Mla Simarjit Bains Archives - Ludhiana Live

ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ/ ਲੁਧਿਆਣਾ : ਜਬਰ ਜਨਾਹ ਮਾਮਲੇ ‘ਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ ਹੈ। ਇਸ ਸੰਬੰਧ ‘ਚ ਕਰੀਬ ਡੇਢ ਘੰਟਾ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਲੁਧਿਆਣਾ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇਕ ਦਿਨ ਬਾਅਦ ਭਲਕੇ ਮੰਗਲਵਾਰ ਨੂੰ ਮੁੜ ਕੇਸ ਦੀ ਸੁਣਵਾਈ ਹੋਵੇਗੀ। ਬੈਂਸ ਨੇ ਆਪਣੇ ਉੱਪਰ ਦਰਜ ਕੇਸ ਦੀ CBI ਜਾਂਚ ਦੀ ਵੀ ਮੰਗ ਕੀਤੀ ਹੈ। ਬੈਂਸ ਇਸ ਵਾਰ ਪੰਜਾਬ ਵਿਧਾਨ ਸਭਾ ਚੋਣ ਵੀ ਹਾਰ ਚੁੱਕੇ ਹਨ।

The post ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ appeared first on Ludhiana Live.

ਵਿਧਾਇਕ ਸਿਮਰਜੀਤ ਬੈਂਸ ਨਾਲ ਜੁੜੇ ਜਬਰ ਜਨਾਹ ਕੇਸ ਦੀ ਸੁਣਵਾਈ ਮੁਲਤਵੀ
ਲੁਧਿਆਣਾ : ਆਤਮਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਨੂੰ ਫਿਲਹਾਲ ਵੱਡੀ ਰਾਹਤ ਮਿਲੀ ਹੈ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਛੇ ਹੋਰ ਮੁਲਜ਼ਮਾਂ ਨਾਲ ਜੁੜੇ ਜਬਰ ਜਨਾਹ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਕੋਈ ਹੁਕਮ ਨਾ ਮਿਲਣ ਕਾਰਨ ਸੁਣਵਾਈ 25 ਫਰਵਰੀ ਤਕ ਮੁਲਤਵੀ ਕਰ ਦਿੱਤੀ।

ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ਼ਤਿਹਾਰ ਜਾਰੀ ਹੋਏ ਨੂੰ 30 ਦਿਨ ਵੀ ਪੂਰੇ ਨਹੀਂ ਹੋਏ ਹਨ। ਜ਼ਿਕਰਯੋਗ ਹੈ ਕਿ ਅਦਾਲਤ ਪਹਿਲਾਂ ਹੀ ਵਿਧਾਇਕ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਚੁੱਕੀ ਹੈ।

The post ਵਿਧਾਇਕ ਸਿਮਰਜੀਤ ਬੈਂਸ ਨਾਲ ਜੁੜੇ ਜਬਰ ਜਨਾਹ ਕੇਸ ਦੀ ਸੁਣਵਾਈ ਮੁਲਤਵੀ appeared first on Ludhiana Live.

ਵਿਦੇਸ਼ ਜਾਣ ਲਈ ਏਜੰਟ ਨੂੰ ਦਿੱਤੇ 27 ਲੱਖ ਰੁਪਏ ਵਿਧਾਇਕ ਸਿਮਰਜੀਤ ਬੈਂਸ ਨੇ ਕਰਵਾਏ ਵਾਪਸ
ਲੁਧਿਆਣਾ  :   ਲੋਕ ਇਨਸਾਫ ਪਾਰਟੀ ਜਿੱਥੇ ਭਿ੍ਸ਼ਟਾਚਾਰ ਮੁਕਤ ਸਮਾਜ ਸਿਰਜਣ ਦੀ ਗੱਲ ਕਰਦੀ ਹੈ, ਉਥੇ ਹਰ ਕੰਮ ਵਿਚ ਇਮਾਨਦਾਰੀ ਨੂੰ ਪਹਿਲ ਦਿੰਦੀ ਹੈ। ਇਸੇ ਗੱਲ ‘ਤੇ ਪਹਿਰਾ ਦਿੰਦੇ ਹੋਏ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਰਵਿੰਦਰ ਸਿੰਘ ਰਵੀ ਨਾਮਕ ਵਿਅਕਤੀ ਦੇ ਕਰੀਬ 27 ਲੱਖ 30 ਹਜ਼ਾਰ ਰੁਪਏ ਮੁਹਾਲੀ ਦੇ ਇਕ ਏਜੰਟ ਕੋਲੋਂ ਵਾਪਸ ਕਰਵਾਏ, ਜੋ ਉਕਤ ਨੇ ਕੈਨੇਡਾ ਜਾਣ ਲਈ ਏਜੰਟ ਨੂੰ ਕਰੀਬ ਢਾਈ ਸਾਲ ਪਹਿਲਾਂ ਦਿੱਤੇ ਸਨ।

ਲੋਕ ਇਨਸਾਫ ਪਾਰਟੀ ਦੇ ਮੁੱਖ ਦਫ਼ਤਰ ਕੋਟ ਮੰਗਲ ਸਿੰਘ ਵਿਖੇ ਪੁੱਜੇ ਰਵਿੰਦਰ ਸਿੰਘ ਰਵੀ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਮਾਤਮਾ ਬੈਂਸ ਭਰਾਵਾਂ ‘ਤੇ ਹਰ ਵੇਲੇ ਮਿਹਰ ਭਰਿਆ ਹੱਥ ਰੱਖਣ ਅਤੇ ਵਿਧਾਨ ਸਭਾ ਚੋਣਾਂ ‘ਚ ਦੋਵਾਂ ਭਰਾਵਾਂ ਦੀ ਜਿੱਤ ਲਈ ਮੈਂ ਕਾਮਨਾ ਕਰਦਾ ਹਾਂ। ਉਹ ਕਈ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆ ਕੋਲ ਵੀ ਗਿਆ ਪਰ ਕਿਸੇ ਨੇ ਉਸ ਦੀ ਬਾਹ ਨਹੀਂ ਫੜੀ।

ਅਖ਼ੀਰ ਜਦੋਂ ਉਸ ਨੇ ਸਾਰੀ ਵਿਥਿਆ ਲਿਪ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਦੱਸੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਏਜੰਟ ਨਾਲ ਰਾਬਤਾ ਕਾਇਮ ਕਰਕੇ ਉਸ ਵਲੋਂ ਦਿੱਤੇ ਸਾਰੇ ਪੈਸੇ ਵਾਪਸ ਕਰਵਾ ਦਿੱਤੇ। ਅੱਜ ਵਿਸ਼ੇਸ਼ ਤੌਰ ‘ਤੇ ਰਵਿੰਦਰ ਸਿੰਘ ਨੇ ਸਿਮਰਜੀਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਦਫ਼ਤਰ ਵਿਖੇ ਪਹੁੰਚੇ ਸਨ।

ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਹਰ ਜਗ੍ਹਾ ਇਨਸਾਫ ਮਿਲ ਸਕੇ। ਇਸ ਮੌਕੇ ‘ਤੇ ਰਿਸ਼ੀਪਾਲ ਸੂਦ, ਕੌਂਸਲਰ ਸਵਰਨਦੀਪ ਸਿੰਘ ਚਾਹਲ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਗੁਰਪ੍ਰੀਤ ਸਿੰਘ ਖੁਰਾਣਾ, ਪਵਨਦੀਪ ਸਿੰਘ ਮਦਾਨ, ਮ ਅਤੇ ਹੋਰ ਸ਼ਾਮਿਲ ਸਨ।

The post ਵਿਦੇਸ਼ ਜਾਣ ਲਈ ਏਜੰਟ ਨੂੰ ਦਿੱਤੇ 27 ਲੱਖ ਰੁਪਏ ਵਿਧਾਇਕ ਸਿਮਰਜੀਤ ਬੈਂਸ ਨੇ ਕਰਵਾਏ ਵਾਪਸ appeared first on Ludhiana Live.

ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਇਕ ਹਫ਼ਤੇ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ
ਲੁਧਿਆਣਾ :   ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।

ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖ਼ਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।

ਲੁਧਿਆਣਾ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਬਰ-ਜ਼ਿਨਾਹ ਦੇ ਇਕ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

The post ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਇਕ ਹਫ਼ਤੇ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ appeared first on Ludhiana Live.

ਜਨਤਾ ਨੇ ਕਾਂਗਰਸ ਦੇ ਭਿ੍ਸ਼ਟ ਸ਼ਾਸਨ ਨੂੰ ਉਖਾੜ ਸੁੱਟਣ ਦਾ ਮਨ ਬਣਾਇਆ – ਵਿਧਾਇਕ ਬੈਂਸ
ਲੁਧਿਆਣਾ :   ਪਿਛਲੇ ਦਹਾਕੇ ਦੌਰਾਨ ਸੂਬੇ ਦੀ ਸੱਤਾ ਆਗੂਆਂ ਦੇ ਹੱਥ ‘ਚ ਨਹੀਂ, ਸਗੋਂ ਮਾਫੀਆਂ ਦੇ ਹੱਥ ਵਿਚ ਰਹੀ ਹੈ। ਕੋਈ ਰੇਤ ਮਾਫੀਆ ਚਲਾ ਰਿਹਾ ਸੀ ਤਾਂ ਕੋਈ ਭੂ ਮਾਫੀਆ ਮੰਤਰੀ ਬਣੇ ਬੈਠੇ ਸਨ ਅਤੇ ਜਨਤਾ ਦੀ ਸੁਣਨ ਵਾਲਾ ਕੋਈ ਨਹੀ ਸੀ। ਇਸ ਲਈ ਹੁਣ ਜਨਤਾ ਨੇ ਕਾਂਗਰਸ ਦੇ ਭਿ੍ਸ਼ਟ ਸ਼ਾਸਨ ਨੂੰ ਉਖਾੜ ਸੁੱਟਣ ਦਾ ਮਨ ਬਣਾ ਲਿਆ ਹੈ।

ਇਹ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 41 ਸਾਹਿਬਜਾਦਾ ਅਜੀਤ ਸਿੰਘ ਨਗਰ ‘ਚ ਇਲਾਕਾ ਕੌਂਸਲਰ ਸਿਕੰਦਰ ਸਿੰਘ ਪੰਨੂ ਦੀ ਅਗਵਾਈ ‘ਚ ਵਾਰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਜੇ ਵੀ ਨਹੀਂ ਦੱਸ ਸਕਦੇ ਕਿ ਉਨ੍ਹਾਂ ਦੇ ਰਿਸ਼ਤੇਦਾਰਾ ਦੇ ਘਰੋਂ ਮਿਲ ਰਹੇ ਕਰੋੜਾਂ ਰੁਪਏ ਕਿਥੋਂ ਆਏ ਸਨ।

ਇਹ ਸਭ ਜਨਤਾ ਦੀ ਲੁੱਟ ਦਾ ਪੈਸਾ ਹੈ ਅਤੇ ਸਿਰਫ 10 ਕਰੋੜ ਹੀ ਨਹੀਂ ਜੇਕਰ ਸਾਰੇ ਆਗੂਆਂ ਦੀ ਜਾਂਚ ਕੀਤੀ ਜਾਵੇ ਤਾਂ ਕਈ 100 ਕਰੌੜ ਰੁਪਏ ਨਿਕਲਣਗੇ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੇ ਵਿਧਾਇਕ ਬੈਂਸ ਦਾ ਹਲਕੇ ‘ਚ ਵਿਕਾਸ ਕਰਵਾਉਣ ਬਦਲੇ ਸਨਮਾਨਿਤ ਕੀਤਾ।

ਇਸ ਮੌਕੇ ਰਾਜਿੰਦਰ ਸ਼ਰਮਾ, ਮੋਤੀ ਲਾਲ, ਰਾਕੇਸ਼ ਕੁਮਾਰ, ਹਨੀ ਮੇਹਤਾ, ਅਸ਼ੋਕ ਜੈਨ, ਸੇਵਕ ਸਿੰਘ, ਅਕਸ਼ੇ ਕੁਮਾਰ, ਅਮਰੀਕ ਸਿੰਘ, ਤਰੁਣ ਅਰੌੜਾ, ਹਰਦੀਪ ਸਿੰਘ ਸਮੇਤ ਵਾਰਡ ਵਾਸੀ ਹਾਜ਼ਰ ਸਨ।

The post ਜਨਤਾ ਨੇ ਕਾਂਗਰਸ ਦੇ ਭਿ੍ਸ਼ਟ ਸ਼ਾਸਨ ਨੂੰ ਉਖਾੜ ਸੁੱਟਣ ਦਾ ਮਨ ਬਣਾਇਆ – ਵਿਧਾਇਕ ਬੈਂਸ appeared first on Ludhiana Live.

ਲੋਕ ਇਨਸਾਫ ਪਾਰਟੀ ਤੀਸਰੇ ਬਦਲ ਵਜੋਂ ਉੱਭਰ ਕੇ ਆ ਰਹੀ ਹੈ ਸਾਹਮਣੇ – ਬੈਂਸ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ-42 ਤੇ 48 ਦੇ ਮੁਹੱਲਾ ਸ਼ਕਤੀ ਇਨਕਲੇਵ ਸੁਸਾਇਟੀ ਵਿਚ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ।

ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਨਾਲ-ਨਾਲ ਸੂਬੇ ਭਰ ਦੇ ਲੋਕਾਂ ਵਿਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਅਤੇ ਸੰਗਤ ਨੇ ਤੀਸਰੀ ਵਾਰ ਵੀ ਲੈਟਰ ਬਾਕਸ ਦਾ ਬਟਨ ਦਬਾ ਕੇ ਲੋਕ ਇਨਸਾਫ ਪਾਰਟੀ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ।

ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਸੂਬੇ ਵਿਚ ਬਦਲ ਦੀ ਭਾਲ ‘ਚ ਹਨ ਅਤੇ ਲੋਕ ਇਨਸਾਫ ਪਾਰਟੀ ਤੀਸਰੇ ਬਦਲ ਦੇ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ ਕਿਉਂਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਰਾਜਨੀਤੀ ਨੂੰ ਗੰਧਲੀ ਕਰਕੇ ਰੱਖ ਦਿੱਤਾ ਹੈ ਅਤੇ ਲੋਕ ਇਨ੍ਹਾਂ ਦੇ ਰਾਜ ਤੋਂ ਅੱਕ ਚੁੱਕੇ ਹਨ।

ਬੈਂਸ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਨੂੰ ਲੁੱਟਦੇ ਹੋਏ ਕਰਜਾਈ ਕਰ ਦਿੱਤਾ ਹੈ, ਜਦਕਿ ਵਿਕਾਸ ਪੱਖੋਂ ਸੂਬਾ ਕਈ ਦਹਾਕੇ ਪਿਛੇ ਚੱਲਾ ਗਿਆ ਹੈ। ਇਸ ਮੌਕੇ ‘ਤੇ ਹਰਪਾਲ ਸਿੰਘ ਕੋਹਲੀ, ਐਮ.ਪੀ. ਸਿੰਘ, ਗੁਰਮੀਤ ਸਿੰਘ, ਬਿੰਦਰਾ ਸਾਹਬ, ਰਵੀ ਮਲਹੋਤਰਾ, ਸੋਨੂੰ, ਮੋਨੂੰ, ਸਿੰਗਲਾ ਸਾਹਬ, ਇੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਵਾਰਡ ਵਾਸੀ ਹਾਜ਼ਰ ਸਨ।

The post ਲੋਕ ਇਨਸਾਫ ਪਾਰਟੀ ਤੀਸਰੇ ਬਦਲ ਵਜੋਂ ਉੱਭਰ ਕੇ ਆ ਰਹੀ ਹੈ ਸਾਹਮਣੇ – ਬੈਂਸ appeared first on Ludhiana Live.

ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ – ਬੈਂਸ
ਲੁਧਿਆਣਾ :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਆਤਮ ਨਗਰ ਦੇ ਵਾਰਡ-45 ਤੇ 47 ਦੇ ਵੱਖ ਵੱਖ ਮੁਹੱਲਿਆਂ ‘ਚ ਨੁੱਕੜ ਮੀਟਿੰਗਾਂ ਕੀਤੀਆਂ।

ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਪਿਛਲੇ ਕਰੀਬ 70 ਸਾਲਾਂ ਤੋਂ ਬਦਲ ਬਦਲ ਕੇ ਰਾਜ ਕਰ ਰਹੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਲਾਰਿਆਂ ਨੂੰ ਇਲਾਵਾ ਹੋਰ ਕੁਝ ਨਹੀਂ ਦਿੱਤਾ। ‘ਆਪ’ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਾਂ 2017 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਦਿੱਲੀ ਨੂੰ ਜਾਂਦੇ ਪਾਣੀ ਦੀ ਕੀਮਤ ਦੇਣ ਦਾ ਵਾਅਦਾ ਕਰਕੇ ਹਾਲੇ ਤੱਕ ਨਹੀਂ ਭੇਜੀ ਤੇ ਸ਼ਰਾਬ ਪੀਣ ਕਾਰਨ ਅਕਸਰ ਚਰਚਾ ਵਿਚ ਰਹਿਣ ਵਾਲੇ ਵਿਅਕਤੀ ਤੋਂ ਪੰਜਾਬ ਦੇ ਵਿਕਾਸ ਦੀ ਤਾਂ ਕੋਈ ਉਮੀਦ ਹੀ ਨਹੀਂ ਕੀਤੀ ਜਾ ਸਕਦੀ।

ੳਨ੍ਹਾਂ ਕਿਹਾ ਕਿ ਸੂਬਾ ਵਾਸੀ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਇਸ ਮੌਕੇ ਤਲਵਿੰਦਰ ਸਿੰਘ ਟੋਨੀ, ਅਮਰੀਕ ਸਿੰਘ ਵਰਪਾਲ, ਜਗਜੋਤ ਸਿੰਘ ਖਾਲਸਾ ਸਮੇਤ ਹੋਰ ਹਾਜ਼ਰ ਸਨ।

The post ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ – ਬੈਂਸ appeared first on Ludhiana Live.

ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ
ਲੁਧਿਆਣਾ : ਸਥਾਨਕ ਕਵਾਲਿਟੀ ਚੌਂਕ ‘ਚ ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਤੋਂ ਉਮੀਦਵਾਰ ਕਮਲਜੀਤ ਸਿੰਘ ਕੜਵਲ ਦਾ ਲੜਕਾ ਏਕਨੂਰ ਕੁਆਲਿਟੀ ਚੌਕ ਨੇੜੇ ਕਾਂਗਰਸ ਪਾਰਟੀ ਦੇ ਬੋਰਡ ਲਗਵਾ ਰਿਹਾ ਸੀ ਕਿ ਉੱਥੇ ਹਲਕਾ ਆਤਮ ਨਗਰ ਤੋਂ ਮੌਜੂਦਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਪਰਮਜੀਤ ਸਿੰਘ ਪੰਮਾ ਅਤੇ ਹੋਰ ਸਮਰਥਕ ਉੱਥੇ ਪਹੁੰਚ ਗਏ ਅਤੇ ਬੋਰਡ ਲਗਵਾਉਣ ਦੇ ਮਾਮਲੇ ਨੂੰ ਲੈ ਕੇ ਇਨ੍ਹਾਂ ਦੋਨਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ।

ਲੜਾਈ ਤੋਂ ਬਾਅਦ ਉੱਥੇ ਸਥਿਤੀ ਤਣਾਅਪੂਰਨ ਦੱਸੀ ਜਾ ਰਹੀ ਹੈ। ਦੋਵਾਂ ਉਮੀਦਵਾਰਾਂ ਦੇ ਸਮਰਥਕ ਭਾਰੀ ਗਿਣਤੀ ਵਿਚ ਘਟਨਾ ਵਾਲੀ ਥਾਂ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਰਹੇ ਹਨ।

The post ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ appeared first on Ludhiana Live.

ਕਾਂਗਰਸ ਤੇ ਅਕਾਲੀ ਦਲ ਇਕੋ ਥਾਲੀ ਦੇ ਚੱਟੇ-ਬੱਟੇ – ਵਿਧਾਇਕ ਬੈਂਸ
ਲੁਧਿਆਣਾ :    ਲੋਕ ਇਨਸਾਫ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਥਾਵਾਂ ‘ਤੇ ਚੋਣ ਮੀਟਿੰਗਾਂ ਨੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜਿੱਤ ਦਾ ਦਾਅਵਾ ਕੀਤਾ ਹੈ।

ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ-47 ਮੁਹੱਲਾ ਇੰਦਰਾ ਨਗਰ ਤੇ ਵਾਰਡ-30 ਮੁਹੱਲਾ ਨਿਊ ਜਨਤਾ ਨਗਰ ਵਿਚ ਵਾਰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਇੱਕੋ ਥਾਲੀ ਦੇ ਚੱਟੇ ਬੱਟੇ ਹਨ।

ਮੀਟਿੰਗ ਦੌਰਾਨ ਤਲਵਿੰਦਰ ਸਿੰਘ ਟੋਨੀ, ਤਜਿੰਦਰ ਸਿੰਘ ਗਿੱਲ, ਨਿਰਭੈਅ ਸਿੰਘ, ਰਾਜਿੰਦਰ ਖੋਖਰ, ਹੈਪੀ ਕੜਵਲ, ਕੁਲਵਿੰਦਰ ਰਸ਼ੀਨ, ਡਾ: ਬੰਟੀ, ਨਵੀਨ ਨਾਹਰ, ਕੇਵਿਨ ਗੁਪਤਾ, ਕੌਸਲਰ ਕੁਲਦੀਪ ਸਿੰਘ ਬਿੱਟਾ, ਸੁਰਿੰਦਰ ਬਜਾਜ, ਤਰਲੋਚਨ ਸਿੰਘ ਬੈਂਸ, ਅਮਰਜੀਤ ਸਿਘ ਗਰੇਵਾਲ, ਨਰਿੰਦਰ ਜੱਬਲ, ਮਿੰਟਾ ਜੀ, ਰਾਕੇਸ਼ ਕੁਮਾਰ ਬਾਵਾ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ।

The post ਕਾਂਗਰਸ ਤੇ ਅਕਾਲੀ ਦਲ ਇਕੋ ਥਾਲੀ ਦੇ ਚੱਟੇ-ਬੱਟੇ – ਵਿਧਾਇਕ ਬੈਂਸ appeared first on Ludhiana Live.

ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਪਾਰਟੀ ਨਾਲ ਹੋ ਸਕਦੈ ਗਠਜੋੜ – ਸਿਮਰਜੀਤ ਸਿੰਘ ਬੈਂਸ
ਲੁਧਿਆਣਾ :   ਲੋਕ ਇਨਸਾਫ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਜਪਾ ’ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਪੰਜਾਬ ਦੀ ਸਿਆਸੀ ਪਾਰਟੀਆਂ ਤੋਂ ਬਾਅਦ ਇਕੋ-ਇਕ ਪਾਰਟੀ ਹੈ, ਜਿਸ ਨੇ ਪੰਜਾਬ ਦੇ ਹਿੱਤਾਂ ਲਈ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਸੰਘਰਸ਼ ਲੜਿਆ ਹੈ।

ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਪੰਜਾਬ ਦੇ 117 ਹਲਕਿਆਂ ਦੀ ਵੱਡੀ ਜਥੇਬੰਦੀ ਹੈ। ਲੋਕ ਇਨਸਾਫ ਪਾਰਟੀ ਦੇ ਐੱਮ. ਐੱਲ. ਏ., ਦਰਜਨਾਂ ਕੌਂਸਲਰ, ਜ਼ਿਲ੍ਹਾ ਪ੍ਰਧਾਨ, ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰਾਂ ਦੀ ਵੱਡੀ ਪਾਰਟੀ ਹੈ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਆਉਣ ਵਾਲੇ ਦਿਨਾਂ ਵਿਚ ਪਾਰਟੀ ਆਗੂਆਂ ਨਾਲ ਸਲਾਹ-ਮਸ਼ਵਰਾ ਕਰ ਕੇ ਜਿਹੜੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਕੰਮ ਕਰੇਗੀ, ਉਸ ਨਾਲ ਗਠਜੋੜ ਕਰ ਸਕਦੀ ਹੈ ਪਰ ਸ਼ਾਮਲ ਹੋਣ ਬਾਰੇ ਕਦੇ ਸੋਚ ਵੀ ਨਹੀਂ ਸਕਦੀ। ਇਹੋ ਜਿਹੀਆਂ ਝੂਠੀਆਂ ਅਫਵਾਹਾਂ ਤੋਂ ਪੰਜਾਬ ਵਾਸੀ ਸੁਚੇਤ ਰਹਿਣ।

The post ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਪਾਰਟੀ ਨਾਲ ਹੋ ਸਕਦੈ ਗਠਜੋੜ – ਸਿਮਰਜੀਤ ਸਿੰਘ ਬੈਂਸ appeared first on Ludhiana Live.