national voter day celebration Archives - Ludhiana Live

ਵਿਦਿਆਰਥੀਆਂ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਚੁੱਕੀ ਸਹੁੰ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਾਰ ਸਧਾਰ (ਲੁਧਿਆਣਾ) ਵਿਖੇ ਰਾਸ਼ਟਰੀ ਵੋਟਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਹਾਜਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ.ਹਰਪ੍ਰੀਤ ਸਿੰਘ ਨੇ ਵੋਟ ਦੀ ਮਹੱਤਤਾ ਬਾਰੇ ਦੱਸਿਆ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਵਿੱਚ ਬਦਲਾਅ ਲਿਆਉਣ ਲਈ ਆਪਣੀ ਵੋਟ ਦਾ ਸਹੀ ਇਸਤੇਮਾਲ ਕਰ ਸਕਦੀ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਮਜ਼ਬੂਤ ​​ਭੂਮਿਕਾ ਨਿਭਾ ਸਕਦੀ ਹੈ। ਇਸ ਮੌਕੇ ਪ੍ਰੋ: ਐਸ.ਕੇ. ਗੁਪਤਾ ਤੇ ਪ੍ਰੋ: ਵਿਸ਼ਵਪ੍ਰੀਤ ਕੌਰ ਵੀ ਹਾਜ਼ਰ ਸਨ।

The post ਵਿਦਿਆਰਥੀਆਂ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਚੁੱਕੀ ਸਹੁੰ appeared first on Ludhiana Live.