mla tarunpreet singh sondh Archives - Ludhiana Live

ਵਿਦਿਆਰਥੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਦੀ ਜਾਣਕਾਰੀ ਦੇਣਾ ਸਾਡਾ ਫਰਜ਼ : ਤਰੁਨਪ੍ਰੀਤ ਸਿੰਘ ਸੌਂਦ
ਖੰਨਾ/ਲੁਧਿਆਣਾ : ਅੱਜ ਦੇ ਮੁਕਾਬਲੇ ਦੇ ਦੌਰ ਵਿੱਚ ਉੱਤਮ ਅਤੇ ਮਿਆਰੀ ਸਿੱਖਿਆ ਵੱਲ ਅਧਿਆਪਕ, ਮਾਪੇ ਅਤੇ ਵਿਦਿਆਰਥੀ ਤਰਜ਼ੀਹ ਦੇ ਰਹੇ ਹਨ ਅਤੇ ਇਹ ਸਮੇ ਦੀ ਜ਼ਰੂਰਤ ਵੀ ਹੈ, ਪਰੰਤੂ ਸਾਡੇ ਬੱਚਿਆਂ ਨੂੰ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਦੀ ਜਾਣਕਾਰੀ ਹੋਣੀ ਵੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਰਕਾਰੀ ਆਈ.ਟੀ.ਆਈ. (ਇਸਤਰੀ), ਖੰਨਾ ਵਿਖੇ ਸੱਭਿਆਚਾਰ ਪ੍ਰੋਗਰਾਮ ਅਤੇ ਖੇਡਾਂ ਦੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀ ਸੌਂਦ ਨੇ ਕਿਹਾ ਕਿ ਮੌਜੂਦਾ ਸਮੇ ਵਿੱਚ ਜਦੋ ਵਿਦਿਆਰਥੀ ਸੰਸਾਰ ਭਰ ਵਿੱਚ ਇੱਕ ਪਲੇਟਫਾਰਮ `ਤੇ ਮੁਕਾਬਲੇ ਦੇ ਦੌਰ ਵਿੱਚੋ ਲੰਘ ਰਹੇ ਹਨ, ਅਜਿਹੇ ਸਮੇ ਵਿੱਚ ਮਾਨਸਿਕ ਤਣਾਅ ਦੂਰ ਕਰਨ ਲਈ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਇਸ ਦੇ ਨਾਲ ਹੀ ਖੇਡਾਂ ਦੇ ਵਿੱਚ ਦਿਲਚਸਪੀ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਦੀ ਭਲਾਈ ਲਈ ਵਿਸੇ਼ਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਖੇਡ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਸਮਾਜ ਦੀ ਬਿਹਤਰੀ ਲਈ ਬੇਹੱਦ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰੀ ਆਈ.ਟੀ.ਆਈ. (ਇਸਤਰੀ) ਦੇ ਸਰਬਪੱਖੀ ਵਿਕਾਸ ਲਈ ਉਹ ਅਤੇ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਅਤੇ ਇਸ ਆਈ.ਟੀ.ਆਈ. ਦੀ ਜ਼ੋ ਵੀ ਜ਼ਰੂਰਤ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਆਈ.ਟੀ.ਆਈ. (ਇ:) ਖੰਨਾ ਵੱਲੋ ਐਥਲੈਟਿਕਸ, ਬੈਡਮਿੰਟਨ, ਵਾਲੀਬਾਲ, ਖੋ-ਖੋ ਦੇ ਬਰੈਵੋ ਅਤੇ ਅਲਫਾ ਗਰੁੱਪ ਬਣਾ ਕੇ ਸੰਸਥਾ ਪੱਧਰ `ਤੇ ਖੇਡਾਂ ਕਰਵਾੀਆਂ ਗਈਆਂ ਬੈਸਟ ਐਥਲੀਟ ਬੀਬਤਾ ਟਰੇਡ (ਕੰਪਿਊਟਰ) ਦੀ ਸਿਖਿਆਰਥਣ ਰਹੀ ਸੱਭਿਆਚਾਰ ਪ੍ਰੋਗਰਾਮ ਵਿੱਚ ਸ਼ਬਦ, ਗਿੱਧਾ, ਕੋਰੀਓਗ੍ਰਾਫੀ, ਸਕਿਟ ਗਰੁੱਪ ਡਾਂਸ ਆਦਿ ਈਵੈਟ ਵਿੱਚ ਸਿਖਿਆਰਥਣਾਂ ਨੇ ਹਿੱਸਾ ਲਿਆ।

ਇਸ ਮੌਕੇ ਸਰਕਾਰੀ ਆਈ.ਟੀ.ਆਈ (ਇਸਤਰੀ) ਖੰਨਾ ਦੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਨੇ ਖੰਨਾ ਹਲਕਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਆਈ.ਟੀ.ਆਈ. ਵਿਖੇ ਪਹੁੰਚਣ `ਤੇ ਜੀ ਆਇਆ ਕਿਹਾ।

The post ਵਿਦਿਆਰਥੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਦੀ ਜਾਣਕਾਰੀ ਦੇਣਾ ਸਾਡਾ ਫਰਜ਼ : ਤਰੁਨਪ੍ਰੀਤ ਸਿੰਘ ਸੌਂਦ appeared first on Ludhiana Live.

ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ
ਖੰਨਾ/ਲੁਧਿਆਣਾ : ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਵੱਖ-ਵੱਖ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨੁਮਾਇੰਦਿਆਂ ਵੱਲੋਂ ਪਿਛਲੇ ਸੀਜਨ ਦੌਰਾਨ ਜਿੱਥੇਂ ਆਈਆਂ ਦਰਪੇਸ਼ ਔਕੜਾਂ ਤੋਂ ਜਾਣੂੰ ਕਰਵਾਇਆ ਓਥੇ ਹੀ ਵਿਧਾਇਕ ਸੌਂਦ ਵੱਲੋਂ ਉਨ੍ਹਾਂ ਪਰੇਸ਼ਾਨੀਆਂ ਦਾ ਨਬੇੜਾ ਕਰਨ ਦਾ ਵੀ ਭਰੋਸਾ ਦਿੱਤਾ ਗਿਆ . ਇਸ ਮੌਕੇ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਆੜ੍ਹਤੀਆਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਸੌਂਦ ਨੂੰ ਪਿਛਲੇ ਕਣਕ ਦੇ ਸੀਜਨ ਦੌਰਾਨ ਆਈਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਵਿਧਾਇਕ ਨੂੰ ਇਹ ਵੀ ਦੱਸਿਆ ਕਿ ਬੀਤੇ ਸੀਜਨ ਮੌਕੇ ਲਿਫਟਿੰਗ ਦੀ ਬਹੁਤ ਵੱਡੀ ਸਮੱਸਿਆ ਰਹੀ ਹੈ ਜਿਸਦੇ ਤਹਿਤ ਆੜ੍ਹਤੀਆਂ ਨੂੰ ਨਿੱਜੀ ਤੌਰ ‘ਤੇ ਟਰੱਕਾਂ ਦਾ ਪ੍ਰਬੰਧ ਕਰਨਾ ਪਿਆ। ਉਨ੍ਹਾ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਸੌਂਦ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਬਣੀ ਮਾਣਯੋਗ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗੁਵਾਈ ਵਾਲੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਨਦਾਤਾ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਕੁਤਾਹੀ ਵਰਤਣ ‘ਤੇ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

ਵਿਧਾਇਕ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਾਲਿਸੀ ਅਨੁਸਾਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਲਿਫਟਿੰਗ ਨੂੰ ਹਰ ਹੀਲੇ ਯਕੀਨੀ ਬਣਾਉਣਾ ਹੈ।ਇਸ ਮੌਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ appeared first on Ludhiana Live.