National Sports Day Archives - Ludhiana Live

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ‘ਚ ਮਨਾਇਆ ਰਾਸ਼ਟਰੀ ਖੇਡ ਦਿਵਸ
ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਦਿਨ ਦਾ ਉਦੇਸ਼ ਜੀਵਨ ਵਿੱਚ ਸਰੀਰਕ ਗਤੀਵਿਧੀਆਂ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਇੱਕ ਵਿਸ਼ੇਸ਼ ਅਸੈਂਬਲੀ ਰਾਹੀਂ ਹਰਸ਼ਪ੍ਰੀਤ ਸਿੰਘ ਅਤੇ ਜਨਕਪ੍ਰੀਤ ਕੌਰ, ਖੇਡ ਕਪਤਾਨ ਨੇ ਮੇਜਰ ਧਿਆਨ ਚੰਦ ਬਾਰੇ ਜਾਣਕਾਰੀ ਦਿੱਤੀ ਜੋ ਸੱਚੀ ਖੇਡ ਭਾਵਨਾ ਅਤੇ ਦੇਸ਼ ਭਗਤੀ ਦੀ ਜੀਵਤ ਮਿਸਾਲ ਹਨ।

ਮੇਜਰ ਧਿਆਨ ਚੰਦ ਨੇ 1928, 1932 ਅਤੇ 1936 ਵਿੱਚ 3 ਓਲੰਪਿਕ ਖੇਡਾਂ ਵਿੱਚ ਸੋਨੇ ਦੇ ਤਗਮੇ ਜਿੱਤੇ। ਇਸ ਦਿਨ ਦੀ ਮਹੱਤਤਾ ਨੂੰ ਦਰਸਾਉਣ ਲਈ ਸਕੂਲ ਵਿੱਚ ਪਹਿਲੀ ਤੋਂ 12ਵੀਂ ਜਮਾਤ ਦੇ ਸਮਾਗਮਾਂ ਦਾ ਇਕੱਠ ਹੋਇਆ। ਲੜਕੇ ਅਤੇ ਲੜਕੀਆਂ ਦੋਵਾਂ ਨੇ ਰੱਸਾ-ਖਿੱਚ, ਬਾਸਕਟ ਬਾਲ, ਵੌਲੀ ਬਾਲ ਅਤੇ ਟਰੈਕ ਈਵੈਂਟਾਂ ਆਦਿ ਵਿੱਚ ਹਿੱਸਾ ਲਿਆ। ਜੇਤੂਆਂ ਨੂੰ ਸਰਟੀਫਿਕੇਟ ਵੰਡੇ ਗਏ।

The post ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ‘ਚ ਮਨਾਇਆ ਰਾਸ਼ਟਰੀ ਖੇਡ ਦਿਵਸ appeared first on Ludhiana Live.

ਆਰੀਆ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ, ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ‘ ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੁੰਦਾ ਹੈ ਅਤੇ ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ‘ਹਾਕੀ ਦੇ ਜਾਦੂਗਰ’ ਦੇ ਨਾਂ ਨਾਲ ਪ੍ਰਸਿੱਧ ਮੇਜਰ ਧਿਆਨ ਚੰਦ ਨੇ ਭਾਰਤ ਲਈ ਓਲੰਪਿਕ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤਿਆ ਸੀ।

ਵਿਦਿਆਰਥਣਾਂ ਨੂੰ ਖੇਡਾਂ ਨਾਲ ਜੋੜੇ ਰੱਖਣ ਲਈ ਕਾਲਜ ਵਿੱਚ ਬੈਡਮਿੰਟਨ ਮੈਚ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੀ .ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਪਾਰੁਲ ਨੇ ਪਹਿਲਾ ਸਥਾਨ, ਵੰਸ਼ੀਕਾ ਨੇ ਦੂਜਾ ਸਥਾਨ ਅਤੇ ਵਿਦਿਆਰਥਣ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸਾ ਸ਼ਰਮਾ ਅਤੇ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਸ਼ਖ਼ਸੀਅਤ ਦੇ ਵਿਕਾਸ ਲਈ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਆ।

The post ਆਰੀਆ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ appeared first on Ludhiana Live.

ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਮਨਾਇਆ ਰਾਸ਼ਟਰੀ ਖੇਡ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ” ਰਾਸ਼ਟਰੀ ਖੇਡ ਦਿਵਸ ” ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀਮਤੀ ਪੁਸ਼ਪਿੰਦਰ ਕੌਰ ਏਸ਼ੀਅਨ ਹਾਕੀ ਗੋਲਡ ਮੈਡਲਿਸਟ ਰਿਟਾ. ਐਸੋਸੀਏਟ ਪ੍ਰੋਫੈਸਰ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਨਾਲ ਸੁਆਗਤ ਕੀਤਾ ਅਤੇ ਇਸ ਉਪਰੰਤ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ।

ਸਰੀਰਕ ਸਿੱਖਿਆ ਵਿਭਾਗ ਤੋਂ ਸ੍ਰੀ ਜੈ ਕੁਮਾਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਇਤਿਹਾਸ ਅਤੇ ਯੋਗਦਾਨ ’ਤੇ ਚਾਨਣਾ ਪਾਇਆ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਵੱਲੋਂ ਕਾਲਜ ਵਿਦਿਆਰਥਣਾਂ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਵਿਿਦਆਰਥੀਆਂ ਨੇ ਡਾਂਸ, ਕਵਿਤਾ, ਭਾਸ਼ਣ, ਖੇਡਾਂ ਆਦਿ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਖੇਡਾਂ ਸੰਬੰਧੀ ਵਿਡੀਆਰਥਣਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਖੇਡ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀਮਤੀ ਪੁਸ਼ਪਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਮਨ ਲਤਾ ਨੇ ਇਸ ਮੌਕੇ ਬੋਲਦਿਆਂ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਜਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰਾਸ਼ਟਰੀ ਖੇਡ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

The post ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਮਨਾਇਆ ਰਾਸ਼ਟਰੀ ਖੇਡ ਦਿਵਸ appeared first on Ludhiana Live.

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਰਾਸ਼ਟਰੀ ਖੇਡ ਦਿਵਸ
ਲੁਧਿਆਣਾ : ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।

ਇਸ ਦਿਨ ਦਾ ਉਦੇਸ਼ ਜੀਵਨ ਵਿੱਚ ਸਰੀਰਕ ਗਤੀਵਿਧੀਆਂ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਰਸ਼ਪ੍ਰੀਤ ਸਿੰਘ ਅਤੇ ਅੰਮ੍ਰਿਤਪ੍ਰੀਤ ਕੌਰ ਸਪੋਰਟਸ ਕੈਪਟਨ (ਲੜਕੇ ਅਤੇ ਲੜਕੀਆਂ) ਨੇ ਇੱਕ ਵਿਸ਼ੇਸ਼ ਅਸੈਂਬਲੀ ਰਾਹੀਂ ਮੇਜਰ ਧਿਆਨ ਚੰਦ ਬਾਰੇ ਚਾਨਣਾ ਪਾਇਆ।

ਮੇਜਰ ਧਿਆਨ ਚੰਦ 1928, 1932 ਅਤੇ 1936 ਵਿੱਚ 3 ਓਲੰਪਿਕ ਖੇਡਾਂ ਵਿੱਚ ਸੋਨੇ ਦੇ ਤਗਮੇ ਜਿੱਤਣ ਵਾਲੇ ਸੱਚੇ ਖਿਡਾਰੀ ਦੀ ਭਾਵਨਾ ਅਤੇ ਦੇਸ਼ ਭਗਤੀ ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ।

ਸਕੂਲ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇਕੱਠ ਹੋਇਆ। ਮੁੰਡੇ ਅਤੇ ਕੁੜੀਆਂ ਦੋਨਾਂ ਨੇ ਟੱਗ ਆਫ ਵਾਰ, ਬਾਸਕੇਟ ਬਾਲ, ਵਾਲੀ ਬਾਲ ਅਤੇ ਟਰੈਕ ਈਵੈਂਟਸ ਆਦਿ ਵਿੱਚ ਭਾਗ ਲਿਆ।

ਸਕੂਲ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਨੇ ਖੇਡ ਅਧਿਆਪਕਾਂ ਅਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਸਹੁੰ ਪੜ੍ਹੀ ਗਈ।

The post ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਰਾਸ਼ਟਰੀ ਖੇਡ ਦਿਵਸ appeared first on Ludhiana Live.