mp bittu Archives - Ludhiana Live

RTA ਅਧਿਕਾਰੀਆਂ ਨੂੰ ਲੋਕਾਂ ਦੇ ਚਾਲਾਨ ਨਹੀਂ ਕਰਨੇ ਚਾਹੀਦੇ, ਦਫ਼ਤਰੀ ਕੰਮ ਨਿਪਟਾਉਣ-MP ਬਿੱਟੂ
ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ RTA ਦਫਤਰ ਵਿਚ ਛਾਪਾ ਮਾਰਿਆ। ਇਥੇ ਆਰਟੀਏ ਅਧਿਕਾਰੀ ਪੂਨਮਪ੍ਰੀਤ ਤੋਂ ਪੁੱਛਿਆ ਤਾਂ ਪਤਾ ਲੱਗਾ ਕਿ ਉਹ ਫੀਲਡ ਵਿਚ ਗਈ ਹੈ। ਬਿੱਟੂ ਨੇ ਕਿਹਾ ਕਿ ਅਧਿਕਾਰੀਆਂ ਨੂੰ ਖੁਦ ਫੀਲਡ ਵਿਚ ਜਾ ਕੇ ਬੱਸਾਂ ਜਾ ਹੋਰ ਲੋਕਾਂ ਦੇ ਚਾਲਾਨ ਨਹੀਂ ਕਰਨੇ ਚਾਹੀਦੇ। ਫੀਲਡ ਵਿਚ ਪੁਲਿਸ ਆਪਣਾ ਕੰਮ ਬਾਖੂਬੀ ਕਰ ਰਹੀ ਹੈ। ਅਧਿਕਾਰੀਆਂ ਨੂੰ ਦਫਤਰ ਵਿਚ ਬੈਠ ਕੇ ਲੋਕਾਂ ਦੇ ਕੰਮਾਂ ਨੂੰ ਨਿਪਟਾਉਣਾ ਚਾਹੀਦਾ ਹੈ।

ਬਿੱਟੂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਉਨ੍ਹਾਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਆਰਟੀਏ ਦਫਤਰ ਵਿਚ ਕੰਮ ਬਹੁਤ ਪੈਂਡਿੰਗ ਹੈ। ਪਹਿਲਾਂ ਹੀ ਟਰਾਂਸਪੋਰਟ ਵਿਭਾਗ ਵਿਚ 65 ਫੀਸਦੀ ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਡਰਾਈਵਿੰਗ ਟੈਸਟ ਸੈਂਟਰਾਂ ‘ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਪ੍ਰਾਈਵੇਟ ਲੋਕਾਂ ਦੇ ਨਾਲ-ਨਾਲ ਹੁਣ ਤਾਂ ਕਈ ਨੇਤਾਵਾਂ ਦੇ ਗੰਨਮੈਨ ਇਨ੍ਹਾਂ ਸੈਂਟਰਾਂ ‘ਤੇ ਕੰਮ ਕਰਵਾਉਣ ਵਿਚ ਲੱਗੇ ਹਨ।

ਜੇਕਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਅਧਿਕਾਰੀਆਂ ਤੋਂ ਅਗਲੀ ਵਾਰ ਲੋਕਾਂ ਦੇ ਵਿਚ ਸਵਾਲ ਕੀਤੇ ਜਾਣਗੇ ਤੇ ਸਖਤ ਐਕਸ਼ਨ ਲਿਆ ਜਾਵੇਗਾ। ਡਰਾਈਵਿੰਗ ਟੈਸਟ ਸੈਂਟਰਾਂ ‘ਤੇ ਝਾੜੀਆਂ ਇੰਨੀਆਂ ਉਗੀਆਂ ਹਨ ਕਿ ਟੈਸਟ ਦੇਣ ਵਾਲੇ ਬੱਚੇ ਉਵੇਂ ਹੀ ਰਿਜੈਕਟ ਹੋ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਤੋਂ ਫਾਰਮ ਦੀ ਫੀਸ ਭਰਨੀ ਪੈਂਦੀ ਹੈ।

The post RTA ਅਧਿਕਾਰੀਆਂ ਨੂੰ ਲੋਕਾਂ ਦੇ ਚਾਲਾਨ ਨਹੀਂ ਕਰਨੇ ਚਾਹੀਦੇ, ਦਫ਼ਤਰੀ ਕੰਮ ਨਿਪਟਾਉਣ-MP ਬਿੱਟੂ appeared first on Ludhiana Live.

ਪੀਐੱਮ ਮੋਦੀ ਦੀ ਰੈਲੀ ‘ਤੇ ਕਾਂਗਰਸੀ MP ਬਿੱਟੂ ਦੇ ਬਿਆਨ ‘ਤੇ ਭਾਜਪਾ ਹਮਲਾਵਰ
ਲੁਧਿਆਣਾ  :  ਲੁਧਿਆਣਾ ਤੋਂ ਕਾਂਗਰਸ ਦੇ ਐੱਮਪੀ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਿਆਨ ਦੇ ਕੇ ਮੁੜ ਵਿਵਾਦਾਂ ‘ਚ ਘਿਰ ਗਏ ਹਨ। 14 ਫਰਵਰੀ ਨੂੰ ਪੀਐਮ ਜਲੰਧਰ ਵਿੱਚ ਚੋਣ ਰੈਲੀ ਕਰ ਰਹੇ ਹਨ। ਇਸ ‘ਤੇ ਰਵਨੀਤ ਬਿੱਟੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹੈਲੀਕਾਪਟਰ ਜਾਂ ਜਹਾਜ਼ ਰਾਹੀਂ ਆਉਣਾ ਚਾਹੀਦਾ ਹੈ, ਸੜਕ ਰਾਹੀਂ ਆਉਣ ‘ਤੇ ਉਨ੍ਹਾਂ ਨੂੰ ਮੁੜ ਉਹੀ ਸਮੱਸਿਆ ਹੋ ਸਕਦੀ ਹੈ।

ਸੰਸਦ ਮੈਂਬਰ ਬਿੱਟੂ ਦੇ ਇਸ ਬਿਆਨ ‘ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਬਿੱਟੂ ਦਾ ਇਹ ਬਿਆਨ ਕਾਂਗਰਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਪੰਜਾਬ ਫੇਰੀ ਦੌਰਾਨ ਕਿਸ ਤਰ੍ਹਾਂ ਖ਼ੂਨੀ ਸਾਜ਼ਿਸ਼ ਰਚੀ ਗਈ ਸੀ ਅਤੇ ਹੁਣ ਇਕ ਵਾਰ ਫਿਰ ਲੋਕਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਆਪਣਾ ਇਤਿਹਾਸ ਯਾਦ ਰੱਖਣਾ ਚਾਹੀਦਾ ਹੈ ਕਿ ਕਿਵੇਂ ਉਨ੍ਹਾਂ ਦੀ ਪਾਰਟੀ ਨੇ 1984 ‘ਚ ਅਕਾਲ ਤਖ਼ਤ ਸਾਹਿਬ ਨੂੰ ਤੋੜਿਆ ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ। ਚੁੱਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਬਿਆਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

The post ਪੀਐੱਮ ਮੋਦੀ ਦੀ ਰੈਲੀ ‘ਤੇ ਕਾਂਗਰਸੀ MP ਬਿੱਟੂ ਦੇ ਬਿਆਨ ‘ਤੇ ਭਾਜਪਾ ਹਮਲਾਵਰ appeared first on Ludhiana Live.