motorcycles and mobiles recovred Archives - Ludhiana Live

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਲੱਖਾਂ ਦੇ ਵਾਹਨਾਂ ਤੇ ਮੋਬਾਈਲਾਂ ਸਮੇਤ ਗਿ੍ਫ਼ਤਾਰ
ਲੁਧਿਆਣਾ : ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ। ਕਾਬੂ ਕੀਤੇ ਕਥਿਤ ਦੋਸ਼ੀ ਲੁੱਟਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਐਸ. ਐਚ. ਓ. ਜਸਬੀਰ ਕੌਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਸ਼ੁਭਮ ਪੁੱਤਰ ਅਸ਼ੋਕ ਕੁਮਾਰ ਵਾਸੀ ਸੁਭਾਸ਼ ਨਗਰ ਮੋਹਿਤ ਪੁੱਤਰ ਰਵੀ ਵਾਸੀ ਨਿਊ ਸੁਭਾਸ਼ ਨਗਰ, ਅਮਨਦੀਪ ਸਿੰਘ ਪੁੱਤਰ ਕਿ੍ਸ਼ਨ ਲਾਲ ਵਾਸੀ ਟਿੱਬਾ ਰੋਡ ਤੇ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰਾਹੋਂ ਰੋਡ ਸ਼ਾਮਿਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 35 ਮੋਬਾਈਲ, ਪੰਜ ਮੋਟਰਸਾਈਕਲ ਤੇ ਕੁਝ ਹਥਿਆਰ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਅਜਿਹੇ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਹੁਣ ਤੱਕ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ ਅਤੇ ਦੋਸ਼ੀ ਰਾਹ ਜਾਂਦੇ ਲੋਕਾਂ ਪਾਸੋਂ ਹਥਿਆਰ ਦਿਖਾ ਕੇ ਮੋਬਾਈਲ ਤੇ ਮੋਟਰਸਾਈਕਲ ਖੋਹ ਲੈਂਦੇ ਸਨ। ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।

The post ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਲੱਖਾਂ ਦੇ ਵਾਹਨਾਂ ਤੇ ਮੋਬਾਈਲਾਂ ਸਮੇਤ ਗਿ੍ਫ਼ਤਾਰ appeared first on Ludhiana Live.

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆ ਥਾਣਾ ਮੇਹਰਬਾਨ ਦੇ ਐਸ.ਐਚ.ਓ. ਜਗਦੇਵ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਿੰਕੂ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਪਿੰਡ ਬੂਥਗੜ੍ਹ, ਮਨੀਸ਼ ਪੁੱਤਰ ਸੰਤੋਖ ਸਿੰਘ ਵਾਸੀ ਗੜ੍ਹੀ ਊਧੋਵਾਲ ਰਾਹੋਂ ਅਤੇ ਅੰਮਿ੍ਤ ਸਿੰਘ ਉਰਫ ਅੰਬਾ ਪੁੱਤਰ ਜਰਨੈਲ ਸਿੰਘ ਵਾਸੀ ਰਾਹੋਂ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਦੱਸ ਮੋਬਾਇਲ ਇਕ ਦਾਤਰ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸ਼ਹਿਰ ਵਿਚ ਕਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਆਸ ਪਾਸ ਦੇ ਇਲਾਕੇ ਵਿਚ ਸਰਗਰਮ ਸਨ। ਪੁਲਿਸ ਨੇ ਇਨ੍ਹਾਂ ਨੂੰ ਬੀਤੀ ਰਾਤ ਗਿ੍ਫ਼ਤਾਰ ਕੀਤਾ। ਇਨ੍ਹਾਂ ਪਾਸੋਂ ਹੋਈ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਲੁਟੇਰਾ ਗਰੋਹ ਦੇ ਤਿੰਨ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਗਿ੍ਫ਼ਤਾਰ appeared first on Ludhiana Live.