mobiles office Archives - Ludhiana Live

ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 36 ‘ਚ ਸੁਣੀਆਂ ਮੁਸ਼ਕਿਲਾਂ
ਲੁਧਿਆਣਾ :  ਜ਼ਮੀਨੀ ਪੱਧਰ ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 36 ਅਧੀਨ ਚਿਮਨੀ ਰੋਡ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।

ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ

ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

The post  ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 36 ‘ਚ ਸੁਣੀਆਂ ਮੁਸ਼ਕਿਲਾਂ appeared first on Ludhiana Live.

ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ
ਲੁਧਿਆਣਾ :  ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ ਬਾਅਦ ਹੁਣ ਨਵੀਂ ਪੁਲਾਂਘ ਪੁੱਟਦਿਆਂ ਡਾਕਟਰ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਜ਼ਮੀਨੀ ਪੱਧਰ ‘ਤੇ ਸੇਵਾ ਨੂੰ ਯਕੀਨੀ ਬਣਾਉਣ ਲਈ ਅੱਜ ਵਾਰਡ ਨੰਬਰ 48, ਗੁੱਗਾ ਮੱਦੀ ਲੇਨ, ਐਡਜ, ਰਿਲਾਇੰਸ ਪੈਟਰੋਲ ਪੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੋਬਾਇਲ ਕਲੀਨਿਕ ਵੀ ਲਾਂਚ ਕੀਤਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 48 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ।

The post  ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ appeared first on Ludhiana Live.

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਲੋਕਾਂ ਦੀਆਂ ਸਮੱਸਿਆਵਾਂ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਰਾਹੀਂ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ ‘ਚ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਮੋਬਾਇਲ ਵੈਨ ਦੇ ਆਲੇ ਦੁਆਲੇ ਹਲਕਾ ਨਿਵਾਸੀਆਂ ਦਾ ਭਰਵਾਂ ਇੱਕਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕਾਂ ਦੀਆਂ ਜਿਆਦਾਤਰ ਮੁਸ਼ਕਿਲਾਂ ਦਾ ਹੱਲ ਮੌਕੇ ‘ਤੇ ਹੀ ਕੀਤਾ ਜਾ ਰਿਹਾ ਹੈ

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾ ਦੇ ਘਰੋ-ਘਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

The post ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਲੋਕਾਂ ਦੀਆਂ ਸਮੱਸਿਆਵਾਂ appeared first on Ludhiana Live.

ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਰਾਮ ਨਗਰ ਦੇ ਵਾਰਡ ਨੰਬਰ 41 ਅਤੇ 50 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਵੀ ਕਿਹਾ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 41 ਅਤੇ 50 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।

ਉਨ੍ਹਾਂ ਦੁਹਰਾਇਆ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ, ਜੋਕਿ ਸਾਡਾ ਫਰਜ਼ ਬਣਦਾ ਹੈ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ।

The post ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ appeared first on Ludhiana Live.

ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ – ਵਿਧਾਇਕ ਸਿੱਧੂ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਰਾਹੀਂ ਵਾਰਡ ਨੰਬਰ 49 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਵਾਟਰ ਸਪਲਾਈ, ਪੁਲਿਸ਼ ਪ੍ਰਸ਼ਾਸ਼ਨ, ਮਾਲ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

The post ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ – ਵਿਧਾਇਕ ਸਿੱਧੂ appeared first on Ludhiana Live.

ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਲੁਧਿਆਣਾ :  ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 43 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ।

ਉਨ੍ਹਾਂ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਹ ਹਲਕਾ ਆਤਮ ਨਗਰ ਦੇ ਵਸਨੀਕਾਂ ਦੇ ਰਿਣੀ ਹਨ ਜਿਨ੍ਹਾਂ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ”ਮੈਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂ, ਜਿਸ ਤਹਿਤ ਹੁਣ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ।

The post ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ appeared first on Ludhiana Live.