national sports org. Archives - Ludhiana Live

ਰਾਸ਼ਟਰੀ ਖੇਡ ਸੰਗਠਨ ਕੈਂਪ ਦੇ ਸਮਾਪਤੀ ਸਮਾਰੋਹ ਦਾ ਸਫਲਤਾਪੂਰਵਕ ਆਯੋਜਨ
ਲੁਧਿਆਣਾ :  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਯੂਨੀਵਰਸਿਟੀ ਅਧੀਨ ਆਉਂਦੇ ਵੱਖ-ਵੱਖ ਕਾਲਜ ਦੇ ਵਿਦਿਆਰਥੀਆਂ ਲਈ ਲਗਾਏ ਗਏ 15 ਦਿਨਾ ਰਾਸ਼ਟਰੀ ਖੇਡ ਸੰਗਠਨ ਕੈਂਪ ਸਾਲ 2022-2023 ਦੇ ਸਮਾਪਨ ਸਮਾਰੋਹ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ| ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ| ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਾ. ਅਜਮੇਰ ਸਿੰਘ ਢੱਟ, ਡਾਇਰੈਕਟਰ ਖੋਜ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ|

ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ਤੇ ਤੰਦਰੁਸਤ ਕਰਨ ਦੇ ਨਾਲ-ਨਾਲ ਮਾਨਸਿਕ ਤੌਰ ਤੇ ਤਰੋ ਤਾਜ਼ਾ ਵੀ ਕਰਦੀਆਂ ਹਨ| ਕਿਉਂਕਿ ਇਹ ਖੇਡ ਮੈਦਾਨ ਉਹ ਕਲਾਸ ਰੂਮ ਹਨ ਜਿੱਥੇ ਆ ਕੇ ਵਿਦਿਆਰਥੀ ਹਰ ਤਰ੍ਹਾਂ ਦੇ ਮਾਨਸਿਕ ਦਬਾਅ ਤੋਂ ਮੁਕਤ ਹੁੰਦੇ ਹਨ| ਉਹਨਾਂ ਨੇ ਦੱਸਿਆ ਕਿ ਖੇਡਾਂ ਦੇ ਨਾਲ-ਨਾਲ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਸੁਚੱਜੇ ਤਰੀਕੇ ਨਾਲ ਕਰ ਸਕਦੇ ਹਨ| ਲੋੜ ਸਿਰਫ ਕੁਝ ਨਿਯਮ ਬਣਾਉਣ ਦੀ ਹੈ| ਜੇ ਅਸੀਂ ਖੇਡਾਂ ਦੇ ਨਾਲ-ਨਾਲ ਅਸੀਂ ਨਿਯਮਤ ਤੌਰ ਤੇ ਪੜ੍ਹਾਈ ਕਰਦੇ ਹਾਂ ਤਾਂ ਇਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵੇਗੀ|

ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਦੱਸਿਆ ਕਿ ਇਸ ਸਲਾਨਾ ਕੈਂਪ ਵਿੱਚ ਲਗਭਗ 240 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਕੈਂਪ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ, ਜਿਵੇਂ ਅਥਲੈਟਿਕਸ, ਬੈਡਮਿੰਟਨ, ਬਾਸਕਿਟਬਾਲ, ਕ੍ਰਿਕਟ, ਹਾਕੀ, ਵਾਲੀਬਾਲ, ਸਾਈਕਲਿੰਗ, ਤੈਰਾਕੀ, ਫੁੱਟਬਾਲ, ਹੈਂਡਬਾਲ, ਸ਼ੂਟਿੰਗ ਆਦਿ ਖੇਡਾਂ ਦੀਆਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇ ਨਾਲ-ਨਾਲ ਚੰਗੀ ਸਿਹਤ ਬਣਾਈ ਰੱਖਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਇਸ ਮੌਕੇ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚੋਂ ਪੁਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਦੁਆਰਾ ਸਨਮਾਨਿਤ ਕੀਤਾ ਗਿਆ|

The post ਰਾਸ਼ਟਰੀ ਖੇਡ ਸੰਗਠਨ ਕੈਂਪ ਦੇ ਸਮਾਪਤੀ ਸਮਾਰੋਹ ਦਾ ਸਫਲਤਾਪੂਰਵਕ ਆਯੋਜਨ appeared first on Ludhiana Live.

ਪੀ.ਏ.ਯੂ. ਦੇ 382 ਵਿਦਿਆਰਥੀਆਂ ਨੇ 15 ਦਿਨਾਂ ਐੱਨ.ਐੱਸ.ਓ ਕੈਂਪ ‘ਚ ਕੀਤੀ ਸ਼ਿਰਕਤ
ਲੁਧਿਆਣਾ : ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਨੂੰ ਵਧਾਉਣ ਅਤੇ ਸਰੀਰਕ ਤੰਦਰੁਸਤੀ ਲਈ ਨੈਸ਼ਨਲ ਸਪੋਰਟਸ ਆਰਗੇਨਾਈਜ਼ੇਸ਼ਨ (ਐੱਨ.ਐੱਸ.ਓ) ਦੇ 15 ਦਿਨਾਂ ਕੈਂਪ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਰੇ ਵੱਖ-ਵੱਖ ਕਾਲਜਾਂ ਦੇ 382 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਕੈਂਪ ਦੌਰਾਨ ਅਥਲੈਟਿਕਸ, ਬੈਡਮਿੰਟਨ, ਬਾਸਕਟਬਾਲ, ਸਾਈਕਲਿੰਗ, ਸ਼ੂਟਿੰਗ, ਕ੍ਰਿਕਟ, ਫੁੱਟਬਾਲ, ਹਾਕੀ, ਵਾਲੀਬਾਲ, ਹੈਂਡਬਾਲ, ਟੇਬਲ ਟੈਨਿਸ, ਤੈਰਾਕੀ, ਕਬੱਡੀ ਅਤੇ ਵੇਟਲਿਫਟਿੰਗ ਵਿੱਚ ਕੋਚਿੰਗ ਦਿੱਤੀ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸਕਾਰਾਤਮਕ ਰਵੱਈਏ ਨਾਲ ਭਾਗ ਲਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ. ਦੇ  ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਪ੍ਰਤੀ ਉਤਸ਼ਾਹਜਨਕ ਬਨਾਉਂਦੇ ਹਨ ਅਤੇ ਵਿਦਿਆਰਥੀ ਵੱਖ-ਵੱਖ ਖੇਡਾਂ ਪ੍ਰਤੀ ਜਾਣਕਾਰੀ ਵੀ ਪ੍ਰਾਪਤ ਕਰਦੇ ਹਨ ।

ਡਾ. ਗੋਸਲ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਅਨੁਸਾਸ਼ਨ ਨਾਲ ਜੋੜਦੇ ਹਨ, ਉਹ ਵਕਤ ਸਿਰ ਉੱਠਦੇ, ਸੌਂਦੇ, ਖਾਣਾ ਖਾਂਦੇ ਅਤੇ ਸਰੀਰਕ ਕਸਰਤ ਕਰਦੇ ਹਨ । ਉਹਨਾਂ ਕਿਹਾ ਜਲਦੀ ਸੌਣ ਅਤੇ ਜਲਦੀ ਉੱਠਣ ਨਾਲ ਮਨੁੱਖ ਸਿਹਤਮੰਦ ਰਹਿੰਦਾ ਹੈ ਅਤੇ ਮਾਨਸਿਕ ਤੌਰ ਤੇ ਵੀ ਮਜ਼ਬੂਤ ਬਣਦਾ ਹੈ ।

ਇਸ ਮੌਕੇ ਡਾ. ਜੀ.ਐਸ. ਬੁੱਟਰ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਕਿਹਾ ਕਿ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸਰੀਰ ਨੂੰ ਮਜ਼ਬੂਤ, ਸਰੀਰਕ ਤੌਰ `ਤੇ ਤੰਦਰੁਸਤ ਅਤੇ ਮਾਨਸਿਕ ਤੌਰ `ਤੇ ਸੁਚੇਤ ਬਣਾਉਣ ਲਈ ਉਤਸ਼ਾਹਿਤ ਕਰਨਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਇਹਨਾਂ ਖੇਡ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਵਧਾਈ ਦਿੱਤੀ ।

The post ਪੀ.ਏ.ਯੂ. ਦੇ 382 ਵਿਦਿਆਰਥੀਆਂ ਨੇ 15 ਦਿਨਾਂ ਐੱਨ.ਐੱਸ.ਓ ਕੈਂਪ ‘ਚ ਕੀਤੀ ਸ਼ਿਰਕਤ appeared first on Ludhiana Live.