Mouni Roy Archives - Ludhiana Live

ਰਾਧਾ ਰਾਣੀ ਦੇ ਦਰਸ਼ਨ ਕਰਨ ਇਸਕੋਨ ਮੰਦਰ ਪਹੁੰਚੀ ਮੌਨੀ, ਫੁੱਲਾਂ ਦੀ ਮਾਲਾ ਅਤੇ ਮਾਂਗ ਸਿੰਦੂਰ ’ਚ ਲੱਗ ਰਹੀ ਖੂਬਸੂਰਤ
ਅਦਾਕਾਰਾ ਮੌਨੀ ਰਾਏ ਨੇ 28 ਸਤੰਬਰ ਨੂੰ ਆਪਣਾ 37ਵਾਂ ਜਨਮਦਿਨ ਮਨਾਇਆ ਸੀ। ਇਸ ਮੌਕੇ ਅਦਾਕਾਰਾ ਨੇ ਆਪਣੇ ਇੰਡਸਟਰੀ ਦੇ ਦੋਸਤਾਂ ਨੂੰ ਸ਼ਾਨਦਾਰ ਪਾਰਟੀ ਵੀ ਦਿੱਤੀ। ਇੰਨਾ ਹੀ ਨਹੀਂ ਆਪਣੇ ਖ਼ਾਸ ਦਿਨ ’ਤੇ ਅਦਾਕਾਰਾ ਭਗਵਾਨ ਦਾ ਆਸ਼ੀਰਵਾਦ ਲੈਣ ਲਈ ਜੁਹੂ ਦੇ ਇਸਕੋਨ ਮੰਦਰ ਪਹੁੰਚੀ, ਜਿਸ ਦੀਆਂ ਤਸਵੀਰਾਂ ਉਸ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ।

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਰਾਏ ਲਾਲ ਰੰਗ ਦੇ ਸੂਟ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਦਾਕਾਰਾ ਦੇ ਲੁੱਕ ਦੀ ਗੱਲ ਕਰੀਏ ਤਾਂ ਮੌਨੀ ਨੇ ਮਾਂਗ ’ਚ ਟਿੱਕਾ ਅਤੇ ਗਲੇ ’ਚ ਫੁੱਲਾਂ ਦਾ ਹਾਰ ਪਾਇਆ ਹੋਇਆ ਹੈ। ਇਕ ਤਸਵੀਰ ’ਚ ਅਦਾਕਾਰਾ ਦੋਵੇਂ ਹੱਥ ਜੋੜ ਕੇ ਰਾਧਾ ਰਾਣੀ ਦੇ ਦਰਸ਼ਨ ਕਰਦੀ ਨਜ਼ਰ ਆ ਰਹੀ ਹੈ।

ਦੂਜੇ ਤਸਵੀਰ ’ਚ ਅਦਾਕਾਰਾ ਪੁਜਾਰੀ ਤੋਂ ਆਸ਼ੀਰਵਾਦ ਲੈਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਇਕ ਹੋਰ ਤਸਵੀਰ ’ਚ ਅਦਾਕਾਰਾ ਆਪਣੇ ਦੋਸਤਾਂ ਨਾਲ ਪੋਜ਼ ਦੇ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਤਸਵੀਰਾਂ ਨੂੰ ਬੇਹੱਦ ਪਸੰਕ ਕਰ ਰਹੇ ਹਨ।

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਮੌਨੀ ਰਾਏ ਨੂੰ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ ’ਚ ਦੇਖਿਆ ਗਿਆ ਸੀ। ਫ਼ਿਲਮ ’ਚ ਅਦਾਕਾਰਾ ਤੋਂ ਇਲਾਵਾ ਆਲੀਆ ਭੱਟ, ਰਣਬੀਰ ਕਪੂਰ, ਅਮਿਤਾਭ ਬੱਚਨ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ’ਚ ਨਜ਼ਰ ਆਏ ਸਨ।

The post ਰਾਧਾ ਰਾਣੀ ਦੇ ਦਰਸ਼ਨ ਕਰਨ ਇਸਕੋਨ ਮੰਦਰ ਪਹੁੰਚੀ ਮੌਨੀ, ਫੁੱਲਾਂ ਦੀ ਮਾਲਾ ਅਤੇ ਮਾਂਗ ਸਿੰਦੂਰ ’ਚ ਲੱਗ ਰਹੀ ਖੂਬਸੂਰਤ appeared first on Ludhiana Live.

ਜਾਲੀਦਾਰ ਡਰੈੱਸ ’ਚ ਮੌਨੀ ਨੇ ਕੀਤੀ ਰੈਂਪ ਵਾਕ, ਬਿਖੇਰੇ ਖੂਬਸੂਰਤੀ ਦੇ ਜਲਵੇ
ਅਦਾਕਾਰਾ ਮੌਨੀ ਰਾਏ ਨੂੰ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਨੇ ਆਪਣੀ ਮਿਹਨਤ ਅਤੇ ਸੰਘਰਸ਼ ਦੇ ਦਮ ’ਤੇ ਟੀ.ਵੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਅਦਾਕਾਰੀ ਦੇ ਨਾਲ-ਨਾਲ ਮੌਨੀ ਆਪਣੇ ਫੈਸ਼ਨ ਨਾਲ ਵੀ ਲੋਕਾਂ ਦੇ ਦਿਲਾਂ ’ਤੇ ਰਾਜ ਕਰਦੀ ਹੈ। ਹਾਲ ਹੀ ’ਚ ਮੌਨੀ ਬੰਬੇ ਫੈਸ਼ਨ ਵੀਕ 2 ਦੇ ਗ੍ਰੈਂਡ ਫ਼ਿਨਾਲੇ ’ਚ ਪਹੁੰਚੀ ਸੀ।

ਇਸ ਈਵੈਂਟ ਦੀਆਂ ਤਸਵੀਰਾਂ ਅਦਾਕਾਰਾ ਦੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਦੀ ਬੇਹੱਦ ਗਲੈਮਰਸ ਲੁੱਕ ਦੇਖਣ ਨੂੰ ਮਿਲੀ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਬਲੈਕਲੈੱਸ ਕ੍ਰੀਮ ਕਲਰ ਦੀ ਡਰੈੱਸ ’ਚ ਨਜ਼ਰ ਆ ਰਹੀ ਹੈ।

ਮੌਨੀ ਦੀ ਇਸ ਡਰੈੱਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਡਰੈੱਸ ’ਚ ਮੌਨੀ ਨੇ ਜ਼ਬਰਦਸਤ ਪੋਜ਼ ਦਿੱਤੇ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਹੀਲ ਪਾਈ ਹੋਈ ਹੈ।

ਮੌਨੀ ਲਗਾਤਾਰ ਪ੍ਰਸ਼ੰਸਕਾਂ ਨਾਲ ਬੋਲਡ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਇੰਨੀਂ ਦਿਨੀਂ ਅਦਾਕਾਰਾ ਦੇ ਬੌਲਡਨੈੱਸ ਕਾਰਨ ਛਾਈ ਹੋਈ ਹੈ। ਦੱਸ ਦੇਈਏ ਹਾਲ ਹੀ ’ਚ ਮੌਨੀ ਦੀ ਬਾਲੀਵੁੱਡ ਫ਼ਿਲਮ ਨੇ ਬ੍ਰਹਮਾਸਤਰ ਨੇ ਬਾਕਸ ਆਫ਼ਿਸ ’ਤੇ ਜ਼ਬਰਦਸਤ ਕਲੈਕਸ਼ਨ ਹਾਸਲ ਕੀਤੀ ਹੈ ਅਤੇ ਇਹ ਫ਼ਿਲਮ ਹਿੱਟ ਵੀ ਹੋਈ ਹੈ।

The post ਜਾਲੀਦਾਰ ਡਰੈੱਸ ’ਚ ਮੌਨੀ ਨੇ ਕੀਤੀ ਰੈਂਪ ਵਾਕ, ਬਿਖੇਰੇ ਖੂਬਸੂਰਤੀ ਦੇ ਜਲਵੇ appeared first on Ludhiana Live.

ਮੌਨੀ ਰਾਏ ਨੇ ਵਾਈਟ ਗਾਊਨ ’ਚ ਦਿਖਾਏ ਜਲਵੇ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ
ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ’ਚ ਮੌਨੀ ਨੇ ਆਪਣੇ ਗਲੈਮਰਸ ਫੋਟੋਸ਼ੂਟ ਦੀ ਝਲਕ ਦਿਖਾਈ ਹੈ।

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ। ਅਦਾਕਾਰਾ ਇਸ ਲੁੱਕ ’ਚ ਪ੍ਰਸ਼ੰਸਕਾਂ ਬੇਹੱਦ ਪਸੰਦ ਕਰ ਰਹੇ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਵਾਈਟ ਕਲਰ ਦਾ ਗਾਊਨ ਪਾਇਆ ਹੋਇਆ ਹੈ। ਅਦਾਕਾਰਾ ਨੇ ਇਸ ਦੇ ਨਾਲ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਦਾ ਨੈੱਕਲੇਸ ਮੌਨੀ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ।

ਅਦਾਕਾਰਾ ਮੌਨੀ ਕੈਮਰੇ ਸਾਹਮਣੇ ਹੁਸਨ ਦੇ ਜਲਵੇ ਦਿਖਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੇ ਮੌਨੀ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਲਿਆ ਹੈ।

ਮੌਨੀ ਰਾਏ ਆਪਣੇ ਗਲੈਮਰਸ ਅਤੇ ਬੇਮਿਸਾਲ ਅੰਦਾਜ਼ ਲਈ ਲਾਈਮਲਾਈਟ ’ਚ ਬਣੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਆਪਣੇ ਵੱਖਰੇ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।

ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਇਸ ਲੁੱਕ ’ਚ ਅਦਾਕਾਰਾ ਦਾ ਹਰ ਅੰਦਾਜ਼ ਸਾਹਮਣੇ ਆਇਆ ਹੈ। ਅਦਾਕਾਰਾ ਹਮੇਸ਼ਾ ਫ਼ੈਸ਼ਨ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ।

ਮੌਨੀ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਮੌਨੀ ਦੀ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਜਿਸ ’ਚ ਅਦਾਕਾਰਾ ਦੀ ਅਹਿਮ ਭੁਮਿਕਾ ਨਜ਼ਰ ਆਈ। ਅਦਾਕਾਰਾ ਦੀ ਫ਼ਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਕਾਫ਼ੀ ਚੰਗੀ ਕਮਾਈ ਕਰ ਰਹੀ ਹੈ।

ਇਸ ਤੋਂ ਇਲਾਵਾ ਫ਼ਿਲਮ ’ਚ ਰਣਬੀਰ ਕਪੂਰ, ਆਲੀਆ ਭੱਟ ਅਤੇ ਅਦਾਕਾਰ ਅਮਿਤਾਭ ਬੱਚਨ ਵੀ ਅਹਿਮ ਭੁਮਿਕਾ ’ਚ ਨਜ਼ਰ ਆਏ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਦਰਸ਼ਕ ਫ਼ਿਲਮ ਨੂੰ ਕਾਫ਼ੀ ਚੰਗਾ ਹੁੰਗਾਰਾ ਦੇ ਰਹੇ ਹਨ।

The post ਮੌਨੀ ਰਾਏ ਨੇ ਵਾਈਟ ਗਾਊਨ ’ਚ ਦਿਖਾਏ ਜਲਵੇ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ appeared first on Ludhiana Live.

ਮੌਨੀ ਰਾਏ ਸਵਿਮ ਸੂਟ ਬਿਖ਼ੇਰੇ ਹੁਸਨ ਦੇ ਜਲਵੇ, ਸਮੁੰਦਰ ਵਿਚਕਾਰ ਅਦਾਕਾਰਾ ਨੇ ਦਿੱਤੇ ਹੌਟ ਪੋਜ਼
ਅਦਾਕਾਰਾ ਮੌਨੀ ਰਾਏ ਦੀ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਅਦਾਕਾਰਾ ਦੀ ਫ਼ਿਲਮ ਨੇ ਬਾਕਸ ਆਫ਼ਿਸ ’ਤੇ ਜ਼ਬਰਦਸਤ ਕਮਾਈ ਕੀਤੀ ਹੈ। ਇਸ ਨੂੰ ਲੈ ਕੇ ਮੌਨੀ ਕਾਫ਼ੀ ਖੁਸ਼ ਹੈ। ਇਸ ਦੌਰਾਨ ਮੌਨੀ ਆਪਣੇ ਪਤੀ ਸੂਰਜ ਨਾਂਬਿਆਰ ਨਾਲ ਮਾਲਦੀਵ ’ਚ ਛੁੱਟੀਆਂ ਮਨਾ ਰਹੀ ਹੈ।

ਹਾਲ ਹੀ ’ਚ ਉਸਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ’ਚ ਉਹ ਮਾਲਦੀਵ ਦੇ ਸਮੁੰਦਰ ’ਚ ਖੂਬਸੂਰਤ ਸਵਿਮ ਸੂਟ ਪਾ ਕੇ ਬੋਲਡ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਸਕਦੀ ਹੈ। ਇਸ ਦੌਰਾਨ ਅਦਾਕਾਰਾ ਬੇਹੱਦ ਖੁਸ਼ ਨਜ਼ਰ ਆ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਸਮੁੰਦਰ ’ਚ ਬਲੈਕ ਕਲਰ ਦੀ ਸਵਿਮ ਸੂਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਇਸ ਦੇ ਨਾਲ ਮੌਨੀ ਚਿਹਰੇ ’ਚ ਕਾਲਾ ’ਚ ਚਸ਼ਮਾ ਲਗਾਇਆ ਹੈ। ਜੋ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ।

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਸਮੁੰਦਰ ਵਿਚਕਾਰ ਮਸਤੀ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ।

ਤਸਵੀਰਾਂ ’ਚ ਦੇਖ ਸਕਦੇ ਹੋ ਕਿ ਮੌਨੀ ਰਾਏ ਆਰਾਮ ਕਰਦੀ ਨਜ਼ਰ ਆ ਰਹੀ ਹੈ। ਪਹਿਲੀ ਤਸਵੀਰ ’ਚ ਉਹ ਸਮੁੰਦਰ ’ਚ ਉਲਟਾ ਤੈਰ ਰਹੀ ਹੈ। ਦੂਸਰੀ ਤਸਵੀਰ ਕਲੋਜ਼ਅੱਪ ਹੈ। ਤੀਸਰੀ ਤਸਵੀਰ ’ਚ ਉਹ ਸਮੁੰਦਰ ’ਚ ਲੱਗੇ ਝੂਲੇ ’ਤੇ ਪੋਜ਼ ਦੇ ਰਹੀ ਹੈ। ਇਸ ਤਰ੍ਹਾਂ ਮੌਨੀ ਹਰ ਤਸਵੀਰ ’ਚ ਆਪਣੇ ਵੱਖਰੇ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰ ਕੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

The post ਮੌਨੀ ਰਾਏ ਸਵਿਮ ਸੂਟ ਬਿਖ਼ੇਰੇ ਹੁਸਨ ਦੇ ਜਲਵੇ, ਸਮੁੰਦਰ ਵਿਚਕਾਰ ਅਦਾਕਾਰਾ ਨੇ ਦਿੱਤੇ ਹੌਟ ਪੋਜ਼ appeared first on Ludhiana Live.

ਬੀਚ ਕੰਢੇ ਮੌਨੀ ਰਾਏ ਰੈੱਡ ਡਰੈੱਸ ’ਚ ਆਈ ਨਜ਼ਰ, ਕੂਲ ਅੰਦਾਜ਼ ’ਚ ਦੇ ਰਹੀ ਪੋਜ਼
ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਬੀਚ ਦੇ ਕੰਢੇ ਮਸਤੀ ਕਰਦੀ ਨਜ਼ਰ ਆ ਰਹੀ ਹੈ।ਅਦਾਕਾਰਾ ਦਾ ਇਹ ਦਿਲ ਖਿੱਚਵਾਂ ਅੰਦਾਜ਼ ਹਰ ਕੋਈ ਪਸੰਦ ਕਰ ਰਿਹਾ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਨੇ ਲਾਲ ਰੰਗ ਦੀ ਸ਼ਾਰਟ ਡਰੈੱਸ ਪਾਈ ਹੈ। ਜਿਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।ਇਨ੍ਹਾਂ ਤਸਵੀਰਾਂ ਮੌਨੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਨੂੰ ਪਸੰਦ ਕਰ ਰਿਹਾ ਹੈ।ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਪਾਣੀ ’ਚ ਖੂਬ ਮਸਤੀ ਕਰ ਰਹੀ ਹੈ ਅਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ। ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਅਦਾਕਾਰਾ ਦਾ ਇਹ ਅੰਦਾਜ਼ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਮੌਨੀ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਮੌਨੀ ਦੀ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਜਿਸ ’ਚ ਅਦਾਕਾਰਾ ਦੀ ਅਹਿਮ ਭੁਮਿਕਾ ਨਜ਼ਰ ਆਈ। ਅਦਾਕਾਰਾ ਦੀ ਫ਼ਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਕਾਫ਼ੀ ਚੰਗੀ ਕਮਾਈ ਕਰ ਰਹੀ ਹੈ।

ਇਸ ਤੋਂ ਇਲਾਵਾ ਫ਼ਿਲਮ ’ਚ ਰਣਬੀਰ ਕਪੂਰ, ਆਲੀਆ ਭੱਟ ਅਤੇ ਅਦਾਕਾਰ ਅਮਿਤਾਭ ਬੱਚਨ ਵੀ ਅਹਿਮ ਭੁਮਿਕਾ ’ਚ ਨਜ਼ਰ ਆਏ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਦਰਸ਼ਕ ਫ਼ਿਲਮ ਨੂੰ ਕਾਫ਼ੀ ਚੰਗਾ ਹੁੰਗਾਰਾ ਦੇ ਰਹੇ ਹਨ।

The post ਬੀਚ ਕੰਢੇ ਮੌਨੀ ਰਾਏ ਰੈੱਡ ਡਰੈੱਸ ’ਚ ਆਈ ਨਜ਼ਰ, ਕੂਲ ਅੰਦਾਜ਼ ’ਚ ਦੇ ਰਹੀ ਪੋਜ਼ appeared first on Ludhiana Live.

ਪਿੰਕ ਲਹਿੰਗੇ ’ਚ ਮੌਨੀ ਨੇ ਬੋਲਡਨੈੱਸ ਦਾ ਲਗਾਇਆ ਤੜਕਾ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ
ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਲਹਿੰਗੇ ’ਚ ਆਪਣੀਆਂ ਕੁਝ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਲੁੱਕ ਦੇ ਮਾਮਲੇ ’ਚ ਅਦਾਕਾਰਾ ਦਾ ਹਮੇਸ਼ਾ ਬੋਲਡ ਅੰਦਾਜ਼ ਦੇਖਣ ਨੂੰ ਮਿਲਦਾ ਰਹਿੰਦਾ ਹੈ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਰਾਏ ਨੇ ਪਿੰਕ ਲਹਿੰਗੇ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਦੇ ਨਾਲ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਦਾ ਨੈੱਕਲੇਸ ਮੌਨੀ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ।

ਅਦਾਕਾਰਾ ਮੌਨੀ ਕੈਮਰੇ ਸਾਹਮਣੇ ਹੁਸਨ ਦੇ ਜਲਵੇ ਦਿਖਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੇ ਮੌਨੀ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਲਿਆ ਹੈ। ਮੌਨੀ ਰਾਏ ਆਪਣੇ ਗਲੈਮਰਸ ਅਤੇ ਬੇਮਿਸਾਲ ਅੰਦਾਜ਼ ਲਈ ਲਾਈਮਲਾਈਟ ’ਚ ਬਣੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਆਪਣੇ ਵੱਖਰੇ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।

ਮੌਨੀ ਰਾਏ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ।

ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਪ੍ਰਸ਼ੰਸਕਾਂ ਨੂੰ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

The post ਪਿੰਕ ਲਹਿੰਗੇ ’ਚ ਮੌਨੀ ਨੇ ਬੋਲਡਨੈੱਸ ਦਾ ਲਗਾਇਆ ਤੜਕਾ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ appeared first on Ludhiana Live.

ਮੌਨੀ ਰਾਏ ਬਲੈਕ ਪਹਿਰਾਵੇ ’ਚ ਆਈ ਨਜ਼ਰ, ਮੰਗ ’ਚ ਸਜਾਇਆ ਸਿੰਦੂਰ
ਮੌਨੀ ਰਾਏ ਨੇ ਵੀ ਆਪਣੀ ਦਮਦਾਰ ਅਦਾਕਾਰੀ ਨਾਲ ਬਾਲੀਵੁੱਡ ’ਚ ਖ਼ਾਸ ਜਗ੍ਹਾ ਬਣਾਈ ਹੈ। ਅਦਾਕਾਰੀ ਦੇ ਨਾਲ-ਨਾਲ ਮੌਨੀ ਆਪਣੀ ਡਰੈਸਿੰਗ ਸੈਂਸ ਲਈ ਵੀ ਸੁਰਖੀਆਂ ’ਚ ਰਹਿੰਦੀ ਹੈ। ਉਹ ਇੰਡਸਟਰੀ ਦੀ ਸਭ ਤੋਂ ਖ਼ੂਬਸੂਰਤ ਅਤੇ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ।

ਮੌਨੀ ਸ਼ਟਰਬੱਗਸ ਦੀ ਆਲ ਟਾਈਮ ਮਨਪਸੰਦ ਰਹੀ ਹੈ ਅਤੇ ਕਈ ਵਾਰ ਮੀਡੀਆ ਕੈਮਰਿਆਂ ’ਤੇ ਕੈਦ ਹੋ ਚੁੱਕੀ ਹੈ। ਹਾਲ ਹੀ ’ਚ ਮੌਨੀ ਨੂੰ ਮੁੰਬਈ ਏਅਰਪੋਰਟ ’ਤੇ ਦੇਖਿਆ ਗਿਆ।ਇਸ ਦੌਰਾਨ ਮੌਨੀ ਕਾਲੇ ਰੰਗ ਦੇ ਕਾਰਸੇਟ ਟੌਪ ’ਚ ਸ਼ਾਨਦਾਰ ਲੱਗ ਰਹੀ ਹੈ ਅਤੇ ਮੈਚਿੰਗ ਟਰਾਊਜ਼ਰ ਦੇ ਨਾਲ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਦੇ ਨਾਲ ਵਾਈਟ ਸ਼ੂਅਜ਼ ਪਾਏ ਹਨ।

ਮੌਨੀ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਸੀ। ਇਸ ਦੇ ਨਾਲ ਅਦਾਕਾਰਾ ਅੱਖਾਂ ’ਤੇ ਕਾਲਾ ਚਸ਼ਮਾ ਪਾ ਕੇ ਕੂਲ ਲੱਗ ਰਹੀ ਸੀ। ਅਦਾਕਾਰਾ ਨੇ ਮਾਂਗ ’ਚ ਸਿੰਦੂਰ ਪਾਇਆ ਹੋਇਆ ਹੈ।

ਹੇਅਰਸਟਾਈਲ ਦੀ ਗੱਲ ਕਰੀਏ ਤਾਂ ਮੌਨੀ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਮੌਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਮੌਨੀ ਦਾ ਇਹ ਲੁੱਕ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ ਅਤੇ ਇਸ ਦੀ ਕਾਫ਼ੀ ਚਰਚਾ ਵੀ ਹੋ ਰਹੀ ਹੈ।

ਅਦਾਕਾਰਾ ਨੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ’ਚ ਆਲੀਆ ਭੱਟ, ਰਣਬੀਰ ਕਪੂਰ, ਅਮਿਤਾਭ ਬੱਚਨ ਵਰਗੇ ਸਿਤਾਰੇ ਅਦਾਕਾਰਾ ਨਾਲ ਨਜ਼ਰ ਆਉਣਗੇ। ਇਹ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ।

The post ਮੌਨੀ ਰਾਏ ਬਲੈਕ ਪਹਿਰਾਵੇ ’ਚ ਆਈ ਨਜ਼ਰ, ਮੰਗ ’ਚ ਸਜਾਇਆ ਸਿੰਦੂਰ appeared first on Ludhiana Live.