mts collegate school Archives - Ludhiana Live

ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜੀਏਟ ਸੀਨੀਅਰ ਸਕੈਡੰਰੀ ਸਕੂਲ, ਲੁਧਿਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨਿਆ ਗਿਆ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ। ਵੰਸ਼ਿਕਾ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ, ਮਨਜੌਤ ਨੇ 91.6% ਅੰਕਾਂ ਨਾਲ ਦੂਸਰਾ ਅਤੇ ਅੰਜਲੀ ਨੇ 87.4% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਇਸ ਉਪਲਬੱਧੀ ਲਈ ਵਿਦਿਆਰਥੀਆਂ, ਸਟਾਫ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਤੇ ਸਕੱਤਰ ਗੁਰਬਚਨ ਸਿੰਘ ਪਾਹਵਾ ਨੇ ਵਿਿਦਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਵੱਲੋਂ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.