Model Town Extension Archives - Ludhiana Live

ਨਗਰ ਨਿਗਮ ਨੇ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਤਿੰਨ ਨਾਜਾਇਜ਼ ਦੁਕਾਨਾਂ ਨੂੰ ਕੀਤਾ ਸੀਲ
ਲੁਧਿਆਣਾ: ਨਗਰ ਨਿਗਮ ਨੇ ਨਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਮਾਡਲ ਟਾਊਨ ਐਕਸਟੈਂਸ਼ਨ (ਬਲਾਕ-ਬੀ) ਵਿੱਚ ਤਿੰਨ ਨਾਜਾਇਜ਼ ਦੁਕਾਨਾਂ ਨੂੰ ਸੀਲ ਕਰ ਦਿੱਤਾ।ਨਗਰ ਨਿਗਮ ਜ਼ੋਨ-ਡੀ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਨਾਜਾਇਜ਼ ਉਸਾਰੀ ਬਾਰੇ ਬਾਕਾਇਦਾ ਨਿਰੀਖਣ ਦੌਰਾਨ ਪਤਾ ਲੱਗਾ ਅਤੇ ਹੁਣ ਇਨ੍ਹਾਂ ਨਾਜਾਇਜ਼ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀਆਂ ਹਦਾਇਤਾਂ ‘ਤੇ ਕੀਤੀ ਗਈ।

ਰਘੂਨਾਥ ਐਨਕਲੇਵ ਵਿੱਚ ਇੱਕ ਗੈਰ-ਕਾਨੂੰਨੀ ਉਸਾਰੀ ਦੀਆਂ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਦੁਆਰਾ ਸਾਈਟ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਉੱਥੇ ਕੋਈ ਗੈਰ-ਕਾਨੂੰਨੀ ਉਸਾਰੀ ਨਹੀਂ ਮਿਲੀ ਹੈ।ਉਸ ਥਾਂ ’ਤੇ ਰਿਹਾਇਸ਼ੀ ਇਮਾਰਤ ਬਣਾਈ ਜਾ ਰਹੀ ਹੈ ਅਤੇ ਮਾਲਕ ਨੇ ਨਿਯਮਾਂ ਅਨੁਸਾਰ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਲਈ ਹੋਈ ਹੈ। ਇਮਾਰਤ ਦਾ ਨਾਨ-ਕੰਪਾਊਂਡੇਬਲ ਹਿੱਸਾ (ਹਾਊਸਲਾਈਨ ਏਰੀਆ) ਨਗਰ ਨਿਗਮ ਵੱਲੋਂ ਪਹਿਲਾਂ ਹੀ ਢਾਹ ਦਿੱਤਾ ਗਿਆ ਹੈ।

The post ਨਗਰ ਨਿਗਮ ਨੇ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਤਿੰਨ ਨਾਜਾਇਜ਼ ਦੁਕਾਨਾਂ ਨੂੰ ਕੀਤਾ ਸੀਲ appeared first on Ludhiana Live.