mother languages Archives - Ludhiana Live

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ
ਲੁਧਿਆਣਾ : ਭਾਸ਼ਾ ਵਿਭਾਗ , ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਭਾਸ਼ਾ ਵਿਭਾਗ ਪੰਜਾਬ ਦੇ ਦਫਤਰ ਜ਼ਿਲ੍ਹਾ ਭਾਸ਼ਾ ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ਼ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ ਗਿਆ ।

ਇਸ ਵਾਰ ਇਹ ਦਿਹਾੜਾ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਸਰਕਾਰ ਦੁਆਰਾ ਰਾਜ ਭਾਸ਼ਾ ਐਕਟ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਅਤੇ ਦੁਕਾਨਾਂ ਤੇ ਵਪਾਰਕ ਅਦਾਰਿਆਂ ਆਦਿ ਦੇ ਬੋਰਡ ਪੰਜਾਬੀ ਭਾਸ਼ਾ /ਗੁਰਮੁਖੀ ਲਿੱਪੀ ਵਿੱਚ ਕਰੇ ਜਾਣ ਦਾ ਟੀਚਾ ਵੀ ਮਿੱਥਿਆ ਗਿਆ ਹੈ ।

ਅੱਜ ਦੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ.ਦੀਪ ਜਗਦੀਪ ਸਿੰਘ ਦਾ ਮਾਤ-ਭਾਸ਼ਾ ਪੰਜਾਬੀ ਰਾਹੀਂ ਪੱਤਰਕਾਰਤਾ ਤੇ ਅਨੁਵਾਦ ਦੇ ਖੇਤਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਭਾਸ਼ਨ ਕਰਵਾਇਆ ਗਿਆ । ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ.ਤਨਵੀਰ ਲਿਖਾਰੀ ਨੇ ਕੀਤੀ । ਉਨ੍ਹਾਂ ਨੇ ਆਪਣੇ ਵਿਚਾਰ ਸਾਂਝਿਆਂ ਕਰਦਿਆਂ ਕਿਹਾ ਕਿ ਬੇਸ਼ੱਕ ਮੌਜੂਦਾ ਦੌਰ ਵਿੱਚ ਹੋਰ ਭਾਸ਼ਾਵਾਂ ਸਿੱਖਣ ਦੀ ਲੋੜ ਹੈ ਪਰ ਮਾਂ-ਬੋਲੀ ਦਾ ਮਹੱਤਵ ਹਰ ਦੌਰ ਵਿੱਚ ਬਰਕਰਾਰ ਰਹੇਗਾ ।

The post ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ appeared first on Ludhiana Live.

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਰਵਾਇਆ ਲੈਕਚਰ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ” ਪੰਜਾਬੀ ਅਧਿਆਤਮਕ ਸਾਹਿਤ ਦਾ ਅਨਮੋਲ ਖ਼ਜ਼ਾਨਾ ਗੁਰਬਾਣੀ ” ਵਿਸ਼ੇ ‘ਤੇ ਆਧਾਰਿਤ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੰਮ੍ਰਿਤਸਰ ਤੋਂ ਸ. ਰਾਜਪਾਲ ਸਿੰਘ ਮੁੱਖ ਵਕਤਾ ਦੇ ਤੌਰ ‘ਤੇ ਅਤੇ ਸਤਵੰਤ ਕੌਰ ਕਾਲਜ ਵਿਹੜੇ ਪਹੁੰਚੇ ਜਿਨ੍ਹਾਂ ਦਾ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਨਿੱਘਾ ਸਵਾਗਤ ਕੀਤਾ।

ਸ.ਰਾਜਪਾਲ ਸਿੰਘ ਨੇ ਵਿਚਾਰ ਪੇਸ਼ ਕਰਦੇ ਹੋਏ ਗੁਰਬਾਣੀ ਦੇ ਅਧਿਆਤਮਕ ਵਿਚਾਰਾਂ ਦੀ ਸਾਂਝ ਵਿਦਿਆਰਥਣਾਂ ਨਾਲ ਪਾਈ ਤੇ ਉਨ੍ਹਾਂ ਨੂੰ ਧਰਮ ਦੇ ਰਸਤੇ ‘ਤੇ ਚੱਲਦੇ ਹੋਏ ਨੈਤਿਕ ਗੁਣ ਧਾਰਨ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਮਨੁੱਖ ਦੇ ਵਿਅਕਤੀਤਵ ਨੂੰ ਨਿਖਾਰਨ ਲਈ ਜ਼ਰੂਰੀ ਹੈ ਕਿ ਅਸੀਂ ਧਰਮ ਦੇ ਰਸਤੇ ਤੇ ਚੱਲ ਕੇ ਸੁਚਜੀ ਜੀਵਨ ਜਾਚ ਅਪਣਾਈਏ। ਉਹਨਾਂ ਨੇ ਦੱਸਿਆ ਕਿ ਸਾਡੇ ਕੋਲ ਸਾਡੇ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਧਿਆਤਮਕ ਸਾਹਿਤ ਦਾ ਅਨਮੋਲ ਖ਼ਜ਼ਾਨਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮੋਬਾਈਲ ਫੋਨ ਦੀ ਬਿਨਾਂ ਲੋੜ ਤੋਂ ਵਰਤੋਂ ਕਰਨ ਦੇ ਨੁਕਸਾਨ ਬਾਰੇ ਵੀ ਦੱਸਿਆ।

The post ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਰਵਾਇਆ ਲੈਕਚਰ appeared first on Ludhiana Live.

ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਸਿੱਧੂ
ਲੁਧਿਆਣਾ : ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਰਕਾਰੀ ਕੰਮਾਂ ਦੇ ਨਾਲ-ਨਾਲ ਆਪਣੇ ਨਿੱਜੀ ਜੀਵਨ ਵਿੱਚ ਵੀ ਵੱਧ ਤੋਂ ਵੱਧ ਵਰਤਣ ਅਤੇ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਵੀ ਕੀਤੀ।

ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦੀ ਪੂਰਵ ਸੰਧਿਆਂ `ਤੇ ਪੰਜਾਬੀ ਭਾਸ਼ਾ ਨੂੰ ਉਜਾਗਰ ਕਰਨ ਲਈ ਪੁਲਿਸ ਲਾਈਨ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੁਲਿਸ ਫੋਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ `ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਾਡੀ ਪਛਾਣ ਨੂੰ ਪਰਿਭਾਸ਼ਤ ਕਰਦੀ ਹੈ ਅਤੇ ਸਮਾਜ ਵਿੱਚ ਏਕਤਾ ਲਿਆਉਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਮਾਂ ਬੋਲੀ ਹੀ ਹੈ ਜਿਸ ਲਈ ਬੱਚੇ ਨੂੰ ਕਿਸੇ ਸਿਖਲਾਈ ਦੀ ਲੋੜ ਨਹੀਂ ਹੁੰਦੀ ਸਗੋਂ ਇਹ ਸੁਭਾਵਿਕ ਹੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਦੁਨੀਆਂ ਭਰ ਵਿੱਚ ਜਾ ਕੇ ਕਈ ਭਾਸ਼ਾਵਾਂ ਸਿੱਖੀਏ ਪਰ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੀ ਮਾਂ-ਬੋਲੀ ਪੰਜਾਬੀ ਦਾ ਵੱਧ ਤੋ ਵੱਧ ਪ੍ਰਚਾਰ ਤੇ ਪ੍ਰਸਾਰ ਕਰਕੇ ਆਪਣੇ ਸਫ਼ਲ ਜੀਵਨ ਲਈ ਪੰਜਾਬੀ ਭਾਸ਼ਾ ਦੇ ਦੂਤ ਬਣਨ।

ਉਨ੍ਹਾਂ ਕਿਹਾ ਕਿ ਸਮਾਜ ਦੀ ਪਛਾਣ ਉਸ ਦੀ ਬੋਲੀ ਤੋ ਕੀਤੀ ਜਾਂਦੀ ਹੈ ਕਿ ਲੋਕ ਆਪਣੀ ਮਾਤ ਭਾਸ਼ਾ ਬੋਲੀ ਦਾ ਕਿੰਨਾ ਸਤਿਕਾਰ ਕਰਦੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਕਦਰ ਕਰਨ ਲਈ ਉਤਸ਼ਾਹਿਤ ਕਰਨ, ਤਾਂ ਜੋ ਉਹ ਇਸ ਨੂੰ ਖੁੱਲ੍ਹ ਕੇ ਅਤੇ ਭਰੋਸੇ ਨਾਲ ਬੋਲਣ ਵਿੱਚ ਮਾਣ ਮਹਿਸੂਸ ਕਰਨ।

ਸ੍ਰੀ ਸਿੱਧੂ ਨੇ ਕਿਹਾ ਕਿ ਮਾਂ ਬੋਲੀ ਸਿਰਫ਼ ਸ਼ਬਦ ਨਹੀਂ ਹੁੰਦੀ ਸਗੋਂ ਇਹ ਤੁਹਾਨੂੰ ਆਪਣੇ, ਤੁਹਾਡੇ ਪਰਿਵਾਰ ਅਤੇ ਤੁਹਾਡੇ ਲੋਕਾਂ ਨਾਲ ਜੋੜਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਦੇ ਨਾਲ-ਨਾਲ ਆਪਣੀ ਨਿੱਜੀ ਜਿ਼ੰਦਗੀ ਵਿੱਚ ਵੀ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਨੂੰ ਯਕੀਨੀ ਬਣਾਉਣ।

The post ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਸਿੱਧੂ appeared first on Ludhiana Live.

ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ
ਕਰਨਾਲ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪ੍ਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਛੋਟੀ ਅਤੇ ਵੱਡੀ ਕਿਰਪਾਨ ਲੈ ਕੇ ਸੰਸਦ ਵਿਚ ਸਹੁੰ ਚੁੱਕਣ ਜਾਣਗੇ। ਜੇਕਰ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਤਾਂ ਉਹ ਪਿਛਲੀ ਵਾਰ ਵਾਂਗ ਸਹੁੰ ਨਹੀਂ ਚੁੱਕਣਗੇ।

ਸਿਮਰਨਜੀਤ ਸਿੰਘ ਮਾਨ ਬੀਤੇ ਦਿਨ ਦਿੱਲੀ ਜਾਂਦੇ ਸਮੇਂ ਐੱਨ. ਐੱਚ.-44 ’ਤੇ ਕਰਨਾਲ ਸਥਿਤ ਇਕ ਹੋਟਲ ਵਿਚ ਪੱਤਰਕਾਰਾਂ ਨਾਲ ਰੂ-ਬ-ਰੂ ਹੋਏ। ਇੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਵਿਰਕ ਦੇ ਨਾਲ ਸੈਂਕੜੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਸਿੱਖ ਭਾਈਚਾਰੇ ਦੀ ਆਨ-ਬਾਨ-ਸ਼ਾਨ ਦੀ ਲੜਾਈ ਆਖ਼ਰੀ ਸਾਹ ਤੱਕ ਲੜਦੇ ਰਹਿਣਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਨੇਤਾਵਾਂ ਦੀ ਸੋਚ ’ਤੇ ਤਰਸ ਆਉਂਦਾ ਹੈ, ਜੋ ਪੰਜਾਬੀ ਅਤੇ ਸਿੱਖ ਹੁੰਦੇ ਹੋਏ ਆਪਣੀ ਮਾਂ ਭਾਸ਼ਾ ਹਿੰਦੀ ਲਿਖਦੇ ਹਨ। ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਦੋਂ ਭਾਰਤ ਆਜ਼ਾਦ ਹੋਇਆ ਤਾਂ ਭਾਰਤੀ ਨੇਤਾਵਾਂ ਦੇ ਸਨਮਾਨਜਨਕ ਵਤੀਰਾ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਉਹ ਭਾਰਤ ਦੇ ਨਾਲ ਆਏ ਸਨ ਪਰ ਆਜ਼ਾਦੀ ਤੋਂ ਬਾਅਦ ਸਿੱਖਾਂ ਦੇ ਨਾਲ ਭਾਰਤ ਵਿਚ ਦੂਜੇ ਦਰਜੇ ਦਾ ਵਤੀਰਾ ਹੋ ਰਿਹਾ ਹੈ।

The post ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ appeared first on Ludhiana Live.

ਮਾਂ ਬੋਲੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ
ਜੌੜੇਪੁਲ/ ਲੁਧਿਆਣਾ :   ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਤੇ ਸਹਿ ਵਿੱਦਿਅਕ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਈਸੜੂ ਵਿਖੇ ਬਲਾਕ ਸਿੱਖਿਆ ਅਫਸਰ ਖੰਨਾ-1 ਮੇਲਾ ਸਿੰਘ ਦੀ ਅਗਵਾਈ ‘ਚ ਕਰਵਾਏ ਗਏ, ਜਿਸ ‘ਚ ਸੁੰਦਰ ਲਿਖਾਈ, ਪੇਂਟਿੰਗ, ਬੋਲ ਲਿਖਤ, ਭਾਸ਼ਣ, ਕਹਾਣੀ, ਕਵਿਤਾ ਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ।

ਸੁੰਦਰ ਲਿਖਾਈ ‘ਚ ਪ੍ਰੀਤੀ ਅਰੋੜਾ ਖੰਨਾ-8 ਨੇ ਪਹਿਲਾ, ਹਰਨੂਰ ਮਾਜਰੀ ਦੂਜਾ, ਅੰਜਲੀ ਵਰਮਾ ਤੀਜਾ ਤੇ ਚਿੱਤਰਕਲਾ ‘ਚ ਅੰਕਿਤ ਖੰਨਾ-1 ਪਹਿਲਾ, ਰਜਨੀਸ਼ ਖੰਨਾ-6 ਦੂਜਾ, ਗੁਰਲੀਨ ਕੌਰ ਰਾਜੇਵਾਲ ਤੀਜਾ, ਕਵਿਤਾ ਗਾਇਨ ਮੁਕਾਬਲਿਆਂ ‘ਚ ਪ੍ਰਭਜੋਤ ਰਹੌਣ ਨੇ ਪਹਿਲਾ, ਸੁਖਮਨਪ੍ਰਰੀਤ ਸਿੰਘ ਗਾਜੀਪੁਰ ਦੂਜਾ, ਮੀਨਾਕਸ਼ੀ ਖੰਨਾ-8 ਤੀਜਾ, ਕਹਾਣੀ ਸੁਣਾਉਣ ‘ਚ ਮਨਵੀਰ ਕੌਰ ਹਰਿਉਂਮਾਜਰਾ ਪਹਿਲਾ, ਪੁਨੀਤ ਕੌਰ ਦੂਜਾ, ਕੁਲਵਿੰਦਰ ਸਿੰਘ ਤੀਜਾ ਸਥਾਨ ਹਾਸਲ ਕੀਤਾ।

ਬੋਲ-ਲਿਖਤ ਮੁਕਾਬਲਿਆਂ ‘ਚ ਸਿਮਰਦੀਪ ਕੌਰ ਮਾਜਰੀ ਪਹਿਲਾ, ਸਿਮਰਪ੍ਰਰੀਤ ਕੌਰ ਭੁਰਥਲਾ ਦੂਜਾ, ਖੁਸ਼ਪ੍ਰੀਤ ਕੌਰ ਗਾਜ਼ੀਪੁਰ ਤੀਜਾ, ਆਮ ਗਿਆਨ ਮੁਕਾਬਲਿਆਂ ‘ਚ ਸਾਨੀਆ ਈਸੜੂ ਪਹਿਲਾ, ਸਿਮਰਪ੍ਰਰੀਤ ਚਕੋਹੀ ਦੂਜਾ, ਰੂਹੀ ਪ੍ਰਵੀਨ ਖੰਨਾ-1 ਤੀਜਾ, ਭਾਸ਼ਣ ਮੁਕਾਬਲਿਆਂ ‘ਚ ਸੋਹਲ ਖ਼ਾਨ ਹਰਿਉਂਮਾਜਰਾ ਪਹਿਲਾ, ਅੰਮਿ੍ਤ ਕੌਰ ਮਾਜਰੀ ਦੂਜਾ, ਅੰਜਲੀ ਵਰਮਾ ਪੰਜਰੁੱਖਾ ਤੀਜਾ, ਪੜ੍ਹਨ ਮੁਕਾਬਲਿਆਂ ‘ਚ ਨਵਦੀਪ ਸਿੰਘ ਮੁੱਲਾਂਪੁਰ ਪਹਿਲਾ, ਕੋਮਲਪ੍ਰੀਤ ਕੌਰ ਦੀਵਾ ਖੋਸਾ ਦੂਜਾ, ਅਰਸ਼ਪ੍ਰਰੀਤ ਕੌਰ ਖੱਟੜਾ ਤੀਜਾ ਸਥਾਨ ਪ੍ਰਾਪਤ ਕੀਤਾ।

ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਹੇਸ਼ ਕੁਮਾਰ ਪਹਿਲਾ, ਜਸਪ੍ਰੀਤ ਕੌਰ ਦੂਜਾ, ਕੰਵਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬਲਾਕ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਟਰਾਫੀਆਂ ਤੇ ਹੋਰ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।

The post ਮਾਂ ਬੋਲੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ appeared first on Ludhiana Live.