Moosewala Archives - Ludhiana Live

ਮੂਸੇਵਾਲਾ ਨੂੰ ਯਾਦ ਕਰਕੇ ਭੈਣ ਅਫਸਾਨਾ ਖਾਨ ਹੋਈ ਭਾਵੁਕ, ਸ਼ੇਅਰ ਕੀਤੀ ਇਹ ਪੋਸਟ
ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਇਸ ਨੂੰ ਦੁਨੀਆ ਭਰ ‘ਚ ‘ਕਾਲਾ ਦਿਵਸ’ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਕਈ ਕਲਾਕਾਰ ਪੋਸਟ ਸ਼ੇਅਰ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਇਨਸਾਫ਼ ਦੀ ਮੰਗ ਵੀ ਕਰ ਰਹੇ ਹਨ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੀ ਭੈਣ ਅਤੇ ਗਾਇਕਾ ਅਫਸਾਨਾ ਖਾਨ ਨੇ ਆਪਣੇ ਭਰਾ ਨੂੰ ਯਾਦ ਕਰਦੇ ਹੋਏ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ, ”ਮਿਸ ਯੂ ਵਧੇ ਭਾਈ”, ਇਸ ਦੇ ਨਾਲ ਹੀ ਅਫਸਾਨਾ ਖਾਨ ਨੇ ਇਸ ਪੋਸਟ ਦੇ ਨਾਲ ਸਿੱਧੂ ਨੂੰ ਟੈਗ ਕੀਤਾ ਹੈ ਲਿਖਿਆ. ਇਸ ਦੇ ਨਾਲ ਹੀ ਗਾਇਕ ਸਾਜ਼ ਨੇ ਵੀ ਅਫਸਾਨਾ ਖਾਨ ਦੀ ਇਹ ਪੋਸਟ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।

The post ਮੂਸੇਵਾਲਾ ਨੂੰ ਯਾਦ ਕਰਕੇ ਭੈਣ ਅਫਸਾਨਾ ਖਾਨ ਹੋਈ ਭਾਵੁਕ, ਸ਼ੇਅਰ ਕੀਤੀ ਇਹ ਪੋਸਟ appeared first on Ludhiana Live.