national nutrition month Archives - Ludhiana Live

ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਰਾਸ਼ਟਰੀ ਪੋਸ਼ਣ ਮਹੀਨਾ ਸਮਾਰੋਹ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਗ੍ਰਹਿ ਵਿਿਗਆਨ ਅਤੇ ਸੁੰਦਰਤਾ ਅਤੇ ਤੰਦਰੁਸਤੀ ਵਿਭਾਗ ਨੇ ਕਾਲਜ ਕੈਂਪਸ ਵਿੱਚ ਰਾਸ਼ਟਰੀ ਪੋਸ਼ਣ ਮਹੀਨਾ 2022 ਮਨਾਇਆ। ਨੌਜਵਾਨਾਂ ਵਿੱਚ ਸਰੀਰਕ ਗਤੀਵਿਧੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਇੱਕ ‘ਵਾਕਾਥਨ’ ਦਾ ਆਯੋਜਨ ਕੀਤਾ ਗਿਆ।

ਵਿਦਿਆਰਥੀਆਂ ਨੇ ਨਾਅਰਾ ਬੁਲੰਦ ਕੀਤਾ “ਹੁਣ ਤੋਂ ਥੋੜਾ ਹੋਰ ਚੱਲਣਾ ਅਤੇ ਥੋੜ੍ਹਾ ਘੱਟ ਬੈਠਣਾ”। ਕੈਂਪਸ ਦੇ ਫਰੂਟ ਜ਼ੋਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਨਿੱਬੂ ਜਾਤੀ ਦੇ ਫਲਾਂ ਦੇ ਬੂਟੇ ਲਗਾਏ ਗਏ। ਵਿਦਿਆਰਥੀਆਂ ਅਤੇ ਸਟਾਫ਼ ਲਈ ਯੋਗਾ ਸੈਸ਼ਨ ਕਰਵਾਇਆ ਗਿਆ।

ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਅਜਿਹੀ ਸ਼ਾਨਦਾਰ ਗਤੀਵਿਧੀ ਦੇ ਆਯੋਜਨ ਲਈ ਵਿਭਾਗਾਂ ਦੀ ਸ਼ਲਾਘਾ ਕੀਤੀ ਜੋ ਹਰ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਰਗਰਮ ਰਹਿਣ ਅਤੇ ਸਿਹਤਵੰਦ ਜੀਵਨ ਸ਼ੈਲੀ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਰਾਸ਼ਟਰੀ ਪੋਸ਼ਣ ਮਹੀਨਾ ਸਮਾਰੋਹ appeared first on Ludhiana Live.