molesting with girl Archives - Ludhiana Live

ਦੁਕਾਨ ‘ਤੇ ਬੈਠੀ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਬੁੱਢੇਵਾਲ ਵਿਚ ਦੁਕਾਨ ‘ਤੇ ਬੈਠੀ ਇਕ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਕਲਾਂ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੇ ਭਰਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ਵਿਚ ਜਗਦੀਪ ਸਿੰਘ ਵਾਸੀ ਪਿੰਡ ਬੁੱਢੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ ਭੈਣ ਦੁਕਾਨ ‘ਤੇ ਬੈਠੀ ਗਾਹਕਾਂ ਨੂੰ ਸਾਮਾਨ ਦੇ ਰਹੀ ਸੀ ਕਿ ਉਕਤ ਦੋਸ਼ੀ ਉਥੇ ਆਏ ਤੇ ਉਸ ਨਾਲ ਛੇੜਖਾਨੀ ਕਰਨ ਲੱਗ ਪਏ। ਉਸ ਦੀ ਭੈਣ ਵਲੋਂ ਰੌਲਾ ਪਾਉਣ ‘ਤੇ ਕਥਿਤ ਦੋਸ਼ੀ ਉਥੋਂ ਭੱਜ ਪਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਦੁਕਾਨ ‘ਤੇ ਬੈਠੀ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ appeared first on Ludhiana Live.