moga rally Archives - Ludhiana Live

ਰਾਹੁਲ ਗਾਂਧੀ ਦੀ 3 ਜਨਵਰੀ ਦੀ ਰੈਲੀ ਮੁਲਤਵੀ
ਜਗਰਾਉਂ / ਲੁਧਿਆਣਾ : ਮੋਗਾ ਜ਼ਿਲ੍ਹੇ ਦੇ ਆਖ਼ਰੀ ਪਿੰਡ ਕਿੱਲੀ ਚਾਹਲਾਂ ਵਿਖੇ ਕਾਂਗਰਸ ਦੀ ਨਵੇਂ ਵਰ੍ਹੇ ‘ਤੇ 3 ਜਨਵਰੀ ਨੂੰ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਇਸ ਰੈਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਦਿੱਲੀ ਅਤੇ ਪੰਜਾਬ ਦੀ ਲੀਡਰਸ਼ਿਪ ਵੱਲੋਂ ਸੰਬੋਧਨ ਕੀਤਾ ਜਾਣਾ ਸੀ, ਪਰ 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਕੀਤੇ ਜਾਣ ‘ਤੇ ਕਾਂਗਰਸ ਵੱਲੋਂ ਇਹ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।

ਕਾਂਗਰਸ ਵੱਲੋਂ ਵੀ 20 ਦਿਨ ਪਹਿਲਾਂ ਕਿੱਲੀ ਬੀਤੀ 14 ਦਸੰਬਰ ਕਿੱਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਵਾਲੀ ਥਾਂ ਤੇ ਹੀ 3 ਜਨਵਰੀ ਨੂੰ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਲਈ ਹਾਈ ਕਮਾਂਡ ਤੋਂ ਹਰੀ ਝੰਡੀ ਮਿਲਦਿਆਂ ਹੀ ਬਕਾਇਦਾ ਪੰਜਾਬ ਕਾਂਗਰਸ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ, ਪਰ ਅੱਜ ਸਵੇਰੇ ਪ੍ਰਧਾਨ ਮੰਤਰੀ ਦੀ 5 ਜਨਵਰੀ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਕਾਂਗਰਸ ਵੱਲੋਂ 3 ਜਨਵਰੀ ਦੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।

ਕਾਂਗਰਸ ਦੀ ਰੈਲੀ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਰੈਲੀ ਮੁਲਤਵੀ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ 5 ਜਨਵਰੀ ਦੀ ਰੈਲੀ ਨੂੰ ਲੈ ਕੇ ਅਜਿਹਾ ਫੈਸਲਾ ਕੀਤਾ ਗਿਆ ਹੈ। ਹਾਈ ਕਮਾਂਡ ਵੱਲੋਂ ਅੱਜ ਕੱਲ੍ਹ ਵਿਚ ਹੀ ਨਵੀਂ ਤਰੀਕ ਐਲਾਨੀ ਜਾਵੇਗੀ।

ਓਧਰ ਦੂਸਰੇ ਪਾਸੇ ਰੈਲੀ ਦੇ ਦੂਜੇ ਇੰਚਾਰਜ ਜ਼ਿਲ੍ਹਾ ਕਾਂਗਰਸ ਮੋਗਾ ਦੇ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਤਰੀਕਾਂ ਦਾ ਮੇਲ ਖਾਂਦਿਆਂ ਦੇਖ ਇਹ ਰੈਲੀ ਮੁਲਤਵੀ ਕੀਤੀ ਗਈ ਸੀ ,ਪਰ ਹੁਣ ਜਦੋਂ ਪ੍ਰਧਾਨ ਮੰਤਰੀ ਦੀ ਰੈਲੀ 5 ਜਨਵਰੀ ਦੀ ਤੈਅ ਹੋ ਗਈ ਹੈ ਤਾਂ ਹੋ ਸਕਦਾ ਹੈ ਕਾਂਗਰਸ ਹਾਈ ਕਮਾਂਡ ਵੱਲੋਂ 3 ਜਨਵਰੀ ਨੂੰ ਹੀ ਕਿੱਲੀ ਚਾਹਲਾਂ ਵਿਖੇ ਰੈਲੀ ਕੀਤੀ ਜਾ ਸਕਦੀ ਹੈ।

The post ਰਾਹੁਲ ਗਾਂਧੀ ਦੀ 3 ਜਨਵਰੀ ਦੀ ਰੈਲੀ ਮੁਲਤਵੀ appeared first on Ludhiana Live.

ਮੋਗਾ ਰੈਲੀ ਤੋਂ ਮਾਇਆਵਤੀ, ਚੌਟਾਲਾ ਤੇ ਵੱਡੇ ਬਾਦਲ ਕਰਨਗੇ ਚੋਣ ਪ੍ਰਚਾਰ ਦਾ ਆਗਾਜ਼
ਜਗਰਾਓ / ਲੁਧਿਆਣਾ : ਪਿੰਡ ਕਿੱਲੀ ਚਾਹਲਾ ’ਚ ਸ਼੍ਰੋਮਣੀ ਅਕਾਲੀ ਦਲ – ਬਸਪਾ ਵੱਲੋਂ 14 ਦਸੰਬਰ ਦੀ ਰੈਲੀ ਰਾਹੀਂ ਪੰਜਾਬ ’ਚ ਚੋਣ ਪ੍ਰਚਾਰ ਦਾ ਆਗਾਜ਼ ਕਰਨ ਦਿੱਗਜ ਪਹੁੰਚ ਰਹੇ ਹਨ। ਅਕਾਲੀ ਦਲ ਦੀ ਇਸ ਰੈਲੀ ਨੂੰ ਬਸਪਾ ਸੁਪਰੀਮੋ ਮਾਇਆਵਤੀ, ਇਨੈਲੋ ਦੇ ਓਮ ਪ੍ਰਕਾਸ ਚੌਟਾਲਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹਮਖਿਆਲੀ ਪਾਰਟੀਆਂ ਦੇ ਕੌਮੀ ਆਗੂ ਸੰਬੋਧਨ ਕਰਨਗੇ।

ਅਕਾਲੀ ਦਲ ਦੇ ਦਾਅਵੇ ਅਨੁਸਾਰ ਇਸ ਰੈਲੀ ਵਿੱਚ ਪੰਜਾਬ ਭਰ ਤੋਂ 5 ਲੱਖ ਦੇ ਕਰੀਬ ਪਾਰਟੀ ਵਰਕਰ ਅਤੇ ਸਮਰਥਕ ਸ਼ਿਰਕਤ ਕਰਨਗੇ। ਇਸ ਲਈ ਪਾਰਟੀ ਵੱਲੋਂ ਕਿੱਲੀ ਚਾਹਲਾ ਵਿਖੇ ਜਿਥੇ 40 ਏਕੜ ਜਮੀਨ ਵਿੱਚ ਰੈਲੀ ਕੀਤੀ ਜਾ ਰਹੀ ਹੈ, ਉਥੇ 50 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਸ੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਅਨੁਸਾਰ ਇਸ ਰੈਲੀ ਦਾ ਜਿਥੇ ਮੁੱਖ ਮਕਸਦ ਸ੍ਰੋਮਣੀ ਅਕਾਲੀ ਦਲ ਦੇ 101ਵੇਂ ਸਥਾਪਨਾ ਦਿਵਸ ਨੂੰ ਮਨਾਉਣਾ ਹੈ, ਉਥੇ ਇਸ ਰੈਲੀ ਰਾਹੀਂ ਸੂਬੇ ਭਰ ਵਿੱਚ ਅਕਾਲੀ ਦਲ ਵੱਲੋਂ ਚੋਣਾਂ ਦੀ ਤਿਆਰੀਆਂ ਨੂੰ ਕਮਰ ਕਸ ਲੈਣ ਦਾ ਸੁਨੇਹਾ ਹੋਵੇਗਾ, ਇਸ ਲਈ ਇਹ ਰੈਲੀ ਇਤਿਹਾਸਕ ਅਤੇ ਰਾਜਨੀਤਿਕ ਪੱਖੋ ਬੇਹੱਦ ਮਹੱਤਵਪੂਰਨ ਹੈ।

ਇਸ ਰੈਲੀ ‘ਚ ਸੂਬੇ ਦੇ 40 ਹਲਕਿਆ ਵਿਚੋਂ 100-100 ਬੱਸਾਂ ਆਉਣਗੀਆਂ ਅਤੇ ਬਾਕੀ ਹਲਕਿਆਂ ਵਿਚੋਂ 40 ’ਤੋਂ 50 ਬੱਸਾਂ ਅਤੇ ਛੋਟੇ ਵਾਹਨਾਂ ’ਤੇ ਵਰਕਰਾਂ ਅਤੇ ਸਮਰਥਕਾਂ ਦਾ ਹਜੂਮ ਉਮੜੇਗਾ। ਇਸ ’ਤੋਂ ਇਲਾਵਾ 14 ਦਸੰਬਰ ਦੀ ਇਸ ਰੈਲੀ ਦੇ ਇਕ ਦਿਨ ਪਹਿਲਾਂ ਹੈ 13 ਦਸੰਬਰ ਨੂੰ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਵਿਚੋਂ ਪਾਰਟੀ ਦੇ ਵਰਕਰ ਅਤੇ ਸਮਰਥਕ ਪਹੁੰਚ ਜਾਣਗੇ ।

ਇਸ ਲਈ ਜਿੱਥੇ ਰੈਲੀ ਵਾਲੇ ਸਥਾਨ ਨੇੜੇ ਹੀ 20 ਹਜ਼ਾਰ ਲੋਕਾਂ ਦੇ ਠਹਿਰਨ ਲਈ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ, ਉਥੇ ਇੰਨੀ ਹੀ ਵੱਡੀ ਗਿਣਤੀ ਲਈ ਇਲਾਕੇ ਦੇ ਮੈਰਿਜ ਪੈਲੇਸਾਂ, ਗੁਰਦੁਆਰਿਆਂ ਅਤੇ ਸਾਂਝੀਆਂ ਥਾਵਾਂ ’ਤੇ ਵੀ ਬੰਦੋਬਸਤ ਕੀਤਾ ਜਾ ਰਿਹਾ ਹੈ।

ਇਸ ਰੈਲੀ ਦੇ ਪ੍ਰਬੰਧਾਂ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਕਰ ਰਹੇ ਹਨ। ਉਨ੍ਹਾਂ ਵੱਲੋਂ ਇਸ ਰੈਲੀ ਲਈ ਮੁੱਖ ਪ੍ਰਬੰਧ ਜਿਥੇ ਲੁਧਿਆਣਾ ਅਤੇ ਮੋਗਾ ਜ਼ਿਲ੍ਹੇ ਦੀ ਲੀਡਰਸ਼ਿਪ ਨੂੰ ਸੌਪੇ ਗਏ ਹਨ, ਉਥੇ ਸੂਬੇ ਦੇ ਹਰ ਇਕ ਹਲਕਾ ਵਾਈਜ਼ ਰੈਲੀ ਦੀ ਸਫਲਤਾ ਲਈ ਸਮੁੱਚੀ ਲੀਡਰਸ਼ਿਪ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

The post ਮੋਗਾ ਰੈਲੀ ਤੋਂ ਮਾਇਆਵਤੀ, ਚੌਟਾਲਾ ਤੇ ਵੱਡੇ ਬਾਦਲ ਕਰਨਗੇ ਚੋਣ ਪ੍ਰਚਾਰ ਦਾ ਆਗਾਜ਼ appeared first on Ludhiana Live.