mother languages day Archives - Ludhiana Live

ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ
ਲੁਧਿਆਣਾ : ਸਾਇਨ ਬੋਰਡ ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ਵਿੱਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ ਕੀਤੀ ਜਾਵੇਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਵਿਭਾਗ ਮੁਤਾਬਕ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ

ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਕਿਹਾ ਹੈ ਕਿ 21 ਫਰਵਰੀ ਤੋਂ ਬਾਅਦ ਜੋ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਨਵੰਬਰ 2021 ਵਿੱਚ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਬਿੱਲ 2021 ਪਾਸ ਹੋ ਚੁੱਕਾ ਹੈ। ਕਾਰਨ ਦੱਸੋ ਨੋਟਿਸ ਤੋਂ ਬਾਅਦ ਪਹਿਲੀ ਵਾਰ 500 ਰੁਪਏ, ਦੂਜੀ ਵਾਰ 2,000 ਰੁਪਏ ਅਤੇ ਤੀਜੀ ਵਾਰ 5,000 ਰੁਪਏ ਤੱਕ ਦਾ ਜੁਰਮਾਨਾ ਹੋਵੇਗਾ।

ਦੱਸ ਦੇਈਏ ਕਿ 19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਹਦਾਇਤ ਕੀਤੀ ਗਈ ਸੀ। ਇਸ ਮਗਰੋਂ 5 ਦਸੰਬਰ 2022 ਨੂੰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ।

The post ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ appeared first on Ludhiana Live.