moog crop in punjab Archives - Ludhiana Live

ਕਿਸਾਨਾਂ ਨੂੰ ਰਾਹਤ: ਮੂੰਗੀ ਦੀ ਫਸਲ ‘ਤੇ MSP ਬਾਰੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਪੜ੍ਹੋ ਕੀ ਕਿਹਾ
ਚੰਡੀਗਡ਼੍ਹ : ਮੁੱਖ ਮੰਤਰੀ ਨੇ ਪਹਿਲੀ ਵਾਰ ਮੂੰਗੀ ਦੀ ਖਰੀਦ ਲਈ ਐਮਐਸਪੀ ਦੇਣ ਦਾ ਫੈਸਲਾ ਕੀਤਾ ਸੀ। ਹੁਣ ਉਹ ਆਪਣੇ ਇਸ ਫੈਸਲੇ ਨੂੰ ਹੋਰ ਸਾਰਥਕ ਬਣਾਉਣ ਲਈ ਇਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਐਲਾਨ ਕਰਦਿਆਂ ਕਿਹਾ ਕਿ ਮੇਰੀ ਅਪੀਲ ‘ਤੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਸੀ,ਉਹਨਾਂ ਨੂੰ ਸਾਡੀ ਸਰਕਾਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ। ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ, ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਹਨ ।

ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਮੇਰੀ ਅਪੀਲ ’ਤੇ ਲਗਪਗ ਸਵਾ ਲੱਖ ਏਕਡ਼ ਕਿਸਾਨ ਭਰਾਵਾਂ ਨੇ ਬੀਜੀ। ਪਿਛਲੇ ਦਿਨੀਂ ਮੂੰਗੀ ਦੀ ਕੁਆਲਿਟੀ ਨੂੰ ਲੈ ਕੇ ਸਵਾਲ ਉਠੇ ਸਨ। ਮਾਰਕਫੈਡ ਨੇ 15 ਫੀਸਦ ਮੂੁੰਗੀ ਖਰੀਦੀ ਹੈ ਤੇ ਕੇਂਦਰ ਨੇ ਮਿੱਥੀ ਐਮਐਸਪੀ ਤੋਂ ਘੱਟ ਖਰੀਦੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨ ਵੀਰਾਂ ਦੀ ਘੱਟ ਰੇਟ ’ਤੇ ਖਰੀਦੀ ਗਈ ਹੈ, ਉਨ੍ਹਾਂ ਨੂੰ ਐਮਐਸਪੀ ਦੇ ਬਰਾਬਰ ਕਰਨ ਲਈ ਪੰਜਾਬ ਸਰਕਾਰ ਮੁਆਵਜ਼ਾ ਭੱਤਾ ਦੇਵੇਗੀ ਤੇ ਮਾਰਕਫੈੱਡ ਕੁਆਇਟੀ ਵਿਚ ਛੋਟ ਦੇਵੇਗੀ।

The post ਕਿਸਾਨਾਂ ਨੂੰ ਰਾਹਤ: ਮੂੰਗੀ ਦੀ ਫਸਲ ‘ਤੇ MSP ਬਾਰੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਪੜ੍ਹੋ ਕੀ ਕਿਹਾ appeared first on Ludhiana Live.

ਜੀਵਾਣੂੰ ਖਾਦਾਂ ਅਤੇ ਨਰਮੇ ਵਿੱਚ ਗੁਲਾਬੀ ਸੁੰਡੀ ਸੰਬੰਧੀ ਕੀਤੀ ਚਰਚਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਫ਼ਤਾਵਾਰ ਚਲਾਏ ਜਾ ਰਹੇ ਪ੍ਰੋਗਰਾਮ ‘ਪੀ.ਏ.ਯੂ. ਲਾਈਵ’ ਵਿੱਚ ਇਸ ਵਾਰ ਨਰਮੇ ਵਿੱਚ ਗੁਲਾਬੀ ਸੁੰਡੀ, ਜੀਵਾਣੂੰ ਖਾਦਾਂ ਦੀ ਮਹੱਤਤਾ, ਮੂੰਗੀ ਦੇ ਮੰਡੀਕਰਨ ਅਤੇ ਮੌਸਮ ਦੀ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ ।

ਨਰਮੇ ਵਿੱਚ ਗੁਲਾਬੀ ਸੁੰਡੀ ਸੰਬੰਧੀ ਡਾ. ਵਿਜੈ ਕੁਮਾਰ ਨੇ ਚਾਨਣਾ ਪਾਇਆ ਅਤੇ ਦੱਸਿਆ ਕਿ ਸਾਨੂੰ ਇਸ ਨੂੰ ਕਾਬੂ ਕਰਨ ਦੇ ਲਈ ਇਸ ਦੇ ਸੋਮਿਆਂ ਨੂੰ ਵੇਖਣਾ ਪਵੇਗਾ । ਸਾਨੂੰ ਇਸ ਲਈ ਲਗਾਤਾਰ ਸਰਵੇਖਣ ਕਰਨਾ ਚਾਹੀਦਾ ਹੈ । ਉਹਨਾਂ ਇਸ ਤੇ ਕਾਬੂ ਕਰਨ ਲਈ ਸਿਫ਼ਾਰਸ਼ ਕੀਤੀਆਂ ਦਵਾਈਆਂ ਦਾ ਵੀ ਜ਼ਿਕਰ ਕੀਤਾ। ਇਸ ਤੋਂ ਬਾਅਦ ਜੀਵਾਣੂੰ ਖਾਦਾਂ ਸੰਬੰਧੀ ਜਾਣਕਾਰੀ ਡਾ. ਪ੍ਰਤਿਭਾ ਵਿਆਸ ਨੇ ਦਿੱਤੀ ।

ਉਹਨਾਂ ਦੱਸਿਆ ਕਿ ਜੀਵਾਣੂੰ ਖਾਦਾਂ ਜਿੱਥੇ ਵਾਤਾਵਰਨ ਹਿਤੈਸ਼ੀ ਹਨ ਉੱਥੇ ਨਾਲ ਹੀ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਅਹਿਮ ਯੋਗਦਾਨ ਪਾਉਂਦੀਆਂ ਹਨ । ਉਹਨਾਂ ਦੱਸਿਆ ਕਿ ਵਾਤਾਵਰਨ ਵਿੱਚ ਪਾਈ ਜਾਣ ਵਾਲੀ ਨਾਈਟ੍ਰੋਜਨ ਨੂੰ ਖੇਤਾਂ ਵਿੱਚ ਜਜ਼ਬ ਕਰਨ ਲਈ ਜੀਵਾਣੂੰ ਖਾਦਾਂ ਬਹੁਤ ਜ਼ਰੂਰੀ ਹਨ । ਇਸ ਤੋਂ ਬਾਅਦ ਮੂੰਗੀ ਦੀ ਸਫ਼ਲ ਮੰਡੀਕਰਨ ਦੇ ਲਈ ਜਾਣਕਾਰੀ ਮਾਰਕਫੈੱਡ ਦੇ ਜਨਰਲ ਮੈਨੇਜਰ ਸ਼੍ਰੀ ਸੰਦੀਪ ਸੋਫਤ ਨੇ ਦਿੱਤੀ ।

The post  ਜੀਵਾਣੂੰ ਖਾਦਾਂ ਅਤੇ ਨਰਮੇ ਵਿੱਚ ਗੁਲਾਬੀ ਸੁੰਡੀ ਸੰਬੰਧੀ ਕੀਤੀ ਚਰਚਾ appeared first on Ludhiana Live.

ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ’ਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਅਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ’ਤੇ ਪ੍ਰਤੀ ਏਕੜ 36000 ਰੁਪਏ ਦੀ ਵਾਧੂ ਆਮਦਨ ਹੋਵੇਗੀ।

ਕਿਸਾਨਾਂ ਨੇ ਇਸ ਸਾਲ ਲਗਭਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ। ਇਸ ਕਦਮ ਨਾਲ ਯਕੀਨਨ ਤੌਰ ’ਤੇ ਝੋਨੇ ਦੀਆਂ ਘੱਟ ਸਮੇਂ ਵਿਚ ਤਿਆਰ ਹੋਣ ਵਾਲੀ ਕਿਸਮਾਂ ਦੀ ਪੈਦਾਵਾਰ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10-20 ਫੀਸਦੀ ਬੱਚਤ ਹੋਵੇਗੀ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਡੀਕਰਨ ਸੀਜ਼ਨ-2022-23 ਲਈ ਮੂੰਗੀ ਦੀ ਫਸਲ ਖਰੀਦਣ, ਭੰਡਾਰਨ ਅਤੇ ਹੋਰ ਪ੍ਰਬੰਧਾਂ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਨੂੰ ਨੋਡਲ ਏਜੰਸੀਆਂ ਬਣਾਇਆ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਨੇ ਮੂੰਗੀ ਦੀ ਫਸਲ 31 ਜੁਲਾਈ ਤੱਕ ਖਰੀਦਣ ਲਈ ਸੂਬਾ ਭਰ ਵਿਚ 40 ਮੰਡੀਆਂ ਨੋਟੀਫਾਈ ਕੀਤੀਆਂ ਹਨ।

ਪੰਜਾਬ ਮੰਡੀ ਬੋਰਡ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬਾ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ 1503 ਕੁਇੰਟਲ ਮੂੰਗੀ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ 878 ਕੁਇੰਟਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀ ਏਜੰਸੀ ਮਾਰਕਫੈੱਡ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ 663 ਕੁਇੰਟਲ, ਜਦਕਿ ਬਾਕੀ 215 ਕੁਇੰਟਲ ਨਿੱਜੀ ਏਜੰਸੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਉੱਪਰ ਭਾਅ ਉੱਤੇ ਖਰੀਦੀ।

The post ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ appeared first on Ludhiana Live.