mobiles recoverd Archives - Ludhiana Live

ਚੋਰੀਆਂ ਕਰਨ ਵਾਲੇ ਖ਼ਤਰਨਾਕ ਗਰੋਹ ਦੇ 2 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਗਿ੍ਫ਼ਤਾਰ
ਲੁਧਿਆਣਾ : ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਮੋਬਾਇਲ ਸ਼ੋਅਰੂਮਾਂ ਤੋਂ ਚੋਰੀਆਂ ਕਰਨ ਵਾਲੇ ਖਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬੂਟਾ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਗੁਰਪ੍ਰੀਤ ਸਿੰਘ ਉਰਫ ਮਨੀ ਪੁੱਤਰ ਰਜਿੰਦਰ ਸਿੰਘ ਵਾਸੀ ਇਸਲਾਮਗੰਜ ਤੇ ਚੰਦਨ ਕੁਮਾਰ ਪੁੱਤਰ ਰਾਮ ਸ਼ਾਹ ਵਾਸੀ ਜਨਕਪੁਰੀ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 19 ਮੋਬਾਇਲ, 30 ਚਾਰਜਰ, 33 ਏਅਰਫੋਨ ਤੋਂ ਇਲਾਵਾ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਪੁਲਿਸ ਵਲੋਂ ਦੋ ਮਾਮਲੇ ਚੋਰੀ ਦੇ ਦਰਜ ਕੀਤੇ ਜਾ ਚੁੱਕੇ ਹਨ ਤੇ ਕੁਝ ਸਮਾਂ ਪਹਿਲਾਂ ਹੀ ਕਥਿਤ ਦੋਸ਼ੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜਦ ਕਿ ਦੂਜਾ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਖ਼ਿਲਾਫ਼ ਵੀ ਚੋਰੀ ਦੇ ਮਾਮਲੇ ਦਰਜ ਹਨ ਤੇ ਇਹ ਵੀ ਪਿਛਲੇ ਸਾਲ ਮਈ ਮਹੀਨੇ ਵਿਚ ਜ਼ਮਾਨਤ ‘ਤੇ ਬਾਹਰ ਆਇਆ ਸੀ।

The post ਚੋਰੀਆਂ ਕਰਨ ਵਾਲੇ ਖ਼ਤਰਨਾਕ ਗਰੋਹ ਦੇ 2 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਗਿ੍ਫ਼ਤਾਰ appeared first on Ludhiana Live.