Mp Ravneet Bittu Archives - Ludhiana Live

ਸਾਂਸਦ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਭਾਰੀ ਪ੍ਰਦਰਸ਼ਨ, ਭਾਰੀ ਪੁਲਿਸ ਬਲ ਤੈਨਾਤ
ਲੁਧਿਆਣਾ: ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗਿੱਲ ਰੋਡ, ਦਾਣਾ ਮੰਡੀ ਸਥਿਤ ਘਰ ਦਾ ਘਿਰਾਓ ਕੀਤਾ ਗਿਆ। ਇਹ ਘੇਰਾਬੰਦੀ ਅਤੇ ਧਰਨਾ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਹੈ।ਇਸ ਮੌਕੇ ਹਜ਼ਾਰਾਂ ਮਜ਼ਦੂਰ ਅਤੇ ਆਂਗਣਵਾੜੀ ਵਰਕਰਾਂ ਧਰਨਾ ਦੇ ਰਹੀਆਂ ਹਨ ਅਤੇ ਹੜਤਾਲ ’ਤੇ ਬੈਠੀਆਂ ਹਨ। ਇਸ ਦੇ ਨਾਲ ਹੀ ਪੁਲਿਸ ਫੋਰਸ ਵੀ ਮੌਕੇ ‘ਤੇ ਮੌਜੂਦ ਹੈ ਜੋ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ।

The post ਸਾਂਸਦ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਭਾਰੀ ਪ੍ਰਦਰਸ਼ਨ, ਭਾਰੀ ਪੁਲਿਸ ਬਲ ਤੈਨਾਤ appeared first on Ludhiana Live.

ਸਾਂਸਦ ਰਵਨੀਤ ਬਿੱਟੂ ਖਿਲਾਫ ਮਾਮਲਾ ਦਰਜ ਕਰਨ ‘ਤੇ ਮਾਹੌਲ ਗਰਮ, ਪਿੰਡ ਵਾਸੀਆਂ ਨੇ ਕੀਤਾ ਧਰਨਾ
ਲੁਧਿਆਣਾ : ਨਗਰ ਨਿਗਮ ਲੁਧਿਆਣਾ ਨੇ ਐਮ.ਪੀ. ਰਵਨੀਤ ਬਿੱਟੂ ਅਤੇ 100 ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਮੁਰਦਾ ਪਸ਼ੂਆਂ ਦੇ ਨਿਪਟਾਰੇ ਲਈ ਲਗਾਇਆ ਗਿਆ ਕਾਰਕਸਾਸ ਯੂਟੀਲਾਈਜ਼ੇਸ਼ਨ ਪਲਾਂਟ ਪਿਛਲੇ 2 ਸਾਲਾਂ ਤੋਂ ਬੰਦ ਪਿਆ ਹੈ। ਇਸ ਪਲਾਂਟ ਦਾ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਪਲਾਂਟ ਸਮਾਰਟ ਸਿਟੀ ਮਿਸ਼ਨ ਫੰਡ ਤੋਂ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਹ ਪਲਾਂਟ ਐਨਜੀਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਣਾਇਆ ਗਿਆ ਹੈ। ਦਰਅਸਲ ਸਤਲੁਜ ਦਰਿਆ ਦੇ ਕੰਢੇ ‘ਤੇ ਹੱਡਾ ਰੋੜੀ ਬਣਾਈ ਗਈ ਸੀ, ਜਿਸ ਕਾਰਨ ਦਰਿਆ ‘ਚ ਪ੍ਰਦੂਸ਼ਣ ਵਧ ਰਿਹਾ ਸੀ। ਇਸ ਨੂੰ ਰੋਕਣ ਲਈ ਐਨਜੀਟੀ ਨੇ ਕਾਰਪੋਰੇਸ਼ਨ ਨੂੰ ਕਾਰਕੇਸ ਯੂਟੀਲਾਈਜ਼ੇਸ਼ਨ ਪਲਾਂਟ ਲਗਾਉਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਲਾਂਟ 2 ਸਾਲ ਪਹਿਲਾਂ ਮੁਕੰਮਲ ਹੋ ਗਿਆ ਸੀ ਪਰ ਅੱਜ ਤੱਕ ਚਾਲੂ ਨਹੀਂ ਕੀਤਾ ਗਿਆ ਕਿਉਂਕਿ ਆਸ-ਪਾਸ ਦੇ ਪਿੰਡਾਂ ਦੇ ਲੋਕ ਇਸ ਪਲਾਂਟ ਨੂੰ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਹੁਣ ਇਹ ਮਾਮਲਾ ਇੱਕ ਵਾਰ ਫਿਰ ਐਨਜੀਟੀ ਕੋਲ ਪਹੁੰਚ ਗਿਆ ਹੈ। ਜਦੋਂ ਐਨਜੀਟੀ ਨੇ ਰਿਪੋਰਟ ਮੰਗੀ ਤਾਂ ਨਗਰ ਨਿਗਮ ਅਤੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਉਨ੍ਹਾਂ ਨੇ 15 ਤੋਂ 22 ਜਨਵਰੀ ਤੱਕ ਪਲਾਂਟ ਦਾ ਟਰਾਇਲ ਕਰਵਾਇਆ ਸੀ ਪਰ ਫਿਰ ਲੋਕਾਂ ਨੇ ਇਸ ਪਲਾਂਟ ਨੂੰ ਇੱਥੋਂ ਤਬਦੀਲ ਕਰਨ ਦਾ ਵਿਰੋਧ ਕੀਤਾ। ਇਸ ਦੇ ਵਿਰੋਧ ‘ਚ 25 ਜਨਵਰੀ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੌਕੇ ‘ਤੇ ਜਾ ਕੇ ਪਲਾਂਟ ਨੂੰ ਜ਼ਬਰਦਸਤੀ ਤਾਲਾ ਲਗਾ ਦਿੱਤਾ ਸੀ। ਇਸ ਸਬੰਧੀ 4 ਮਾਰਚ ਨੂੰ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵੱਲੋਂ ਐਨਜੀਟੀ ਵਿੱਚ ਰਿਪੋਰਟ ਪੇਸ਼ ਕੀਤੀ ਗਈ ਸੀ ਕਿ ਲੋਕਾਂ ਦੇ ਰੋਸ ਕਾਰਨ ਪਲਾਂਟ ਬੰਦ ਹੈ।

ਐਨਜੀਟੀ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ ਅਤੇ ਤਾੜਨਾ ਕੀਤੀ ਹੈ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਜਿਨ੍ਹਾਂ ਨੇ ਪਲਾਂਟ ਨੂੰ ਤਾਲਾ ਲਗਾਇਆ ਹੈ, ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ।ਇਸ ਤੋਂ ਬਾਅਦ ਡੀ.ਸੀ. ਲੁਧਿਆਣਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਮੌਕੇ ‘ਤੇ ਜਾ ਕੇ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਲੋਕ ਅਜੇ ਵੀ ਪਲਾਂਟ ਨੂੰ ਉਥੋਂ ਤਬਦੀਲ ਕਰਨ ‘ਤੇ ਅੜੇ ਹੋਏ ਹਨ। ਇਸ ਸਬੰਧੀ ਐੱਨ.ਜੀ.ਟੀ. ਵੱਲੋਂ ਲਗਾਈ ਗਈ ਫਟਕਾਰ ਤੋਂ ਬਾਅਦ ਨਗਰ ਨਿਗਮ ਨੇ ਐੱਮ. ਰਵਨੀਤ ਬਿੱਟੂ ਅਤੇ 100 ਹੋਰਾਂ ਖਿਲਾਫ ਜਬਰੀ ਪਲਾਂਟ ਬੰਦ ਕਰਵਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਰਜ ਹੋਣ ਤੋਂ ਬਾਅਦ ਪਿੰਡ ਦੇ ਲੋਕ ਲਾਮਬੰਦ ਹੋ ਗਏ ਅਤੇ ਥਾਂ-ਥਾਂ ‘ਤੇ ਧਰਨਾ ਲਗਾ ਦਿੱਤਾ। ਉਹ ਇਸ ਮਾਮਲੇ ਨੂੰ ਲੈ ਕੇ ਅਗਲੀ ਰਣਨੀਤੀ ਵੀ ਬਣਾ ਰਹੇ ਹਨ।

The post ਸਾਂਸਦ ਰਵਨੀਤ ਬਿੱਟੂ ਖਿਲਾਫ ਮਾਮਲਾ ਦਰਜ ਕਰਨ ‘ਤੇ ਮਾਹੌਲ ਗਰਮ, ਪਿੰਡ ਵਾਸੀਆਂ ਨੇ ਕੀਤਾ ਧਰਨਾ appeared first on Ludhiana Live.

ਸੰਸਦ ਮੈਂਬਰ ਬਿੱਟੂ ਵਲੋਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਲੁਧਿਆਣਾ :  ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

The post ਸੰਸਦ ਮੈਂਬਰ ਬਿੱਟੂ ਵਲੋਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ appeared first on Ludhiana Live.

ਰਵਨੀਤ ਬਿੱਟੂ ਵੱਲੋਂ ਸੈਂਟਰਲ ਜੇਲ੍ਹ ’ਚ ਕੈਦੀ ਨਾਲ ਮੁਲਾਕਾਤ, ਜੇਲ੍ਹ ਸਟਾਫ਼ ਨੇ ਕੀਤਾ ਸਵਾਗਤ
ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਬੀਤੇ ਦਿਨ ਅਚਾਨਕ ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ’ਚ ਪੁੱਜੇ, ਜਿੱਥੇ ਉਨ੍ਹਾਂ ਨੇ ਕਿਸੇ ਕੈਦੀ ਨਾਲ ਮੁਲਾਕਾਤ ਕੀਤੀ। ਐੱਮ. ਪੀ. ਬਿੱਟੂ ਦੇ ਪੁੱਜਣ ਤੋਂ ਬਾਅਦ ਜਲਦਬਾਜ਼ੀ ’ਚ ਜੇਲ੍ਹ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜੇਲ੍ਹ ਸੁਪਰਡੈਂਟ ਦੇ ਕਮਰੇ ’ਚ ਐੱਮ. ਪੀ. ਬਿੱਟੂ ਨੇ ਕਰੀਬ 1 ਘੰਟਾ ਵੀ ਬਿਤਾਇਆ।

ਦੱਸਿਆ ਜਾਂਦਾ ਹੈ ਕਿ ਐੱਮ. ਪੀ. ਬਿੱਟੂ ਕਿਸੇ ਕੈਦੀ ਨਾਲ ਖ਼ਾਸ ਤੌਰ ’ਤੇ ਮੁਲਾਕਾਤ ਕਰਨ ਪੁੱਜੇ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਕੈਦੀ ਦੀ ਪਛਾਣ ਮੀਡੀਆ ਨੂੰ ਨਹੀਂ ਦੱਸੀ। ਦੂਜੇ ਪਾਸੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੇ ਐੱਮ. ਪੀ. ਰਵਨੀਤ ਬਿੱਟੂ ਦੇ ਜੇਲ੍ਹ ਦੌਰੇ ਬਾਰੇ ਤਾਂ ਪੁਸ਼ਟੀ ਕੀਤੀ ਪਰ ਉਹ ਕਿਸ ਕੈਦੀ ਨੂੰ ਮਿਲੇ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ।

ਦੱਸ ਦੇਈਏ ਕਿ ਐੱਮ. ਪੀ. ਬਿੱਟੂ ਦੇ ਜੇਲ੍ਹ ਕੰਪਲੈਕਸ ਪੁੱਜਦੇ ਹੀ ਖੁਫ਼ੀਆ ਏਜੰਸੀਆਂ ਦੇ ਹੱਥ-ਪੈਰ ਫੁੱਲ ਗਏ ਕਿਉਂਕਿ ਬਿੱਟੂ ਦਾ ਇਹ ਅਚਾਨਕ ਦੌਰਾ ਸੀ, ਜਿਸ ਦੀ ਜੇਲ੍ਹ ਪ੍ਰਸ਼ਾਸਨ ਨੂੰ ਭਿਣਕ ਤੱਕ ਨਹੀਂ ਸੀ।

The post ਰਵਨੀਤ ਬਿੱਟੂ ਵੱਲੋਂ ਸੈਂਟਰਲ ਜੇਲ੍ਹ ’ਚ ਕੈਦੀ ਨਾਲ ਮੁਲਾਕਾਤ, ਜੇਲ੍ਹ ਸਟਾਫ਼ ਨੇ ਕੀਤਾ ਸਵਾਗਤ appeared first on Ludhiana Live.

ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਲੁਧਿਆਣਾ :  ਲੁਧਿਆਣਾ ਤੋਂ ਸੰਸਦ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਥਾਨਕ ਦਫਤਰ ਨਗਰ ਨਿਗਮ, ਜੋਨ ਡੀ, ਸਰਾਭਾ ਨਗਰ ਵਿਖੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਤਿ ਵਿਕਾਸ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਇੱਕ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਉਨ੍ਹਾਂ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਸ ਮੀਟਿੰਗ ਵਿੱਚ ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਵਧੀਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਅਦਿੱਤਿਆ ਡਾਚਲਵਾਲ ਅਤੇ ਨਗਰ ਨਿਗਮ ਦੇ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਸ੍ਰ. ਬਿੱਟੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਘੁਮਾਰ ਮੰਡੀ ਰੋਡ ਦਾ ਸੁੰਦਰੀਕਰਨ, ਸੇਫ ਸਿਟੀ ਅਧੀਨ ਵੱਖ-ਵੱਖ ਥਾਵਾਂ ਤੇ ਅਤੇ ਵਧੇਰੀ ਮਾਤਾਰਾ ਵਿੱਚ ਕੈਮਰੇ ਲਗਾਏ ਜਾਣ ਅਤੇ ਵੱਖ-ਵੱਖ ਖੇਡ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਕੂੜੇ ਕਰਕਟ ਦੇ ਕੰਪੈਕਟਰ ਲਗਾਉਣ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ।

ਇਸ ਮੌਕੇ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਮਲਹਾਰ ਰੋਡ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਰੋਡ ਤਹਿਤ ਇਸ ਰੋਡ ਨੂੰ ਹੋਰ ਚੌੜਾ ਕੀਤਾ ਜਾਵੇ ਅਤੇ ਰੋਡ ਨੂੰ ਦੋਨਾਂ ਸਾਈਡਾਂ ਤੋਂ ਹੋਰ ਖੋਲ੍ਹਿਆ ਜਾਵੇ ਤਾਂ ਜੋ ਉੱਥੇ ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ ਅਤੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਬੁੱਢੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਠੋਸ ਪ੍ਰਬੰਧ ਕੀਤੇ ਜਾਣ ਤਾਂ ਜੋ ਪਾਣੀ ਦਾ ਵਹਾਅ ਠੀਕ ਹੋਵੇ ਅਤੇ ਬੁੱਢੇ ਨਾਲੇ ਦੇ ਅੰਦਰ ਜਮ੍ਹਾਂ ਹੋਈ ਗੰਦਗੀ ਦੀ ਸਫਾਈ ਕਰਵਾਈ ਜਾਵੇ ਅਤੇ ਬੁੱਢੇ ਨਾਲੇ ਦੇ ਨਾਲ-ਨਾਲ ਸਫਾਈ ਅਤੇ ਬੂਟੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੇ ਪਾਣੀ ਦੀ ਠੀਕ ਨਿਕਾਸੀ ਕਰਨਾ ਇੱਕ ਵੱਡਾ ਕੰਮ ਹੈ ਜੇਕਰ ਬੁੱਢਾ ਨਾਲਾ ਠੀਕ ਹੋ ਜਾਂਦਾ ਹੈ ਤਾਂ ਆਸ-ਪਾਸ ਦੇ ਲੋਕਾਂ ਦੀ ਹਾਲਤ ਸੁਧਰ ਸਕਦੀ ਹੈ ਅਤੇ ਸ਼ਹਿਰ ਦੀ ਸਫਾਈ ਹੋ ਸਕਦੀ ਹੈ।

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ ਅਤੇ ਕਿਹਾ ਕਿ ਹਲਕਾ ਆਤਮ ਨਗਰ ਸਮੱਸਿਆਵਾਂ ਨਾਲ ਘਿਰਿਆ ਹੋਇਆ ਹਲਕਾ ਹੈ ਜਿੱਥੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਥਾਈਂ-ਥਾਈਂ ਲੱਗੇ ਕੂੜੇ ਦੇ ਅੰਬਾਰ ਸਾਫ ਹਵਾ ਨੂੰ ਦੂਸ਼ਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਿਤ ਪਹਿਲਾਂ ਕੂੜੇ ਦੇ ਕੰਪੈਕਟਰ ਲਗਾਉਣ ਅਤੇ ਲੋਕਾਂ ਨੂੰ ਸਾਫ-ਸੁਥਰੀ ਹਵਾ ਹਵਾ ਦੇਣ ਅਤੇ ਸੜਕਾਂ ਦੀ ਮੁਰੰਮਤ ‘ਤੇ ਟ੍ਰੈਫਿਕ ਨੂੰ ਸੁਧਾਰਨ ‘ਤੇ ਜ਼ੋਰ ਦਿੱਤਾ ਜਾਵੇ।

ਸੰਸਦ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਨਿੱਜੀ ਤੌਰ ‘ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਕਿਹਾ ਜੇਕਰ ਇਸ ਪ੍ਰੋਜੈਕਟਸ ਨੂੰ ਲੈ ਕੇ ਕਿਸੇ ਵੀ ਅਧਿਕਾਰੀ ਵੱਲੋਂ ਅਣਗਹਿਲੀ ਜਾਂ ਖਾਮੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਜਾਵੇਗੀ .

ਉਨ੍ਹਾਂ ਸਟਾਫ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਵਿਭਾਗਾਂ ਦੇ ਖਾਸ ਕਰਕੇ ਨਗਰ ਨਿਗਮ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਨੂੰ ਆਪਣੇ ਕੰਮ ਵਿੱਚ ਤੇਜੀ ਲਿਆਉਣ ਅਤੇ ਆਪਣੇ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸਾਰੇ ਪ੍ਰੋਜੈਕਟ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

The post ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ appeared first on Ludhiana Live.

ਸੰਸਦ ਮੈਂਬਰ ਬਿੱਟੂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾਂ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ. ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰਪਾਲ ਕੌਰ ਛੀਨਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਸ. ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਸਕੂਲਾਂ ਵਿੱਚ ਮਿਡ ਡੇਅ ਮੀਲ ਦੀ ਗੁਣਵੱਤਾ ਸਹੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਨਵਾੜੀ ਸੈਂਟਰਾਂ ਦੀ ਸਹੀ ਚੈਕਿੰਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਹਫ਼ਤਾਵਾਰੀ ਆਧਾਰ ‘ਤੇ ਅਚਨਚੇਤ ਚੈਕਿੰਗ ਕਰਨ। ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਆਪਣੇ ਹਲਕੇ ਵਿੱਚ ਟੂਟੀਆਂ ਦੇ ਪਾਣੀ ਦੀ ਮਾੜੀ ਸਪਲਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਉਨ੍ਹਾਂ ਦੇ ਹਲਕੇ ਵਿੱਚ ਪੀਣ ਵਾਲੇ ਪਾਣੀ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਤੋਂ ਪਾਣੀ ਸਬੰਧੀ ਕੋਈ ਸ਼ਿਕਾਇਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਸਕੂਲਾਂ ਸਮੇਤ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੇ ਨਿਯਮਤ ਤੌਰ ‘ਤੇ ਸੈਂਪਲ ਲੈਣ ਦੇ ਵੀ ਨਿਰਦੇਸ਼ ਦਿੱਤੇ।

ਹਲਕਾ ਗਿੱਲ ਤੋਂ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ। ਮੀਟਿੰਗ ਦੌਰਾਨ ਮਨਰੇਗਾ, ਧਾਂਦਰਾ ਕਲੱਸਟਰ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਕੋਵਿਡ-19 ਟੀਕਾਕਰਨ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।

The post ਸੰਸਦ ਮੈਂਬਰ ਬਿੱਟੂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ appeared first on Ludhiana Live.

ਪੰਜਾਬ ਦੀ ਨਵੀਂ ਸਰਕਾਰ ਤੋਂ ਰਵਨੀਤ ਬਿੱਟੂ ਨਾਰਾਜ਼, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਦਿਲੀ ਦਰਦ
ਲੁਧਿਆਣਾ/ਮਾਛੀਵਾੜਾ ਸਾਹਿਬ : ਪੰਜਾਬ ‘ਚ ਸ਼ਨੀਵਾਰ ਨੂੰ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ ਪਰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਨਵੀਂ ਸਰਕਾਰ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਆਪਣੇ ਇਸ ਦਿਲੀ ਦਰਦ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ।

ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ ‘ਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹੇ ਦੀਆਂ 14 ਵਿਧਾਨ ਸਭਾ ਸੀਟਾਂ ’ਚੋਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਨਾਲ ਸਬੰਧਿਤ ਇੱਕ ਵੀ ਵਿਧਾਇਕ ਨੂੰ ਕੈਬਨਿਟ ਮੰਤਰੀ ਨਹੀਂ ਬਣਾਇਆ ਗਿਆ, ਜੋ ਕਿ ਬੜੀ ਮੰਦਭਾਗੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ ਅਤੇ ਸੂਬੇ ਦੀ ਖੁਸ਼ਹਾਲੀ ਤੇ ਲੋਕਾਂ ਨੂੰ ਰੁਜ਼ਗਾਰ ਦੇਣ ਵਿਚ ਇਸ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ।

ਪਿਛਲੀਆਂ ਸਰਕਾਰਾਂ ਦੌਰਾਨ ਕਿਸੇ ਵੀ ਪਾਰਟੀ ਨੇ ਲੁਧਿਆਣਾ ਜ਼ਿਲ੍ਹੇ ਨੂੰ ਅਣਗੌਲਿਆਂ ਨਹੀਂ ਕੀਤਾ ਅਤੇ ਇੱਥੋਂ ਇੱਕ ਜਾਂ ਦੋ ਵਿਧਾਇਕਾਂ ਨੂੰ ਮੰਤਰੀ ਦਾ ਅਹੁਦਾ ਦੇ ਕੇ ਜ਼ਰੂਰ ਨਿਵਾਜ਼ਿਆ ਪਰ ਇਸ ਵਾਰ ਤਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਲੋਕਾਂ ਨੇ ਇਸ ਕਦਰ ਜ਼ੋਰਦਾਰ ਫਤਵਾ ਦਿੱਤਾ ਕਿ ਘੱਟੋ-ਘੱਟ 2 ਮੰਤਰੀ ਜ਼ਰੂਰ ਬਣਾਏ ਜਾਣੇ ਚਾਹੀਦੇ ਹਨ। ਆਮ ਆਦਮੀ ਪਾਰਟੀ ਦੇ ਜਿੱਤੇ ਵਿਧਾਇਕਾਂ ’ਚੋਂ ਜ਼ਿਆਦਾਤਰ ਕਾਂਗਰਸ ਪਾਰਟੀ ਤੋਂ ਆਏ ਆਗੂ ਹਨ ਪਰ ਜਗਰਾਓਂ ਤੋਂ ਸਰਬਜੀਤ ਕੌਰ ਮਾਣੂੰਕੇ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਹਲਕਾ ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ।

The post ਪੰਜਾਬ ਦੀ ਨਵੀਂ ਸਰਕਾਰ ਤੋਂ ਰਵਨੀਤ ਬਿੱਟੂ ਨਾਰਾਜ਼, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਦਿਲੀ ਦਰਦ appeared first on Ludhiana Live.

ਰਾਜੋਆਣਾ ਅਕਾਲੀ ਦਲ ਨੂੰ ਵੋਟ ਦੇਣ ਦੀ ਅਪੀਲ ਕਰਕੇ ਵਿਵਾਦਾਂ ‘ਚ ਘਿਰੇ
ਲੁਧਿਆਣਾ :   ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਨੇ ਮੁੜ ਵਿਵਾਦ ਖੜ੍ਹਾ ਕਰ ਦਿੱਤਾ ਹੈ। ਆਪਣੇ ਪਿਤਾ ਦੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਦੀ ਪੈਰੋਲ ‘ਤੇ ਦੁੱਗਰੀ ਬਾਈਪਾਸ ਫਲਾਈਓਵਰ ਨੇੜੇ ਗੁਰਦੁਆਰਾ ਸਾਹਿਬ ਪਹੁੰਚੇ ਰਾਜੋਆਣਾ ਨੇ ਕਾਂਗਰਸ ਨੂੰ ਸਿੱਖਾਂ ਦੀ ਕਾਤਲ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਨ ਵਾਲੀ ਕਾਂਗਰਸ ਦਾ ਰਾਜ ਸਿੱਖਾਂ ਦੇ ਮੱਥੇ ‘ਤੇ ਕਲੰਕ ਹੈ। ਸਾਰੀ ਕੌਮ ਨੂੰ ਅਕਾਲੀ ਦਲ ਨੂੰ ਜੇਤੂ ਬਨਾਣਾ ਸਿੱਖ ਕੌਮ ਦਾ ਭਲਾ ਹੈ।

ਰਾਜੋਆਣਾ ਦੇ ਬਿਆਨ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਜੇਲ੍ਹ ਵਿੱਚ ਹੀ ਰਹਿਣਾ ਚਾਹੀਦਾ ਹੈ। ਇਹੋ ਜਿਹੇ ਲੋਕ ਬਾਹਰ ਆ ਕੇ ਨਫ਼ਰਤ ਫੈਲਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰਾਜੋਆਣਾ ਅਤੇ ਬਾਦਲਾਂ ਦੇ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਰਾਜੋਆਣਾ ਦੇ ਪਿਤਾ ਦੇ ਭੋਗ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਜਥੇਦਾਰ ਨੇ ਰਾਜੋਆਣਾ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਸਿਰ ‘ਤੇ ਨੀਲੇ ਰੰਗ ਦੀ ਦਸਤਾਰ ਸਜਾਈ ਅਤੇ ਉਨ੍ਹਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਲੰਗਰ ਵੀ ਛਕਿਆ।

The post ਰਾਜੋਆਣਾ ਅਕਾਲੀ ਦਲ ਨੂੰ ਵੋਟ ਦੇਣ ਦੀ ਅਪੀਲ ਕਰਕੇ ਵਿਵਾਦਾਂ ‘ਚ ਘਿਰੇ appeared first on Ludhiana Live.

PM ਮੋਦੀ ਦੀ ਰੈਲੀ ਰੱਦ ਹੋਣ ‘ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ
ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਇਹ ਛੋਟਾ ਜਿਹਾ ਟ੍ਰੇਲਰ ਰੱਬ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੂੰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਬਾਰਡਰਾਂ ‘ਤੇ ਪੂਰੇ ਸਵਾ ਸਾਲ ਪੰਜਾਬ ਦੇ ਵਾਰਸਾਂ, ਮਾਵਾਂ ਅਤੇ ਭੈਣਾਂ ਨੇ ਠੰਡ, ਮੀਂਹ, ਹਨ੍ਹੇਰੀ ਨੂੰ ਆਪਣੇ ਪਿੰਡੇ ‘ਤੇ ਹੰਢਾਇਆ ਹੈ ਅਤੇ ਰੱਬ ਨੇ ਉਹਦਾ ਛੋਟਾ ਜਿਹਾ ਟ੍ਰੇਲਰ ਮੋਦੀ ਅਤੇ ਭਾਜਪਾ ਦੇ ਵਰਕਰਾਂ ਨੂੰ ਪੰਜਾਬ ਆਉਣ ‘ਤੇ ਅੱਜ ਦਿਖਾਇਆ ਹੈ।

ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜਿਵੇਂ-ਜਿਵੇਂ ਇਹ ਪੰਜਾਬ ਵੱਲ ਨੂੰ ਵਧਣਗੇ, ਇਨ੍ਹਾਂ ਦੇ ਕੀਤੇ ਜ਼ੁਲਮਾਂ ਦਾ ਪਰਮਾਤਮਾ ਹਿਸਾਬ ਕਰੇਗਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਫਿਰੋਜ਼ਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ ਪਰ ਉਨ੍ਹਾਂ ਦੀ ਰੈਲੀ ਰੱਦ ਹੋ ਗਈ ਅਤੇ ਪ੍ਰਧਾਨ ਮੰਤਰੀ ਵਾਪਸ ਦਿੱਲੀ ਪਰਤ ਗਏ।

ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਅਣਗਹਿਲੀ ਕਾਰਨ ਇਹ ਰੈਲੀ ਰੱਦ ਕੀਤੀ ਗਈ ਹੈ। ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆ ਗਿਆ ਹੈ।

The post PM ਮੋਦੀ ਦੀ ਰੈਲੀ ਰੱਦ ਹੋਣ ‘ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ appeared first on Ludhiana Live.