multi languages Archives - Ludhiana Live

ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕਰਵਾਏ ਗਏ ਅਨੁਵਾਦ ਕਲਾ ਮੁਕਾਬਲੇ
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਲ ਲਾਈਨਜ਼ , ਲੁਧਿਆਣਾ ਵਿਖੇ ਅੰਤਰਰਾਸ਼ਟਰੀ ਅਨੁਵਾਦ ਦਿਵਸ ਨੂੰ ਸਮਰਪਿਤ ਅਨੁਵਾਦ ਕਲਾ ਮੁਕਾਬਲੇ, ਜਿਸ ਵਿਚ ਅੰਗਰੇਜ਼ੀ ਤੋਂ ਪੰਜਾਬੀ ਵਿਚ ਪੈਰਾ ਅਨੁਵਾਦ, ਸ਼ਬਦ ਅਨੁਵਾਦ ਅਤੇ ਧੁਨੀ ਅਨੁਵਾਦ ਆਦਿ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਡਾ ਕੰਵਲਜੀਤ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ 50 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਸ ਮੌਕੇ ਤੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ ਨਰਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਵਾਦ ਕਲਾ ਸਭਿਆਚਾਰਕ ਸਾਂਝ ਦਾ ਸਰੋਤ ਹੈ। ਅਨੁਵਾਦ ਕਲਾ ਦਾ ਘੇਰਾ ਵਿਸ਼ਾਲ ਹੋਣ ਕਰਕੇ ਭਾਰਤ ਜਿਹੇ ਬਹੁ ਭਾਸ਼ਾਈ ਦੇਸ਼ ਵਿੱਚ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਅਨੁਵਾਦ ਦੀ ਵਧੇਰੇ ਲੋੜ ਹੈ।  ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥਣਾਂ ਨੂੰ ਇਸ ਕਲਾ ਨਾਲ ਜੁੜਨਾ ਬਹੁਤ ਜਰੂਰੀ ਹੈ ।

The post ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕਰਵਾਏ ਗਏ ਅਨੁਵਾਦ ਕਲਾ ਮੁਕਾਬਲੇ appeared first on Ludhiana Live.

ਐਸਸੀਡੀ ਸਰਕਾਰੀ ਕਾਲਜ ਵੱਲੋਂ ਕਰਵਾਇਆ ਗਿਆ ਸਲੋਗਨ ਰਾਈਟਿੰਗ ਮੁਕਾਬਲਾ
ਲੁਧਿਆਣਾ : ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵੱਲੋਂ ਅੱਜ ਬਹੁ-ਭਾਸ਼ਾਈ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲਾ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਸੰਸਕ੍ਰਿਤ ਭਾਸ਼ਾਵਾਂ ਵਿੱਚ ਕਰਵਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਸੰਦੀਦਾ ਭਾਸ਼ਾ ਵਿੱਚ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਗਿਆ।

ਰਚਨਾਤਮਕ ਲੇਖਣ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਅਤੇ ਸਮਾਜ ਪ੍ਰਤੀ ਆਪਣਾ ਨਜ਼ਰੀਆ ਰੱਖਣ ਲਈ ਇਹ ਮੁਕਾਬਲਾ ਕਰਾਇਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਹੋਰ ਭਾਸ਼ਾਵਾਂ ਦਾ ਗਿਆਨ ਵੀ ਹੋਣਾ ਚਾਹੀਦਾ ਹੈ ਅਤੇ ਇਸ ਦਾ ਸਤਿਕਾਰ ਵੀ ਕਰਨਾ ਚਾਹੀਦਾ ਹੈ। ਸਲੋਗਨ ਰਾਈਟਿੰਗ ਮੁਕਾਬਲੇ ਰਾਹੀਂ ਵਿਦਿਆਰਥੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਰੇ ਗੰਭੀਰਤਾ ਨਾਲ ਸੋਚ ਸਕਦੇ ਹਨ ਅਤੇ ਸਲੋਗਨ ਰਾਈਟਿੰਗ ਰਾਹੀਂ ਇਸ ਦਾ ਪ੍ਰਗਟਾਵਾ ਕਰ ਸਕਦੇ ਹਨ।

ਮੁਕਾਬਲੇ ਦੇ ਕੋਆਰਡੀਨੇਟਰ ਡਾ: ਸੌਰਭ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਮੁਕਾਬਲੇ ਵਿੱਚ ਭਾਗ ਲੈਣ ਲਈ ਬਹੁਤ ਉਤਸੁਕ ਸਨ। ਕਾਲਜ ਦੇ ਵਿਦਿਆਰਥੀ ਇਸ ਤਰ੍ਹਾਂ ਦੀ ਪ੍ਰਤਿਭਾ ਨਾਲ ਭਰਪੂਰ ਹਨ, ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਮੌਕਾ ਜ਼ਰੂਰ ਮਿਲਣਾ ਚਾਹੀਦਾ ਹੈ, ਇਸੇ ਮਕਸਦ ਨਾਲ ਅੱਜ ਦਾ ਪ੍ਰੋਗਰਾਮ ਕਰਵਾਇਆ ਗਿਆ। ਵਿਭਾਗ ਵੱਲੋਂ ਸਾਰੀਆਂ ਭਾਸ਼ਾਵਾਂ ਵਿੱਚ ਪਹਿਲੇ ਤਿੰਨ ਇਨਾਮ ਵਿਦਿਆਰਥੀਆਂ ਨੂੰ ਦਿੱਤੇ ਗਏ।

The post ਐਸਸੀਡੀ ਸਰਕਾਰੀ ਕਾਲਜ ਵੱਲੋਂ ਕਰਵਾਇਆ ਗਿਆ ਸਲੋਗਨ ਰਾਈਟਿੰਗ ਮੁਕਾਬਲਾ appeared first on Ludhiana Live.