monthly meeting Archives - Ludhiana Live

ਕਿਸਾਨ ਕਲੱਬ ਦੀ ਮਾਸਿਕ ਮਿਲਣੀ ਵਿੱਚ ਸਾਉਣੀ ਦੀਆਂ ਫ਼ਸਲਾਂ ਬਾਰੇ ਹੋਈ ਵਿਚਾਰ-ਚਰਚਾ
ਲੁਧਿਆਣਾ : ਪੀ.ਏ.ਯੂ. ਦੇ ਕਿਸਾਨ ਕਲੱਬ ਦੇ ਮਾਸਿਕ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ, ਬਾਸਮਤੀ, ਨਰਮੇ, ਮੱਕੀ ਅਤੇ ਮਿਰਚਾਂ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ | ਪੌਦਾ ਰੋਗ ਮਾਹਿਰ ਡਾ. ਅਮਰਜੀਤ ਸਿੰਘ ਅਤੇ ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ ਪਾਂਧਾ ਨੇ ਕਿਸਾਨਾਂ ਨੂੰ ਝੋਨੇ ਵਿੱਚ ਮਧਰੇਪਣ ਦੀ ਬਿਮਾਰੀ ਦੇ ਵਾਇਰਸ ਦੇ ਹਮਲੇ ਬਾਰੇ ਜਾਗਰੁਕ ਕੀਤਾ | ਉਹਨਾਂ ਦੱਸਿਆ ਕਿ ਇਸ ਵਾਇਰਸ ਕਾਰਨ ਬੂਟੇ ਛੋਟੇ ਰਹਿ ਜਾਂਦੇ ਹਨ |

ਇਸ ਤੋਂ ਇਲਾਵਾ ਬਾਸਮਤੀ ਵਿੱਚ ਪੈਰਾ ਦੇ ਗਾਲੇ, ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਮੱਕੀ ਵਿੱਚ ਫਾਲ ਆਰਮੀਵਰਮ ਦੀ ਰੋਕਥਾਮ ਬਾਰੇ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਗਏ |ਪੀ.ਏ.ਯੂ. ਦੇ ਪਲਾਂਟ ਕਲੀਨਿਕ ਦੇ ਮਾਹਿਰ ਡਾ. ਰਿਤੂ ਰਾਜ ਨੇ ਕਿਸਾਨਾਂ ਨੂੰ ਕਿਸੇ ਵੀ ਬਿਮਾਰੀ ਤੋਂ ਪ੍ਰਭਾਵਿਤ ਜਾਪਦੇ ਪੌਦਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ| ਡਾ. ਪੂਨਮ ਬਖੇਤੀਆ ਅਤੇ ਡਾ. ਅਮਰਜੀਤ ਕੌਰ ਨੇ ਮੌਸਮੀ ਫਲਾਂ ਜਿਵੇਂ ਕਿ ਅੰਬ ਦੀ ਫਰੂਟੀ ਅਤੇ ਪੰਨਾ ਬਣਾਉਣ ਦਾ ਪ੍ਰਦਰਸਨ ਕੀਤਾ |

The post  ਕਿਸਾਨ ਕਲੱਬ ਦੀ ਮਾਸਿਕ ਮਿਲਣੀ ਵਿੱਚ ਸਾਉਣੀ ਦੀਆਂ ਫ਼ਸਲਾਂ ਬਾਰੇ ਹੋਈ ਵਿਚਾਰ-ਚਰਚਾ appeared first on Ludhiana Live.

ਖੇਤੀ ਮਾਹਿਰ ਫਸਲਾਂ ਦੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਕਰਨ ਜਾਗਰੂਕ – ਵਾਈਸ ਚਾਂਸਲਰ
ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਸੇਵਾ ਕੇਂਦਰ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਖੋਜ ਅਤੇ ਪਸਾਰ ਪੋ੍ਰਗਰਾਮਾਂ ਦਾ ਜਾਇਜ਼ਾ ਲਿਆ | ਉਹਨਾਂ ਨੇ ਖੇਤੀ ਖੋਜ ਅਤੇ ਪਸਾਰ ਮਾਹਿਰਾਂ ਸਾਉਣੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਸੰਬੰਧੀ ਆ ਰਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਕਮਰ ਕੱਸਣ ਦਾ ਸੱਦਾ ਦਿੱਤਾ|

ਡਾ. ਗੋਸਲ ਨੇ ਕਿਹਾ ਕਿ ਅਗੇਤੇ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਅਤੇ ਮਾਹਿਰਾਂ ਦਾ ਨਿਰੰਤਰ ਸਰਵੇਖਣ ਜ਼ਰੂਰੀ ਹੈ | ਉਹਨਾਂ ਨੇ ਲੋੜਵੰਦ ਕਿਸਾਨਾਂ ਨੂੰ ਫੇਰੋਮੋਨ ਟਰੈਪ ਮੁਫਤ ਵੰਡਣ ਦੀ ਅਪੀਲ ਕੀਤੀ| ਉਹਨਾਂ ਕਿਹਾ ਗੁਲਾਬੀ ਸੁੰਡੀ ਦੀਆਂ ਘਟਨਾਵਾਂ ਮੁੱਖ ਤੌਰ ’ਤੇ ਸਰੋਂ ਤੋਂ ਬਾਅਦ ਬੀਜੀ ਗਈ ਫਸਲ ਵਿੱਚ ਦਰਜ ਕੀਤੀਆਂ ਦੇਖੀਆਂ ਗਈਆਂ ਹਨ | ਇਸ ਦੇ ਮੁਕਾਬਲੇ ਚਿੱਟੀ ਮੱਖੀ ਅਤੇ ਰਸ ਚੂਸਣ ਵਾਲੇ ਕੀੜਿਆਂ ਦੀਆਂ ਘਟਨਾਵਾਂ ਘੱਟੋ-ਘੱਟ ਪੱਧਰ ਤੋਂ ਬਹੁਤ ਹੇਠਾਂ ਸਨ|

ਡਾ. ਗੋਸਲ ਨੇ ਅੱਗੇ ਦੱਸਿਆ ਕਿ ਮੋਗਾ, ਪਟਿਆਲਾ, ਸੰਗਰੂਰ, ਮਾਨਸਾ ਆਦਿ ਜ਼ਿਲਿਆਂ ਵਿੱਚ ਪਾਣੀ ਦੀ ਵਧੇਰੇ ਖਪਤ ਕਰਨ ਵਾਲੀ ਝੋਨੇ ਦੀ ਕਿਸਮ ਪੂਸਾ 44 ਦੀ ਕਾਸਤ ਨੂੰ ਰੋਕਣ ਅਤੇ ਇਸ ਦੀ ਬਜਾਏ ਘੱਟ ਪਾਣੀ ਦੀ ਖਪਤ ਕਰਨ ਵਾਲੀ ਪੀਆਰ 126 ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ

ਉਹਨਾਂ ਜਾਣਕਾਰੀ ਦਿੱਤੀ ਕਿ ਪਠਾਨਕੋਟ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਰੋਪੜ, ਸਮਰਾਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਕ੍ਰਿਸੀ ਵਿਗਿਆਨ ਕੇਂਦਰਾਂ ਵੱਲੋਂ ਤਕਨਾਲੋਜੀ ਪਾਰਕਾਂ ਵਿੱਚ ਝੋਨੇ ਦੀ ਲਵਾਈ ਦੌਰਾਨ ਪਾਣੀ ਦੀ ਬਚਤ ਤਕਨੀਕਾਂ ਦਾ ਪ੍ਰਦਰਸਨ ਕੀਤਾ ਗਿਆ ਹੈ |

The post ਖੇਤੀ ਮਾਹਿਰ ਫਸਲਾਂ ਦੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਕਰਨ ਜਾਗਰੂਕ – ਵਾਈਸ ਚਾਂਸਲਰ appeared first on Ludhiana Live.

ਪੀ.ਏ.ਯੂ. ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਵਿੱਚ ਖੇਤੀ ਦੇ ਚਲੰਤ ਮੁੱਦੇ ਵਿਚਾਰੇ
ਲੁਧਿਆਣਾ : .ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿੱਚ ਅੱਜ ਖੇਤੀ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ | ਇਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਡਾ. ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਖੇਤੀ ਮਾਹਿਰਾਂ ਨੂੰ ਆਉਂਦੇ ਸਾਉਣੀ ਸੀਜ਼ਨ ਦੀਆਂ ਤਿਆਰੀਆਂ ਲਈ ਉਤਸ਼ਾਹਿਤ ਕੀਤਾ | ਉਹਨਾਂ ਕਿਹਾ ਕਿ ਨਰਮੇ ਦੀ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਹੁਣ ਤੋਂ ਹੀ ਲੋੜੀਂਦੀਆਂ ਹਦਾਇਤਾਂ ਕਿਸਾਨਾਂ ਵਿੱਚ ਪ੍ਰਸਾਰਿਤ ਕਰਨੀਆਂ ਲਾਜ਼ਮੀ ਹਨ |

ਝੋਨੇ ਦੀ ਸਿੱਧੀ ਬਿਜਾਈ ਵਿਧੀ ਨੂੰ ਵੀ ਹੋਰ ਮਕਬੂਲ ਕਰਨਾ ਸਾਡਾ ਉਦੇਸ਼ ਹੋਣਾ ਚਾਹੀਦਾ ਹੈ | ਉਹਨਾਂ ਕਿਹਾ ਕਿ ਘੱਟ ਮਿਆਰ ਵਾਲੀਆਂ ਕਿਸਮਾਂ ਦੇ ਗੁਣ ਦੱਸ ਕੇ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ | ਡਾ. ਗੋਸਲ ਨੇ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਨਰਮੇ ਦੀਆਂ ਕਿਸਮਾਂ ਦੇ ਬੀਜ ਉੱਪਰ ਪੰਜਾਬ ਸਰਕਾਰ ਵੱਲੋਂ 33% ਸਬਸਿਡੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ | ਉਹਨਾਂ ਕਿਹਾ ਕਿ ਕਿਸਾਨ ਮਿੱਤਰਾਂ ਦੀ ਭਰਤੀ ਕਰਕੇ ਨਰਮਾ ਖੇਤਰ ਵਿੱਚ ਨਵੀਆਂ ਤਕਨੀਕਾਂ ਦਾ ਪ੍ਰਸਾਰ ਕਰਨ ਦੀ ਯੋਜਨਾ ਵੀ ਲਾਹੇਵੰਦ ਸਾਬਿਤ ਹੋਵੇਗੀ |

ਉਹਨਾਂ ਦੱਸਿਆ ਕਿ ਹੁਣ ਤੱਕ 680 ਕਿਸਾਨ ਮਿੱਤਰਾਂ ਨੂੰ ਪੀ.ਏ.ਯੂ. ਨੇ ਨਰਮੇ ਦੀਆਂ ਕਿਸਮਾਂ, ਵਿਕਸਿਤ ਤਕਨੀਕਾਂ, ਬਿਮਾਰੀਆਂ ਅਤੇ ਕੀੜਿਆਂ ਦੀ ਪਛਾਣ ਅਤੇ ਛਿੜਕਾਅ ਤਕਨਾਲੋਜੀਆਂ ਦੇ ਸੰਬੰਧ ਵਿੱਚ ਸਿੱਖਿਅਤ ਕੀਤਾ ਹੈ | ਵਾਈਸ ਚਾਂਸਲਰ ਨੇ ਨਰਮਾ-ਪੱਟੀ ਵਿੱਚ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਕਿਸਾਨਾਂ ਨੂੰ ਦਿੱਤੀ | ਉਹਨਾਂ ਨੇ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਵਿਸ਼ੇਸ਼ਕਰ ਪੀ ਆਰ-126 ਦੀ ਕਾਸ਼ਤ ਦੀ ਅਪੀਲ ਕੀਤੀ |

The post ਪੀ.ਏ.ਯੂ. ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਵਿੱਚ ਖੇਤੀ ਦੇ ਚਲੰਤ ਮੁੱਦੇ ਵਿਚਾਰੇ  appeared first on Ludhiana Live.

ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੇਂਟਰ ਵਿਖੇ ਪੀ.ਏ.ਯੂ. ਕਿਸਾਨ ਕਲੱਬ ਰਜਿ: ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 135 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ।

ਇਸ ਮੌਕੇ ਇਸ ਪ੍ਰੋਗਰਾਮ ਦੇ ਨਿਰਦੇਸ਼ਕ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਇਸੇ ਤਰੀਕੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਜੁੜੇ ਰਹਿਣ ਅਤੇ ਯੂਨੀਵਰਸਿਟੀ ਵਲੋਂ ਦਿੱਤੀ ਜਾਂਦੀ ਜਾਣਕਾਰੀ ਵੱਧ ਤੋ ਵੱਧ ਕਿਸਾਨਾਂ ਤੱਕ ਪਹੰੁਚਾਉਣ। ਮੀਟਿੰਗ ਦੀ ਸ਼ੁਰੂਆਤ ਡਾ. ਕੁਲਦੀਪ ਸਿੰਘ ਨੇ ਮੈਂਬਰ ਸਹਿਬਾਨ ਦਾ ਸਵਾਗਤ ਕਰਕੇ ਅਤੇ ਕਲੱਬ ਦੀਆਂ ਗਤੀਵਿਧੀਆਂ ਜਾਣ ਕੇ ਕੀਤੀ।

ਇਸ ਤੋਂ ਬਾਅਦ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ  ਡਾ. ਮਹੇਸ਼ ਕੁਮਾਰ ਨੇ ਕਿਸਾਨਾਂ ਨੰੰੂ ਮੱਕੀ ਦੀ ਫਸਲ ਬਾਰੇ ਜਾਣਕਾਰੀ ਦਿੱਤੀ। ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਹੀ ਡਾ. ਹਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਦਾਲਾਂ ਦੀਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ ਸਬਜ਼ੀ ਵਿਗਿਆਨ ਵਿਭਾਗ ਤੋਂ ਡਾ. ਰੂਮਾ ਦੇਵੀ ਨੇ ਕਿਸਾਨਾਂ ਨੂੰ ਗਰਮੀ ਦੀਆਂ ਸਬਜ਼ੀਆਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਬਾਅਦ ਅਗਾਂਹਵਧੂ ਕਿਸਾਨ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੇ ਕੀਟ ਪ੍ਰਬੰਧਨ ਬਾਰੇ ਦੱਸਿਆ। ਆਖਿਰ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ   ਸ. ਅਮਰਿੰਦਰ ਸਿੰਘ ਪੁਨੀਆ ਅਤੇ ਅਮਨਦੀਪ ਸਿੰਘ ਚੀਮਾ ਨੇ ਸਾਰੇ ਆਏ ਹੋਏ ਮੈਂਬਰ ਸਹਿਬਾਨ ਦਾ ਧੰਨਵਾਦ ਕੀਤਾ।

The post ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ appeared first on Ludhiana Live.

ਪੀ.ਏ.ਯੂ. ਕਿਸਾਨ ਕਲੱਬ ਦੇ ਮਾਸਿਕ ਸਿਖਲਾਈ ਕੈਂਪ ਵਿੱਚ ਨਵੀਆਂ ਤਕਨੀਕਾਂ ਦੀ ਦਿੱਤੀ ਜਾਣਕਾਰੀ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਿਸਾਨ ਕਲੱਬ ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਕਿਸਾਨ ਵੀਰਾਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਦੱਸੀਆਂ ਗਈਆਂ ਤਕਨੀਕਾਂ ਅਤੇ ਜਾਣਕਾਰੀ ਨੂੰ ਆਪਣੇ ਖੇਤੀ ਕਿੱਤੇ ਵਿੱਚ ਅਪਨਾਉਣ ਉੱਪਰ ਜੋਰ ਦਿੱਤਾ।

ਇਸ ਕੈਂਪ ਵਿੱਚ 110 ਕਿਸਾਨ ਵੀਰਾਂ ਨੇ ਭਾਗ ਲਿਆ ਅਤੇ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਤੇ ਡਾ. ਤਰਮਿੰਦਰਪਾਲ ਸਿੰਘ ਨੇ ਦਾਲਾਂ ਦੀਆਂ ਫਸਲਾਂ ਦੇ ਬੀਜ ਤਿਆਰ ਕਰਨ ਬਾਰੇ, ਡਾ. ਕੇ. ਬੀ. ਸਿੰਘ ਨੇ ਖੇਤੀਬਾੜੀ ਵਿਕਾਸ ਵਿੱਚ ਪੌਦਾ ਰੋਗ ਮਾਹਿਰਾਂ ਦੀ ਭੂਮਿਕਾ ਬਾਰੇ, ਡਾ. ਪਰਮਿੰਦਰ ਸਿੰਘ, ਪਸਾਰ ਸਿੱਖਿਆ ਵਿਭਾਗ, ਗਡਵਾਸੂ ਨੇ ਪਸ਼ੂਆਂ ਦੀ ਸੰਤੁਲਿਤ ਖੁਰਾਕ ਤਿਆਰ ਕਰਨ ਲਈ ਵਿਸ਼ੇਸ਼ ਨੁਕਤਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਤੇ ਸਫਲ ਕਿਸਾਨ ਬਲਕਾਰ ਸਿੰਘ ਨੇ ਗੰਨੇ ਦੀ ਪ੍ਰੋਸੈਸਿੰਗ ਕਰਕੇ ਵੱਧ ਮੁਨਾਫਾ ਕਿਵੇਂ ਕਮਾਈਏ ਇਸ ਬਾਰੇ ਆਪਣਾ ਤਜਰਬਾ ਕਿਸਾਨ ਵੀਰਾਂ ਨਾਲ ਸਾਂਝਾ ਕੀਤਾ।  ਅੰਤ ਵਿੱਚ ਡਾ. ਲਵਲੀਸ਼ ਗਰਗ ਅਤੇ ਕਲੱਬ ਦੇ ਪ੍ਰਧਾਨ ਸ਼੍ਰੀ ਅਮਰਿੰਦਰ ਸਿੰਘ ਪੂਨੀਆ ਨੇ ਸਾਰੇ ਕਿਸਾਨ ਵੀਰਾਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਵੀਰਾਂ ਲਈ ਲਾਭਦਾਇਕ ਸਿੱਧ ਹੋਵੇਗਾ।

The post ਪੀ.ਏ.ਯੂ. ਕਿਸਾਨ ਕਲੱਬ ਦੇ ਮਾਸਿਕ ਸਿਖਲਾਈ ਕੈਂਪ ਵਿੱਚ ਨਵੀਆਂ ਤਕਨੀਕਾਂ ਦੀ ਦਿੱਤੀ ਜਾਣਕਾਰੀ appeared first on Ludhiana Live.

ਪੀ.ਏ.ਯੂ. ਵਿੱਚ ਕਿਸਾਨ ਕਲੱਬ ਦੀ ਹੋਈ ਮਾਸਿਕ ਮੀਟਿੰਗ
ਲੁਧਿਆਣਾ : ਅੱਜ ਪੀ.ਏ.ਯੂ. ਵਿੱਚ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਖੇਤੀ ਨਾਲ ਸੰਬੰਧਤ ਮੌਜੂਦਾ ਮਸਲਿਆਂ ਬਾਰੇ ਮਾਹਿਰਾਂ ਨੇ ਭਾਸ਼ਣ ਦਿੱਤੇ । ਆਰੰਭ ਵਿੱਚ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਸਾਨ ਕਲੱਬ ਦੀਆਂ ਗਤੀਵਿਧੀਆਂ ਬਾਰੇ ਚਰਚਾ ਕੀਤੀ । ਉਹਨਾਂ ਕਿਹਾ ਕਿ ਲੋਕਡਾਊਨ ਦੇ ਦੌਰਾਨ ਵੀ ਕਲੱਬ ਨੇ ਤਾਜ਼ਾ ਅਤੇ ਨਵੀਨ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਈ ਹੈ ।

ਹੁਣ ਕਿਸਾਨ ਕਲੱਬ ਦੀਆਂ ਗਤੀਵਿਧੀਆਂ ਦੁਬਾਰਾ ਸ਼ੁਰੂ ਹੋ ਗਈਆਂ ਹਨ । ਡਾ. ਰਿਆੜ ਨੇ ਵਿਗਿਆਨਕ ਖੇਤੀ ਵਿੱਚ ਖੇਤੀ ਸਾਹਿਤ ਦੀ ਮਹੱਤਤਾ ਬਾਰੇ ਵੀ ਗੱਲ ਕੀਤੀ । ਡਾ. ਮਨਪ੍ਰੀਤ ਸਿੰਘ ਖੀਵਾ ਨੇ ਝੋਨੇ ਦੀ ਪਨੀਰੀ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਬਾਰੇ ਵਿਸਥਾਰ ਨਾਲ ਗੱਲ ਕੀਤੀ । ਉਹਨਾਂ ਕਿਹਾ ਕਿ ਇਸ ਤਕਨੀਕ ਨਾਲ ਨਾ ਸਿਰਫ ਪਾਣੀ ਦੀ ਬੱਚਤ ਹੁੰਦੀ ਹੈ ਬਲਕਿ ਖਰਚਾ ਵੀ ਘਟਦਾ ਹੈ ।

ਡਾ. ਜੁਪਿੰਦਰ ਕੌਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਜੈਵਿਕ ਖਾਦਾਂ ਦੀ ਵਰਤੋਂ ਬਾਰੇ ਆਪਣਾ ਭਾਸ਼ਣ ਦਿੱਤਾ । ਉਹਨਾਂ ਕਿਹਾ ਕਿ ਜੈਵਿਕ ਖਾਦਾਂ ਦੀ ਵਰਤੋਂ ਮਿੱਟੀ ਵਿੱਚ ਸੂਖਮ ਤੱਤਾਂ ਦੀ ਲੋੜ ਪੂਰਾ ਕਰਕੇ ਝਾੜ ਵਿੱਚ ਵਾਧਾ ਕਰਦੀ ਹੈ । ਸਮਾਗਮ ਦਾ ਸੰਚਾਲਨ ਕਰਦਿਆਂ ਸਵਾਗਤੀ ਸ਼ਬਦ ਸ਼੍ਰੀ ਰਵਿੰਦਰ ਭਲੂਰੀਆ ਨੇ ਕਹੇ । ਅੰਤ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ ਸ਼੍ਰੀ ਅਮਰਿੰਦਰ ਸਿੰਘ ਪੂਨੀਆ ਨੇ ਸਭ ਦਾ ਧੰਨਵਾਦ ਕੀਤਾ ।

The post ਪੀ.ਏ.ਯੂ. ਵਿੱਚ ਕਿਸਾਨ ਕਲੱਬ ਦੀ ਹੋਈ ਮਾਸਿਕ ਮੀਟਿੰਗ appeared first on Ludhiana Live.

ਪੀ.ਏ.ਯੂ. ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ
ਲੁਧਿਆਣਾ :  ਪੀ.ਏ.ਯੂ. ਕਿਸਾਨ ਕਲੱਬ ਦੀ ਮਹੀਨਾਵਾਰ ਮੀਟਿੰਗ ਅੱਜ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕਰਵਾਈ ਗਈ । ਸਮਾਗਮ ਦੇ ਕੁਆਰਡੀਨੇਟਰ ਡਾ. ਤੇਜਿੰਦਰ ਸਿੰਘ ਰਿਆੜ ਨੇ ਸਵਾਗਤੀ ਸ਼ਬਦ ਬੋਲਦਿਆਂ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ।

ਪਲਾਂਟ ਬਰੀਡਰ ਡਾ. ਜਵਾਲਾ ਜਿੰਦਲ ਨੇ ਮੱਕੀ ਦੀ ਫਸਲ ਦੇ ਕੀੜੇ-ਮਕੌੜਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਦੀ ਰੋਕਥਾਮ ਦੇ ਨੁਕਤੇ ਦੱਸੇ । ਕੀਟ ਵਿਗਿਆਨੀ ਡਾ. ਰਵਿੰਦਰ ਸਿੰਘ ਨੇ ਦਾਲਾਂ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਗੱਲ ਕੀਤੀ । ਡਾ. ਰਵਿੰਦਰ ਸਿੰਘ ਚੰਦੀ ਨੇ ਸਬਜ਼ੀਆਂ ਦੀਆਂ ਫ਼ਸਲਾਂ ਉੱਪਰ ਆਉਣ ਵਾਲੇ ਕੀੜੇ-ਮਕੌੜਿਆਂ ਅਤੇ ਉਹਨਾਂ ਦੀ ਰੋਕਥਾਮ ਦੇ ਤਰੀਕੇ ਦੱਸੇ ।

ਐੱਸ ਪੀ ਐੱਸ ਹਸਪਤਾਲ ਲੁਧਿਆਣਾ ਦੇ ਡਾ. ਰਵਿੰਦਰ ਸਿੰਘ ਕੂਕਾ ਨੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਡਾ. ਸਮੀਰ ਭੁਰਵਾਣੀ ਨੇ ਗੁਰਦਿਆਂ ਦੇ ਰੋਗਾਂ ਤੋਂ ਬਚਾਅ ਦੇ ਤਰੀਕੇ ਦੱਸੇ । ਇਸ ਵਿੱਚ 68 ਕਿਸਾਨ ਅਤੇ ਕਿਸਾਨ ਬੀਬੀਆਂ ਸ਼ਾਮਿਲ ਹੋਏ । ਅੰਤ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ ਸ਼੍ਰੀ ਅਮਰਿੰਦਰ ਸਿੰਘ ਪੂਨੀਆਂ ਨੇ ਸਭ ਦਾ ਧੰਨਵਾਦ ਕੀਤਾ । ਸਮਾਗਮ ਦੇ ਆਯੋਜਕ ਸ਼੍ਰੀ ਰਵਿੰਦਰ ਭਲੂਰੀਆ ਸਨ ।

The post ਪੀ.ਏ.ਯੂ. ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ appeared first on Ludhiana Live.

ਪੀ ਏ ਯੂ ਵਿਖੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਹੋਈ ਮਾਸਕ ਮੀਟਿੰਗ
ਲੁਧਿਆਣਾ : ਪੀ ਏ ਯੂ ਵਿਚ ਅੱਜ ਸ਼ਹਿਦ ਪੱਖੀ ਪਾਲਣ ਵਾਲੇ ਅਗਾਂਹਵਧੂ ਕਿਸਾਨਾਂ ਦੀ ਅਪ੍ਰੈਲ ਮਹੀਨੇ ਦੀ ਮਹੀਨਾਵਾਰ ਮੀਟਿੰਗ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਕਰਵਾਈ ਗਈ। 45 ਦੇ ਕਰੀਬ ਕਿਸਾਨ ਇਸ ਮੀਟਿੰਗ ਵਿਚ ਸ਼ਾਮਿਲ ਹੋਏ।

ਇਸ ਮੌਕੇ ਐਸੋਸੀਏਸ਼ਨ ਦੇ ਕੁਆਰਡੀਨੇਟਰ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।

ਇਸ ਵਿੱਚ ਮਧੂ ਮੱਖੀ ਪਾਲਣ ਦੇ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਹਿਤ ਡਾ ਜਸਪਾਲ ਸਿੰਘ ਨੇ ਆਫ ਸੀਜ਼ਨ ਦੌਰਾਨ ਮਧੂ ਮੱਖੀਆਂ ਦੀ ਸੰਭਾਲ ਅਤੇ ਵਿਗਿਆਨਕ ਤਰੀਕੇ ਨਾਲ ਮਧੂ ਮੱਖੀਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਭਾਸ਼ਣ ਦਿੱਤਾ।

ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀ ਮੈਂਬਰਸ਼ਿਪ ਕੀਤੀ ਗਈ।ਮਧੂ ਮੱਖੀ ਪਾਲਕਾਂ ਦੀਆਂ ਰੁਕੀ ਹੋਈ ਅਦਾਇਗੀ ਅਤੇ ਸਹਿਦ ਦੇ ਫੇਲ੍ਹ ਹੋ ਰਹੇ ਨਮੂਨਿਆਂ ਬਾਰੇ ਅਤੇ ਇਸ ਦੇ ਪੱਕੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਜਤਿੰਦਰ ਸਿੰਘ ਸੋਹੀ ਨੇ ਕੀਤੀ। ਰਵਿੰਦਰ ਭਲੂਰੀਆ ਇਸ ਸਮਾਗਮ ਦੇ ਕੁਆਰਡੀਨੇਟਰ ਸਨ । ਜਗਤਾਰ ਸਿੰਘ ਜਰਨਲ ਸਕੱਤਰ ਨੇ ਧੰਨਵਾਦ ਕੀਤਾ।

The post ਪੀ ਏ ਯੂ ਵਿਖੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਹੋਈ ਮਾਸਕ ਮੀਟਿੰਗ appeared first on Ludhiana Live.