multi national companies Archives - Ludhiana Live

ਸੀਸੂ ਲੁਧਿਆਣਾ ਵਿਖੇ 9ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 17 ਮਈ ਨੂੰ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ 17 ਮਈ ਦਿਨ ਬੁੱਧਵਾਰ ਨੂੰ ਮੈਗਾ ਰੋਜ਼ਗਾਰ ਮੇਲਾ ਸੀ.ਆਈ.ਸੀ.ਯੂ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਅੱਗੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 100 ਤੋਂ ਵੱਧ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ , ਪੋਸਟ ਗ੍ਰੈਜੂਏਸ਼ਨ ਪਾਸ ਕੀਤਾ ਹੋਵੇ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (5 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ। ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ NCS ਪੋਰਟਲ ਉਪਰ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ।

The post ਸੀਸੂ ਲੁਧਿਆਣਾ ਵਿਖੇ 9ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 17 ਮਈ ਨੂੰ appeared first on Ludhiana Live.

ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ
ਲੁਧਿਆਣਾ :  ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15, 17 ਅਤੇ 20 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ ਹੋਇਆ।

ਇਸ ਸਬੰਧੀ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 15 ਮਾਰਚ ਨੂੰ  ਲੱਗੇ ਰੋੋਜ਼ਗਾਰ ਮੇਲੇ ਵਿੱਚ ਕੁੱਲ 225 ਪ੍ਰਾਰਥੀ ਹਾਜ਼ਰ ਹੋਏ, ਮੇਲੇ  ਵਿੱਚ ਕੁੱਲ 15 ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ਐਚ.ਡੀ.ਐਫ.ਸੀ. ਲਾਈਫ, ਫਰੀਮੈਨ ਮਈਅਰ ਪ੍ਰਾ ਲਿ:, ਐਲ.ਆਈ.ਸੀ., ਕੋਕਾ ਕੋਲਾ ਬੀਵਰੇਜ, ਟੀ.ਡੀ.ਐਸ., ਵਾਸਟ ਲਿੰਕਰਜ, ਵਿਜਨੋ ਪ੍ਰਾ ਲਿ: ਆਦਿ ਸ਼ਾਮਲ ਸਨ ਜਿਨ੍ਹਾਂ ਮੌਕੇ ‘ਤੇ ਹੀ 120 ਪ੍ਰਾਰਥੀਆਂ ਦੀ ਚੋਣ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ 17 ਮਾਰਚ ਨੂੰ ਲੱਗੇ ਰੋੋਜ਼ਗਾਰ ਮੇਲੇ ਵਿੱਚ ਕੁੱਲ 160 ਪ੍ਰਾਰਥੀ ਹਾਜ਼ਰ ਹੋਏ, ਕੁੱਲ 20 ਕੰਪਨੀਆਂ ਨੇ ਹਿੱਸਾ ਲਿਆ ਜਿਸ ਵਿੱਚ ਆਈ.ਸੀ.ਆਈ. ਬੈਂਕ, ਏਜਿਲ, ਪੁਖਰਾਜ ਹੈਲਥਕੇਅਰ, ਆਈ.ਸੀ.ਆਈ., ਸ਼ਿਵਾ ਟੱਫ, ਫਾਇਨਾਂਸ ਸੇਤੂ ਆਦਿ ਕੰਪਨੀਆਂ ਸ਼ਾਮਲ ਸਨ ਜਿਨ੍ਹਾਂ ਮੌੌਕੇ ‘ਤੇ ਹੀ 109 ਪ੍ਰਾਰਥੀਆਂ ਨੂੰ ਚੁਣਿਆ।

ਇਸ ਤੋਂ ਇਲਾਵਾ ਤੀਸਰੇ ਤੇ ਆਖਰੀ ਦਿਨ 20 ਮਾਰਚ ਨੂੰ ਲੱਗੇ ਰੋੋਜ਼ਗਾਰ ਮੇਲੇ ਵਿੱਚ ਕੁੱਲ 146 ਪ੍ਰਾਰਥੀ ਹਾਜ਼ਰ ਹੋਏ, ਕੁੱਲ 16 ਕੰਪਨੀਆਂ  ਨੇ ਆਪਣੀ ਹਾਜ਼ਰੀ ਲਗਾਵਾਈ ਜਿਸ ਵਿੱਚ ਈ-ਮੈਨੇਜ ਸਾਫਟਵੇਅਰ ਇਨਕਾਰਪੋਰੇਟ, ਏ.ਕੇ.ਸੀ.ਐਮ., ਅਮਰ ਵਹੀਲ ਪ੍ਰਾ: ਲਿ:, ਆਈ.ਐਫ.ਐਮ. ਫਿਮਕੋਚ, ਵਿਜਨ ਬਾਡੀ ਕੇਅਰ ਪ੍ਰਾ: ਲਿ:, ਮੈਕਟੈਕ ਇੰਟਰਨੈਸ਼ਨਲ, ਏਜਲ ਆਦਿ ਕੰਪਨੀਆਂ ਵਲੋਂ ਮੌੌਕੇ ‘ਤੇ ਹੀ 95 ਪ੍ਰਾਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ।

The post  ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ appeared first on Ludhiana Live.

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ
ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 04 ਨਵਬੰਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।

ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਜਿਸ ਵਿੱਚ ਮੋਹਨਦੇਈ ਓਸਵਾਲ ਹਸਪਤਾਲ, ਐਚ.ਡੀ.ਐਫ.ਸੀ.ਬੈਂਕ, ਮਹਾਂਦੇਵ ਇੰਟਰਪ੍ਰਾਇਜਿਜ, ਫਰੀਮੈਨ ਮਈਅਰ ਲਿਮਟਿਡ, ਸਤਯਾ ਮਾਈਕਰੋ ਕੈਪੀਟਲ, ਪ੍ਰਸ਼ੋਤਮ ਐਂਡ ਐਸੋਸੀਏਟਸ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 30 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਜੀ.ਐਨ.ਐਮ., ਆਈ.ਟੀ.ਆਈ. ਹੋਲਡਰਜ, ਡਿਪਲੋਮਾ ਇਨ ਮਕੈਨੀਕਲ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ, (ਐਮ.ਬੀ.ਏ., ਐਮ.ਕਾਮ, ਐਮ.ਬੀ.ਬੀ.ਐਸ.) ਪਾਸ ਉਮੀਦਵਾਰ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਇੰਟਰਵਿਊ ਲਈ ਆਪਣਾ ਬਾਇਓ-ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ‘ਤੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ।

The post ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ appeared first on Ludhiana Live.

ਗੁਰੂ ਨਾਨਕ ਦੇਵ ਪੌਲੀਟੈਕਨਿਕ ਦੇ ਵਿਦਿਆਰਥੀਆਂ ਲਈ ਲਗਾਇਆ ਮੈਗਾ ਪਲੇਸਮੈਂਟ ਕੈੰਪ
ਲੁਧਿਆਣਾ : ਗੁਰੂ ਨਾਨਕ ਦੇਵ ਪੋਲੀਟੈਕਨਿਕ, ਲੁਧਿਆਣਾ ਦੇ ਡਿਪਲੋਮਾ ਵਿਦਿਆਰਥੀਆਂ ਲਈ ਇੱਕ ਮੈਗਾ ਪਲੇਸਮੈਂਟ ਡਰਾਈਵ ਦਾ ਆਯੋਜਨ ਵਿਗਿਆਨ ਅਤੇ ਤਕਨਾਲੋਜੀ ਉੱਦਮੀ ਪਾਰਕ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਕੀਤਾ ਗਿਆ।

ਇਸ ਡਰਾਈਵ ਵਿੱਚ ਫਿਜ਼ੀਕਲ ਮੋਡ ਵਿੱਚ ਛੇ ਕੰਪਨੀਆਂ ਅਤੇ ਵਰਚੁਅਲ ਮੋਡ ਵਿੱਚ ਇੱਕ ਕੰਪਨੀ ਨੇ ਭਾਗ ਲਿਆ। ਮੈਸਰਜ਼ ਗੰਗਾ ਐਕਰੋਵੂਲਜ਼, ਮੋਬੀਸਾਫਰ, ਐਸਐਮਆਈ ਇਲੈਕਟ੍ਰਾਨਿਕਸ ਪ੍ਰਾਈਵੇਟ ਲਿਮਟਿਡ, ਹਿਟੈਸਟ ਸਲਿਊਸ਼ਨਜ਼, ਕੇ ਸਪਾਰਕ, ਫਿਜ਼ੀਕਲ ਮੋਡ ਵਿੱਚ ਮੈਕਸਿਕਸ ਅਤੇ ਵਰਚੁਅਲ ਮੋਡ ਵਿੱਚ ਸਭ ਤੋਂ ਪਹਿਲਾਂ ਮੈਡੀਟੈਕ ਨੇ ਡਰਾਈਵ ਵਿੱਚ ਹਿੱਸਾ ਲਿਆ।

ਇਸ ਡਰਾਈਵ ਵਿੱਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਵਿੱਚੋਂ 35 ਨੂੰ 1.5 ਤੋਂ 3 ਲੱਖ ਤੱਕ ਦੇ ਪੈਕੇਜਾਂ ਨਾਲ ਰੱਖਿਆ ਗਿਆ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ। ਕੰਪਨੀਆਂ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਗੁਣਵੱਤਾ ਅਤੇ ਗਿਆਨ ਦੀ ਪ੍ਰਸ਼ੰਸਾ ਕੀਤੀ।

ਸ਼੍ਰੀਮਤੀ ਸਰਬਜੀਤ ਕੌਰ, ਪ੍ਰਿੰਸੀਪਲ, ਜੀਐਨਡੀਪੀਸੀ ਨੇ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ STEP GNDEC ਦੇ ਯਤਨਾਂ ਦੀ ਸ਼ਲਾਘਾ ਕੀਤੀ। ਪੀਐੱਫ ਪ੍ਰਭਪ੍ਰੀਤ ਸਿੰਘ, ਟੀਪੀਓ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਲਈ ਵਧਾਈ ਦਿੱਤੀ। ਸਟੈੱਪ ਜੀਐਨਡੀਈਸੀ ਤੋਂ ਸ੍ਰੀ ਰਵਿੰਦਰ ਦੇਵ ਅਤੇ ਸ੍ਰੀ ਮੁਨੀਸ਼ ਕੁਮਾਰ ਨੇ ਇਸ ਮੁਹਿੰਮ ਦਾ ਤਾਲਮੇਲ ਕੀਤਾ।

The post ਗੁਰੂ ਨਾਨਕ ਦੇਵ ਪੌਲੀਟੈਕਨਿਕ ਦੇ ਵਿਦਿਆਰਥੀਆਂ ਲਈ ਲਗਾਇਆ ਮੈਗਾ ਪਲੇਸਮੈਂਟ ਕੈੰਪ appeared first on Ludhiana Live.