mobiles recovred Archives - Ludhiana Live

ਜੇਲ੍ਹ ‘ਚ ਚੈਕਿੰਗ ਦੌਰਾਨ 10 ਮੋਬਾਈਲ ਬਰਾਮਦ
ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 10 ਮੋਬਾਈਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿਚ ਪੁਲਿਸ ਵਲੋਂ ਦੋ ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰੀਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸੁੱਖਕਿਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਅਨੁਸਾਰ ਬੀਤੇ ਦਿਨ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਥੋਂ ਕੁੱਲ 10 ਮੋਬਾਈਲ ਬਰਾਮਦ ਕੀਤੇ ਗਏ। ਇਨ੍ਹਾਂ ‘ਚੋਂ 2 ਮੋਬਾਈਲ ਉਕਤ ਕਥਿਤ ਦੋਸ਼ੀਆਂ ਦੇ ਸਨ, ਜਦਕਿ 8 ਹੋਰ ਮੋਬਾਈਲ ਵੱਖ-ਵੱਖ ਥਾਵਾਂ ਤੋਂ ਪੁਲਿਸ ਨੇ ਬਰਾਮਦ ਕੀਤੇ | ਜੇਲ੍ਹ ਅਧਿਕਾਰੀ ਵੀ ਆਪਣੇ ਪੱਧਰ ‘ਤੇ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਹਨ।

The post ਜੇਲ੍ਹ ‘ਚ ਚੈਕਿੰਗ ਦੌਰਾਨ 10 ਮੋਬਾਈਲ ਬਰਾਮਦ appeared first on Ludhiana Live.