mp sanjay singh Archives - Ludhiana Live

MP ਸੰਜੇ ਸਿੰਘ ਪਤਨੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਤਨੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੰਜਾਬ ਤੇ ਦੇਸ਼ ਦੀ ਤਰੱਕੀ ਵਾਸਤੇ ਪ੍ਰਮਾਤਮਾ ਦੇ ਚਰਨਾ ‘ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕਰਨ ਲਈ ਪਹੁੰਚਿਆ ਹਾਂ। ਅੱਜ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਜੋ ਦੇਸ਼ ਦੀ ਹਾਲਤ ਹੈ, ਮਣੀਪੁਰ ‘ਚ ਜਿਸ ਤਰ੍ਹਾਂ ਅਹਿੰਸਾ ਚੱਲ ਰਹੀ ਹੈ, ਉਹ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਦਿੱਲੀ ‘ਚ ਕੇਜਰੀਵਾਲ ਅਤੇ ਪੰਜਾਬ ‘ਚ ਮੁੱਖ ਮੰਤਰੀ ਦੀ ਸਰਕਾਰ ਜਿਸ ਤਰ੍ਹਾਂ ਕੰਮ ਕਰ ਰਹੀ ਹੈ ਅਤੇ ਅੱਗੇ ਵੀ ਜਨਤਾ ਦੀ ਭਲਾਈ ਲਈ ਕੰਮ ਕਰਦੀ ਰਹੇ, ਇਹ ਅਰਦਾਸ ਕੀਤੀ ਜਾਵੇਗੀ। ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬੋਲਦਿਆਂ ਸੰਜੇ ਸਿੰਘ ਨੇ ਕਿਹਾ ਕਿਸੇ ਵੀ ਤਰ੍ਹਾਂ ਦਾ ਗਠਜੋੜ ਹੋਵੇ, ਇਸ ਦਾ ਪੰਜਾਬ ‘ਤੇ ਅਸਰ ਨਹੀਂ ਪਵੇਗਾ। ਉਨ੍ਹਾਂ ਕੇਂਦਰ ਦੀ ਸਰਕਾਰ ‘ਤੇ ਤੰਜ ਕੱਸਦਿਆਂ ਆਖਿਆ ਕਿ ਨਰਿੰਦਰ ਮੋਦੀ ਦਾ ਇਕ ਵਾਸ਼ਿੰਗ ਪਾਊਡਰ ਆਇਆ ਹੈ, ਭ੍ਰਿਸ਼ਟਾਚਾਰ ਕਰੋ, ਇਹ ਪਾਊਡਰ ਸਾਫ਼ ਕਰ ਦੇਵੇਗਾ।

The post MP ਸੰਜੇ ਸਿੰਘ ਪਤਨੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Ludhiana Live.