mp parneet kaur Archives - Ludhiana Live

ਸੋਨੀਆ ਗਾਂਧੀ ਦੇ ਨਾਲ ਬੈਠਕ ‘ਚ ਸ਼ਾਮਲ ਹੋਣ ਨਹੀਂ ਪਹੁੰਚੀ ਕੈਪਟਨ ਦੀ ਪਤਨੀ ਪਰਨੀਤ ਕੌਰ
ਪਟਿਆਲਾ : ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਸੋਨੀਆ ਗਾਂਧੀ ਦੀ ਬੈਠਕ ‘ਚ ਸ਼ਾਮਲ ਹੋਣ ਨਹੀਂ ਪਹੁੰਚੀ। ਪਰਨੀਤ ਕੌਰ ਪਟਿਆਲਾ ਤੋਂ ਐੱਮਪੀ ਹਨ। ਕੈਪਟਨ ਹਾਲਾਂਕਿ ਪਾਰਟੀ ਛੱਡ ਚੁੱਕੇ ਹਨ ਪਰ ਪਰਨੀਤ ਕੌਰ ਫਿਲਹਾਲ ਕਾਂਗਰਸ ‘ਚ ਹੀ ਹਨ।

ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਬੀਤੇ ਦਿਨੀਂ ਨਵੀਂ ਦਿੱਲੀ ‘ਚ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਬੈਠਕ ਬੁਲਾਈ ਸੀ। ਇਸ ਬੈਠਕ ‘ਚ ਪਰਨੀਤ ਕੌਰ ਨੂੰ ਛੱਡ ਕੇ ਪਾਰਟੀ ਦੇ ਸਾਰੇ ਸੰਸਦ ਮੈਂਬਰ ਸ਼ਾਮਲ ਹੋਏ।

ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ ਬੈਠਕ ‘ਚ ਪ੍ਰਤਾਪ ਸਿੰਘ ਬਾਜਵਾ, ਅਮਰ ਸਿੰਘ, ਮਨੀਸ਼ ਤਿਵਾੜੀ, ਸੰਤੋਖ ਚੌਧਰੀ, ਗੁਰਜੀਤ ਸਿੰਘ ਔਜਲਾ ਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਹੋਏ। ਸੂਤਰਾਂ ਨੇ ਦੱਸਿਆ ਕਿ ਬੈਠਕ ਕਰੀਬ ਇਕ ਘੰਟਾ ਚੱਲੀ। ਪਾਰਟੀ ਨੇ ਪਿਛਲੇ ਮਹੀਨੇ ਪਟਿਆਲਾ ਦੇ ਐੱਮਪੀ ਪਰਨੀਤ ਕੌਰ ਨੂੰ ਨੋਟਿਸ ਜਾਰੀ ਕਰ ਕੇ ਸਪੱਸ਼ਟੀਕਰਨ ਮੰਗਿਆ ਸੀ।

The post ਸੋਨੀਆ ਗਾਂਧੀ ਦੇ ਨਾਲ ਬੈਠਕ ‘ਚ ਸ਼ਾਮਲ ਹੋਣ ਨਹੀਂ ਪਹੁੰਚੀ ਕੈਪਟਨ ਦੀ ਪਤਨੀ ਪਰਨੀਤ ਕੌਰ appeared first on Ludhiana Live.