mp sanjeev arora Archives - Ludhiana Live

ਸੰਸਦ ਮੈਂਬਰ ਅਰੋੜਾ ਨੇ ਪਰਿਵਾਰਕ ਮੈਂਬਰਾਂ ਨਾਲ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਅਰੋੜਾ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਪਤਨੀ, ਪੁੱਤਰ, ਬੇਟੀ, ਨੂੰਹ, ਜਵਾਈ ਅਤੇ ਪੋਤੇ-ਪੋਤੀਆਂ ਵੀ ਸਨ। ਪ੍ਰਧਾਨ ਮੰਤਰੀ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਜਾਣ-ਪਛਾਣ ਕੀਤੀ।

ਇਸ ਮੁਲਾਕਾਤ ਬਾਰੇ ਅਰੋੜਾ ਨੇ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਸਿਹਤ ਅਤੇ ਟੈਕਸਟਾਈਲ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਕਾਫ਼ੀ ਸਮਾਂ ਦਿੱਤਾ। ਪ੍ਰਧਾਨ ਮੰਤਰੀ ਨੇ ਭਾਰਤ ਨੂੰ ਟੀਬੀ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਅਰੋੜਾ ਨੇ ਟੀ.ਬੀ ਦੇ ਮੁੱਦੇ ਹਰ ਸੰਭਵ ਪੱਧਰ ‘ਤੇ ਉਠਾਉਣ ਦਾ ਵਾਅਦਾ ਕੀਤਾ। ਅਰੋੜਾ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਕਮੇਟੀ ਦੇ ਮੈਂਬਰ ਵੀ ਹਨ।

ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਜ਼ੋਰ ਇਸ ਗੱਲ ‘ਤੇ ਸੀ ਕਿ ਸਰਕਾਰ ਹਰ ਕਿਸੇ ਲਈ, ਖਾਸ ਕਰਕੇ ਸਮਾਜ ਦੇ ਗਰੀਬ ਵਰਗਾਂ ਲਈ ਸਸਤੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਵੇ। ਅਰੋੜਾ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਕਦਮਾਂ ਬਾਰੇ ਜਾਣੂ ਕਰਵਾਇਆ ਜੋ ਉਹ ਗਰੀਬਾਂ ਨੂੰ ਸਸਤੀਆਂ ਸਿਹਤ ਸੇਵਾਵਾਂ, ਖਾਸ ਕਰਕੇ ਕੈਂਸਰ ਦੇ ਇਲਾਜ ਵਿੱਚ ਮਦਦ ਕਰਨ ਲਈ ਚੁੱਕ ਰਹੇ ਹਨ। ਅਰੋੜਾ ਨੇ ਕਿਹਾ ਕਿ ਮੀਟਿੰਗ ਪੂਰੀ ਤਰ੍ਹਾਂ ਸੁਹਿਰਦ ਮਾਹੌਲ ਵਿਚ ਹੋਈ ।

The post ਸੰਸਦ ਮੈਂਬਰ ਅਰੋੜਾ ਨੇ ਪਰਿਵਾਰਕ ਮੈਂਬਰਾਂ ਨਾਲ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ appeared first on Ludhiana Live.

ਕੇਜਰੀਵਾਲ ਨੇ MP ਅਰੋੜਾ ਦੀ ਕੌਫੀ ਟੇਬਲ ਬੁੱਕ “ਪੰਜਾਬ ਵਾਇਸ ਇਨ ਪਾਰਲੀਮੈਂਟ” ਕੀਤੀ ਲਾਂਚ
ਲੁਧਿਆਣਾ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ” ਪੰਜਾਬ ਵਾਇਸ ਇਨ ਦ ਪਾਰਲੀਮੈਂਟ” ਸਿਰਲੇਖ ਵਾਲੀ ਇੱਕ ਕੌਫੀ ਟੇਬਲ ਬੁੱਕ ਨੂੰ ਲਾਂਚ ਕੀਤਾ। ਇਹ ਕਿਤਾਬ ‘ਆਪ’ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦੇ ਰਾਜ ਸਭਾ ਵਿੱਚ ਪਹਿਲੇ ਸਾਲ (2022-23) ਬਾਰੇ ਹੈ। ਕਿਤਾਬ ਨੂੰ ਰਿਲੀਜ਼ ਕਰਦੇ ਹੋਏ, ਕੇਜਰੀਵਾਲ ਨੇ ਰਾਜ ਸਭਾ ਅਤੇ ਇਸ ਤੋਂ ਬਾਹਰ ਜਨਹਿਤ ਦੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਅਰੋੜਾ ਦੇ ਕੰਮ ਅਤੇ ਯਤਨਾਂ ਦੀ ਸ਼ਲਾਘਾ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਨੇ ਅਰੋੜਾ ਨੂੰ ਅਤੀਤ ਦੀ ਤਰ੍ਹਾਂ ਭਵਿੱਖ ਵਿੱਚ ਵੀ ਚੰਗੇ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਰੋੜਾ ਦੇ ਯਤਨਾਂ ਸਦਕਾ ਲੁਧਿਆਣਾ ਦੇ ਲੋਕਾਂ ਦੇ ਕਈ ਮਸਲੇ ਹੱਲ ਹੋ ਚੁੱਕੇ ਹਨ ਅਤੇ ਉਮੀਦ ਹੈ ਕਿ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ ਅਤੇ ਅਰੋੜਾ ਅਤੇ ‘ਆਪ’ ਦੋਵਾਂ ਦੇ ਯਤਨਾਂ ਨਾਲ ਲੁਧਿਆਣਾ ਦੇਸ਼ ਭਰ ‘ਚ ਸ਼ਾਈਨਿੰਗ ਸਿਟੀ ਬਣ ਜਾਵੇਗਾ | ਇਸ ਮੌਕੇ ਅਰੋੜਾ ਨੇ ਕਿਹਾ ਕਿ ਕੌਫੀ ਟੇਬਲ ਬੁੱਕ ‘ਚ ਸਾਰੀਆਂ ਪਹਿਲਕਦਮੀਆਂ ਦਾ ਵਿਜ਼ੂਅਲ ਅਤੇ ਟੈਕਸਟ ਡਿਸਪਲੇਅ ਹੈ, ਜਦਕਿ ਸਾਲਾਨਾ ਰਿਪੋਰਟ 2022-23 ਸੰਸਦੀ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਦੀ ਹੈ।

The post ਕੇਜਰੀਵਾਲ ਨੇ MP ਅਰੋੜਾ ਦੀ ਕੌਫੀ ਟੇਬਲ ਬੁੱਕ “ਪੰਜਾਬ ਵਾਇਸ ਇਨ ਪਾਰਲੀਮੈਂਟ” ਕੀਤੀ ਲਾਂਚ appeared first on Ludhiana Live.

ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਂਦੀ ਜਾਵੇ: ਸੰਸਦ ਮੈਂਬਰ ਸੰਜੀਵ ਅਰੋੜਾ
ਲੁਧਿਆਣਾ :  ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਹਲਵਾਰਾ ਹਵਾਈ ਅੱਡੇ ‘ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ।

ਇਸ ਪ੍ਰੋਜੈਕਟ ਨੂੰ “ਆਪਣੇ ਦਿਲ ਦੇ ਬਹੁਤ ਨੇੜੇ” ਦੱਸਦੇ ਹੋਏ ਅਰੋੜਾ ਨੇ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ ਅਤੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਅਮਰਿੰਦਰ ਸਿੰਘ ਮੱਲ੍ਹੀ, ਪੀਡਬਲਯੂਡੀ (ਬੀਐਂਡਆਰ), ਸਿਵਲ ਐਵੀਏਸ਼ਨ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪਹਿਲਾਂ ਵੀ ਕਈ ਮੀਟਿੰਗਾਂ ਕਰ ਚੁੱਕੇ ਹਨ।

ਅਰੋੜਾ ਨੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿੱਚ ਹਰ ਕੀਮਤ ‘ਤੇ ਤੇਜ਼ੀ ਲਿਆਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੇਬਰ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਸਾਰੀ ਦਾ ਕੰਮ ਦੇਰ ਸ਼ਾਮ ਤੱਕ ਵੀ ਜਾਰੀ ਰਹਿ ਸਕੇ, ਖਾਸ ਕਰਕੇ ਸਰਦੀਆਂ ਵਿੱਚ ਜਦੋਂ ਸੂਰਜ ਜਲਦੀ ਡੁੱਬ ਜਾਂਦਾ ਹੈ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਦੀ ਨਿਗਰਾਨੀ ਕਰਨ ਲਈ ਉਸਾਰੀ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਵੀ ਮੰਗੀ। ਉਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਜਨਵਰੀ ਦੇ ਅੰਤ ਤੱਕ ਚੱਲ ਰਹੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

The post ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਂਦੀ ਜਾਵੇ: ਸੰਸਦ ਮੈਂਬਰ ਸੰਜੀਵ ਅਰੋੜਾ appeared first on Ludhiana Live.

ਸਿੰਧੀਆ ਨੇ ਐਮਪੀ ਅਰੋੜਾ ਨੂੰ ਹਲਵਾਰਾ ਸ਼ੁਰੂ ਹੋਣ ਤੱਕ ਸਾਹਨੇਵਾਲ ਲਈ ਉਡਾਣ ਦਾ ਦਿੱਤਾ ਭਰੋਸਾ
ਲੁਧਿਆਣਾ : ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੇ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਸਾਹਨੇਵਾਲ ਹਵਾਈ ਅੱਡੇ ਤੱਕ ਲੁਧਿਆਣਾ-ਦਿੱਲੀ ਦੀਆਂ ਉਡਾਣਾਂ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੀ ਬੇਨਤੀ ਕੀਤੀ।

ਅੱਜ ਇੱਥੇ ਇੱਕ ਬਿਆਨ ਵਿੱਚ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਹਨੇਵਾਲ ਹਵਾਈ ਅੱਡੇ ਤੋਂ ਲੁਧਿਆਣਾ ਅਤੇ ਦਿੱਲੀ ਦਰਮਿਆਨ ਉਡਾਣਾਂ ਮਹਾਂਮਾਰੀ ਤੋਂ ਪਹਿਲਾਂ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਲਈ ਉਡਾਣਾਂ ਨਾ ਹੋਣ ਕਾਰਨ ਸਥਾਨਕ ਵਪਾਰਕ ਭਾਈਚਾਰਾ ਅਤੇ ਆਮ ਜਨਤਾ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਬੇਨਤੀ ‘ਤੇ ਗੌਰ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਕਿਸੇ ਥਾਂ ਤੋਂ ਕੂਨੇਕਟਿਵਟੀ ਹੋਵੇ ਤਾਂ ਜੋ ਉਡਾਣ ਸ਼ੁਰੂ ਹੋ ਸਕੇ।

ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਹਲਵਾਰਾ ਹਵਾਈ ਅੱਡੇ ਬਾਰੇ ਵੀ ਚਰਚਾ ਕੀਤੀ ਹੈ। ਕੇਂਦਰੀ ਮੰਤਰੀ ਨੇ ਆਪਣੇ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਲਵਾਰਾ ਟਰਮੀਨਲ ਦਾ ਕੰਮ ਤੁਰੰਤ ਸ਼ੁਰੂ ਕਰਕੇ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਦੌਰਾਨ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨਾਲ ਵੀ ਚਰਚਾ ਕੀਤੀ।

The post ਸਿੰਧੀਆ ਨੇ ਐਮਪੀ ਅਰੋੜਾ ਨੂੰ ਹਲਵਾਰਾ ਸ਼ੁਰੂ ਹੋਣ ਤੱਕ ਸਾਹਨੇਵਾਲ ਲਈ ਉਡਾਣ ਦਾ ਦਿੱਤਾ ਭਰੋਸਾ appeared first on Ludhiana Live.

ਰਾਜਸਭਾ ਸਾਂਸਦ ਸੰਜੀਵ ਅਰੌੜਾ ਨੇ ਉਪ ਰਾਸ਼ਟ੍ਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੌੜਾ ਨੇ ਨਵੀਂ ਦਿੱਲੀ ਵਿੱਖੇ ਮਾਣਯੌਗ ਉਪ ਰਾਸ਼ਟ੍ਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਅਰੌੜਾ ਨੇ ਉਪ ਰਾਸ਼ਟ੍ਰਪਤੀ ਨੂੰ ਇਕ ਸ਼ਾਨਦਾਰ ਸ਼ਖਸੀਅਤ ਅਤੇ ਮੂਲ ਰੁਪ ਵਿੱਚ ਨਿਮਰਤਾ ਵਾਲਾ ਇੱਕ ਪਰਿਵਾਰਕ ਆਦਮੀ ਦਸਿਆ। ਅਰੌੜਾ ਨੇ ਪ੍ਰੇਸ ਨੰੁ ਜਾਰੀ ਇਕ ਰਿਲੀਜ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਣਯੋਗ ਉਪ ਰਾਸ਼ਟ੍ਰਪਤੀ ਨੇ ਸਲਾਹ ਦਿਤੀ ਹੈ ਕਿ ਰਾਜਸਭਾ ਦੇ ਮੈਂਬਰਾਂ ਨੂੰ ਰਾਜਸਭਾ ਦੇ ਸੂਚਾਰੁ ਸੰਚਾਲਨ ਵਿਚ ਸਹਿਯੋਗ ਕਰਣਾ ਚਾਹਿਦਾ ਹੈ।

ਅਰੋੜਾ ਨੇ ਮਾਨਯੋਗ ਉਪ ਰਾਸ਼ਟਰਪਤੀ ਨਾਲ ਸਸਤੀ ਸਿਹਤ ਸੇਵਾਵਾਂ ਨਾਲ ਸਬੰਧਤ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਨੇ ਇਹ ਵੀ ਮੰਨਿਆ ਕਿ ਸਸਤੀ ਸਿਹਤ ਸੰਭਾਲ ਖੇਤਰ ਵਿੱਚ ਬਹੁਤ ਕੁਝ ਕੀਤਾ ਜਾ ਸਕਦਾ ਹੈ। ਇਹ ਮੁਲਾਕਾਤ ਕਰੀਬ 45 ਮਿੰਟ ਤੱਕ ਚੱਲੀ। ਅਰੋੜਾ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਫਲਦਾਇਕ ਸਿੱਧ ਹੋਈ ਕਿਉਂਕਿ ਵਿਚਾਰ-ਵਟਾਂਦਰੇ ਤੋਂ ਕਈ ਜਾਣੂ ਮੁੱਦੇ ਉਭਰ ਕੇ ਸਾਹਮਣੇ ਆਏ।

The post ਰਾਜਸਭਾ ਸਾਂਸਦ ਸੰਜੀਵ ਅਰੌੜਾ ਨੇ ਉਪ ਰਾਸ਼ਟ੍ਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ appeared first on Ludhiana Live.

ਜਗਰਾਉਂ ਹਲਕੇ ਦੇ ਵਿਕਾਸ ਲਈ 11 ਲੱਖ ਰੁਪਏ ਦੇਣ ਦਾ ਐਲਾਨ
ਲੁਧਿਆਣਾ :  ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜਗਰਾਉਂ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ਼੍ਰੀ ਨਾਨਕਸਰ ਗੁਰਦੁਆਰੇ ਦੇ ਮੁੱਖੀ ਸਰਦਾਰ ਲੱਖਾ ਸਿੰਘ ਜੀ, ਨੇਚਰ ਆਰਟਿਸਟ ਸ੍ਰੀ ਹਰਪ੍ਰੀਤ ਸੰਧੂ ਅਤੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ। ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸ੍ਰੀ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

ਇਸ ਮੌਕੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਸੰਸਦ ਮੈਂਬਰ ਨੂੰ ਇਲਾਕੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਸੰਸਦ ਮੈਂਬਰ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਡੀ.ਐਸ.) ਤਹਿਤ ਜਗਰਾਉਂ ਇਲਾਕੇ ਵਿਚ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀਮਤੀ ਮਾਣੂਕੇ ਵੱਲੋਂ ਉਨ੍ਹਾਂ ਦੀ ਮੰਗ ਨੂੰ ਤੁਰੰਤ ਮੰਨਣ ਲਈ ਸ੍ਰੀ ਅਰੋੜਾ ਦਾ ਧੰਨਵਾਦ ਕੀਤਾ।

The post ਜਗਰਾਉਂ ਹਲਕੇ ਦੇ ਵਿਕਾਸ ਲਈ 11 ਲੱਖ ਰੁਪਏ ਦੇਣ ਦਾ ਐਲਾਨ appeared first on Ludhiana Live.

ਐਲੀਵੇਟਿਡ ਫਿਰੋਜ਼ਪੁਰ ਰੋਡ ਪ੍ਰੋਜੈਕਟ ਦੇ ਮਲਬੇ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹਟਾਉਣ ਦੇ ਨਿਰਦੇਸ਼
ਲੁਧਿਆਣਾ : ਯਾਤਰੀਆਂ ਦੀ ਆਵਾਜਾਈ ਨੂੰ ਨਿਰਵਿਘਨ ਤੇ ਸੁਖਾਵਾਂ ਬਣਾਉਣ ਦੇ ਮੰਤਵ ਨਾਲ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਸਰਵਿਸ ਲੇਨਾਂ ਦੇ ਸਾਰੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਨੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਇਹ ਕੰਮ ਜੰਗੀ ਪੱਧਰ ‘ਤੇ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਸੰਸਦ ਮੈਂਬਰ ਵੱਲੋਂ ਜ਼ਿਲ੍ਹੇ ਵਿੱਚ ਐਨ.ਐਚ.ਏ.ਆਈ. ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦੀ ਗਤੀ ਨੂੰ ਤੇਜ਼ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ਹਾਈਵੇਅ ‘ਤੇ ਚੱਲ ਰਹੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪ੍ਰਬੰਧਕੀ ਏਜੰਸੀਆਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਉਨ੍ਹਾਂ ਕਿਹਾ ਕਿ ਉਹ ਅਗਲੇ ਮਹੀਨੇ 6 ਸਤੰਬਰ ਨੂੰ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਮਿਲ ਕੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਭਾਰਤ ਨਗਰ ਚੌਕ ਫਲਾਈਓਵਰ ਦੇ ਡਿਜ਼ਾਈਨ ‘ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਜਿਸ ‘ਤੇ ਕੁਝ ਕਾਰੋਬਾਰੀਆਂ ਵੱਲੋਂ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਲੁਧਿਆਣਾ ਵਿੱਚ ਲੰਪੀ ਸਕਿਨ ਬਿਮਾਰੀ ਦੀ ਸਥਿਤੀ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ।

The post ਐਲੀਵੇਟਿਡ ਫਿਰੋਜ਼ਪੁਰ ਰੋਡ ਪ੍ਰੋਜੈਕਟ ਦੇ ਮਲਬੇ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹਟਾਉਣ ਦੇ ਨਿਰਦੇਸ਼ appeared first on Ludhiana Live.