Msc. IT result Archives - Ludhiana Live

ਕਮਲਾ ਲੋਹਟੀਆ ਕਾਲਜ ਐਮਐਸਸੀ (ਆਈਟੀ) ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਐਮ.ਐਸ..ਸੀ (ਆਈ.ਟੀ.) ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਦਸੰਬਰ 2021 ਵਿੱਚ ਲਈ ਗਈ ਸਮੈਸਟਰ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ। ਐਮਐਸਸੀ (ਆਈਟੀ) ਪਹਿਲਾ ਸਮੈਸਟਰ ਵਿਕਾਸ ਰਿਸ਼ੀ ਜੈਨ ਨੇ 98.57 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਚੋ ਦੂਜਾ ਸਥਾਨ ਅਤੇ ਕਾਲਜ ਵਿੱਚ ਪਹਿਲੇ ਸਥਾਨ ‘ਤੇ ਰਿਹਾ।

ਸਟਾਰਿੰਗ ਰਾਏ ਨੇ 98.17% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਚੌਥਾ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਗੋਪਾਲ ਕਿ੍ਸ਼ਨ ਨੇ 96.17% ਅੰਕਾਂ ਨਾਲ ਯੂਨੀਵਰਸਿਟੀ ਵਿਚ ਦਸਵਾਂ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ ਰਾਜੇਸ਼ ਕੁਮਾਰ ਮਰਵਾਹਾ ਨੇ ਇਸ ਸ਼ਾਨਦਾਰ ਸਫਲਤਾ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ।

ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਲਈ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਕਮੇਟੀ ਦੇ ਕਾਰਜਕਾਰੀ ਮੁਖੀ ਸ੍ਰੀ ਸੁਨੀਲ ਅਗਰਵਾਲ ਅਤੇ ਉਨ੍ਹਾਂ ਦੇ ਨਾਲ ਸ੍ਰੀ ਸੰਦੀਪ ਅਗਰਵਾਲ, ਸ੍ਰੀ ਸੰਦੀਪ ਜੈਨ, ਸ੍ਰੀ ਬ੍ਰਿਜ ਮੋਹਨ ਰਲਹਨ, ਸ੍ਰੀ ਸ਼ਮਨ ਜਿੰਦਲ ਅਤੇ ਸ੍ਰੀ ਆਰਡੀ ਸਿੰਘਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

The post ਕਮਲਾ ਲੋਹਟੀਆ ਕਾਲਜ ਐਮਐਸਸੀ (ਆਈਟੀ) ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.