mla sangowal Archives - Ludhiana Live

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਦਾ ਆਯੋਜਨ
ਲੁਧਿਆਣਾ : ਟੀਮ ਆਮ ਆਦਮੀ ਪਾਰਟੀ (ਬਸੰਤ ਐਵੀਨਿਊ) ਵਲੋਂ ਇਲਾਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਹੋਰਾਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸੰਤ ਐਵਨਿਊ ਦੀ ਕਮੇਟੀ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ।

ਇਸ ਮੌਕੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ, ਏ. ਡੀ. ਸੀ.(ਪੇਂਡੂ ਵਿਕਾਸ), ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਸੁਵਿਧਾ ਕੈਂਪ ਵਿੱਚ ਅੱਖਾਂ ਅਤੇ ਮੈਡੀਕਲ ਜਾਂਚ, ਆਯੂਸ਼ਮਾਨ ਭਾਰਤ ਦੇ ਕਾਰਡ, ਬੁਢਾਪਾ ਅਤੇ ਵਿਧਵਾ ਪੈਨਸ਼ਨ, ਆਧਾਰ ਕਾਰਡ, ਵੋਟਰ ਕਾਰਡ, ਸੀਨੀ. ਸਿਟੀਜ਼ਨ ਕਾਰਡ ਦੀਆਂ ਸੁਵਿਧਾਵਾਂ ਉਪਲੱਬਧ ਕਰਵਾਈਆਂ ਗਈਆਂ।

ਗੁਰਦੁਆਰਾ ਕਮੇਟੀ ਵੱਲੋਂ ਪ੍ਰਧਾਨ ਗੁਰਸ਼ਰਨ ਸਿੰਘ, ਚੇਅਰਮੈਨ ਰਾਜਿੰਦਰ ਸਿੰਘ, ਤੇਜਿੰਦਰ ਪਾਲ ਸਿੰਘ, ਰਾਜਿੰਦਰ ਸਿੰਘ ਹਨੀ ਅਤੇ ਆਮ ਆਦਮੀ ਪਾਰਟੀ ਹਲਕਾ ਗਿੱਲ ਵੱਲੋਂ ਪ੍ਰੀਤ ਮਹਿੰਦਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਹਰਮਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਹੋਰਾਂ ਨੇ ਬਸੰਤ ਐਵੀਨਿਊ ਦੇ ਇਲਾਕਾ ਨਿਵਾਸੀਆਂ ਲਈ ਸੁਵਿਧਾ ਕੈਂਪ ਦਾ ਪ੍ਰਬੰਧ ਕੀਤਾ।

The post ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਦਾ ਆਯੋਜਨ appeared first on Ludhiana Live.

ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਨਾਲ ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ  ਖੇਤੀਬਾੜੀ ਅਫ਼ਸਰ ਡਾ. ਰਾਜਿੰਦਰਪਾਲ ਸਿੰਘ ਔਲਖ ਵੱਲੋਂ ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ।

ਵਿਧਾਇਕ ਸੰਗੋਵਾਲ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਬੇਮੌਸਮੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਅਦਾਇਗੀ ਬਿਨਾਂ ਪੱਖਪਾਤ ਤੋਂ ਕਰਵਾਈ ਜਾਵੇਗੀ। ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ ਵੱਲੋਂ  ਦੱਸਿਆ ਗਿਆ ਕਿ ਮਾਲ ਵਿਭਾਗ ਵੱਲੋਂ ਫਸਲਾਂ ਦੇ ਨੁਕਸਾਨ ਸਬੰਧੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਦੱਸਿਆ ਗਿਆ ਕਿ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਤਕਨੀਕੀ ਸੰਕਲਪ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੇਵ ਸਿੰਘ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਸੰਧੂ ਅਤੇ ਡਾ. ਸੁਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

The post  ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ appeared first on Ludhiana Live.

ਕਿਲ੍ਹਾ ਰਾਏਪੁਰ ਖੇਡਾਂ ਦੇ ਉਦਘਾਟਨ ਸਮਾਰੋਹ ‘ਚ ਦਿਖਾਈ ਦੇਣਗੇ ਵਿਰਾਸਤੀ ਰੰਗ
ਲੁਧਿਆਣਾ : ਪੰਜਾਬ ਦੇ ਅਮੀਰ ਖੇਡ ਇਤਿਹਾਸ ਤੇ ਸੱਭਿਆਚਾਰ ਦਾ ਪ੍ਰਤੀਕ ਪਿੰਡ ਕਿਲ੍ਹਾ ਰਾਏਪੁਰ ਦਾ 83ਵਾਂ ਰੂਰਲ ਸਪੋਰਟਸ ਫੈਸਟੀਵਲ ਭਲਕੇ 3 ਤੋਂ 5 ਫਰਵਰੀ ਤੱਕ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਖੇਡ ਉਤਸਵ ਦੌਰਾਨ ਦੋ ਉਲੰਪੀਅਨ ਤੇ ਇੱਕ ਦਰੋਣਾਚਾਰੀਆ ਕੋਚ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਪ੍ਰਬੰਧਕਾਂ ਨੇ ਦੱਸਿਆ ਕਿ 1980 ਦੀਆਂ ਉਲੰਪਿਕ ਖੇਡਾਂ ‘ਚੋਂ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਸਿਰਕੱਢ ਮੈਂਬਰ ਰਾਜਿੰਦਰ ਸਿੰਘ, ਉਲੰਪੀਅਨ ਹਰਦੀਪ ਸਿੰਘ ਗਰੇਵਾਲ, ਦਰੋਣਾਚਾਰੀਆ ਕੋਚ ਬਲਦੇਵ ਸਿੰਘ ਸ਼ਾਹਬਾਦ ਤੇ ਸੇਵਾਮੁਕਤ ਏਡੀਜੀਪੀ ਜਤਿੰਦਰ ਸਿੰਘ ਔਲਖ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਲਕੇ 3 ਫਰਵਰੀ ਨੂੰ ਬਾਅਦ ਦੁਪਹਿਰ ਦੋ ਵਜੇ ਫੈਸਟੀਵਲ ਦਾ ਉਦਘਾਟਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਕਰਨਗੇ।

ਖੇਡਾਂ ਦੇ ਦੂਸਰੇ ਦਿਨ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਆਖਰੀ ਦਿਨ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਪੁੱਜਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਵਿਧਾਇਕ ਜੀਵਨ ਸਿੰਘ ਸੰਗੋਵਾਲ ਕਰਨਗੇ। ਇਸ ਤੋਂ ਇਲਾਵਾ ਹੋਰ ਰਾਜਨੀਤਿਕ ਹਸਤੀਆਂ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਸਮੇਂ ਸਮੇਂ ਸਿਰ ਖੇਡਾਂ ਦੀ ਸ਼ਾਨ ਵਧਾਉਣਗੇ। ਉਦਘਾਟਨੀ ਸਮਾਰੋਹ ਦੌਰਾਨ ਸਿੱਖ ਕੌਮ ਦਾ ਮਾਰਸ਼ਲ ਆਰਟ ਗਤਕਾ, ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਖਿੱਚ ਦਾ ਕੇਂਦਰ ਬਣਨਗੇ। ਸ਼ਾਮ ਨੂੰ ਪੰਜਾਬੀ ਗਾਇਕ ਰੰਗ ਬੰਨਣਗੇ।

The post ਕਿਲ੍ਹਾ ਰਾਏਪੁਰ ਖੇਡਾਂ ਦੇ ਉਦਘਾਟਨ ਸਮਾਰੋਹ ‘ਚ ਦਿਖਾਈ ਦੇਣਗੇ ਵਿਰਾਸਤੀ ਰੰਗ appeared first on Ludhiana Live.

ਸਿੱਖਿਆ ਤੇ ਖੇਡਾਂ ਦੇ ਖੇਤਰ ‘ਚ ਨਾਮਣਾਂ ਖੱਟਣ ਵਾਲੀਆਂ ਧੀਆਂ ਦਾ ਕੀਤਾ ਸਨਮਾਨ
ਲੁਧਿਆਣਾ : ਪਿੰਡ ਸੰਗੋਵਾਲ ਵਿਖੇ ਹਲਕਾ ਗਿੱਲ ਦੇ ਵਸਨੀਕਾਂ ਨਾਲ ਲੋਹੜੀ ਦਾ ਤਿਉਂਹਾਰ ਨਵ-ਜੰਮੀਆਂ ਬੱਚੀਆਂ ਅਤੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਧੀਆਂ ਨੂੰ ਸਨਮਾਨਿਤ ਕਰਦਿਆਂ ਮਨਾਇਆ ਗਿਆ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਧੀਆਂ ਦਾ ਸਨਮਾਨ ਕਰਨਾ ਸਮੇਂ ਦੀ ਲੋੜ ਹੈ, ਹੁਣ ਧੀਆਂ ਮੁੰਡਿਆਂ ਤੋਂ ਘੱਟ ਨਹੀਂ ਸਗੋਂ ਖੇਡਾਂ, ਸਿੱਖਿਆ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੁੰਡਿਆਂ ਤੋਂ ਅੱਗੇ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋਹੜੀ ਦਾ ਤਿਉਂਹਾਰ ਕੁੜੀਆਂ ਦੇ ਤਿਉਂਹਾਰ ਵਜੋਂ ਮਨਾਉਣਾ ਚਾਹੀਦਾ ਹੈ ਕਿਉਂਕਿ ਸਾਡੇ ਗੁਰੂ ਸਹਿਬਾਨ ਵਲੋਂ ਵੀ ਬੱਚੀਆਂ ਨੂੰ ਉਤਸਾਹਿਤ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਰਣਨ ਕੀਤਾ ਗਿਆ ਹੈ। ਇਸ ਮੌਕੇ ਗੁਰਜੀਤ ਸਿੰਘ ਗਿੱਲ, ਸਰਬਜੀਤ ਸਿੰਘ ਗ੍ਰੀਨ ਵਰਲਡ, ਕੇਵਲ ਸਿੰਘ ਮਹਿਮਾ, ਜਸਵਿੰਦਰ ਸਿੰਘ ਜੱਸੀ ਪੀ.ਏ., ਰਵੀ ਝੱਮਟ, ਸੋਨੀ ਜਸਪਾਲ ਬਾਂਗਰ, ਦਵਿੰਦਰਪਾਲ ਸਿੰਘ ਲਾਡੀ, ਚਰਨਜੀਤ ਸਿੰਘ ਬੁਲਾਰਾ ਅਤੇ ਹੋਰ ਹਾਜ਼ਰ ਸਨ।

The post ਸਿੱਖਿਆ ਤੇ ਖੇਡਾਂ ਦੇ ਖੇਤਰ ‘ਚ ਨਾਮਣਾਂ ਖੱਟਣ ਵਾਲੀਆਂ ਧੀਆਂ ਦਾ ਕੀਤਾ ਸਨਮਾਨ appeared first on Ludhiana Live.

ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ‘ਬਿਜਲੀ ਮਹਾਂਉਤਸਵ’ ਦਾ ਆਯੋਜਨ
ਲੁਧਿਆਣਾ : ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਦੇ ਹਿੱਸੇ ਵਜੋਂ ਬਿਜਲੀ ਮੰਤਰਾਲੇ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਭਵਨ ਵਿਖੇ ‘ਬਿਜਲੀ ਮਹਾਂਉਤਸਵ’ ਦਾ ਆਯੋਜਨ ਕੀਤਾ ਗਿਆ। ਬਿਜਲੀ ਮਹਾਂਉਤਸਵ, ਰਾਜ ਅਤੇ ਕੇਂਦਰ ਸਰਕਾਰਾਂ ਵਿਚਾਲੇ ਆਪਸੀ ਤਾਲਮੇਲ ਅਤੇ ਸਹਿਯੋਗ ਰਾਹੀਂ ਬਿਜਲੀ ਖੇਤਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਇੱਕ ਪਲੇਟਫਾਰਮ ਵਜੋਂ ਕੀਤੀ ਗਈ।

ਇਸ ਮੌਕੇ ਹਲਕਾ ਗਿੱਲ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. (ਪੱਛਮੀ) ਸ. ਕੁਲਪ੍ਰੀਤ ਸਿੰਘ, ਚੀਫ ਇੰਜਨੀਅਰ ਸ. ਪਰਵਿੰਦਰ ਸਿੰਘ ਖਾਂਬਾ ਵੀ ਹਾਜ਼ਰ ਸਨ।

ਇਸ ਮੌਕੇ ਭਾਰਤ ਸਰਕਾਰ ਦੀ ਤਰਫੋਂ ਸਤਲੁਜ ਜਲ ਬਿਜਲੀ ਨਿਗਮ (ਐਸ.ਜੇ.ਵੀ.ਐਨ.) ਲਿਮਟਿਡ ਦੇ ਸ੍ਰੀ ਆਸ਼ੂਤੋਸ਼ ਬਹੁਗੁਣਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2014 ਵਿੱਚ ਉਤਪਾਦਨ ਸਮਰੱਥਾ 2,48,554 ਮੈਗਾਵਾਟ ਤੋਂ ਵੱਧ ਕੇ ਅੱਜ 4,00,000 ਮੈਗਾਵਾਟ ਹੋ ਗਈ ਹੈ ਜੋ ਕਿ ਸਾਡੀ ਲੋੜ ਨਾਲੋਂ 1,85,000 ਮੈਗਾਵਾਟ ਵੱਧ ਹੈ।

ਉਨ੍ਹਾਂ ਕਿਹਾ ਕਿ ਭਾਰਤ ਹੁਣ ਆਪਣੇ ਗੁਆਂਢੀ ਦੇਸ਼ਾਂ ਨੂੰ ਬਿਜਲੀ ਨਿਰਯਾਤ ਕਰ ਰਿਹਾ ਹੈ ਅਤੇ 1,63,000 ਸੀ.ਕੇ.ਐਮ. ਟਰਾਂਸਮਿਸ਼ਨ ਲਾਈਨਾਂ ਜੋੜੀਆਂ ਗਈਆਂ ਹਨ, ਜਿਸ ਨਾਲ ਪੂਰੇ ਦੇਸ਼ ਨੂੰ ਇੱਕ ਫਰੀਕਿਊਂਐਂਸੀ ‘ਤੇ ਚੱਲਣ ਵਾਲੇ ਇੱਕ ਗਰਿੱਡ ਨਾਲ ਜੋੜਿਆ ਜਾ ਰਿਹਾ ਹੈ। ਲੱਦਾਖ ਤੋਂ ਕੰਨਿਆਕੁਮਾਰੀ ਤੱਕ ਅਤੇ ਕੱਛ ਤੋਂ ਮਿਆਂਮਾਰ ਸਰਹੱਦ ਤੱਕ ਇਹ ਦੁਨੀਆ ਦਾ ਸਭ ਤੋਂ ਵੱਡਾ ਏਕੀਕ੍ਰਿਤ ਗਰਿੱਡ ਬਣ ਕੇ ਉਭਰਿਆ ਹੈ।

ਉਨ੍ਹਾਂ ਕਿਹਾ ਕਿ ਭਾਰਤ ਇਸ ਗਰਿੱਡ ਦੀ ਵਰਤੋਂ ਕਰਕੇ 1,12,000 ਮੈਗਾਵਾਟ ਬਿਜਲੀ ਦੇਸ਼ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੀ.ਓ.ਪੀ.21 ਵਿੱਚ ਪ੍ਰਣ ਕੀਤਾ ਸੀ ਕਿ 2030 ਤੱਕ ਸਾਡੀ ਉਤਪਾਦਨ ਸਮਰੱਥਾ ਦਾ 40 ਫੀਸਦ ਨਵਿਆਉਣਯੋਗ ਊਰਜਾ ਸਰੋਤਾਂ ਤੋਂ ਹੋਵੇਗੀ। ਅਸੀਂ ਨਿਰਧਾਰਤ ਸਮੇਂ ਤੋਂ 9 ਸਾਲ ਪਹਿਲਾਂ ਨਵੰਬਰ 2021 ਤੱਕ ਇਹ ਟੀਚਾ ਹਾਸਲ ਕਰ ਲਿਆ ਹੈ। ‘ਅੱਜ ਅਸੀਂ ਨਵਿਆਉਣਯੋਗ ਊਰਜਾ ਸਰੋਤਾਂ ਰਾਹੀਂ 1,63,000 ਮੈਗਾਵਾਟ ਬਿਜਲੀ ਪੈਦਾ ਕਰਦੇ ਹਾਂ’।

ਉਨ੍ਹਾਂ ਕਿਹਾ ਕਿ 2,01,722 ਕਰੋੜ ਰੁਪਏ ਦੇ ਕੁੱਲ ਖਰਚੇ ਨਾਲ ਅਸੀਂ ਪਿਛਲੇ ਪੰਜ ਸਾਲਾਂ ਵਿੱਚ ਵੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਜਿਸ ਵਿੱਚ 2,921 ਨਵੇਂ ਸਬ-ਸਟੇਸ਼ਨ ਬਣਾਏ ਗਏ, 3,926 ਸਬ-ਸਟੇਸ਼ਨਾਂ ਦਾ ਵਾਧਾ, 6,04,465 ਸੀ.ਕੇ.ਐਮ. ਐਲ.ਟੀ. ਲਾਈਨਾਂ ਸਥਾਪਤ ਕੀਤੀਆਂ, 2,68,838 ਦੀਆਂ 11 ਕੇ.ਵੀ. ਐਚ.ਟੀ. ਲਾਈਨਾਂ, 1,22,123 ਸੀ.ਕੇ.ਐਮ. ਖੇਤੀਬਾੜੀ ਫੀਡਰਾਂ ਨੂੰ ਵੱਖਰੇ ਤੌਰ ‘ਤੇ ਸਥਾਪਤ ਕਰਨਾ ਸ਼ਾਮਲ ਹੈ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਰਕਾਰ ਨੇ ਬਿਜਲੀ (ਖਪਤਕਾਰਾਂ ਦੇ ਅਧਿਕਾਰ) ਨਿਯਮ, 2020 ਪੇਸ਼ ਕੀਤਾ ਹੈ, ਜਿਸ ਤਹਿਤ ਨਵਾਂ ਕੁਨੈਕਸ਼ਨ ਲੈਣ ਲਈ ਵੱਧ ਤੋਂ ਵੱਧ ਸਮਾਂ ਸੀਮਾ ਨੋਟੀਫਾਈ ਕੀਤੀ ਗਈ ਹੈ, ਖਪਤਕਾਰ ਹੁਣ ਰੂਫ ਟਾਪ ਸੋਲਰ ਨੂੰ ਅਪਣਾ ਕੇ ਵਪਾਰਕ ਬਣ ਸਕਦੇ ਹਨ, ਸਮੇਂ ਸਿਰ ਬਿਲਿੰਗ ਨੂੰ ਯਕੀਨੀ ਬਣਾਇਆ ਜਾਵੇਗਾ, ਮੀਟਰ ਨਾਲ ਸਬੰਧਤ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਸਮਾਂ-ਸੀਮਾਵਾਂ ਅਧਿਸੂਚਿਤ ਕੀਤੀਆਂ ਜਾਣਗੀਆਂ,

ਮੁੱਖ ਮਹਿਮਾਨ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਬਿਜਲੀ ਮਹੋਤਸਵ ਉੱਜਵਲ ਭਾਰਤ ਉੱਜਵਲ ਭਵਿਸ਼ਿਆ-ਪਾਵਰ ‘2047 ਦੀ ਛਤਰ-ਛਾਇਆ ਹੇਠ ਪੂਰੇ ਦੇਸ਼ ਵਿੱਚ ਮਨਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਅਤੇ ਬਿਜਲੀ ਖੇਤਰ ਵਿੱਚ ਹੋ ਰਹੇ ਵਿਕਾਸ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰੇ ਘਰਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਅਜਿਹੇ ਕਈ ਲੋਕ ਪੱਖੀ ਉਪਰਾਲੇ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

The post ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ‘ਬਿਜਲੀ ਮਹਾਂਉਤਸਵ’ ਦਾ ਆਯੋਜਨ appeared first on Ludhiana Live.

ਵਿਧਾਇਕ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ
ਲੁਧਿਆਣਾ : ਹਲਕਾ ਗਿੱਲ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ।

ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਉਦਘਾਟਨ ਮੌਕੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾ ਨੂੰ ਸਿਹਤ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਜਿਸਦੇ ਤਹਿਤ ਅੱਜ ਉਨ੍ਹਾਂ ਪਿੰਡ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ।

ਵਿਧਾਇਕ ਸੰਗੋਵਾਲ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ ‘ਤੇ ਵਿਸ਼ਵਾਸ਼ ਜਤਾਉਂਦਿਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੱਡੇ ਫਰਕ ਨਾਲ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

The post ਵਿਧਾਇਕ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ appeared first on Ludhiana Live.