mobiles in jail Archives - Ludhiana Live

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚੋਂ ਫਿਰ ਮਿਲੇ 7 ਮੋਬਾਇਲ, ਕੇਸ ਦਰਜ
ਲੁਧਿਆਣਾ : ਇੱਥੇ ਸੈਂਟਰਲ ਜੇਲ੍ਹ ’ਚ ਮੋਬਾਇਲ ਮਿਲਣ ਦੀ ਖੇਡ ਨਹੀਂ ਰੁਕ ਰਹੀ। ਇਸ ਕਾਰਨ ਬੈਰਕਾਂ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 7 ਮੋਬਾਇਲ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰੀਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਜਾਂਚ ਅਧਿਕਾਰੀ ਬਿੰਦਰ ਸਿੰਘ, ਬਲਕਾਰ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਹਵਾਲਾਤੀਆਂ ਦੀ ਪਛਾਣ ਅਰਜੁਨ ਸਿੰਘ, ਰਾਵਲਜੀਤ ਸਿੰਘ, ਜ਼ੋਬਨਜੀਤ ਸਿੰਘ, ਗੁਰਜੀਤ ਸਿੰਘ, ਸੰਜੀਵ ਚੋਪੜਾ, ਗੁਰਦੀਪ ਸਿੰਘ, ਮਧੁਰ ਗੁਪਤਾ ਵਜੋਂ ਹੋਈ ਹੈ। ਇਨ੍ਹਾਂ ਨੇ ਜੇਲ੍ਹ ਦੇ ਅੰਦਰ ਮੋਬਾਇਲ ਆਪਣੇ ਕੋਲ ਰੱਖ ਕੇ ਜੇਲ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਉਕਤ ਮੁਲਜ਼ਮਾਂ ’ਤੇ 52-ਏ ਪ੍ਰਿਜ਼ਨ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ।

The post ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚੋਂ ਫਿਰ ਮਿਲੇ 7 ਮੋਬਾਇਲ, ਕੇਸ ਦਰਜ appeared first on Ludhiana Live.

ਲੁਧਿਆਣਾ ਦੀ ਸੈਂਟਰਲ ਜੇਲ੍ਹ ਦੀਆਂ ਬੈਰਕਾਂ ‘ਚੋਂ 24 ਮੋਬਾਈਲ ਫੋਨ ਬਰਾਮਦ, ਮੁਕੱਦਮਾ ਦਰਜ
ਲੁਧਿਆਣਾ : ਸੈਂਟਰਲ ਜੇਲ੍ਹ ਦੀਆਂ ਬੈਰਕਾਂ ਚੋਂ ਮੋਬਾਈਲ ਫੋਨ ਮਿਲਨੇ ਲਗਾਤਾਰ ਜਾਰੀ ਹੈ। ਜੇਲ੍ਹ ਮੁਲਾਜ਼ਮਾਂ ਨੇ ਵੱਖ ਵੱਖ ਤਿੰਨ ਮਾਮਲਿਆਂ ਵਿਚ 24 ਮੋਬਾਈਲ ਫੋਨ ਬਰਾਮਦ ਕੀਤੇ। ਇਨ੍ਹਾਂ ਤਿੰਨ ਮਾਮਲਿਆਂ ਵਿਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਅਤੇ ਸਹਾਇਕ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ ਤੇ ਅਣਪਛਾਤੇ ਹਵਾਲਾਤੀਆਂ ਅਤੇ ਕੈਦੀਆਂ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਏ ਹਨ।

ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਵਰਜਿਤ ਸਮਾਨ ਰੱਖ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਦੇ ਮੁਤਾਬਕ ਜੇਲ੍ਹ ਵਿਚ ਸਰਚ ਮੁਹਿੰਮ ਲਗਾਤਾਰ ਜਾਰੀ ਰਹੇਗੀ।

The post ਲੁਧਿਆਣਾ ਦੀ ਸੈਂਟਰਲ ਜੇਲ੍ਹ ਦੀਆਂ ਬੈਰਕਾਂ ‘ਚੋਂ 24 ਮੋਬਾਈਲ ਫੋਨ ਬਰਾਮਦ, ਮੁਕੱਦਮਾ ਦਰਜ appeared first on Ludhiana Live.

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਪਿੱਛਲੇ 21 ਦਿਨਾਂ ਅੰਦਰ 24 ਮੋਬਾਇਲ ਬਰਾਮਦ
ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਸਮੇਂ-ਸਮੇਂ ‘ਤੇ ਸਰਚ ਮੁਹਿੰਮ ਦੌਰਾਨ ਮੋਬਾਇਲ, ਨਸ਼ਾ ਅਤੇ ਹੋਰ ਇਤਰਾਜ਼ਯੋਗ ਸਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੱਛਲੇ 21 ਦਿਨਾਂ ‘ਚ ਜੇਲ੍ਹ ਅੰਦਰੋਂ 24 ਮੋਬਾਇਲ ਬਰਾਮਦ ਹੋ ਚੁੱਕੇ ਹਨ। ਜੇਲ੍ਹ ‘ਚ ਸੀ. ਆਰ. ਪੀ. ਐੱਫ., ਹੋਮਗਾਰਡ, ਪੰਜਾਬ ਪੁਲਸ ਤੋਂ ਇਲਾਵਾ ਕਈ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਤਾਇਨਾਤ ਹਨ।

ਇਸ ਦੇ ਬਾਵਜੂਦ ਵੀ ਕੈਦੀਆਂ, ਹਵਾਲਾਤੀਆਂ ਅਤੇ ਬੈਰਕਾਂ ਤੱਕ ਮੋਬਾਇਲ ਕਿਸ ਤਰੀਕੇ ਪਹੁੰਚ ਰਹੇ ਹਨ, ਇਹ ਬਹੁਤ ਹੀ ਗੰਭੀਰ ਵਿਸ਼ਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ 6 ਮਹੀਨਿਆਂ ਦੇ ਅੰਦਰ ਜੇਲ੍ਹਾਂ ਨੂੰ ਫੋਨ ਮੁਕਤ ਕੀਤਾ ਜਾਵੇਗਾ। ਕੇਂਦਰੀ ਜੇਲ੍ਹ ‘ਚ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਹਰ ਥਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਇਸ ਦੇ ਬਾਵਜੂਦ ਵੀ ਜੇਲ੍ਹਾਂ ਅੰਦਰੋਂ ਫੋਨ ਬਰਾਮਦ ਹੋ ਰਹੇ ਹਨ।

The post ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਪਿੱਛਲੇ 21 ਦਿਨਾਂ ਅੰਦਰ 24 ਮੋਬਾਇਲ ਬਰਾਮਦ appeared first on Ludhiana Live.

ਜੇਲ੍ਹ ਵਿਚ ਛਾਪੇਮਾਰੀ ਦੌਰਾਨ 5 ਮੋਬਾਈਲ ਬਰਾਮਦ
ਲੁਧਿਆਣਾ : ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੀਤੀ ਰਾਤ ਕੀਤੀ ਗਈ ਛਾਪਾਮਾਰੀ ਦੌਰਾਨ 5 ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਦੇਰ ਰਾਤ ਵੱਖ ਵੱਖ ਬੈਰਕਾਂ ਦੀ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਕੁਲ ਪੰਜ ਮੋਬਾਈਲ ਬਰਾਮਦ ਕੀਤੇ ਗਏ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ਪੁਲਿਸ ਵਲੋਂ ਇਸ ਮਾਮਲੇ ਵਿਚ ਪਰਮਿੰਦਰ ਕੁਮਾਰ, ਪਿ੍ਤਪਾਲ ਸਿੰਘ, ਗੁਰਵਿੰਦਰ ਸਿੰਘ, ਸ਼ੈਲੀ, ਦੇਸ ਰਾਜ ਅਤੇ ਇਕ ਹੋਰ ਬੰਦੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕੀ ਇਹ ਹਵਾਲਾਤੀ ਜੇਲ੍ਹ ਅੰਦਰ ਮੋਬਾਈਲ ਕਿਸ ਤਰੀਕੇ ਨਾਲ ਲੈ ਕੇ ਗਏ ਸਨ।

The post ਜੇਲ੍ਹ ਵਿਚ ਛਾਪੇਮਾਰੀ ਦੌਰਾਨ 5 ਮੋਬਾਈਲ ਬਰਾਮਦ appeared first on Ludhiana Live.

ਸੇੰਟ੍ਰਲ ਜੇਲ ਦੇ ਹਵਾਲਾਤੀਆਂ ਦੇ ਕਬਜ਼ੇ ਚੋਂ 9 ਮੋਬਾਈਲ ਫੋਨ ਬਰਾਮਦ
ਲੁਧਿਆਣਾ : ਸਵੇਰ ਸਾਰ ਨਾਲ ਜੇਲ੍ਹ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ 2 ਹਵਾਲਾਤੀਆਂ ਦੇ ਕਬਜ਼ੇ ਚੋਂ 6 ਮੋਬਾਈਲ ਫੋਨ ਬਰਾਮਦ ਕੀਤੇ ਗਏl ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਹਵਾਲਾਤੀ ਮੁਦਿਤ ਸੂਦ ਅਤੇ ਸੁਸ਼ੀਲ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।

ਜਾਣਕਾਰੀ ਦਿੰਦਿਆਂ ਚੌਕੀ ਤਾਜਪੁਰ ਰੋਡ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਜੇਲ੍ਹ ਬੈਰਕਾਂ ਦੀ ਅਚਾਨਕ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਮੁਦਿਤ ਸੂਦ ਤੇ ਸੁਸ਼ੀਲ ਕੁਮਾਰ ਦੇ ਕਬਜ਼ੇ ਚੋਂ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ।

ਸਹਾਇਕ ਸੁਪਰੀਡੈਂਟ ਹਰਮਿੰਦਰ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਤਲਾਸ਼ੀ ਦੌਰਾਨ ਹਵਾਲਾਤੀ ਅਭੀਸ਼ੇਕ ਕੁਮਾਰ, ਫਤਿਹ ਸਿੰਘ ,ਦੀਪਕ ਸ਼ਰਮਾ ਅਤੇ ਲਵਪ੍ਰੀਤ ਸਿੰਘ ਦੇ ਕਬਜ਼ੇ ਚੋਂ 3 ਮੋਬਾਈਲ ਫੋਨ ਬਰਾਮਦ ਕੀਤੇ ਗਏ। ਮੁਲਜ਼ਮਾਂ ਨੇ ਅਜਿਹਾ ਕਰ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਚੌਕੀ ਇੰਚਾਰਜ ਮੁਤਾਬਕ ਪੰਜਾਂ ਮੁਲਜ਼ਮਾਂ ਖਿਲਾਫ 2 ਮੁਕੱਦਮੇ ਦਰਜ ਕਰ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ।

The post ਸੇੰਟ੍ਰਲ ਜੇਲ ਦੇ ਹਵਾਲਾਤੀਆਂ ਦੇ ਕਬਜ਼ੇ ਚੋਂ 9 ਮੋਬਾਈਲ ਫੋਨ ਬਰਾਮਦ appeared first on Ludhiana Live.

ਲੁਧਿਆਣਾ ਜੇਲ੍ਹ ‘ਚੋਂ 15 ਮੋਬਾਈਲ ਬਰਾਮਦ
ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ 15 ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤੇ ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਬੰਦੀਆਂ ਪਾਸੋਂ ਮੋਬਾਈਲ ਬਰਾਮਦ ਕੀਤੇ ਗਏ।

ਇਸ ਮਾਮਲੇ ਨੂੰ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਪੁਲਿਸ ਨੂੰ ਸੌਂਪ ਦਿੱਤਾ ਹੈ ਤੇ ਪੁਲਿਸ ਵਲੋਂ ਇਸ ਮਾਮਲੇ ‘ਚ ਸੰਦੀਪ ਸਿੰਘ, ਨਵਦੀਪ ਕੁਮਾਰ, ਗੁਰਸੇਵਕ ਸਿੰਘ ਮੁਹੰਮਦ ਜ਼ਾਹਿਦ ਤੇ ਮਨਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਧਿਕਾਰੀ ਇਸ ਗੱਲ ਦੀ ਵੀ ਜਾਂਚ ਕਰ ਰਹੇ ਹਨ ਕਿ ਉਕਤ ਕਥਿਤ ਦੋਸ਼ੀ ਜੇਲ੍ਹ ਅੰਦਰ ਮੋਬਾਈਲ ਕਿਸ ਤਰ੍ਹਾਂ ਲੈ ਕੇ ਗਏ ਸਨ।

The post ਲੁਧਿਆਣਾ ਜੇਲ੍ਹ ‘ਚੋਂ 15 ਮੋਬਾਈਲ ਬਰਾਮਦ appeared first on Ludhiana Live.

ਲੁਧਿਆਣਾ ਕੇਂਦਰੀ ਜੇਲ੍ਹ ’ਚ ਪੁਲਿਸ ਨੇ ਬਰਾਮਦ ਕੀਤੇ ਅੱਠ ਮੋਬਾਈਲ, ਚਾਰ ਹਵਾਲਾਤੀਆਂ ’ਤੇ ਕੇਸ
ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜ ਦਿਨ ਪਹਿਲਾਂ ਜੇਲ੍ਹ ’ਚੋਂ 21 ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਉਸ ਮਾਮਲੇ ਦੀ ਜਾਂਚ ਅਜੇ ਸ਼ੁਰੂ ਵੀ ਨਹੀਂ ਹੋਈ ਸੀ ਕਿ ਫਿਰ ਤੋਂ 8 ਫੋਨ ਬਰਾਮਦ ਹੋਏ ਹਨ।

ਥਾਣਾ ਡਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਦੀ ਪੁਲਿਸ ਨੇ ਇਸ ਮਾਮਲੇ ’ਚ 4 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੌਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਦੀ ਪਛਾਣ ਸਾਗਰ, ਕਮਲਜੀਤ, ਜਤਿਨ ਹੰਸ ਅਤੇ ਸੂਰਜ ਵਜੋਂ ਹੋਈ ਹੈ। ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ।

ਉਨ੍ਹਾਂ ਆਪਣੇ ਬਿਆਨ ’ਚ ਦੱਸਿਆ ਕਿ ਪੁਲਸ ਅਤੇ ਸੀਆਰਪੀਐੱਫ ਦੀ ਟੀਮ ਨੇ ਮਿਲ ਕੇ ਜੇਲ੍ਹ ’ਚ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਮੋਬਾਈਲ ਬਰਾਮਦ ਕੀਤੇ ਗਏ, ਜਦੋਂਕਿ 6 ਮੋਬਾਈਲ ਫੋਨ ਲਾਵਾਰਿਸ ਹਾਲਤ ਵਿਚ ਪਏ ਮਿਲੇ। ਮੁਲਜ਼ਮਾਂ ਨੇ ਫੋਨ ਰੱਖ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ।

The post ਲੁਧਿਆਣਾ ਕੇਂਦਰੀ ਜੇਲ੍ਹ ’ਚ ਪੁਲਿਸ ਨੇ ਬਰਾਮਦ ਕੀਤੇ ਅੱਠ ਮੋਬਾਈਲ, ਚਾਰ ਹਵਾਲਾਤੀਆਂ ’ਤੇ ਕੇਸ appeared first on Ludhiana Live.

ਜੇਲ੍ਹ ਵਿਚੋਂ ਬੰਦੀਆਂ ਪਾਸੋਂ ਮੋਬਾਈਲ ਬਰਾਮਦ
ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਮੋਬਾਇਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਅਧਿਕਾਰੀਆਂ ਵਲੋਂ ਜੇਲ੍ਹ ਵਿਚ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਵੱਖ ਵੱਖ ਬੈਰਕਾਂ ਵਿਚੋਂ ਅਧਿਕਾਰੀਆਂ ਵਲੋਂ ਰਾਕੇਸ਼ ਪੁੱਤਰ ਰਾਮਦੀਨ, ਸਤਵਿੰਦਰ ਪੁੱਤਰ ਸੁਖਵੀਰ ਸਿੰਘ ਅਤੇ ਰਮਨ ਕੁਮਾਰ ਪਾਸੋਂ ਚਾਰ ਮੋਬਾਇਲ ਬਰਾਮਦ ਕੀਤੇ ਗਏ।

ਅਧਿਕਾਰੀਆਂ ਵਲੋਂ ਇਸ ਸਬੰਧੀ ਪੁਲਿਸ ਪਾਸ ਅਪਰਾਧਿਕ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਪਾਸ ਮੋਬਾਇਲ ਜੇਲ੍ਹ ਵਿਚ ਕਿਸ ਤਰ੍ਹਾਂ ਪਹੁੰਚਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

The post ਜੇਲ੍ਹ ਵਿਚੋਂ ਬੰਦੀਆਂ ਪਾਸੋਂ ਮੋਬਾਈਲ ਬਰਾਮਦ appeared first on Ludhiana Live.