ਪੰਜਾਬੀ2 years ago
ਲੁਧਿਆਣਾ ‘ਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਨੇ ਈਦ ਦੀ ਨਮਾਜ਼ ਅਦਾ ਕੀਤੀ, ਗਲੇ ਮਿਲ ਕੇ ਦਿੱਤੀਆਂ ਸ਼ੁਭਕਾਮਨਾਵਾਂ
ਲੁਧਿਆਣਾ : ਲੁਧਿਆਣਾ ਦੇ ਫੀਲਡਗੰਜ ਚੌਕ ਸਥਿਤ ਇਤਿਹਾਸਕ ਜਾਮਾ ਮਸਜਿਦ ਸਮੇਤ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ ‘ਚ ਵੱਡੀ ਗਿਣਤੀ ‘ਚ ਮੁਸਲਮਾਨਾਂ ਨੇ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ।...