mobiles recovered Archives - Ludhiana Live

ਲੁੱਟ-ਖੋਹ ਕਰਨ ਵਾਲੇ ਗਿ/ਰੋਹ ਦਾ ਸਰਗਨਾ ਗ੍ਰਿਫ਼/ਤਾਰ, ਲੋਕਾਂ ਕੋਲੋਂ ਖੋ/ਹੇ 10 ਮੋਬਾਈਲ ਬਰਾਮਦ
ਸਮਰਾਲਾ (ਲੁਧਿਆਣਾ ) : ਸਥਾਨਕ ਪੁਲਿਸ ਨੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸਦੇ ਸਰਗਨਾ ਨੂੰ ਵੱਖ-ਵੱਖ ਰਾਹਗੀਰਾਂ ਪਾਸੋਂ ਖੋਹੇ ਗਏ 10 ਮੋਬਾਈਲ ਫੋਨਾਂ ਸਣੇ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਡੀ.ਐੱਸ.ਪੀ. ਵਰਿਆਮ ਸਿੰਘ ਖਹਿਰਾ ਨੇ ਦੱਸਿਆ ਕਿ ਇੱਕ ਪ੍ਰਵਾਸੀ ਮਜ਼ਦੂਰ ਦਿਨੇਸ਼ ਕੁਮਾਰ ਯਾਦਵ ਨੇ ਥਾਣਾ ਸਮਰਾਲਾ ‘ਚ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਸਨ।

ਇਸ ਮਾਮਲੇ ਵਿੱਚ ਪੁਲਿਸ ਨੇ ਝਪਟਮਾਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਮਨਪ੍ਰੀਤ ਸਿੰਘ ਮਨੀ ਪਿੰਡ ਭੰਗਲਾ ਨੂੰ ਕਾਬੂ ਕਰਕੇ ਉਸ ਕੋਲੋਂ ਖੋਹਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਸੀ ਪ੍ਰੰਤੂ ਇਸ ਦਾ ਦੂਜਾ ਸਾਥੀ ਮਨਵੀਰ ਸਿੰਘ ਉਰਫ ਬਿੱਲਾ ਵਾਸੀ ਪਿੰਡ ਭੰਗਲਾਂ ਜੋਕਿ ਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ ਸੀ, ਉਸਨੂੰ ਵੀ ਪੁਲਿਸ ਨੇ ਛਾਪੇਮਾਰੀ ਕਰਕੇ ਕਾਬੂ ਕਰ ਲਿਆ ਸੀ।

The post ਲੁੱਟ-ਖੋਹ ਕਰਨ ਵਾਲੇ ਗਿ/ਰੋਹ ਦਾ ਸਰਗਨਾ ਗ੍ਰਿਫ਼/ਤਾਰ, ਲੋਕਾਂ ਕੋਲੋਂ ਖੋ/ਹੇ 10 ਮੋਬਾਈਲ ਬਰਾਮਦ appeared first on Ludhiana Live.

ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ‘ਚੋਂ 9 ਮੋਬਾਇਲ ਫੋਨ ਬਰਾਮਦ
ਲੁਧਿਆਣਾ : ਜੇਲ੍ਹ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ 9 ਮੋਬਾਇਲ ਫੋਨ ਬਰਾਮਦ ਕੀਤੇ ਗਏ। ਜੇਲ੍ਹ ਪ੍ਰਸ਼ਾਸਨ ਦੇ ਮੁਤਾਬਕ ਮੁਲਜ਼ਮਾਂ ਨੇ ਅਜਿਹਾ ਕਰ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਕਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਕਮਲਜੀਤ ਸਿੰਘ, ਕਰਨ ਸਿੰਘ ,ਹਰਜੀਤ ਸਿੰਘ ਤੇ ਜਸਵਿੰਦਰ ਸਿੰਘ ਦੇ ਕਬਜ਼ੇ ਚੋਂ 9 ਮੋਬਾਇਲ ਫੋਨ ਬਰਾਮਦ ਕੀਤੇ ਗਏ ।

ਜਾਂਚ ਅਧਿਕਾਰੀ ਕਰਨੈਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ ਉੱਪਰ ਹਵਾਲਾਤੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।

The post ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ‘ਚੋਂ 9 ਮੋਬਾਇਲ ਫੋਨ ਬਰਾਮਦ appeared first on Ludhiana Live.