Nakodar Darbar Archives - Ludhiana Live

ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਕੋਦਰ ਦਰਬਾਰ ‘ਚ ਹੋਏ ਨਤਮਸਤਕ
ਨਕੋਦਰ : ਪੰਜਾਬੀ ਗਾਇਕ ਗੁਰਦਾਸ ਮਾਨ ਬੀਤੇ ਦਿਨੀਂ ਨਕੋਦਰ ਦਰਬਾਰ ‘ਚ ਪਹੁੰਚੇ ਸਨ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਇਹ ਗਾਇਕ ਨਕੋਦਰ ਦਰਬਾਰ ‘ਚ ਆਪਣੀ ਹਾਜ਼ਰੀ ਲਗਾਉਂਦਾ ਨਜ਼ਰ ਆ ਰਿਹਾ ਹੈ।ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਗੁਰਦਾਸ ਮਾਨ ਨੇ ਗੂੜ੍ਹੇ ਰੰਗ ਦਾ ਪਠਾਨੀ ਸੂਟ ਪਾਇਆ ਹੋਇਆ ਹੈ ਅਤੇ ਸਿਰ ‘ਤੇ ਛੋਟਾ ਪਰਨਾ ਬੰਨ੍ਹਿਆ ਹੋਇਆ ਹੈ। ਜਿਵੇਂ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਗੁਰਦਾਸ ਮਾਨ ਦੇ ਨਕੋਦਰ ਪਹੁੰਚਣ ਦੀ ਖਬਰ ਮਿਲੀ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਵੱਡੀ ਗਿਣਤੀ ਉਨ੍ਹਾਂ ਨੂੰ ਮਿਲਣ ਲਈ ਆਉਣ ਲੱਗੀ। ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ‘ਚ ਗੁਰਦਾਸ ਮਾਨ ਪੰਡਾਲ ‘ਚ ਬੈਠੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਗੁਰਦਾਸ ਮਾਨ ਦਾ ਨਕੋਦਰ ਦਰਬਾਰ ਦਾ ਬਹੁਤ ਸਤਿਕਾਰ ਹੈ ਅਤੇ ਉਹ ਅਕਸਰ ਦਰਬਾਰ ਵਿੱਚ ਹਾਜ਼ਰੀ ਭਰਨ ਲਈ ਆਉਂਦੇ ਹਨ।

The post ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਕੋਦਰ ਦਰਬਾਰ ‘ਚ ਹੋਏ ਨਤਮਸਤਕ appeared first on Ludhiana Live.