mou with sabita breveries Archives - Ludhiana Live

ਪੀ.ਏ.ਯੂ. ਨੇ ਗੰਨੇ ਦੇ ਬੋਤਲਬੰਦ ਰਸ ਦੀ ਤਕਨੀਕ ਦੇ ਵਪਾਰੀਕਰਨ ਲਈ ਕੀਤੀ ਸੰਧੀ
ਲੁਧਿਆਣਾ :  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਖੇਤੀ ਤਕਨੀਕਾਂ ਦੇ ਨਿਰੰਤਰ ਪਸਾਰ ਅਤੇ ਵਪਾਰੀਕਰਨ ਲਈ ਯਤਨਸ਼ੀਲ ਹੈ । ਇਸੇ ਸਿਲਸਿਲੇ ਵਿੱਚ ਯੂਨੀਵਰਸਿਟੀ ਨੇ ਗੰਨੇ ਦੇ ਰਸ ਨੂੰ ਬੋਤਲਬੰਦ ਕਰਨ ਦੀ ਤਕਨੀਕ ਦੇ ਵਪਾਰੀਕਰਨ ਲਈ ਇੱਕ ਸੰਧੀ ਕੀਤੀ । ਇਹ ਸੰਧੀ ਮੈਸਰਜ ਸਬਿਤਾ ਬੇਵਰੇਜ, ਹੁਗਲੀ, ਪੱਛਮੀ ਬੰਗਾਲ ਨਾਲ ਕੀਤੀ ਗਈ ।

ਇਸ ਸੰਧੀ ਉੱਪਰ ਪੀ.ਏ.ਯੂ. ਵੱਲੋਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਪ੍ਰੋਪਰਾਈਟਰ ਸ੍ਰੀ ਅਵਿਸੇਕ ਨਿਓਗੀ ਨੇ ਸਮਝੌਤੇ ਦੀਆਂ ਸ਼ਰਤਾਂ ਉੱਪਰ ਸਹੀ ਪਾਈ । ਮੈਮੋਰੰਡਮ ਦੇ ਅਨੁਸਾਰ ਯੂਨੀਵਰਸਿਟੀ ਇਸ ਤਕਨਾਲੋਜੀ ਲਈ ਫਰਮ ਨੂੰ ਗੈਰ-ਨਿਵੇਕਲੇ ਅਧਿਕਾਰਾਂ ਦੀ ਪੇਸ਼ਕਸ਼ ਕਰਦੀ ਹੈ। ਡਾ. ਸਚਦੇਵ ਨੇ ਕਿਹਾ ਕਿ ਗੰਨੇ ਦੇ ਰਸ ਨੂੰ ਸੂਖ਼ਮ ਜੀਵਾਂ ਨੂੰ ਮਾਰਨ ਅਤੇ ਸ਼ੈਲਫ ਲਾਈਫ ਵਧਾਉਣ ਲਈ ਥਰਮਲ ਤੌਰ ’ਤੇ ਪ੍ਰੋਸੈਸ ਕੀਤਾ ਜਾਂਦਾ ਹੈ .

ਜਿਸ ਨਾਲ ਸੜਕ ਕਿਨਾਰੇ ਵਿਕਰੇਤਾਵਾਂ ਦੇ ਮੁਕਾਬਲੇ ਇੱਕ ਪੂਰੀ ਤਰਾਂ ਸਿਹਤਮੰਦ ਅਤੇ ਸਵੱਛ ਉਤਪਾਦ ਪੇਸ਼ ਕੀਤਾ ਜਾਂਦਾ ਹੈ। ਤਕਨਾਲੋਜੀ ਮਾਰਕੀਟਿੰਗ ਐਂਡ ਆਈਪੀਆਰ ਸੈੱਲ ਦੇ ਡਾ. ਊਸ਼ਾ ਨਾਰਾ ਨੇ ਦੱਸਿਆ ਕਿ ਹੁਣ ਤੱਕ ਗੰਨੇ ਦੇ ਰਸ ਨੂੰ ਬੋਤਲਬੰਦ ਕਰਨ ਦੀ ਤਕਨੀਕ ਦੇ 15 ਸਮਝੌਤੇ ਦੇਸ਼ ਦੀਆਂ ਵੱਖ-ਵੱਖ ਫਰਮਾਂ ਨਾਲ ਕੀਤੇ ਜਾ ਚੁੱਕੇ ਹਨ । ਉਹਨਾਂ ਇਹ ਵੀ ਦੱਸਿਆ ਕਿ ਪੀ.ਏ.ਯੂ. ਨੇ ਹੁਣ ਤੱਕ ਵੱਖ-ਵੱਖ ਤਕਨੀਕਾਂ ਦੇ ਵਪਾਰੀਕਰਨ ਲਈ 292 ਸੰਧੀਆਂ ਕੀਤੀਆਂ ਹਨ।

The post ਪੀ.ਏ.ਯੂ. ਨੇ ਗੰਨੇ ਦੇ ਬੋਤਲਬੰਦ ਰਸ ਦੀ ਤਕਨੀਕ ਦੇ ਵਪਾਰੀਕਰਨ ਲਈ ਕੀਤੀ ਸੰਧੀ appeared first on Ludhiana Live.