mts college Archives - Ludhiana Live

ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਵੱਲੋਂ ਮਨਾਇਆ ਗਿਆ ‘ਸਵੱਛਤਾ’ ਦਿਵਸ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਤੇ ‘ਸਵੱਛ ਭਾਰਤ ਅਭਿਆਨ’ ਦੇ ਤਹਿਤ ਸੱਵਛਤਾ ਦਿਵਸ ਦਾ ਆਯੋਜਨ ਕੀਤਾ ਗਿਆ। ਵਿਦਿਆਂਰਥਣਾ ਅਤੇ ਸਟਾਫ਼ ਵੱਲੋਂ ਮਿਲ ਕੇ ਕਾਲਜ ਕੈਂਪਸ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ ‘ਸਵੱਛਤਾ ਦਿਵਸ ਅਤੇ ਮਹਾਤਮਾ ਗਾਂਧੀ ਦੇ ਸੁਪਨਿਆਂ ਦਾ ਭਾਰਤ’ ਵਿਸ਼ੇ ਤੇ ਪੋਸਟਰ ਮੇਕਿੰਗ,ਪੇਪਰ ਰੀਡਿੰਗ ਅਤੇ ਕਵਿਤਾ ਉਚਾਰਨ ਅਤੇ ਰੰਗੋਲੀ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ ਕਾਲਜ ਵਿਦਿਆਰਥਣਾਂ ਨੂੰ ਸੱਵਛਤਾ ਦੀ ਸਹੁੰ ਚੁਕਾਈ। ਇਸ ਮੌਕੇ ਤੇ ਕਾਲਜ ਪਿੰ੍ਰਸੀਪਲ ਨੇ ਵਿਦਿਆਥਣਾਂ ਦਾ ਹੋਂਸਲਾ ਵਧਾਉਂਦੇ ਹੋਏ ਉਹਨਾਂ ਨੂੰ ਆਪਣੇ ਆਲੇ ਦੁਆਲੇ ਨੂੰ ਵੀ ਆਪਣੇ ਘਰ ਦੀ ਤਰ੍ਹਾਂ ਹੀ ਸਾਫ਼ ਸੁਥਰਾ ਰੱਖਣ ਅਤੇ ਸਫ਼ਾਈ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਕਮੇਟੀ ਮੈਂਬਰ ਸਾਹਿਬਾਨ ਨੇ ਵੀ ਵਿਿਦਆਰਥਣਾਂ ਨੂੰ ਹੱਲਾਸ਼ੇਰੀ ਦਿੱਤੀ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਵੱਲੋਂ ਮਨਾਇਆ ਗਿਆ ‘ਸਵੱਛਤਾ’ ਦਿਵਸ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਲਈ ਵਿਦਿਆਰਥੀ ਕੌਂਸਿਲ ਦਾ ਗਠਨ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਲਈ ਵਿਦਿਆਰਥੀ ਕੋਸਿਲ ਦਾ ਗਠਨ ਕੀਤਾ ਗਿਆ। ਇਸ ਵਰ੍ਹੇ ਕੌਂਸਿਲ ਦੇ 41 ਵਿਦਿਆਰਥੀ ਮੈਂਬਰ ਚੁਣੇ ਗਏ ਹਨ। ਮਾਨਸੀ ਨੂੰ ਹੈਡ ਗਰਲ, ਜਸਪ੍ਰੀਤ ਕੌਰ ਨੂੰ ਡਿਪਟੀ ਹੈਡ ਗਰਲ ਅਤੇ ਅੰਜਲੀ ਗੁਪਤਾ ਨੂੰ ਪ੍ਰੈਸੀਡੈਂਟ ਚੁਣਿਆ ਗਿਆ।

ਇਸ ਮੁਬਾਰਕ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆ ਨੂੰ ਵਧਾਈ ਦਿੰਦਿਆਂ ਹੋਇਆਂ ਕਾਲਜ ਵਿੱਚ ਅਨੁਸ਼ਾਸਨ ਬਣਾਉਣ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਪੁਲ ਦੀ ਭੂਮਿਕਾ ਨਿਭਾਉਣ ਲਈ ਆਖਿਆ।ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਨੇ ਵਿਦਿਆਰਥੀਆਂ ਨੂੰ ਮਬਾਰਕਬਾਦ ਦਿੱਤਾ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਲਈ ਵਿਦਿਆਰਥੀ ਕੌਂਸਿਲ ਦਾ ਗਠਨ appeared first on Ludhiana Live.

MTSM ਕਾਲਜ ਫਾਰ ਵਿਮੈਨ ਵਿਖੇ ’ਤੀਆਂ ਅਤੇ ਮਿਸ ਫਰੈਸ਼ਰ’ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਸਾਉਣ ਦੇ ਮਹੀਨੇ ਦੀਆਂ ਖੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਤਿਉਹਾਰ ਤੀਆਂ ਤੀਜ ਦੀਆਂ ਅਤੇ ਨਵੀਆਂ ਵਿਦਿਆਰਥਣਾਂ ਦੀ ਆਮਦ’ਤੇ ‘ਮਿਸ ਫਰੈਸ਼ਰ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬੀ ਦੇ ਨਵੇਂ ਉਭਰਦੇ ਗਾਇਕ ‘ਸ਼ੈਵੀ ਵਿੱਕ’ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ, ਸੱਕਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ‘ਜੀ ਆਇਆ ਨੂੰ’ ਆਖਿਆ।

ਇਸ ਅਵਸਰ’ਤੇ ਵਿਦਿਆਰਥਣਾਂ ਨੇ ਡਾਂਸ,ਗੀਤ ਅਤੇ ਸੰਗੀਤ ਦੀਆਂ ਪੇਸ਼ਕਾਰੀਆਂ ਨਾਲ ਮੇਲੇ ਨੂੰ ਨਵੀਂ ਨੁਹਾਰ ਪ੍ਰਦਾਨ ਕੀਤੀ। ਸ਼ੈਵੀ ਵਿਕ ਨੇ ਆਪਣੇ ਗੀਤਾਂ ਨਾਲ ਸਮਾਂ ਬੰਨ੍ਹਿਆ। ਮੇਲੇ ਦਾ ਮੁੱਖ ਆਕਰਸ਼ਣ ‘ਤੀਆਂ ਦੀ ਰਾਣੀ’ ਅਤੇ ‘ਮਿਸ ਫਰੈਸ਼ਰ’ ਰਹੀ। ਜਿੱਥੇ ‘ਤੀਆ ਦੀ ਰਾਣੀ’ ਰਮਨਦੀਪ ਕੌਰ ਦੇ ਸਿਰ ਸਜਿਆ।ਰੀਆ ਕੁੜੀ ਪੰਜਾਬਣ,ਸਿਮਰਨ ਕੁੜੀ ਮਜਾਜਣ,ਨਵਨੀਤ ਕੌਰ ਗਿੱਧਿਆਂ ਦੀ ਰਾਣੀ ਅਤੇ ਐਸ਼ਮੀਨ ਸੁਨੱਖੀ ਮੁਟਿਆਰ ਦੇ ਖਿਤਾਬ ਨਾਲ ਨਿਵਾਜੀਆਂ ਗਈਆਂ। ਉੱਥੇ ਹੀ ਪਲਕ ਮਿਸ ਫਰੈਸ਼ਰ,ਦਿਵਅੰਕਾ ਫਸਟ ਰਨਰਅੱਪ ਖਿਤਾਬਾਂ ਨਾਲ ਨਿਵਾਜੀਆਂ ਗਈਆਂ। ਇਸੇ ਦੌਰਾਨ ਸੋਹਣੀ ਮਹਿੰਦੀ,ਸੋਹਣੀ ਪੰਜਾਬੀ ਜੱਤੀ,ਸੋਹਣਾ ਪਰਾਂਦਾ,ਸੋਹਣੀਆਂ ਚੂੜੀਆਂ ਅਤੇ ਕਿੱਕਲੀ ਪਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ ।

The post MTSM ਕਾਲਜ ਫਾਰ ਵਿਮੈਨ ਵਿਖੇ ’ਤੀਆਂ ਅਤੇ ਮਿਸ ਫਰੈਸ਼ਰ’ ਦਾ ਆਯੋਜਨ appeared first on Ludhiana Live.

MTS ਕਾਲਜ ਵਿਖੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪਾਠ ਦਾ ਪਾਇਆ ਭੋਗ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪਾਠ ਦਾ ਭੋਗ ਅਤੇ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦਾ ਜਨਮ ਦਿਵਸ ਮਨਾ ਕੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਰਸ ਭਿੰਨਾ੍ ਕੀਰਤਨ ਕੀਤਾ । ਇਸ ਸਮਾਗਮ ਦੀ ਸ਼ੌਭਾ ਨੂੰ ਚਾਰ ਚੰਨ ਲਾਉਣ ਲਈ ਭਾਈ ਗਗਨਦੀਪ ਸਿੰਘ ਜੀ (ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਨੇ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੁਬਾਰਕ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਕਾਲਜ ਦੇ ਵਿਹੜੇ ਆਈਆਂ ਨਵੀਆਂ ਵਿਦਿਆਰਥਣਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਹਨਾਂ ਨੂੰ ਸਖਤ ਮਿਹਨਤ ਕਰਕੇ ਇਕ ਨਰੋਆ ਸਮਾਜ ਸਿਰਜਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਵਰਨ ਸਿੰਘ,ਸਕੱਤਰ ਗੁਰਬਚਨ ਸਿੰਘ ਪਾਹਵਾ, ਹੀਰਾ ਸਿੰਘ ਗਾਬੜੀਆ ਅਤੇ ਬਾਬਾ ਅਜੀਤ ਸਿੰਘ ਨੇ ਮਾਸਟਰ ਜੀ ਦੇ ਜਨਮ ਅਤੇ ਕਾਲਜ ਦੇ ਸ਼ਾਨਦਾਰ ਇਤਿਹਾਸ ਤੇ ਚਾਨਣਾ ਪਾਇਆ।

The post MTS ਕਾਲਜ ਵਿਖੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪਾਠ ਦਾ ਪਾਇਆ ਭੋਗ appeared first on Ludhiana Live.

MTS ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐਮ.ਏ ਅੰਗਰੇਜ਼ੀ (ਸਮੈਸਟਰ ਦੂਜਾ) ਦੇ ਸ਼ਾਨਦਾਰ ਨਤੀਜਿਆਂ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ। ਨੈਨਾ ਅਗਰਵਾਲ ਨੇ 73.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਚੌਥਾ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ, ਮੁਸਕਾਨ ਸ਼ਰਮਾ ਨੇ 73.35% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ 5ਵਾਂ ਸਥਾਨ, ਮਾਨਸੀ ਨੇ 71.75% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ 9ਵਾਂ ਸਥਾਨ ਪ੍ਰਾਪਤ ਕੀਤਾ .

ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਕਿਰਨਦੀਪ ਕੌਰ, ਕਾਲਜ ਪ੍ਰਬੰਧਕੀ ਕਮੇਟੀ ਦੇ ਮੁ`ਖੀ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਦੇਣ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ[ ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ।

The post MTS ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

MTS ਕਾਲਜ ਦੀ ਵਿਦਿਆਰਥਣ ਦਾਮਿਨੀ ਨੇ PU ‘ਚ ਪ੍ਰਾਪਤ ਕੀਤਾ ਅੱਠਵਾਂ ਸਥਾਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ,ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ,ਚੰਡੀਗ੍ਹੜ ਦੁਅਰਾ ਐਲਾਨਿਆ ਗਿਆ ਬੀ.ਸੀ.ਏ.ਸਮੈਸਟਰ ਚੌਥਾ ਦਾ ਮਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਦਾਮਿਨੀ ਨੇ 90.4 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਸਰੇਜਲ ਨੇ 88.8% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਕਮਲਪ੍ਰੀਤ ਕੋਰ ਨੇ 87.73% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ.

।ਕਾਲਜ ਦਾ ਨਤੀਜਾ ਸੀ ਫੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾਵਾਂ ਭੇਂਟ ਕੀਤੀਆਂ।

The post MTS ਕਾਲਜ ਦੀ ਵਿਦਿਆਰਥਣ ਦਾਮਿਨੀ ਨੇ PU ‘ਚ ਪ੍ਰਾਪਤ ਕੀਤਾ ਅੱਠਵਾਂ ਸਥਾਨ appeared first on Ludhiana Live.

MTS ਕਾਲਜ ਵਿਖੇ ਕਾਮਰਸ ਅਤੇ ਆਈ.ਟੀ.ਵਿਭਾਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਫ਼ਾਰ ਵਿਮੈਨ,ਲੁਧਿਆਣਾ ਵਿਖੇ ਕਾਮਰਸ ਅਤੇ ਆਈ.ਟੀ.ਦੀਆਂ ਵਿਦਿਆਰਥਣਾਂ ਨੂੰ ਇੱਕ ਖੂਬਸੂਰਤ ਵਿਦਾਇਗੀ ਦੇਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦਾ ਆਗਾਜ਼ ਵਿਿਦਆਰਥਣਾਂ ਦੁਆਰਾ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਜੀ ਦੇ ਨਿੱਘੇ ਸਵਾਗਤ ਨਾਲ ਹੋਇਆ ਅਤੇ ਵਿਦਿਆਰਥਣਾਂ ਨੇ ਕਾਲਜ ਵਿੱਚ ਬਿਤਾਏ ਖੂਬਸੂਰਤ ਪਲਾਂ ਨੂੰ ਯਾਦ ਕਰਦਿਆ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ ਵੱਖ ਖੂਬਸੂਰਤ ਪੁਸ਼ਾਕਾਂ ਵਿੱਚ ਸਜੀਆਂ ਵਿਦਿਆਰਥਣਾਂ ਨੇ ਗੀਤ-ਸੰਗੀਤ,ਅਤੇ ਨ੍ਰਿਤ ਦੀਆਂ ਰੰਗਾ-ਰੰਗ ਪ੍ਰਸਤੁਤੀਆਂ ਨਾਲ ਸਮਾਂ ਬੰਨ੍ਹਿਆ ਅਤੇ ਵਿਦਿਆਰਥਣਾਂ ਦੇ ਮਨੋਰੰਜਨ ਲਈ ਫਨ ਗੇਮਜ਼ ਦਾ ਆਯੋਜਨ ਵੀ ਕੀਤਾ ਗਿਆ। ਸਮਾਗਮ ਦਾ ਮੱੁਖ ਆਕਰਸ਼ਣ ਰੈਂਪ ਵਾਕ ਰਹੀ ਜਿਸ ਵਿੱਚ ਮਿਸ ਐਮ ਟੀ ਐਮ ਐਸ ਦਾ ਖਿਤਾਬ ਨਵਨੀਤ ਕੌਰ ਦੇ ਸਿਰ ਸਜਿਆ। ਅਰਸ਼ਦੀਪ ਕੌਰ ਨੇ ਮਿਸ ਐੱਮ ਟੀ ਐੱਸ ਐੱਮ (ਯੂ ਜੀ) ਦਾ ਖਿਤਾਬ ਜਿੱਤਿਆ। ਸਿਮਰਨਜੀਤ ਕੌਰ ਨੂੰ ਫਸਟ ਰਨਰਅੱਪ, ਕਾਮਾਕਸ਼ੀ ਸੈਕਿੰਡ ਰਨਰਅੱਪ ਦਾ ਤਾਜ ਪਹਿਨਾਇਆ ਗਿਆ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ ਅਤੇ ਉਹਨਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਜੀਵਨ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਦ੍ਰਿਸ਼ਟੀਕੌਣ ਅਪਣਾਉਣ ਦਾ ਸੁਨੇਹਾ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਅਤੇ ਸਕੱਤਰ.ਗੁਰਬਚਨ ਸਿੰਘ ਪਾਹਵਾ ਵੀ ਇਸ ਮੌਕੇ’ਤੇ ਹਾਜ਼ਰ ਰਹੇ ਅਤੇ ਉਹਨਾਂ ਨੇ ਵਿਿਦਆਰਥਣਾਂ ਨੂੰ ਸ਼ੁੱਭ ਇਛੱਾਵਾਂ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਸਦਕਾ ਸਫ਼ਲਤਾ ਪ੍ਰਾਪਤ ਕਰਨ ਦਾ ਸੁਨੇਹਾ ਦਿੱਤਾ।

The post MTS ਕਾਲਜ ਵਿਖੇ ਕਾਮਰਸ ਅਤੇ ਆਈ.ਟੀ.ਵਿਭਾਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਆਰਟਸ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਫ਼ਾਰ ਵਿਮੈਨ,ਲੁਧਿਆਣਾ ਵਿਖੇ ਆਰਟਸ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦਾ ਆਗਾਜ਼ ਵਿਿਦਿਆਰਥਣਾਂ ਦੁਆਰਾ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਜੀ ਦੇ ਨਿੱਘੇ ਸਵਾਗਤ ਨਾਲ ਹੋਇਆ ਅਤੇ ਵਿਦਿਆਰਥਣਾਂ ਨੇ ਕਾਲਜ ਵਿੱਚ ਬਿਤਾਏ ਖੂਬਸੂਰਤ ਪਲਾਂ ਨੂੰ ਯਾਦ ਕਰਦਿਆ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਵਿਿਦਆਰਥਣਾਂ ਨੇ ਗੀਤ-ਸੰਗੀਤ ਦਾ ਰੰਗਾ-ਰੰਗ ਪ੍ਰੋਗਰਾਮ ਪ੍ਰਸਤੁਤ ਕੀਤਾ ਅਤੇ ਵਿਦਿਆਰਥਣਾਂ ਦੇ ਮਨੋਰੰਜਨ ਲਈ ‘ਫ਼ਨ ਗੇਮਾਂ ਦਾ ਆਯੋਜਨ ਵੀ ਕੀਤਾ ਗਿਆ। ਇਸ ਸਮਾਗਮ ਦੀ ਖਿੱਚ ਦਾ ਕੇਂਦਰ ਰੈਂਪ ਵਾਕ ਸੀ। ਜਿਸ ਚ ਕਸ਼ਿਸ਼ ਕਸ਼ਯਪ ਨੇ ਮਿਸ ਐੱਮ ਟੀ ਐੱਮ (ਪੀ ਜੀ) ਦਾ ਖਿਤਾਬ ਜਿੱਤਿਆ। ਅਰਸ਼ਦੀਪ ਕੌਰ ਨੇ ਮਿਸ ਐੱਮ ਟੀ ਐੱਸ ਐੱਮ (ਯੂ ਜੀ) ਦਾ ਖਿਤਾਬ ਜਿੱਤਿਆ। ਸਿਮਰਨਜੀਤ ਕੌਰ ਨੂੰ ਫਸਟ ਰਨਰਅੱਪ, ਕਾਮਾਕਸ਼ੀ ਸੈਕਿੰਡ ਰਨਰਅੱਪ ਦਾ ਤਾਜ ਪਹਿਨਾਇਆ ਗਿਆ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਂਰਥਣਾਂ ਨੂੰ ਸੰਬੋਧਨ ਕੀਤਾ ਅਤੇ ਉਹਨਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਜੀਵਨ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਦ੍ਰਿਸ਼ਟੀਕੌਣ ਅਪਣਾਉਣ ਦਾ ਸੁਨੇਹਾ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਅਤੇ ਸਕੱਤਰ ਸ.ਗੁਰਬਚਨ ਸਿੰਘ ਪਾਹਵਾ ਵੀ ਇਸ ਮੌਕੇ’ਤੇ ਹਾਜ਼ਰ ਰਹੇ ਅਤੇ ਉਹਨਾਂ ਨੇ ਵਿਦਿਆਰਥਣਾਂ ਨੂੰ ਸ਼ੁੱਭ ਇਛੱਾਵਾਂ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਸਦਕਾ ਸਫ਼ਲਤਾ ਪ੍ਰਾਪਤ ਕਰਨ ਦਾ ਸੁਨੇਹਾ ਦਿੱਤਾ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਆਰਟਸ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਦੇ MFDM ਵਿਭਾਗ ਵੱਲੋਂ ਉਦਯੋਗਿਕ ਦੌਰੇ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਲੁਧਿਆਣਾ ਦੇ ਐੱਮ.ਐੱਫ.ਡੀ.ਐੱਮ ਵਿਭਾਗ ਦੇ ਵਿਦਿਆਰਥੀ ਉਦਯੋਗਿਕ ਦੌਰੇ ਲਈ ਜਗਦੰਬਾ ਐਕਸਪੋਰਟ ਪ੍ਰਾਈਵੇਟ ਲਿਮਿਟੇਡ ਵਿਖੇ ਗਏ। ਐੱਮ ਡੀ ਪ੍ਰੋਫੈਸਰ ਸੂਰਜ ਸ਼ਰਮਾ ਅਤੇ ਪਵਨ ਸ਼ਰਮਾ ਵੱਲੋਂ ਐੱਮ.ਐੱਫ.ਡੀ.ਐੱਮ ਅਤੇ ਹੋਮ ਸਾਇੰਸ ਵਿਭਾਗ ਦੇ ਮੁਖੀ ਸ਼੍ਰੀਮਤੀ ਅਵਨਿੰਦਰ ਕੌਰ ਅਤੇ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿੱਥੇ ਵਿਦਿਆਰਥਣਾਂ ਨੂੰ ਕੱਪੜਾ ਬਣਾਉਣ ਦੀਆ ਵਿਭਿੰਨ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।

ਭੁਪਿੰਦਰ ਸਿੰਘ ਬਖਸ਼ੀ ਨੇ ਵਿਦਿਆਰਥਣਾਂ ਨੂੰ ਮਿਲ ਦਾ ਦੌਰਾ ਕਰਵਾਇਆ ਅਤੇ ਉਨ੍ਹਾਂ ਨੂੰ ਧਾਗੀ ਤੋਂ ਕੱਪੜਾ ਤਿਆਰ ਹੋਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਵਿਦਿਆਰਥਣਾਂ ਨੇ ਆਰ. ਟੈਕਸ ਪ੍ਰਾਈਵੇਟ ਲਿਮਟਿਡ ਦਾ ਵੀ ਦੌਰਾ ਕੀਤਾ ਜਿਥੇ ਸ੍ਰੀ ਮਨਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਉਨਾਂ ਨੂੰ ਫ਼ੈਸ਼ਨ ਉਦਯੋਗ ਵਿੱਚ ਰੁਜ਼ਗਾਰ ਦੇ ਵਿਭਿੰਨ ਮੌਕਿਆਂ ਬਾਰੇ ਜਾਣਕਾਰੀ ਦਿੰਦਿਆਂ ਇਸ ਉਦਯੋਗ ਵਿਚਲੀਆਂ ਨਵੀਆਂ ਤਕਨੀਕਾਂ, ਤਰੀਕਿਆਂ ਅਤੇ ਮਸ਼ੀਨਰੀ ਬਾਰੇ ਦੱਸਿਆ।

The post ਮਾਸਟਰ ਤਾਰਾ ਸਿੰਘ ਕਾਲਜ ਦੇ MFDM ਵਿਭਾਗ ਵੱਲੋਂ ਉਦਯੋਗਿਕ ਦੌਰੇ ਦਾ ਆਯੋਜਨ appeared first on Ludhiana Live.

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ,ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ,ਚੰਡੀਗ੍ਹੜ ਦੁਆਰਾ ਐਲਾਨਿਆ ਗਿਆ ਬੀ.ਬੀ.ਏ.ਸਮੈਸਟਰ ਪੰਜਵਾਂ ਦਾ ਦਸੰਬਰ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਵਿੱਚੋਂ ਸਨਦੀਪ ਕੌਰ ਨੇ 84.5% ਅੰਕ ਪ੍ਰਾਪਤ ਕਰਕੇ ਛੇਵਾਂ, ਪਰਨੀਤ ਕੌਰ ਨੇ 84.33% ਅੰਕ ਪ੍ਰਾਪਤ ਕਰਕੇ ਸੱਤਵਾਂ, ਤਮਨਦੀਪ ਕੌਰ ਨੇ 84% ਅੰਕ ਪ੍ਰਾਪਤ ਕਰਕੇ ਨੌਵਾਂ ਅਤੇ ਲਵਨੀਤ ਕੌਰ ਨੇ 83.83% ਅੰਕ ਪ੍ਰਾਪਤ ਕਰਕੇ ਦੱਸਵਾਂ ਸਥਾਨ ਪ੍ਰਾਪਤ ਕੀਤਾ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਿਦਆਰਥਣਾਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਿਦਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾਵਾਂ ਭੇਂਟ ਕੀਤੀਆਂ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.