mtmc Archives - Ludhiana Live

MTS ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਸੰਬੰਧਿਤ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਕੌਮੀ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਆਪਣੇ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੱਤੀ। ਕਾਲਜ ਪ੍ਰਿੰਸੀਪਲ ਨੇ ਭਗਤ ਸਿੰਘ ਦੇ ਜਨਮਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜੀ ਨੂੰ ਹੱਲਾਸ਼ੇਰੀ ਦਿੰਦੇ ਹਨ ਇਸ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮਾਂ ਦਾ ਆਯੋਜਨ ਹੁੰਦਾ ਰਹੇਗਾ।

The post MTS ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ appeared first on Ludhiana Live.

ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਵਿਖੇ ਦੋ ਰੋਜ਼ਾ ਸੰਗੀਤ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਫ਼ਾਰ ਵਿਮੈਨ,ਲੁਧਿਆਣਾ ਵਿਖੇ ਸੰਗੀਤ ਵਿਭਾਗ ਵੱਲੋਂ ਦੋ ਰੋਜ਼ਾ ਸੰਗੀਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੇ ਪਹਿਲੇ ਦਿਨ ਡਾ. ਨਮਿਤਾ ਸ਼ਰਮਾ ਨੇ ਆਧੁਨਿਕ ਸਮੇਂ ਵਿੱਚ ਭਾਰਤੀ-ਸ਼ਾਸਤਰੀ ਸੰਗੀਤ ਅਤੇ ਅਰਧ-ਸ਼ਾਸਤਰੀ ਸੰਗੀਤ ਦੇ ਮਹੱਤਵ ਵਿਸ਼ੇ ‘ਤੇ ਚਾਨਣਾ ਪਾਇਆ। ਸ਼੍ਰੀਮਤੀ ਅਨੀਤਾ ਸ਼ਰਮਾ ਨੇ ਸੰਗੀਤ ਸੰਬੰਧੀ ਵੱਖ -ਵੱਖ ਰੁਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

ਵਰਕਸ਼ਾਪ ਦੇ ਦੂਜੇ ਦਿਨ ਡਾ. ਕੇਲਕਰ ਨੇ ਵਿਦਿਆਰਥਣਾਂ ਨੂੰ ਆਵਾਜ਼ ਸਭਿਆਚਾਰ ਅਤੇ ਆਗਰਾ ਘਰਾਣੇ ਦੀ ਜਾਣਕਾਰੀ ਬਾਰੇ ਜਾਣੂ ਕਰਵਾਇਆ ਜਦਕਿ ਡਾ. ਨੀਲਮ ਪਾਲ ਨੇ ਬਨਾਰਸ ਘਰਾਣੇ ਦੀ ਠੁਮਕੀ ਬਾਰੇ ਦੱਸਿਆ। ਇਸ ਤਰ੍ਹਾਂ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਆਪਣੇ ਵਿਸ਼ੇ ਖੇਤਰ ਦੇ ਅਜਿਹੇ ਮਾਹਿਰਾਂ ਤੋਂ ਸ਼ਾਸਤਰੀ ਸੰਗੀਤ ਦੀਆਂ ਬਰੀਕੀਆਂ ਸਿੱਖਣ ਦਾ ਵਧੀਆ ਮੌਕਾ ਪ੍ਰਾਪਤ ਹੋਇਆ ਅਤੇ ਸੰਗੀਤ ਦੇ ਵੋਕੇਸ਼ਨਲ ਦਾਇਰੇ ਬਾਰੇ ਵੀ ਜਾਣਕਾਰੀ ਹਾਸਲ ਹੋਈ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਵਿਖੇ ਦੋ ਰੋਜ਼ਾ ਸੰਗੀਤ ਵਰਕਸ਼ਾਪ ਦਾ ਆਯੋਜਨ appeared first on Ludhiana Live.