national flag Archives - Ludhiana Live

ਲੁਧਿਆਣਾ ਦੀਆਂ ਸਨਅਤੀ ਐਸੋਸੀਏਸ਼ਨਾਂ ਨੇ ਫਿਕੋ ਦੀ ਅਗਵਾਈ ‘ਚ ਲਹਿਰਾਇਆ ਰਾਸ਼ਟਰੀ ਝੰਡਾ
ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਨੇ ਅਜਾਦੀ ਦਿਵਸ ਮਨਾਇਆ। ਇਸ ਮੌਕੇ ਸੁਭਾਸ਼ ਲਾਕਰਾ ਚੇਅਰਮੈਨ ਐਸ.ਕੇ. ਬਾਈਕਸ ਪ੍ਰਾਈਵੇਟ ਲਿਮਟਿਡ ਅਤੇ ਸ਼੍ਰੀ ਦਲਬੀਰ ਸਿੰਘ ਧੀਮਾਨ ਚੇਅਰਮੈਨ ਮੱਖਣ ਸਿਲਾਈ ਮਸ਼ੀਨ ਕੰਪਨੀ ਨੇ ਫਿਕੋ ਸਕੱਤਰੇਤ, ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ | ਫੀਕੋ ਨੇ “ਰਾਈਡ ਸਾਈਕਲ ਸੇਵ ਇਨਵਾਇਰਮੈਂਟ” ਥੀਮ ਦੇ ਨਾਲ ਸੁਤੰਤਰਤਾ ਦਿਵਸ ਮਨਾਇਆ।

ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਈਕਲ ਦੀ ਸਵਾਰੀ ਕਰਨੀ ਚਾਹੀਦੀ ਹੈ ਅਤੇ ਆਪਣੇ ਵਾਤਾਵਰਣ ਨੂੰ ਬਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਿਕੋ, ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਮੌਕੇ ਵੱਖ ਵੱਖ 34 ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

The post ਲੁਧਿਆਣਾ ਦੀਆਂ ਸਨਅਤੀ ਐਸੋਸੀਏਸ਼ਨਾਂ ਨੇ ਫਿਕੋ ਦੀ ਅਗਵਾਈ ‘ਚ ਲਹਿਰਾਇਆ ਰਾਸ਼ਟਰੀ ਝੰਡਾ appeared first on Ludhiana Live.

ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਵਚਨਬੱਧ- ਹਰਜੋਤ ਬੈਂਸ
ਲੁਧਿਆਣਾ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 77ਵੇਂ ਸੁਤੰਤਰਤਾ ਦਿਵਸ ਮੌਕੇ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਕੈਬਨਿਟ ਮੰਤਰੀ ਵਲੋਂ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ।

ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ  ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਸਨ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਜਿਸਦੇ ਤਹਿਤ ਉਨ੍ਹਾਂ ਪਿਛਲੇ ਡੇਢ ਸਾਲ ਵਿੱਚ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਹਿਲਕਦਮੀ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ।

ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਰਾਜ ਵਿੱਚ ਸਕੂਲੀ ਸਿੱਖਿਆ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲੀ ਸਿੱਖਿਆ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਜਲਦ ਹੀ ਕਈ ਹੋਰ ਕਦਮ ਚੁੱਕੇ ਜਾਣਗੇ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਨੇ ਜੀਵਨ ਦੇ ਹਰ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਉਣ ਲਈ ਸਰਕਾਰ ਨੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਪ੍ਰਦਾਨ ਕਰਨ ਲਈ ਰੁਜ਼ਗਾਰ ਦੇ ਵੱਖ-ਵੱਖ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਸ. ਬੈਂਸ ਨੇ ਅਧਿਕਾਰੀਆਂ, ਡਾਕਟਰਾਂ, ਐਨ.ਜੀ.ਓਜ਼ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਵ੍ਹੀਲ ਚੇਅਰ ਵੀ ਵੰਡੀਆਂ। ਬਾਅਦ ਵਿੱਚ ਕੈਬਨਿਟ ਮੰਤਰੀ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ ਤੇ ਰਜਿੰਦਰਪਾਲ ਕੌਰ ਛੀਨਾ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਸੁਰੇਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਤੋਂ ਇਲਾਵਾ ਕਈ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।

The post ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਵਚਨਬੱਧ- ਹਰਜੋਤ ਬੈਂਸ appeared first on Ludhiana Live.

ਬੀਸੀਐਮ ਆਰੀਆ ਸਕੂਲ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ
ਲੁਧਿਆਣਾ : ਭਾਰਤ ਦਾ 77ਵਾਂ ਸੁਤੰਤਰਤਾ ਦਿਵਸ ਬੀਸੀਐਮ ਆਰੀਆ ਸਕੂਲ, ਲਲਤੋਂ, ਲੁਧਿਆਣਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਵਿਦਿਆਰਥੀਆਂ ਨੇ ਮਾਰਚ ਪਾਸਟ, ਐਰੋਬਿਕਸ, ਸਕੇਟਿੰਗ ਅਤੇ ਮਾਰਸ਼ਲ ਆਰਟਸ ਰਾਹੀਂ ਦੇਸ਼ ਪ੍ਰਤੀ ਆਪਣੀ ਦੇਸ਼ ਭਗਤੀ ਅਤੇ ਮਾਣ ਦਾ ਪ੍ਰਦਰਸ਼ਨ ਕੀਤਾ।

ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਕ੍ਰਿਤਿਕਾ ਸੇਠ ਨੇ ਕਿਹਾ ਕਿ ਸਾਡੇ ਬਹਾਦਰ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ, ਖੁਸ਼ੀਆਂ ਅਤੇ ਪਰਿਵਾਰਾਂ ਦੀ ਕੁਰਬਾਨੀ ਦਿੱਤੀ ਤਾਂ ਜੋ ਅਸੀਂ ਭਾਰਤੀ ਆਜ਼ਾਦੀ ਦਾ ਆਨੰਦ ਮਾਣ ਸਕੀਏ।

ਉਨ੍ਹਾਂ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਦੇ ਤਿੰਨ ਰੰਗਾਂ ਦੀ ਮਹੱਤਤਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਉੱਥੇ ਮੌਜੂਦ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

The post ਬੀਸੀਐਮ ਆਰੀਆ ਸਕੂਲ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ appeared first on Ludhiana Live.

ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ
ਲੁਧਿਆਣਾ : ਲੁਧਿਆਣਾ ’ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਸ. ਸੀ. ਡੀ. ਕਾਲਜ ਦੀ ਗਰਾਊਂਡ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਈਕਲ ਵੰਡੇ ਗਏ।

ਲੁਧਿਆਣਾ ਨੂੰ 117 ਵਿਚੋਂ 16 ਸਕੂਲ ਆਫ਼ ਐਮੀਨੈਂਸ ਮਿਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਸੂਬੇ ਵਿਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਵੱਲ ਹੈ। ਸਰਕਾਰੀ ਸਕੂਲਾਂ ਵਿਚ ਹੁਣ ਸਫ਼ਾਈ ਸੇਵਕ, ਚੌਕੀਦਾਰ ਤੇ ਸੁਰੱਖਿਆ ਮੁਲਾਜ਼ਮ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ 650 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਲੋਕ ਆਪਣੀ ਸਿਹਤ ਦਾ ਧਿਆਨ ਰੱਖ ਸਕਣ। ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

The post ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ appeared first on Ludhiana Live.

ਪੀਏਯੂ ਨੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ 77 ਵਾਂ ਅਜ਼ਾਦੀ ਦਿਹਾੜਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਅੱਜ ਭਾਰਤ ਦਾ 77 ਵਾਂ ਅਜ਼ਾਦੀ ਦਿਹਾੜਾ ਜੋਸ਼ ਖਰੋਸ਼ ਨਾਲ ਮਨਾਇਆ ਗਿਆ।  ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਹਾਜ਼ਰੀ ਭਰੀ। ਵਾਈਸ ਚਾਂਸਲਰ ਨੇ ਤਿਰੰਗਾ ਲਹਿਰਾਇਆ ਅਤੇ ਐਨ ਸੀ ਸੀ ਕੈਡਿਟਾਂ ਦੀ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਰਾਸ਼ਟਰੀ ਗਾਣ ਵੀ ਵਜਾਇਆ ਗਿਆ।

ਡਾ ਗੋਸਲ ਨੇ ਇਸ ਮਹਾਨ ਦਿਹਾੜੇ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸੇ ਦਿਨ ਦੇਸ਼ ਨੂੰ 200 ਸਾਲ ਦੇ ਬਰਤਾਨਵੀ ਸ਼ਾਸਨ ਤੋਂ ਮੁਕਤੀ ਮਿਲੀ ਸੀ। ਅੱਜ ਆਜ਼ਾਦੀ ਸਾਢੇ ਸੱਤ ਦਹਾਕਿਆਂ ਦੀ ਹੋ ਗਈ ਹੈ। ਆਜ਼ਾਦੀ ਤੋਂ ਬਾਅਦ ਸਾਡੇ ਸਮਾਜ ਅੱਗੇ ਬਹੁਤ ਸਾਰੀਆਂ ਚੁਣੌਤੀਆਂ ਸਨ। ਇਨ੍ਹਾਂ ਵਿਚੋਂ ਪ੍ਰਮੁੱਖ ਦੇਸ਼ ਵਾਸੀਆਂ ਨੂੰ ਭੁੱਖਮਰੀ ਤੋਂ ਬਚਾਉਣ ਦੀ ਸੀ। ਪੀ ਏ ਯੂ ਨੇ ਇਸ ਚੁਣੌਤੀ ਸਾਮ੍ਹਣੇ ਹਰੇ ਇਨਕਲਾਬ ਦੀ ਨੀਂਹ ਰੱਖੀ ਜਿਸ ਵਿਚ ਕਿਸਾਨਾਂ ਨੇ ਡਟ ਕੇ ਸਹਿਯੋਗ ਕੀਤਾ।

ਡਾ ਗੋਸਲ ਨੇ ਕਿਹਾ ਕਿ ਉਸ ਦੌਰ ਵਿਚ ਕੰਮ ਕਰਨ ਵਾਲੇ ਵਿਗਿਆਨੀਆਂ, ਵਿਦਿਆਰਥੀਆਂ ਤੇ ਕਾਮਿਆਂ ਨੂੰ ਸਲਾਮ ਕਰਨਾ ਬਣਦਾ ਹੈ। ਇਹ ਮਿਹਨਤ ਅੱਜ ਤੱਕ ਜਾਰੀ ਹੈ । ਇਸੇ ਦਾ ਨਤੀਜਾ ਹੈ ਕਿ ਪੀ ਏ ਯੂ ਨੂੰ 2023 ਵਿਚ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਐਲਾਨਿਆ ਗਿਆ ਹੈ। ਡਾ ਗੋਸਲ ਨੇ ਕਿਹਾ ਕਿ ਪੀ ਏ ਯੂ ਨੇ ਅੰਨ ਸੁਰੱਖਿਆ ਲਈ ਤਕਨੀਕੀ ਹੱਲ ਤਲਾਸ਼ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਅਪਣਾ ਭਰਪੂਰ ਯੋਗਦਾਨ ਪਾਇਆ ਹੈ।

ਸਾਡੇ ਵਿਗਿਆਨੀ ਅਤੇ ਵਿਦਿਆਰਥੀ ਸਮੇਂ ਸਮੇਂ ਸੰਸਥਾ ਲਈ ਮਾਣ ਦੀਆਂ ਘੜੀਆਂ ਹਾਸਿਲ ਕਰਦੇ ਰਹਿੰਦੇ ਹਨ। ਅਮਲੇ ਦਾ ਹਰ ਜੀਅ ਆਪਣੇ ਕੰਮ ਨੂੰ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਯੂਨੀਵਰਸਿਟੀ ਵਲੋਂ ਲਗਾਤਾਰ ਦਿੱਤੀਆਂ ਜਾ ਰਹੀਆਂ ਖੇਤੀ ਸਿਖਲਾਈਆਂ ਦਾ ਜ਼ਿਕਰ ਕੀਤਾ। ਵਾਈਸ ਚਾਂਸਲਰ ਨੇ ਕਿਹਾ ਕਿ ਸਾਡੇ ਦੇਸ਼ਭਗਤਾਂ ਨੇ ਆਪਣੀ ਜਾਨ ਦੀ ਬਾਜ਼ੀ ਲਾ ਕੇ ਜੋ ਅਜ਼ਾਦੀ ਹਾਸਿਲ ਕੀਤੀ ਸੀ ਉਸਨੂੰ ਬਰਕਰਾਰ ਰੱਖਣ ਤੇ ਬਿਹਤਰ ਬਣਾਉਣ ਦਾ ਜ਼ਿੰਮਾ ਨਵੀਂ ਪੀੜ੍ਹੀ ਸਿਰ ਹੈ।

ਖੇਤੀ ਖੇਤਰ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਨੌਜਵਾਨ ਵਿਗਿਆਨੀਆਂ ਨੂੰ ਡਟ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਖੇਤੀ ਵਿਭਿੰਨਤਾ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ਤੇ ਜ਼ੋਰ ਦਿੱਤਾ। ਨਾਲ ਹੀ ਪ੍ਰੋਸੈਸਿੰਗ ਵਰਗੀਆਂ ਨਵੀਆਂ ਵਿਧੀਆਂ ਅਪਣਾਉਣ ਲਈ ਵੀ ਕਿਸਾਨਾਂ ਨੇ ਪ੍ਰੇਰਿਤ ਕਰਦਿਆਂ ਡਾ ਗੋਸਲ ਨੇ ਇਸਨੂੰ ਅਜੋਕੇ ਸਮੇਂ ਦੀ ਲੋੜ ਕਿਹਾ । ਇਸਦੇ ਨਾਲ ਹੀ ਵਾਈਸ ਚਾਂਸਲਰ ਨੇ ਵਿਸ਼ਵੀਕਰਨ ਦੀ ਚਕਾਚੌਂਧ ਵਿਚ ਗਵਾਚ ਕੇ ਆਪਣੀਆਂ ਜੜ੍ਹਾਂ ਭੁੱਲ ਜਾਣ ਤੋਂ ਸੁਚੇਤ ਕੀਤਾ ।

ਇਸ ਤੋ ਪਹਿਲਾਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਮੁੱਖ ਮਹਿਮਾਨ, ਅਫਸਰ ਸਾਹਿਬਾਨ, ਫੈਕਲਟੀ ਅਤੇ ਵਿਦਿਆਰਥੀਆਂ ਦਾ ਸੁਆਗਤ ਕਰਦਿਆਂ ਸਭ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਅਜ਼ਾਦੀ ਲਈ ਲੜਾਈ ਦਾ ਸੰਘਰਸ਼ ਬਹੁਰੰਗਾ ਸੀ। ਉਸ ਵਿਚ ਨੌਜਵਾਨੀ ਦਾ ਜੋਸ਼ ਤੇ ਪਕੇਰੀ ਉਮਰ ਦੇ ਤਜਰਬੇ ਦਾ ਸੁਮੇਲ ਸੀ।

ਆਜ਼ਾਦੀ ਤੋਂ ਬਾਅਦ ਬਹੁਤ ਸਾਰੀਆਂ ਚੰਗੀਆਂ ਕੀਮਤਾਂ ਦੀ ਉਸਾਰੀ ਲਈ ਜੰਗ ਲੜੀ ਗਈ ਜਿਨ੍ਹਾਂ ਵਿਚ ਭੁੱਖਮਰੀ ਦੂਰ ਕਰਨ ਤੇ ਅੰਨ ਸੁਰੱਖਿਆ ਲਈ ਪੀ ਏ ਯੂ ਵਲੋਂ ਕੀਤਾ ਕਾਰਜ ਇਤਿਹਾਸਕ ਹੈ। ਡਾ ਜੌੜਾ ਨੇ ਕਿਹਾ ਕਿ ਆਜ਼ਾਦੀ ਨੂੰ ਮਾਣਦੇ ਸਮੇਂ ਇਸਦੀ ਰੱਖਿਆ ਕਰਨ ਤੇ ਇਸਨੂੰ ਬਰਕਰਾਰ ਰੱਖਣ ਦੀ ਲੋੜ ਹੈ। ਅੱਜ ਨਸ਼ਿਆਂ ਤੋਂ ਅਜ਼ਾਦੀ ਲਈ ਲੜਾਈ ਦੀ ਲੋੜ ਹੈ। ਅੰਤ ਵਿਚ ਧੰਨਵਾਦ ਦੇ ਸ਼ਬਦ ਸਮਾਗਮ ਦਾ ਸੰਚਾਲਨ ਕਰ ਰਹੇ ਭਲਾਈ ਅਧਿਕਾਰੀ ਗਰਪ੍ਰੀਤ ਵਿਰਕ ਨੇ ਕਹੇ।

The post ਪੀਏਯੂ ਨੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ 77 ਵਾਂ ਅਜ਼ਾਦੀ ਦਿਹਾੜਾ appeared first on Ludhiana Live.

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ
ਲੁਧਿਆਣਾ : ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਦੇਸ਼ ਭਗਤੀ ਦੇ ਪ੍ਰਗਟਾਵੇ ਨਾਲ ਭਰੇ ਵਾਤਾਵਰਣ ਵਿੱਚ 77ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਕਾਰਜਕਾਰੀ ਨਿਰਦੇਸ਼ਕ ਗੁਰਕੀਰਤ ਸਿੰਘ ਨੇ ਭਾਰਤੀ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਇਸ ਤੋਂ ਬਾਅਦ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਵਿਦਿਆਰਥੀਆਂ ਨੇ ਇੱਕ ਪ੍ਰਭਾਵਸ਼ਾਲੀ ਪਰੇਡ ਪੇਸ਼ ਕੀਤੀ ਅਤੇ ਇੱਕ ਸਨਮਾਨਜਨਕ ਸਲਾਮੀ ਦਿੱਤੀ। ਇਸ ਮੌਕੇ ਦਸਤਾਰ ਯਾਤਰੀ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਬੋਲਦਿਆਂ ਗੁਰਕੀਰਤ ਸਿੰਘ ਨੇ ਸ਼ਹੀਦਾਂ ਅਤੇ ਭਾਰਤੀ ਰੱਖਿਆ ਸੇਵਾਵਾਂ ਨੂੰ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਫਿਰ ਵੀ ਨੌਜਵਾਨ ਪੀੜ੍ਹੀ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦੀਆਂ ਕਦਰਾਂ-ਕੀਮਤਾਂ ਨੂੰ ਨਹੀਂ ਸਮਝ ਸਕਦੀ ਪਰ ਉਨ੍ਹਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਅਨਮੋਲ ਹਨ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ, ਨੈਤਿਕ ਆਚਰਣ ਬਣਾਈ ਰੱਖਣ ਅਤੇ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਹਰੇਕ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ ਗਿਆ। “ਭਾਰਤ ਮਾਤਾ ਕੀ ਜੈ” ਵਰਗੇ ਨਾਅਰੇ ਅਤੇ “ਵੰਦੇ ਮਾਤਰਮ, ਮਾਂ ਤੁਝੇ ਸਲਾਮ, ਦਿਲ ਦੀਆ ਹੈ ਜਾਨ ਵੀ ਦੇਂਗੇ ਏ ਵਤਨ ਤੇਰੀ ਲਈ, ਮੇਰਾ ਰੰਗ ਦੇ ਬਸੰਤੀ ਚੋਲਾ” ਵਰਗੇ ਗਾਣੇ ਕੈਂਪਸ ਵਿੱਚ ਅਸਮਾਨ ਨੂੰ ਛੂਹ ਰਹੇ ਸਨ।

The post ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ appeared first on Ludhiana Live.

SGHP ਸਕੂਲ ਵਿਖੇ ਮਨਾਇਆ ਗਿਆ 77ਵਾਂ ਆਜ਼ਾਦੀ ਦਿਹਾੜਾ
ਲੁਧਿਆਣਾ : ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ 77ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ। ਇਸ ਆਜ਼ਾਦੀ ਦਿਵਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦਾ ਸੰਗੀਤ, ਨਾਟਕ, ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਹਾਊਸ ਵਾਈਜ਼ ਪਰੇਡ ਕੀਤੀ ਗਈ। ਇਸ ਸੁਤੰਤਰਤਾ ਦਿਵਸ ਵਿੱਚ ਐਨ.ਸੀ.ਸੀ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਕਿੰਡਰ ਗਾਰਡਨ ਦੇ ਵਿਦਿਆਰਥੀਆਂ ਨੇ ਭਾਰਤ ਅਤੇ ਪਾਕਿਸਤਾਨ ਬਾਰੇ ਆਪਣੀ ਅਦਾਕਾਰੀ ਨੂੰ ਪੇਸ਼ ਕਰਦਿਆਂ ਅਤੇ ਮੁਸੀਬਤ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੇ ਹੋਣ ਦੇ ਤਰੀਕੇ ਨੂੰ ਪੇਸ਼ ਕਰਕੇ ਮਨਮੋਹਕ ਕੀਤਾ। ਜਦੋਂ ਪੰਜਾਬ ਵਿੱਚ ਪਾਣੀ ਦੀ ਬਰਸਾਤ ਹੋ ਰਹੀ ਸੀ ਤਾਂ ਸਾਰਿਆਂ ਨੇ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਉਸ ਮੁਸੀਬਤ ਦੀ ਘੜੀ ਵਿੱਚ ਪਾਕਿਸਤਾਨ ਨੇ ਉਨ੍ਹਾਂ ਦੀ ਮਦਦ ਕੀਤੀ, ਇਸ ਨੂੰ ਕਿਡਰ ਗਾਰਡਨ ਦੇ ਵਿਦਿਆਰਥੀਆਂ ਨੇ ਇੱਕ ਐਕਟ ਵਜੋਂ ਪੇਸ਼ ਕੀਤਾ।

ਮੁੱਖ ਮਹਿਮਾਨ ਵਜੋਂ ਪੁੱਜੇ ਸੇਵਾਮੁਕਤ ਕਰਨਲ ਹਰਚਰਨ ਸਿੰਘ ਰੰਗੀ ਅਤੇ ਬਲਜਿੰਦਰ ਕੌਰ ਰੰਗੀ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਜਸਲੀਨ ਕੌਰ ਆਹਲੂਵਾਲੀਆ, ਪ੍ਰਿੰਸੀਪਲ ਸ਼੍ਰੀਮਤੀ ਕਿਰਨ ਜੀਤ ਕੌਰ ਨੇ ਬੱਚਿਆਂ ਨੂੰ 77ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ।

The post SGHP ਸਕੂਲ ਵਿਖੇ ਮਨਾਇਆ ਗਿਆ 77ਵਾਂ ਆਜ਼ਾਦੀ ਦਿਹਾੜਾ appeared first on Ludhiana Live.

DGSG ਪਬਲਿਕ ਸਕੂਲ ‘ਚ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਹਾੜਾ
ਲੁਧਿਆਣਾ : ਅਜ਼ਾਦੀ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਨੇ “ਮੇਰੀ ਮਾਟੀ ਮੇਰਾ ਦੇਸ਼” ਨਾਮ ਦੀ ਮੁਹਿੰਮ ਨੂੰ ਸ਼ੁਰੂ ਕੀਤਾ ਜਿਸ ਦਾ ਉਦੇਸ਼ ਦੇਸ਼ਵਾਸੀਆਂ ਵਿੱਚ ਦੇਸ਼ ਪ੍ਰਤੀ ਪਿਆਰ,ਤਿਆਗ ਦੀ ਭਾਵਨਾ ਨੂੰ ਉਜਾਗਰ ਕਰਨਾ ਤੇ ਨਾਲ ਹੀ ਆਪਣੇ ਉਨ੍ਹਾਂ ਦੇਸ਼ ਭਗਤਾਂ ਦੀ ਯਾਦ ਦਿਵਾਉਣਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਨੂੰ ਅਜ਼ਾਦ ਕਰਵਾਉਣ ਦੀ ਖਾਤਰ ਆਪਣੀ ਜਾਨ ਤੱਕ ਦੀ ਪਰਵਾਹ ਨਾ ਕੀਤੀ। ਇਸ ਮੁਹਿੰਮ ਦੇ ਤਹਿਤ ਡੀ.ਜੀ. ਐੱਸ.ਜੀ. ਪਬਲਿਕ ਸਕੂਲ ਵਿੱਚ ਅਜ਼ਾਦੀ ਦਾ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।

ਵਿਦਿਆਰਥੀ ਤਿੰਨ ਰੰਗ ਦੇ ਕੱਪੜੇ ਪਾ ਹੱਥ ਵਿੱਚ ਤਿਰੰਗਾ ਫੜੀ ਸਕੂਲ ਪਹੁੰਚੇ। ਸਕੂਲ ਦੇ ਕਈ ਵਿਦਿਆਰਥੀ ਸਾਡੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੇ ਰੂਪ ਵਿੱਚ ਰੰਗੇ ਉਨ੍ਹਾਂ ਦਾ ਪਹਿਰਾਵਾ ਪਾਈ ਮਨ ਨੂੰ ਮੋਹ ਰਹੇ ਸਨ। ਸਾਰਾ ਸਕੂਲ “ਮੇਰਾ ਭਾਰਤ ਮਹਾਨ” ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ। ਇਸ ਖਾਸ ਦਿਨ ਦੀ ਸ਼ੁਰੂਆਤ ਸਕੂਲ ਵਿੱਚ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ ਤੇ ਕਈ ਵਿਦਿਆਰਥੀਆਂ ਨੇ ਕਵਿਤਾਵਾਂ ਵੀ ਸਭ ਦੇ ਸਾਹਮਣੇ ਪੇਸ਼ ਕੀਤੀਆਂ।

ਸਕੂਲ ਦੇ ਪ੍ਰਿੰਸੀਪਲ ਮੈਡਮ ਐਂਗਰਿਸ਼ ਨੇ ਵਿਦਿਆਰਥੀਆਂ ਦੇ ਸਨਮੁਖ ਹੁੰਦਿਆਂ ਉਹਨਾਂ ਨੂੰ ਅਜ਼ਾਦੀ ਦਿਵਸ ਲਈ ਵਧਾਈ ਦਿੰਦੇ ਹੋਏ ਸਾਡੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਵੀ ਜਾਣੂ ਕਰਵਾਇਆ। ਉਹਨਾਂ ਨੇ ਆਖਿਆ ਕਿ ਦੇਸ਼ ਨੂੰ ਅਜ਼ਾਦੀ ਬੜੀ ਮੁਸ਼ਕਿਲ ਨਾਲ ਕਿੰਨੇ ਸਾਲਾਂ ਦੇ ਸੰਘਰਸ਼ ਤੇ ਤਿਆਗ ਤੋਂ ਬਾਅਦ ਹਾਸਿਲ ਹੋਈ ਹੈ। ਜਿਸ ਨੂੰ ਸਾਨੂੰ ਕਦੇ ਵੀ ਵਿਸਾਰਨਾ ਨਹੀਂ ਚਾਹੀਦਾ ਅਤੇ ਹਮੇਸ਼ਾ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖ ਆਪਣੀ ਮਿੱਟੀ ਨੂੰ ਪਿਆਰ ਕਰਨਾ ਚਾਹੀਦਾ ਹੈ।

The post DGSG ਪਬਲਿਕ ਸਕੂਲ ‘ਚ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਹਾੜਾ appeared first on Ludhiana Live.

ਦ੍ਰਿਸ਼ਟੀ ਪਬਲਿਕ ਸਕੂਲ ਵਿਖੇ ਅਜਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਲੁਧਿਆਣਾ : ਦ੍ਰਿਸ਼ਟੀ ਪਬਲਿਕ ਸਕੂਲ ਵਿਖੇ ਅਜਾਦੀ ਦਿਹਾੜਾ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਸੁਨੋਹ ਚੈਰਿਟੀ, ਕੈਨੇਡਾ ਦੇ ਡਾਇਰੈਕਟਰ ਸ੍ਰੀ ਸੁਖਦੀਪ ਗਿੱਲ ਨੇ ਸਕੂਲ ਮੈਨੇਜਮੈਂਟ ਕਮੇਟੀ ਨਾਲ ਮਿਲ ਕੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਦੀ ਖੁਸ਼ਹਾਲੀ, ਮਾਣ ਅਤੇ ਆਜ਼ਾਦ ਭਾਵਨਾ ਨੂੰ ਦਰਸਾਉਣ ਵਾਲੇ ਤਿਰੰਗੇ ਗੁਬਾਰੇ ਛੱਡੇ।

ਪ੍ਰਿੰਸੀਪਲ ਮਨੀਸ਼ਾ ਗੰਗਵਾਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਨੂੰ ਇੱਕ ਹੋਣਹਾਰ ਅਤੇ ਖੁਸ਼ਹਾਲ ਦੇਸ਼ ਬਣਾਉਣ। ਉਸ ਨੇ ਉਨ੍ਹਾਂ ਨੂੰ ਆਪਣੀ ਭੂਮਿਕਾ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਆਲ ਇੰਡੀਆ ਸੈਕੰਡਰੀ ਸਕੂਲ ਦੀ ਪ੍ਰੀਖਿਆ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸੁਖਦੀਪ ਗਿੱਲ ਅਤੇ ਸਕੂਲ ਮੈਨੇਜਰ ਪ੍ਰੀਤੀ ਜੈਨ ਨੇ ਸਨਮਾਨਿਤ ਕੀਤਾ।

ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਅਰਥਪੂਰਨ ਨਾਟਕੀ ਪੇਸ਼ਕਾਰੀ ‘ਜੈ ਹੋ’ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ, ਜਿਸ ਨੇ ਦਰਸ਼ਕਾਂ ਨੂੰ ਤਿਰੰਗਾ ਦੇ ਸਨਮਾਨ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੱਤ ਸ਼ਹੀਦਾਂ ਦੇ ਸਫ਼ਰ ਰਾਹੀਂ ਲਿਜਾਇਆ।

ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜੇ ਉਹ ਸੱਚੀ ਆਜ਼ਾਦੀ ਦਾ ਅਨੰਦ ਲੈਣਾ ਚਾਹੁੰਦੇ ਹਨ। ਪ੍ਰੋਗਰਾਮ ਦੀ ਸਮਾਪਤੀ ਜੈ ਹਿੰਦ ਦੀ ਆਵਾਜ਼ ਨਾਲ ਹੋਈ।

The post ਦ੍ਰਿਸ਼ਟੀ ਪਬਲਿਕ ਸਕੂਲ ਵਿਖੇ ਅਜਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਮਨਾਇਆ 77ਵਾਂ ਸੁਤੰਤਰਤਾ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 77ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਅਤੇ ਸੀਨੀਅਰ ਸਟਾਫ਼ ਕੌਊਸ਼ਿਲ ਵੱਲੋਂ ਕਾਲਜ ਦੇ ਵਿਹੜੇ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਆਜ਼ਾਦੀ ਦੇ 77ਵੇਂ ਸਾਲ ਦੇ ਇਸ ਅਨਮੋਲ ਮੌਕੇ ‘ਤੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦ ਭਾਰਤ ‘ਤੇ ਮਾਣ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਲੋਕਤੰਤਰ ਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਸਾਨੂੰ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਮਾਨ ਦੁਆਰਾ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਦਿੱਤੀ ਗਈ ਸੋਂਹ ਨੂੰ ਯਾਦ ਕਰਵਾਇਆ। ਬੀਏ ਦੀਆਂ ਵਿਦਿਆਰਥਣਾਂ ਸ਼ਾਲਿਨੀ ਅਤੇ ਹਿਤੈਸ਼ੀ ਨੇ ਆਪਣੇ ਦੇਸ਼ ਭਗਤੀ ਦੇ ਗੀਤਾਂ ਨਾਲ ਸਭ ਨੂੰ ਮੰਤਰਮੁਗਧ ਕਰ ਦਿੱਤਾ ।

The post ਸਰਕਾਰੀ ਕਾਲਜ ਲੜਕੀਆਂ ਮਨਾਇਆ 77ਵਾਂ ਸੁਤੰਤਰਤਾ ਦਿਵਸ appeared first on Ludhiana Live.