MLA Surinder Dawar Archives - Ludhiana Live

ਵਿਧਾਇਕ ਡਾਵਰ ਨੇ ਰੀ-ਕਾਰਪੇਟਿੰਗ, ਕਮਿਊਨਿਟੀ ਹਾਲ ਦੇ ਕੰਮਾਂ ਦਾ ਕੀਤਾ ਉਦਘਾਟਨ
ਲੁਧਿਆਣਾ :  ਲੁਧਿਆਣਾ ਕੇਂਦਰੀ, ਵਿਧਾਇਕ ਸੁਰਿੰਦਰ ਡਾਵਰ ਨੇ ਵਾਰਡ ਨੰਬਰ 52 ਵਿੱਚ ਕਮਿਊਨਿਟੀ ਹਾਲ ਦੇ ਕੰਮ ਦਾ ਉਦਘਾਟਨ ਕੀਤਾ ਉਨ੍ਹਾਂ ਨੇ ਵਾਰਡ ਵਿੱਚ ਇੱਕ ਟਿਊਬਵੈੱਲ ਲਗਾਉਣ ਤੋਂ ਇਲਾਵਾ ਇੱਕ ਸੜਕ ਦੀ ਰੀਕਾਰਪੇਟਿੰਗ ਦੇ ਕੰਮ ਦਾ ਵੀ ਉਦਘਾਟਨ ਕੀਤਾ।

57 ਲੱਖ ਰੁਪਏ ਦੀ ਲਾਗਤ ਨਾਲ ਸੜਕ ਨੂੰ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ, ਪ੍ਰੋਜੈਕਟਾਂ ਬਾਰੇ ਬੋਲਦਿਆਂ ਸ੍ਰੀ ਡਾਵਰ ਨੇ ਕਿਹਾ ਕਿ ਉਹ ਲੁਧਿਆਣਾ ਸੈਂਟਰਲ ਨੂੰ ਇੱਕ ਨਮੂਨੇ ਦਾ ਹਲਕਾ ਬਣਾਉਣ ਲਈ ਉਪਰਾਲੇ ਕਰ ਰਹੇ ਹਨ।

ਡਾਵਰ  ਨੇ ਕਿਹਾ ਲੁਧਿਆਣਾ ਸੈਂਟਰਲ ਹਲਕੇ ਵਿੱਚ ਚੰਗੀ ਸਿੱਖਿਆ, ਮਨੋਰੰਜਨ ਸਹੂਲਤਾਂ ਰਾਜ ਪੱਧਰੀ ਬੈਡਮਿੰਟਨ ਕੋਰਟ, ਖੇਡ ਖੇਤਰ, ਬੁਨਿਆਦੀ ਸਹੂਲਤਾਂ ਚੰਗੀਆਂ ਬਣੀਆਂ ਸੜਕਾਂ, ਓਪਨ ਜਿੰਮ ਅਤੇ ਹੋਰ ਬਹੁਤ ਕੁਝ ਵਾਲਾ ਨਵਾਂ  ਬਣ ਰਿਹਾ ਹੈ।ਲੁਧਿਆਣਾ ਸੈਂਟਰਲ ਵੀ ਬਿਹਤਰ ਨਾਗਰਿਕ ਸਹੂਲਤਾਂ ਦੇ ਨਾਲ ਸਾਫ਼-ਸੁਥਰਾ ਹੋ ਗਿਆ ਹੈ।

ਇਸ ਮੌਕੇ ਸੁਨੀਲ ਆਰੀਆ, ਲਕਸ਼ਮ ਜੋਧੀਆ, ਰਮਾ ਚੌਹਾਨ, ਤਿਲਕ ਰਾਜ, ਕੌਂਸਲਰ ਗੁਰਦੀਪ ਸਿੰਘ ਨੀਟੂ, ਨੰਨੂ ਬੈਂਸ, ਸੁਭਾਸ਼ ਚੌਹਾਨ, ਬਦਰੀ ਪ੍ਰਸਾਦ, ਧਰਮਪਾਲ ਬਾਲੀ ਆਦਿ ਹਾਜ਼ਰ ਸਨ।

The post ਵਿਧਾਇਕ ਡਾਵਰ ਨੇ ਰੀ-ਕਾਰਪੇਟਿੰਗ, ਕਮਿਊਨਿਟੀ ਹਾਲ ਦੇ ਕੰਮਾਂ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕ ਡਾਵਰ ਨੇ ‘ਹਰ ਘਰ ਪੱਕੀ ਛਤ’ ਮੁਹਿੰਮ ਤਹਿਤ ਚੈੱਕ ਵੰਡੇ
ਲੁਧਿਆਣਾ :  ‘ਹਰ ਘਰ ਪੱਕੀ ਛੱਤ’ ਮੁਹਿੰਮ ਤਹਿਤ ਗ੍ਰਾਂਟ ਵੰਡਣ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਹਲਕਾ ਲੁਧਿਆਣਾ ਦੇ ਕੇਂਦਰੀ ਵਿਧਾਇਕ ਸੁਰਿੰਦਰ ਡਾਵਰ ਨੇ ਵਾਰਡ ਨੰਬਰ 52, 53, 54, 55 ਵਿੱਚ ਚੈਕ ਵੰਡੇ। ਵਾਰਡ ਨੰਬਰ 53 ਵਿੱਚ 95 ਪਰਿਵਾਰਾਂ ਅਤੇ ਵਾਰਡ ਨੰਬਰ 55 ਵਿੱਚ 81 ਪਰਿਵਾਰਾਂ ਨੂੰ 12000 ਰੁਪਏ ਦੇ ਚੈੱਕ ਵੰਡੇ ਗਏ।

ਸ੍ਰੀ ਡਾਵਰ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦਾ ਸਮਰਥਨ ਕਰਦੇ ਹਨ ਅਤੇ ਉਨ੍ਹਾਂ ਦੇ ਜੀਵਨ ਨੂੰ ਉੱਚਾ ਚੁੱਕਣ ਦੇ ਮਿਸ਼ਨ ‘ਤੇ ਹਨ। ਉਹਨਾ ਨੇ ਕਿਹਾ ਕਿ ਉਹ ਸੈਂਕੜੇ ਪਰਿਵਾਰਾਂ ਨੂੰ ਉਨ੍ਹਾਂ ਦੀ ਘਰਾਂ ਦੀਆਂ  ਛੱਤਾਂ ਦੀ ਮੁਰੰਮਤ ਵਿੱਚ ਮਦਦ ਕਰਨ ਲਈ ਇਹ ਮੁਹਿੰਮ ਚਲਾ ਰਹੇ ਹਨ। ਵਾਰਡਾਂ ਦੇ ਵਸਨੀਕਾਂ ਨੇ ਸ੍ਰੀ ਡਾਵਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇੱਕ ਸੱਚਾ ਨੇਤਾ ਕਿਹਾ।  ਡਾਵਰ ਸਾਬ ਕਈ ਤਰੀਕਿਆਂ ਨਾਲ ਉਹਨਾ ਦੀ ਮਦਦ ਕਰ ਰਹੇ ਹਨ।

ਇਸ ਮੌਕੇ ਉਹਨਾਂ ਨਾਲ ਰਿੰਕੂ ਮਲਹੋਤਰਾ, ਦੇਵਿੰਦਰ ਅਰੋੜਾ, ਸੁਭਾਸ਼ ਗਾਭਾ,ਸਤਪਾਲ ਭਾਟੀਆ,ਅਮਰਜੀਤ, ਵਿਕੀ ਗੁਲਾਟੀ,ਪਵਨ ਮੇਹਤਾ,ਰਾਮੇਸ਼ ਗਾਭਾ, ਵਰਿੰਦਰ ਟਿਟੂ,ਕੁਲਵਿੰਦਰ,ਰਾਜੀਵ,ਬਲਵਿੰਦਰ ਕੁਮਾਰ,ਰਾਣਾ ਕੁਮਾਰ ਵਿਰਦੀ,ਰਵੀ, ਨਵੀਨ ਸਭਰਵਾਲ, ਜਸਪਾਲ ਕੁਮਾਰ,ਰਜਨੀ ਰਾਨੀ,ਰਾਮੇਸ਼ ਕੁਮਾਰ, ਕਰਨੈਲ ਸਿੰਘ,ਅਵੀ ਵਰਮਾ,ਚੇਤਨ,ਕਮਲ ਕੁਮਾਰ,ਅਸ਼ਵਨੀ ਕੁਮਾਰ,ਪ੍ਰਿੰਸ ਕੱਕਰ,ਗੌਰਵ ਕੁਮਾਰ ਅਤੇ ਰਾਮੇਸ਼ ਮਲਹੋਤਰਾ ਮੌਜੂਦ ਸਨ।

The post  ਵਿਧਾਇਕ ਡਾਵਰ ਨੇ ‘ਹਰ ਘਰ ਪੱਕੀ ਛਤ’ ਮੁਹਿੰਮ ਤਹਿਤ ਚੈੱਕ ਵੰਡੇ appeared first on Ludhiana Live.

ਵਿਧਾਇਕ ਸੁਰਿੰਦਰ ਡਾਵਰ ਨੇ ‘ਹਰ ਘਰ ਪੱਕੀ ਛੱਤ’ ਮੁਹਿੰਮ ਅਧੀਨ ਵੰਡੇ ਚੈੱਕ
ਲੁਧਿਆਣਾ :  ਲੁਧਿਆਣਾ ਸੈਂਟਰਲ ਵਿੱਚ ਹਰ ਘਰ ਨੂੰ ਪੱਕੀ ਛੱਤ ਮੁਹੱਈਆ ਕਰਵਾਉਣ ਲਈ ਆਪਣੀ ‘ਹਰ ਘਰ ਪੱਕੀ ਛੱਤ’ ਮੁਹਿੰਮ ਨੂੰ ਜਾਰੀ ਰੱਖਦਿਆਂ ਲੁਧਿਆਣਾ ਸੈਂਟਰਲ ਤੋਂ  ਵਿਧਾਇਕ ਸੁਰਿੰਦਰ ਡਾਵਰ ਨੇ ਕਈ ਥਾਵਾਂ ’ਤੇ 12 12 ਹਜ਼ਾਰ ਰੁਪਏ ਦੇ ਚੈੱਕ ਵੰਡੇ।

ਉਨ੍ਹਾਂ ਨੇ ਲਗਭਗ 1000 ਚੈੱਕ ਵਾਰਡ ਨੰਬਰ 61, ਵਾਰਡ ਨੰਬਰ 8, ਵਾਰਡ ਨੰਬਰ 20, ਵਾਰਡ ਨੰਬਰ 59 ਸਮੇਤ ਹੋਰ ਥਾਵਾਂ ‘ਤੇ ਵੰਡੇ। ਇਨ੍ਹਾਂ ਵਾਰਡਾਂ ਦੀਆਂ ਕਈ ਔਰਤਾਂ ਜੋ ਇਹ ਚੈੱਕ ਪ੍ਰਾਪਤ ਕਰਨ ਲਈ ਆਈਆਂ ਸਨ, ਨੇ ਗ੍ਰਾਂਟ ਪ੍ਰਾਪਤ ਕਰਨ ‘ਤੇ ਧੰਨਵਾਦ ਅਤੇ ਰਾਹਤ ਦਾ ਪ੍ਰਗਟਾਵਾ ਕੀਤਾ।

ਸ੍ਰੀ ਡਾਵਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਸੈਂਟਰਲ ਵਿੱਚ ਕਈ ਪਰਿਵਾਰ ਦਹਾਕਿਆਂ ਤੋਂ ਲੀਕ ਹੋ ਰਹੀਆਂ ਛੱਤਾਂ ਦੀ ਮੁਰੰਮਤ ਨਾ ਹੋਣ ਕਾਰਨ ਦੁੱਖੀ ਹਨ ਉਹਨਾ ਨੂੰ  ਇਹ ਯਕੀਨ ਦਿੱਤਾ  ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੁਰੰਮਤ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਕਸਦ ਲਈ ਆਪਣੇ ਹਲਕੇ ਲਈ ਪੰਜ ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਕੀਤੀ ਹੈ।

ਇਸ ਮੌਕੇ ਉਹਨਾ ਨਾਲ ਵਿੱਕੀ ਡਾਵਰ, ਸ਼ਮਾ, ਮੁਕੇਸ਼, ਵਿਜੇ, ਵਿਪਨ ਅਰੋੜਾ ਬਲਾਕ ਪਰਦਾਨ, ਕੁਲਦੀਪ ਕੁੱਕੂ ਅਜਾਇਬ ਸਿੰਘ, ਰੌਣਕੀ ਰਾਮ, ਚੰਚਲ ਸਿੰਘ, ਹੈਪੀ, ਸਾਹਿਲ, ਕੌਂਸਲਰ ਨਵਨੀਤ ਘਾਇਲ, ਹਰਪਾਲ ਸਿੰਘ ਵਿਰਕ,ਹਰਜੀਤਸਿੰਘ,ਗੁਲਸ਼ਨ,ਨਾਗਮੰ<wbr />ਤਰਵਨਿਰਮਪਾਲ,ਸਨੀਹਰਮਨਪਾਲਲਾਲ ਚੰਦ, ਪੱਪੂ, ਲਕਸ਼ਮੀ ਨਾਥ ਗੁਪਤਾ ਜੀ, ਸੁਖਦੇਵ ਗੁਪਤਾ, ਰਾਮ ਲਾਲ ਮੌਜੂਦ ਸਨ।

The post  ਵਿਧਾਇਕ ਸੁਰਿੰਦਰ ਡਾਵਰ ਨੇ ‘ਹਰ ਘਰ ਪੱਕੀ ਛੱਤ’ ਮੁਹਿੰਮ ਅਧੀਨ ਵੰਡੇ ਚੈੱਕ appeared first on Ludhiana Live.

ਡਾਵਰ ਨੇ ਵਾਰਡ ਨੰਬਰ ਇਕ ‘ਚ ਇਕ ਹੋਰ ਓਪਨ ਜਿਮ ਦਾ ਕੀਤਾ ਉਦਘਾਟਨ
ਲੁਧਿਆਣਾ : ਲੁਧਿਆਣਾ ਦੇ ਕੇਂਦਰੀ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੇ ਵਾਰਡ ਨੰਬਰ ਇਕ ‘ਚ ਇਕ ਹੋਰ ਓਪਨ ਜਿਮ ਦਾ ਉਦਘਾਟਨ ਕੀਤਾ। ਵਾਰਡ ਦੇ ਵਸਨੀਕਾਂ ਖਾਸ ਕਰਕੇ ਸੀਨੀਅਰ ਨਾਗਰਿਕਾਂ ਨੇ ਆਪਣੇ ਵਿਧਾਇਕ ਦਾ ਉਨ੍ਹਾਂ ਦੇ ਘਰਾਂ ਦੇ ਆਲੇ-ਦੁਆਲੇ ਜਿਮ ਸਥਾਪਤ ਕਰਨ ਲਈ ਧੰਨਵਾਦ ਕੀਤਾ।

ਉਦਘਾਟਨ ਸਮਾਰੋਹ ਤੋਂ ਬਾਅਦ ਬਹੁਤ ਸਾਰੇ ਬਜ਼ੁਰਗ ਨਵੀਆਂ ਮਸ਼ੀਨਾਂ ‘ਤੇ ਖੁਸ਼ੀ ਨਾਲ ਕਸਰਤ ਕਰਨ ਲੱਗੇ। ਉਨ੍ਹਾਂ ਕਿਹਾ ਕਿ ਸ੍ਰੀ ਡਾਵਰ ਵੱਲੋਂ ਸਥਾਪਤ ਕੀਤੇ ਜਾ ਰਹੇ ਖੁੱਲ੍ਹੇ ਜਿਮ ਸੀਨੀਅਰ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨ ਅਤੇ ਉਨ੍ਹਾਂ ਨੂੰ ਇੱਕ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਵਿੱਚ ਮਦਦ ਕਰਨਗੇ। ਇਸ ਜਿਮ ਵਿੱਚ ਚੰਗੀ ਗੁਣਵੱਤਾ ਵਾਲੀਆਂ ਲਾਈਟ ਕਸਰਤ ਮਸ਼ੀਨਾਂ ਹਨ ਜਿੰਨ੍ਹਾਂ ਦੀ ਵਰਤੋਂ ਅਸੀਂ ਬੁਢਾਪੇ ਵਿੱਚ ਵੀ ਕਰ ਸਕਦੇ ਹਾਂ।

ਇਸ ਮੌਕੇ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਲੁਧਿਆਣਾ ਸੈਂਟਰਲ ਹਲਕੇ ਵਿੱਚ ਕਈ ਓਪਨ ਜਿਮ ਸਥਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਗਿਆ ਹੈ ਤਾਂ ਜੋ ਇਸ ਹਲਕੇ ਦੇ ਸਾਰੇ ਲੋਕ ਤੰਦਰੁਸਤ ਰਹਿਣ। ਸੀਨੀਅਰ ਨਾਗਰਿਕਾਂ ਨੂੰ ਸਰਗਰਮ ਜੀਵਨ ਸ਼ੈਲੀ ਜਿਉਣ ਲਈ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

The post ਡਾਵਰ ਨੇ ਵਾਰਡ ਨੰਬਰ ਇਕ ‘ਚ ਇਕ ਹੋਰ ਓਪਨ ਜਿਮ ਦਾ ਕੀਤਾ ਉਦਘਾਟਨ appeared first on Ludhiana Live.

ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਮੇਰੀ ਮੁੱਖ ਚਿੰਤਾ: ਵਿਧਾਇਕ ਸੁਰਿੰਦਰ ਡਾਵਰ
ਲੁਧਿਆਣਾ :   ਵਾਰਡ ਨੰ: 52 ਵਿੱਚ ਸਥਿਤ ਸ਼ਿਵ ਸ਼ਕਤੀ ਚੈਰੀਟੇਬਲ ਟਰੱਸਟ ਵੱਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿੱਚ ਦੰਦਾਂ ਦੀ ਐਕਸਰੇ ਮਸ਼ੀਨ ਦਾ ਉਦਘਾਟਨ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਲੁਧਿਆਣਾ ਸੈਂਟਰਲ ਦੇ ਵਸਨੀਕਾਂ (ਲੋਕਾਂ) ਦੀ ਸਿਹਤ ਅਤੇ ਤੰਦਰੁਸਤੀ ਨੂੰ ਬੜਾਵਾ ਦੇਣਾ ਉਨ੍ਹਾਂ ਦੀਆਂ ਮੁੱਖ ਚਿੰਤਾਵਾਂ ਵਿੱਚੋਂ ਇੱਕ ਹੈ।

ਇਸ ਨਵੀਂ ਤਕਨੀਕ ਵਾਲੀ ਮਸ਼ੀਨ ਦੀ ਕੀਮਤ 2 ਲੱਖ ਰੁਪਏ ਹੈ। ਡਾਵਰ ਨੇ ਇਸ ਮਸ਼ੀਨ ਨੂੰ ਖਰੀਦਣ ਲਈ ਟਰੱਸਟ ਨੂੰ ਪੈਸੇ ਦਾਨ ਕੀਤੇ ਸਨ। ਇਸ ਮਸ਼ੀਨ ਦਾ ਉਦਘਾਟਨ ਕਰਦਿਆਂ ਸ਼੍ਰੀ ਡਾਵਰ ਨੇ ਕਿਹਾ ਕਿ ਦੰਦਾਂ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਇਸ ਨਵੀਂ ਤਕਨੀਕ ਵਾਲੀ ਮਸ਼ੀਨ ਨਾਲ ਬਹੁਤ ਰਾਹਤ ਮਿਲੇਗੀ। ਹੁਣ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ (ਲੋਕਾਂ) ਨੂੰ ਵੱਡੀ ਰਕਮ ਖਰਚ ਕੇ ਐਕਸਰੇ ਕੇਂਦਰਾਂ ਦੇ ਚੱਕਰ ਲਗਾਉਣ ਦੀ ਲੋੜ ਨਹੀਂ ਪਵੇਗੀ। ਉਹ ਆਪਣੇ ਘਰ ਦੇ ਨੇੜੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਮਨੁੱਖਤਾ ਦੇ ਹਿੱਤ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਹਮੇਸ਼ਾ ਮਦਦ ਕਰਦੇ ਹਨ। ਜਦੋਂ ਵੀ ਮੇਰੇ ਹਲਕੇ ਵਿੱਚ ਕੋਈ ਵੀ ਐਨਜੀਓ ਸੱਚੀ ਲੋੜ ਲਈ ਮੇਰੇ ਕੋਲ ਪਹੁੰਚਦਾ ਹੈ, ਮੈਂ ਹਮੇਸ਼ਾ ਉਨ੍ਹਾਂ ਦੀ ਮਦਦ ਕੀਤੀ ਹੈ। ਲੋਕਾਂ ਦੀ ਸੇਵਾ ਜਾਰੀ ਰੱਖਣ ਦਾ ਮੇਰਾ ਟੀਚਾ ਹੈ ਅਤੇ ਉਹਨਾਂ ਨੇ ਕਿਹਾ ਕਿ ਜੇਕਰ ਕੋਈ ਸੰਸਥਾ ਇਸ ਵਿੱਚ ਯੋਗਦਾਨ ਪਾਉਣ ਵਿੱਚ ਮਦਦ ਕਰ ਸਕਦੀ ਹੈ, ਤਾਂ ਮੈਂ ਵੀ ਹਮੇਸ਼ਾ ਉਨ੍ਹਾਂ ਦੀ ਮਦਦ ਕਰਦਾ ਹਾਂ।

ਸ਼੍ਰੀ ਡਾਵਰ ਨੇ ਕਿਦਵਈ ਨਗਰ ਵਿਖੇ ਸ਼ਿਵ ਸ਼ਕਤੀ ਮੰਦਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ। ਇਸ ਮੌਕੇ ਸ੍ਰੀ ਡਾਵਰ ਨੇ ਕਿਹਾ ਕਿ ਲੁਧਿਆਣਾ ਸੈਂਟਰਲ ਦੇ ਵਾਸੀ ਉਨ੍ਹਾਂ ਦੇ ਆਪਣੇ ਪਰਿਵਾਰ ਵਾਂਗ ਹਨ।

The post ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਮੇਰੀ ਮੁੱਖ ਚਿੰਤਾ: ਵਿਧਾਇਕ ਸੁਰਿੰਦਰ ਡਾਵਰ appeared first on Ludhiana Live.

ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੇ ਵਾਰਡ ਨੰ 57 ਵਿੱਚ 3 ਓਪਨ ਜਿਮ ਦਾ ਕੀਤਾ ਉਦਘਾਟਨ
ਲੁਧਿਆਣਾ :   ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੇ ਵਾਰਡ ਨੰ 57 ਦੇ ਪਾਰਕਾਂ ਵਿੱਚ ਤਿੰਨ ਓਪਨ ਜਿੰਮ ਦਾ ਉਦਘਾਟਨ ਕੀਤਾ। ਉਹਨਾਂ ਨੇ ਉੱਥੇ ਦੇ ਨਿਵਾਸੀਆਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਰਡ ਦੇ ਹਰਚਰਨ ਨਗਰ, ਸ਼ਿਵਾਜੀ ਨਗਰ ਅਤੇ ਰਣਜੀਤ ਸਿੰਘ ਪਾਰਕ ਖੇਤਰਾਂ ਵਿੱਚ ਓਪਨ ਜਿਮ ਦੀ ਸ਼ੁਰੂਆਤ ਕੀਤੀ।

ਇਕ ਨਿਵਾਸੀ ਨੇ ਕਿਹਾ ਕਿ ਅਸੀਂ ਡਾਵਰ ਸਾਬ ਨੂੰ ਹਲਕੇ ਦੇ ਕਈ ਪਾਰਕਾਂ ਵਿੱਚ ਜਿੰਮ ਲਗਾਉਂਦੇ ਵੇਖ ਰਹੇ ਹਾਂ। ਅਤੇ ਉਹ ਸਾਡੇ ਵਾਰਡ ਵਿੱਚ ਤਿੰਨ ਹੋਰ ਜਿੰਮ ਲੈ ਕੇ ਆਏ ਹਨ ।ਇਹ ਬਹੁਤ ਰੋਮਾਂਚਕ ਹੈ। ਹਰ ਉਮਰ ਦੇ ਲੋਕ – ਭਾਵੇਂ ਉਹ ਔਰਤਾਂ, ਬੱਚੇ, ਨੌਜਵਾਨ ਅਤੇ ਬਜ਼ੁਰਗ ਸਭ ਬਹੁਤ ਖੁਸ਼ ਹਨ।

ਇਸ ਮੌਕੇ ਉਹਨਾਂ ਨਾਲ ਵਾਰਡ ਪ੍ਰਧਾਨ ਸੰਜੇ ਮਿੰਕਾ, ਅਮਰੀਕ ਲੂਥਰਾ, ਬੇਦੀ ਜੀ, ਪ੍ਰੇਮ ਬਾਂਸਲ, ਗੌਰਵ ਟੰਡਨ, ਸਾਹਿਲ ਮਹਿਤਾ, ਵਿਜੇ ਗੋਗੀ, ਰਾਜੇਸ਼ ਭੱਲਾ, ਧਰਮਿੰਦਰ ਮੰਗਾ, ਚੇਤਨ ਸ਼ਰਮਾ, ਦੇਵਾਨਦ ਕਾਲਾ, ਮਨੋਜ ਜੁਨੇਜਾ, ਜਸਪਾਲ ਸਿੰਘ, ਸ਼ਮੀ ਪਾਵਾ, ਨਰੇਸ਼, ਸੁਸ਼ੀਲ ਸੂਦ, ਮਨਮੋਹਨ ਸਿੰਘ ਆਦਿ ਮੌਜੂਦ ਸਨ।

The post  ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੇ ਵਾਰਡ ਨੰ 57 ਵਿੱਚ 3 ਓਪਨ ਜਿਮ ਦਾ ਕੀਤਾ ਉਦਘਾਟਨ appeared first on Ludhiana Live.

1.36 ਕਰੋੜ ਦੀ ਲਾਗਤ ਨਾਲ ਨਾਗਰਿਕ ਸਹੂਲਤਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
ਲੁਧਿਆਣਾ :  ਸਾਮਾਜਿਕ ਵਿਕਾਸ ਦੇ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਦਿਆਂ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ਼੍ਰੀ ਸੁਰਿੰਦਰ ਕੁਮਾਰ ਡਾਵਰ ਜੀ ਨੇ ਵਾਰਡ ਨੰ 51 ਅਤੇ 52 ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਸ਼੍ਰੀ ਡਾਵਰ ਜੀ ਨੇ ਸ਼ੁਰੂਆਤ 36 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ 51 ਮੁਹੱਲਾ ਗੋਬਿੰਦਪੁਰਾ ਦੀ ਸੜਕਾਂ ਦੇ ਨਿਰਮਾਣ ਕਾਰਜ ਨੂੰ ਆਰੰਭ ਕਰਵਾ ਕੇ ਕੀਤੀ। ਹਰ ਰੋਜ ਲੁਧਿਆਣਾ ਸੈਂਟਰਲ ਦੇ ਨਿਵਾਸੀਆਂ ਲਈ ਡਾਵਰ ਜੀ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਰੂਆਤ ਕਰਦੇ ਹਨ, ਜਿਸ ਨਾਲ ਇਲਾਕਾ ਵਾਸੀਆਂ ਵਿਚ ਉਹਨਾਂ ਨੂੰ ਲੈ ਕੇ ਬਹੁਤ ਸਤਕਾਰ ਅਤੇ ਉਤਸ਼ਾਹ ਹੈ।

ਇਸੇ ਦੇ ਨਾਲ ਉਹਨਾਂ ਨੇ ਵਿਕਸਾਂ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਵਾਰਡ ਨੰ 52 ਦੇ ਮੁਸ਼ਤਾਕਗੰਜ ਵਿੱਚ 15 ਲੱਖ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਅਤੇ 85 ਲੱਖ ਰੁਪਏ ਨਾਲ ਆਰਐਮਸੀ ਸੜਕਾਂ ਦਾ ਨਿਰਮਾਣ ਸ਼ੁਰੂ ਕਰਵਾਇਆ। ਸ਼੍ਰੀ ਡਾਵਰ ਜੀ ਨੇ ਕਿਹਾ ਕਿ “ ਇਹਨਾਂ ਪ੍ਰੋਜੈਕਟਾਂ ਦੇ ਨਾਲ ਉਹਨਾਂ ਦੇ ਹਲਕੇ ਦੇ ਵਾਸੀਆਂ ਨੂੰ ਬਿਹਤਰ ਜੀਵਨ ਮਿਲੇਗਾ, ਅਤੇ ਉਹਨਾਂ ਦਾ ਹਲਕਾ ਪੂਰੇ ਸ਼ਹਿਰ ਲਈ ਇਕ ਮਿਸਾਲ ਸਾਬਤ ਹੋਏਗਾ”।

ਇਸ ਦੌਰਾਨ ਉਹਨਾਂ ਨਾਲ ਇਕਬਾਲ ਸਿੰਘ, ਪ੍ਰੇਮ ਸਚਦੇਵਾ, ਪਰਦੀਪ ਜਿੰਦਲ, ਸੰਜੀਵ ਕਪੂਰ, ਰਵੀ ਤ੍ਰੇਹਨ, ਰਣਬੀਰ ਬਿਲਖਲੂ, ਅਮਰਜੀਤ ਕੁੱਕੂ, ਸ਼ਮੀ ਕਪੂਰ, ਬਨੂੰ ਬਹਿਲ, ਅਵਤਾਰ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਰਾਜੂ ਖਾਲਸਾ, ਰਾਜੀਵ ਕਪੂਰ,ਡਾ ਬਲਬੀਰ, ਡਾਕਟਰ ਸੁਭਾਸ਼ ਮਾਗੋ, ਟੀਟੂ ਕਪਤਾਨ, ਹਰਦੀਪ ਬੈਂਸ, ਪਾਲਾ, ਸਤਨਾਮ ਸਿੰਘ, ਸੰਜੇ, ਤਲਵਿੰਦਰ ਆਜ਼ਾਦ, ਰਮੇਸ਼ ਮਲਹੋਤਰਾ, ਪਰਮਿੰਦਰ ਸਿੰਘ,ਅਵਤਾਰ ਸਿੰਘ, ਜਸਬੀਰ ਸਿੰਘ, ਗੁਰਪ੍ਰਤਾਪ ਸਿੰਘ, ਡਾ: ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ ਮੌਜੂਦ ਸਨ।

The post  1.36 ਕਰੋੜ ਦੀ ਲਾਗਤ ਨਾਲ ਨਾਗਰਿਕ ਸਹੂਲਤਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ appeared first on Ludhiana Live.

ਤੰਦਰੁਸਤ ਅਤੇ ਨਿਰੋਗ ਜੀਵਨ ਹੀ ਅਸਲ ਕਮਾਈ ਹੈ – ਵਿਧਾਇਕ ਸੁਰਿੰਦਰ ਕੁਮਾਰ ਡਾਵਰ
ਲੁਧਿਆਣਾ :  ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੰ 52 ਵਿੱਚ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਜੀ ਨੇ ਨੌਜਵਾਨਾਂ ਦੀ ਸਹਿਤ ਨੂੰ ਮੁੱਖ ਰੱਖਦਿਆਂ ਜਿਮ ਅਤੇ ਫਿਟਨੈਸ ਸੈਂਟਰ ਦਾ ਉਦਘਾਟਨ ਕੀਤਾ।

ਸ਼੍ਰੀ ਡਾਵਰ ਜੀ ਦੇ ਸੈਂਟਰ ਪਹੁੰਚਣ ਤੇ ਨੌਜਵਾਨਾਂ ਵੱਲੋਂ ਉਹਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਨਾਹਰੇਬਾਜ਼ੀ ਵੀ ਹੋਈ। ਡਾਵਰ ਜੀ ਨੇ ਕਿਹਾ “ਕਿ ਨੌਜਵਾਨ ਹੀ ਸਾਡੇ ਸਮਾਜ ਦਾ ਅਸਲ ਭਵਿੱਖ ਹਨ, ਸੋ ਇਹਨਾਂ ਦਾ ਤੰਦਰੁਸਤ ਅਤੇ ਨਿਰੋਗ ਹੋਣਾ ਬੇਹੱਦ ਲਾਜ਼ਮੀ ਹੈ।ਨੌਜਵਾਨਾਂ ਜਿੰਨਾ ਜ਼ਿਆਦਾ ਖੁਦ ਨੂੰ ਸਿਹਤਮੰਦ ਰੱਖਣਗੇ ਉਹਨਾਂ ਹੀ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਮਾਨਸਿਕ ਰੂਪ ਚ ਵੀ ਤਾਕਤਵਰ ਬਣਨਗੇ”।

ਨੌਜਵਾਨ ਨੇ ਉਦਘਾਟਨ ਦੋਰਾਨ ਡਾਵਰ ਜੀ ਦੀ ਸ਼ਲਾਘਾ ਕਰਦੇ ਦੱਸਿਆ ਕਿ ਇਹ ਸਾਡੀ ਨੌਜਵਾਨੀ ਲਈ ਪ੍ਰੇਰਨਾਸ੍ਰੋਤ ਹਨ ਅਤੇ ਇਹਨਾਂ ਦੇ ਕੰਮਾਂ ਤੋਂ ਅਸੀਂ ਰੋਜ ਕੁਝ ਨਾ ਕੁੱਝ ਸਿੱਖਦੇ ਹਾਂ । ਇਹ ਜਿਮ ਇਹਨਾਂ ਦੀ ਦੇਣ ਹੈ ਅਤੇ ਇਸਦਾ ਅਸੀਂ ਦਿਲੋਂ ਧੰਨਵਾਦ ਕਰਦੇ ਹਾਂ ।

ਇਸ ਤੋਂ ਪਹਿਲਾ ਸ਼੍ਰੀ ਡਾਵਰ ਜੀ ਨੇ ਵਾਰਡ ਨੰ 59 ਦੇ ਸ਼ੰਕਰਪੁਰੀ ਇਲਾਕੇ ਵਿੱਚ 51.87 ਲੱਖ ਰੁਪਏ ਦੀ ਲਾਗਤ ਨਾਲ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਉਦਘਾਟਨ ਨਾਲ ਇਲਾਕੇ ਨੂੰ ਨਵੀਂ ਰੂਪ ਰੇਖਾ ਮਿਲੇਗੀ। ਸ਼੍ਰੀ ਡਾਵਰ ਜੀ ਸਮਾਜ ਸੁਧਾਰ ਲਈ ਹਰ ਤਰਾਂ ਦੀ ਮੁਮਕਿਨ ਕੋਸ਼ਿਸ਼ ਕਰ ਰਹੇ ਹਨ ਅਤੇ ਉਹਨਾਂ ਦਾ ਕਹਿਣਾ ਕਿ ਇਹ ਵਿਕਾਸ ਲਗਾਤਾਰ ਜਾਰੀ ਰਹੇਗਾ।

The post ਤੰਦਰੁਸਤ ਅਤੇ ਨਿਰੋਗ ਜੀਵਨ ਹੀ ਅਸਲ ਕਮਾਈ ਹੈ – ਵਿਧਾਇਕ ਸੁਰਿੰਦਰ ਕੁਮਾਰ ਡਾਵਰ appeared first on Ludhiana Live.

ਵਿਧਾਇਕ ਸੁਰਿੰਦਰ ਕੁਮਾਰ ਡਾਵਰ ਵੱਲੋਂ ਵਾਰਡ ਨੰਬਰ 56 ‘ਚ ਦੋ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ
ਲੁਧਿਆਣਾ :   ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਸੁਰਿੰਦਰ ਕੁਮਾਰ ਡਾਵਰ ਨੇ ਅੱਜ ਵਾਰਡ ਨੰਬਰ 56 ਵਿੱਚ ਦੋ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਰੀਬ 49 ਲੱਖ ਰੁਪਏ ਦੀ ਲਾਗਤ ਵਾਲੇ ਪਹਿਲੇ ਪ੍ਰੋਜੈਕਟ ਦਾ ਉਦਘਾਟਨ ਨਿਊ ਸ਼ਿਵਾਜੀ ਨਗਰ ਵਿੱਚ ਕੀਤਾ ਗਿਆ ਅਤੇ 39 ਲੱਖ ਰੁਪਏ ਦੀ ਲਾਗਤ ਵਾਲੇ ਦੂਜੇ ਪ੍ਰੋਜੈਕਟ ਦਾ ਉਦਘਾਟਨ ਵਾਰਡ ਦੇ ਧਰਮਪੁਰਾ ਇਲਾਕੇ ਵਿੱਚ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਸ੍ਰੀ ਡਾਵਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਲੁਧਿਆਣਾ ਕੇਂਦਰੀ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।

ਸ੍ਰੀ ਡਾਵਰ ਦੇ ਨਿਊ ਸ਼ਿਵਾਜੀ ਨਗਰ ਵਿੱਚ ਪਹੁੰਚਣ ‘ਤੇ ਇਲਾਕਾ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਸ੍ਰੀ ਡਾਵਰ ਦੇ ਆਸ-ਪਾਸ ਮਰਦ, ਔਰਤਾਂ ਅਤੇ ਬੱਚੇ ਇਕੱਠੇ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੋਰ ਕਈ ਮੁੱਦਿਆਂ ਤੋਂ ਜਾਣੂੰ ਕਰਵਾਇਆ, ਜਿਸ ‘ਤੇ ਵਿਧਾਇਕ ਡਾਵਰ ਵੱਲੋਂ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਡਾਵਰ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਵਾਰਡ ਦੇ ਲੋਕਾਂ ਨੂੰ ਉਨ੍ਹਾਂ ਤੋਂ ਵੱਡੀਆਂ ਆਸਾਂ ਹਨ ਅਤੇ ਉਨ੍ਹਾਂ ਨੇ ਸਾਰੇ ਵਾਰਡਾਂ ਵਿੱਚ ਵਿਕਾਸ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ‘ਮੈਂ ਚਾਹੁੰਦਾ ਹਾਂ ਕਿ ਲੁਧਿਆਣਾ ਸੈਂਟਰਲ ਦੇ ਲੋਕ ਇੱਕ ਸੁਚਾਰੂ ਤੇ ਸੰਤੁਸ਼ਟੀ ਭਰਿਆ ਜੀਵਨ ਜਿਉਣ। ਇਸਦੇ ਲਈ, ਮੈਂ 24 ਘੰਟੇ ਕੰਮ ਕਰ ਰਿਹਾ ਹਾਂ ਅਤੇ ਮੈਂ ਆਪਣੇ ਤੀਜੇ ਕਾਰਜਕਾਲ ਵਿੱਚ ਵੀ ਅਜਿਹਾ ਕਰਨਾ ਜਾਰੀ ਰੱਖਾਂਗਾ’।

ਅਜਿਹਾ ਹੀ ਗਰਮਜੋਸ਼ੀ ਦਾ ਨਜ਼ਾਰਾ ਧਰਮਪੁਰਾ ਇਲਾਕੇ ਵਿੱਚ ਵੀ ਦੇਖਣ ਨੂੰ ਮਿਲਿਆ, ਜਦੋਂ ਵਿਧਾਇਕ ਡਾਵਰ ਵੱਲੋਂ ਸੜਕੀ ਪ੍ਰਾਜੈਕਟ ਦਾ ਉਦਘਾਟਨ ਕਰਨ ਮੌਕੇ ਵਸਨੀਕਾਂ ਨੇ ਉਨ੍ਹਾਂ ਨਾਲ ਮਠਿਆਈਆਂ ਵੰਡੀਆਂ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਰਾਜਨੀਤੀ ਵਿੱਚ ਸ੍ਰ੍ਰੀ ਡਾਵਰ ਦਾ ਕੱਦ ਬਹੁਤ ਉਚਾ ਹੈ। ਇੱਕ ਵਸਨੀਕ ਨੇ ਕਿਹਾ ਕਿ ‘ਵਿਧਾਇਕ ਆਉਂਦੇ-ਜਾਂਦੇ ਹਨ, ਪਰ ਡਾਵਰ ਸਾਬ ਕੋਈ ਆਮ ਸਿਆਸਤਦਾਨ ਨਹੀਂ ਸਗੋਂ ਇੱਕ ਸੱਚੇ ਸਿਆਸਤਦਾਨ ਹਨ ਅਤੇ ਲੋਕਾਂ ਦੇ ਹਰਮਨ ਪਿਆਰੇ ਹਨ’।

The post ਵਿਧਾਇਕ ਸੁਰਿੰਦਰ ਕੁਮਾਰ ਡਾਵਰ ਵੱਲੋਂ ਵਾਰਡ ਨੰਬਰ 56 ‘ਚ ਦੋ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ appeared first on Ludhiana Live.

ਬੁੱਢੇ ਨਾਲੇ ਨੂੰ ਢੱਕਣ ਦੇ ਲਈ 9.5 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ
ਲੁਧਿਆਣਾ :   ਲੁਧਿਆਣਾ ਸੇੰਟ੍ਰਲ ਦੇ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੇ ਅੱਜ ਵਾਰਡ ਨੰਬਰ 56 ਅਤੇ 57 ਦੇ ਵਿਚੋਂ ਨਿਕਲਣ ਵਾਲੇ ਬੁੱਢੇ ਨਾਲੇ ਨੂੰ ਢਕਣ ਦੇ ਲਈ 9.5 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।

ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਨ੍ਹਾਂ ਵਾਰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਜਿਨ੍ਹਾਂ ਨੂੰ ਡਰੇਨ ਦੇ ਖੁੱਲ੍ਹੇ ਹਿੱਸੇ ਕਾਰਨ ਸਿਹਤ ਲਈ ਖਤਰਾ ਪੈਦਾ ਹੋਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਲਾਕੇ ਦੇ ਲੋਕ ਡਰੇਨ ‘ਚੋਂ ਲਗਾਤਾਰ ਆ ਰਹੀ ਬਦਬੂ ਦੀ ਸ਼ਿਕਾਇਤ ਕਰਦੇ ਸਨ। ਇਸ ਨਾਲੇ ਦੇ ਖੁੱਲ੍ਹਣ ਕਾਰਨ ਇਲਾਕਾ ਨਿਵਾਸੀਆਂ ਨੂੰ ਸਿਹਤ ਸਬੰਧੀ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਨਾਲ ਹੀ ਸੜਕਾਂ ‘ਤੇ ਵਾਹਨ ਚਲਾਉਂਦੇ ਸਮੇਂ ਲੋਕਾਂ ਖਾਸਕਰ ਬੱਚਿਆਂ ਦੇ ਤਿਲਕਣ ਅਤੇ ਨਾਲੇ ‘ਚ ਡਿੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਪ੍ਰੋਜੈਕਟ ਬਾਰੇ ਬੋਲਦਿਆਂ ਸ੍ਰੀ ਡਾਵਰ ਨੇ ਕਿਹਾ, “ਮੈਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮੈਂ ਬੁੱਢਾ ਨਾਲੇ ਦੇ ਇਸ ਹਿੱਸੇ ਨੂੰ ਕਵਰ ਕਰਾਂਗਾ ਅਤੇ ਅੱਜ ਮੈਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਕੇ ਆਪਣੇ ਵਾਅਦੇ ਅਤੇ ਵਚਨਬੱਧਤਾ ਨੂੰ ਪੂਰਾ ਕੀਤਾ ਹੈ।

ਸ੍ਰੀ ਡਾਵਰ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਗਨ ਪੈਲੇਸ ਤੋਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਤੱਕ 40 ਕਰੋੜ ਰੁਪਏ ਦੀ ਲਾਗਤ ਨਾਲ ਬੁੱਢੇ ਨਾਲੇ ਨੂੰ ਢੱਕਣ ਦਾ ਕੰਮ ਪੂਰਾ ਕਰ ਲਿਆ ਹੈ ਅਤੇ ਇਸਦੇ ਉਪਰ ਸਮਾਰਟ ਸੜਕ ਵੀ ਬਣਾਈ ਗਈ ਹੈ। ਇਸ ਦੇ ਨਾਲ ਹੀ ਸ਼ਿਵਾਜੀ ਨਗਰ ਵਿੱਚ 18.5 ਕਰੋੜ ਰੁਪਏ ਦਾ ਇੱਕ ਹੋਰ ਪ੍ਰੋਜੈਕਟ ਕਰੀਬ 60 ਫੀਸਦੀ ਪੂਰਾ ਹੋ ਚੁੱਕਾ ਹੈ। ਸ਼੍ਰੀ ਡਾਬਰ ਨੇ ਅੱਗੇ ਕਿਹਾ ਕਿ ਜਦੋਂ ਤੋਂ 74 ਸਾਲ ਪਹਿਲਾਂ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਦੋਂ ਤੋਂ ਅਕਾਲੀ ਦਲ ਜਾਂ ਭਾਜਪਾ ਦੇ ਕਿਸੇ ਵੀ ਵਿਧਾਇਕ ਨੇ ਲੋਕਾਂ ਨੂੰ ਰਾਹਤ ਦੇਣ ਲਈ ਅਜਿਹੇ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਦੀ ਹਿੰਮਤ ਨਹੀਂ ਕੀਤੀ।

The post  ਬੁੱਢੇ ਨਾਲੇ ਨੂੰ ਢੱਕਣ ਦੇ ਲਈ 9.5 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ appeared first on Ludhiana Live.