mp raghav chadha Archives - Ludhiana Live

ਕੇਜਰੀਵਾਲ ਨੇ MP ਅਰੋੜਾ ਦੀ ਕੌਫੀ ਟੇਬਲ ਬੁੱਕ “ਪੰਜਾਬ ਵਾਇਸ ਇਨ ਪਾਰਲੀਮੈਂਟ” ਕੀਤੀ ਲਾਂਚ
ਲੁਧਿਆਣਾ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ” ਪੰਜਾਬ ਵਾਇਸ ਇਨ ਦ ਪਾਰਲੀਮੈਂਟ” ਸਿਰਲੇਖ ਵਾਲੀ ਇੱਕ ਕੌਫੀ ਟੇਬਲ ਬੁੱਕ ਨੂੰ ਲਾਂਚ ਕੀਤਾ। ਇਹ ਕਿਤਾਬ ‘ਆਪ’ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦੇ ਰਾਜ ਸਭਾ ਵਿੱਚ ਪਹਿਲੇ ਸਾਲ (2022-23) ਬਾਰੇ ਹੈ। ਕਿਤਾਬ ਨੂੰ ਰਿਲੀਜ਼ ਕਰਦੇ ਹੋਏ, ਕੇਜਰੀਵਾਲ ਨੇ ਰਾਜ ਸਭਾ ਅਤੇ ਇਸ ਤੋਂ ਬਾਹਰ ਜਨਹਿਤ ਦੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਅਰੋੜਾ ਦੇ ਕੰਮ ਅਤੇ ਯਤਨਾਂ ਦੀ ਸ਼ਲਾਘਾ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਨੇ ਅਰੋੜਾ ਨੂੰ ਅਤੀਤ ਦੀ ਤਰ੍ਹਾਂ ਭਵਿੱਖ ਵਿੱਚ ਵੀ ਚੰਗੇ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਰੋੜਾ ਦੇ ਯਤਨਾਂ ਸਦਕਾ ਲੁਧਿਆਣਾ ਦੇ ਲੋਕਾਂ ਦੇ ਕਈ ਮਸਲੇ ਹੱਲ ਹੋ ਚੁੱਕੇ ਹਨ ਅਤੇ ਉਮੀਦ ਹੈ ਕਿ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ ਅਤੇ ਅਰੋੜਾ ਅਤੇ ‘ਆਪ’ ਦੋਵਾਂ ਦੇ ਯਤਨਾਂ ਨਾਲ ਲੁਧਿਆਣਾ ਦੇਸ਼ ਭਰ ‘ਚ ਸ਼ਾਈਨਿੰਗ ਸਿਟੀ ਬਣ ਜਾਵੇਗਾ | ਇਸ ਮੌਕੇ ਅਰੋੜਾ ਨੇ ਕਿਹਾ ਕਿ ਕੌਫੀ ਟੇਬਲ ਬੁੱਕ ‘ਚ ਸਾਰੀਆਂ ਪਹਿਲਕਦਮੀਆਂ ਦਾ ਵਿਜ਼ੂਅਲ ਅਤੇ ਟੈਕਸਟ ਡਿਸਪਲੇਅ ਹੈ, ਜਦਕਿ ਸਾਲਾਨਾ ਰਿਪੋਰਟ 2022-23 ਸੰਸਦੀ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਦੀ ਹੈ।

The post ਕੇਜਰੀਵਾਲ ਨੇ MP ਅਰੋੜਾ ਦੀ ਕੌਫੀ ਟੇਬਲ ਬੁੱਕ “ਪੰਜਾਬ ਵਾਇਸ ਇਨ ਪਾਰਲੀਮੈਂਟ” ਕੀਤੀ ਲਾਂਚ appeared first on Ludhiana Live.

ਸਾਂਸਦ ਰਾਘਵ ਚੱਢਾ ਪਰਨੀਤੀ ਚੋਪੜਾ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਉਨ੍ਹਾਂ ਦੀ ਮੰਗੇਤਰ ਪਰਨੀਤੀ ਚੋਪੜਾ ਅੰਮ੍ਰਿਤਸਰ ਪਹੁੰਚੇ। ਉਥੇ ਉੁਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਪਰਨੀਤੀ ਚੋਪੜਾ ਦੀ ਮੰਗਣੀ ਹੋਈ ਸੀ ਤੇ ਦੋਵੇਂ ਜਲਦ ਹੀ ਵਿਆਹ ਕਰਨ ਵਾਲੇ ਹਨ।

ਅਭਿਨੇਤਰੀ ਪਰਨੀਤੀ ਚੋਪੜਾ ਤੇ ਰਾਘਵ ਚੱਢਾ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਕੱਠੇ ਦੇਖੇ ਗਏ ਸੇ। ਪਰਨੀਤੀ ਨੇ ਬੇਂਜ ਰੰਗ ਦਾ ਕੁੜਤਾ ਪਾਇਆ ਹੋਇਆ ਸੀ ਜਦੋਂ ਕਿ ਰਾਘਵ ਨੇ ਨਹਿਰੂ ਕੋਟ ਨਾਲ ਕੁੜਤਾ ਪਜਾਮਾ ਪਾਇਆ ਹੋਇਆ ਸੀ। ਪਰਨੀਤੀ ਪਿਛਲੇ ਕਈ ਮਹੀਨਿਆਂ ਤੋਂ ਆਪ ਨੇਤਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿਚ ਹੈ।

The post ਸਾਂਸਦ ਰਾਘਵ ਚੱਢਾ ਪਰਨੀਤੀ ਚੋਪੜਾ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ appeared first on Ludhiana Live.

ਲੁਧਿਆਣਾ ਵਾਸੀਆਂ ਨੂੰ ਐਨ.ਓ.ਸੀ. ਦੇ ਮਸਲੇ ਤੋਂ ਜਲਦ ਮਿਲੇਗਾ ਛੁਟਕਾਰਾ – ਵਿਧਾਇਕ ਬੱਗਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਬਿਜਲੀ ਦੇ ਮੀਟਰਾਂ ਅਤੇ ਰਜਿਸਟਰੀਆਂ ਲਈ ਐਨ.ਓ.ਸੀ. ਦੇ ਮੁੱਦੇ ‘ਤੇ ਖਾਸ ਤਵੱਜੋ ਦੇਣ ਦੀ ਅਪੀਲ ਕੀਤੀ। ਉਨ੍ਹਾਂ ਚੱਢਾ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਵਿਕਾਸ ਕਾਰਜ਼ਾਂ ਤੋਂ ਇਲਾਵਾ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ।

ਐਮ.ਪੀ. ਰਾਘਵ ਚੱਢਾ ਵਲੋਂ ਐਨ.ਓ.ਸੀ. ਦੇ ਮੁੱਦੇ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਹੋਰ ਮਸਲੇ ਵੀ ਇੱਕ-ਇੱਕ ਕਰਕੇ ਹੱਲ ਕੀਤੇ ਜਾਣਗੇ।ਵਿਧਾਇਕ ਚੌਧਰੀ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ।

The post ਲੁਧਿਆਣਾ ਵਾਸੀਆਂ ਨੂੰ ਐਨ.ਓ.ਸੀ. ਦੇ ਮਸਲੇ ਤੋਂ ਜਲਦ ਮਿਲੇਗਾ ਛੁਟਕਾਰਾ – ਵਿਧਾਇਕ ਬੱਗਾ appeared first on Ludhiana Live.

ਪੰਜਾਬ ‘ਚ ਰਾਘਵ ਚੱਢਾ ਬਣੇ ਸਲਾਹਕਾਰ ਕਮੇਟੀ ਦੇ ਚੇਅਰਮੈਨ
ਪੰਜਾਬ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵਿੱਚ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ । ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ‘ਤੇ ਸਲਾਹ ਲਈ ਜਾਵੇਗੀ।

ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ । ਰਾਘਵ ਚੱਢਾ ਨੂੰ ਪਹਿਲਾਂ ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਚੁਣਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਸਬੰਧੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਨਵੀਂ ਕਮੇਟੀ ਰਾਹੀਂ ਪੰਜਾਬ ਸਰਕਾਰ ਦਾ ਫੋਕਸ ਦਿੱਲੀ ਸਰਕਾਰ ਦੇ ਨਾਲ ਕੀਤੇ ਨਾਲੇਜ ਸ਼ੇਅਰਿੰਗ ਸਮਝੌਤੇ ‘ਤੇ ਫੋਕਸ ਕੀਤਾ ਜਾਵੇਗਾ। ਇਹ ਸਮਝੌਤਾ ਅਪ੍ਰੈਲ ਮਹੀਨੇ ਵਿੱਚ ਹੋਇਆ ਸੀ। ਇਸ ਨਵੀਂ ਕਮੇਟੀ ਰਾਹੀਂ ਸਿੱਖਿਆ ਤੇ ਸਿਹਤ ਵਿੱਚ ਬਦਲਾਅ ਨੂੰ ਲਾਗੂ ਕੀਤਾ ਜਾਵੇਗਾ।

The post ਪੰਜਾਬ ‘ਚ ਰਾਘਵ ਚੱਢਾ ਬਣੇ ਸਲਾਹਕਾਰ ਕਮੇਟੀ ਦੇ ਚੇਅਰਮੈਨ appeared first on Ludhiana Live.

ਭਗਵੰਤ ਮਾਨ ਨੇ ਆਪਣੇ ਤੋਂ 16 ਸਾਲ ਛੋਟੀ ਡਾ ਗੁਰਪ੍ਰੀਤ ਨਾਲ ਕੀਤਾ ਵਿਆਹ, ਕੇਜਰੀਵਾਲ ਨੇ ਪਿਤਾ ਤੇ ਰਾਘਵ ਚੱਢਾ ਨੇ ਭਰਾ ਦੀਆਂ ਰਸਮਾਂ ਨਿਭਾਈਆਂ
ਚੰਡੀਗੜ੍ਹ : ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਵੀਰਵਾਰ ਨੂੰ ਦੂਜੀ ਵਾਰ ਲਾੜਾ ਬਣੇ। ਉਨ੍ਹਾਂ ਡਾ ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਲਾਵਾ ਲਾਈਆਂ । ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਤਾ ਦੀਆਂ ਰਸਮਾਂ ਨਿਭਾਈਆਂ ਅਤੇ ਰਾਘਵ ਚੱਢਾ ਨੇ ਭਰਾ ਦੀਆਂ ਰਸਮਾਂ ਨਿਭਾਈਆਂ। ਮਾਨ ਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ ‘ਚ ਸ਼ਾਮਲ ਹੋਇਆ।

32 ਸਾਲਾ ਗੁਰਪ੍ਰੀਤ ਭਗਵੰਤ (ਉਮਰ 48 ਸਾਲ) ਤੋਂ 16 ਸਾਲ ਛੋਟੀ ਹੈ। ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਮਾਨ ਦਾ ਇਹ ਦੂਜਾ ਵਿਆਹ ਹੈ। ਉਸਨੇ ਆਪਣੀ ਪਹਿਲੀ ਪਤਨੀ ਨੂੰ 2015 ਵਿੱਚ ਤਲਾਕ ਦੇ ਦਿੱਤਾ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ (17) ਅਤੇ ਸੀਰਤ (21) ਹਨ ਅਤੇ ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।

ਡਾ ਗੁਰਪ੍ਰੀਤ ਕੌਰ ਮੂਲ ਰੂਪ ਨਾਲ ਹਰਿਆਣਾ ਦੇ ਪਿਹੋਵਾ ਦੇ ਵਾਰਡ 5 ਦੀ ਤਿਲਕ ਕਾਲੋਨੀ ਦੀ ਰਹਿਣ ਵਾਲੀ ਹੈ। ਉਸ ਨੇ ਮੁਲਾਨਾ ਮੈਡੀਕਲ ਕਾਲਜ, ਅੰਬਾਲਾ ਤੋਂ ਐਮਬੀਬੀਐਸ ਕੀਤੀ ਹੈ। ਹੁਣ ਉਹ ਰਾਜਪੁਰਾ ਵਿੱਚ ਰਹਿੰਦੀ ਹੈ।

ਪਰਿਵਾਰ ਮੁਤਾਬਕ ਭਗਵੰਤ ਦੀ ਭੈਣ ਦੀ ਗੁਰਪ੍ਰੀਤ ਨਾਲ ਚੰਗੀ ਦੋਸਤੀ ਹੈ। ਇਸ ਕਾਰਨ ਮਾਨ ਦਾ ਪਰਿਵਾਰ ਗੁਰਪ੍ਰੀਤ ਨੂੰ ਚੰਗੀ ਤਰ੍ਹਾਂ ਜਾਣਨ ਲੱਗ ਪਿਆ। ਭਗਵੰਤ ਅਤੇ ਗੁਰਪ੍ਰੀਤ ਦੀ ਪਹਿਲੀ ਮੁਲਾਕਾਤ 2019 ‘ਚ ਹੋਈ ਸੀ। ਮਾਨ ਉਦੋਂ ਸੰਗਰੂਰ ਤੋਂ ਸੰਸਦ ਮੈਂਬਰ ਸਨ। ਗੁਰਪ੍ਰੀਤ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਨਜ਼ਰ ਆਈ ਸੀ।

ਮੁੱਖ ਮੰਤਰੀ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਰਿਸ਼ਤਾ ਸਿਆਸਤ ਕਾਰਨ ਵਿਗੜ ਗਿਆ ਸੀ। ਸਾਲ 2014 ਚ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣਾਂ ਲੜੀਆਂ ਸਨ। ਤਦ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ ਸੀ।

ਹਾਲਾਂਕਿ ਅਗਲੇ ਸਾਲ ਇਹ ਰਿਸ਼ਤਾ ਵਿਗੜਨਾ ਸ਼ੁਰੂ ਹੋ ਗਿਆ। ਸੀਐਮ ਮਾਨ ਨੇ ਕਿਹਾ ਕਿ ਉਹ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ। ਪਰਿਵਾਰ ਅਤੇ ਪੰਜਾਬ ਵਿਚੋਂ ਮਾਨ ਨੇ ਪੰਜਾਬ ਨੂੰ ਚੁਣਿਆ। 2015 ਵਿਚ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਪਤਨੀ ਆਪਣੇ ਬੇਟੇ ਅਤੇ ਬੇਟੀ ਨੂੰ ਲੈ ਕੇ ਅਮਰੀਕਾ ਚਲੀ ਗਈ ਸੀ।

ਮੁੱਖ ਮੰਤਰੀ ਮਾਨ ਦੀ ਨਵੀਂ ਪਤਨੀ ਡਾ ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ ਵਿੱਚ ਹੋਇਆ ਹੈ ਜਦਕਿ ਦੂਜੀ ਭੈਣ ਜੱਗੂ ਆਸਟਰੇਲੀਆ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦਕਿ ਉਸ ਦੀ ਮਾਂ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹੈ।

The post ਭਗਵੰਤ ਮਾਨ ਨੇ ਆਪਣੇ ਤੋਂ 16 ਸਾਲ ਛੋਟੀ ਡਾ ਗੁਰਪ੍ਰੀਤ ਨਾਲ ਕੀਤਾ ਵਿਆਹ, ਕੇਜਰੀਵਾਲ ਨੇ ਪਿਤਾ ਤੇ ਰਾਘਵ ਚੱਢਾ ਨੇ ਭਰਾ ਦੀਆਂ ਰਸਮਾਂ ਨਿਭਾਈਆਂ appeared first on Ludhiana Live.