national women commission Archives - Ludhiana Live

ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧੀਆਂ, ਭੈਣ ਸੁਮਨ ਤੂਰ ਦੇ ਇਲਜ਼ਾਮਾਂ ਦੀ ਜਾਂਚ ਦੇ ਨਿਰਦੇਸ਼
ਲੁਧਿਆਣਾ : ਭੈਣ ਸੁਮਨ ਤੂਰ ਵੱਲੋਂ ਲਾਏ ਗਏ ਦੋਸ਼ਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਮੁਸੀਬਤ ਆ ਸਕਦੀ ਹੈ। ਸੁਮਨ ਤੂਰ ਨੇ ਜਾਇਦਾਦ ਦੇ ਵਿਵਾਦ ਵਿੱਚ ਆਪਣੇ ਭਰਾ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਨੂੰ 15 ਦਿਨਾਂ ਦੇ ਅੰਦਰ-ਅੰਦਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਸਿੱਧੂ ਦੀ ਭੈਣ ਸੁਮਨ ਤੂਰ ਵਿਦੇਸ਼ ਵਿਚ ਰਹਿੰਦੀ ਹੈ ਅਤੇ ਉਸ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਲੁਧਿਆਣਾ ਦੇ ਪੱਖੋਵਾਲ ਰੋਡ ਦਾ ਪਤਾ ਦਿੱਤਾ ਗਿਆ ਹੈ। ਇਸੇ ਕਾਰਨ ਇੱਥੋਂ ਦੇ ਡੀਸੀਪੀ ਨੂੰ ਜਾਂਚ ਲਈ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਸੁਮਨ ਤੂਰ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਕੇ ਦੋਸ਼ ਲਾਇਆ ਸੀ ਕਿ ਨਵਜੋਤ ਸਿੰਘ ਸਿੱਧੂ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਹੈ।

ਇਸ ਤੋਂ ਬਾਅਦ ਹੁਣ ਜਦੋਂ ਚੋਣਾਂ ਹੋ ਗਈਆਂ ਹਨ ਅਤੇ ਕੁਝ ਹੀ ਦਿਨਾਂ ‘ਚ ਗਿਣਤੀ ਹੋਣ ਵਾਲੀ ਹੈ ਤਾਂ ਇਸ ਸ਼ਿਕਾਇਤ ਤੇ ਜਾਂਚ ਨਾਲ ਨਵਜੋਤ ਸਿੰਘ ਸਿੱਧੂ ਲਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਫਿਲਹਾਲ, ਕਿਸੇ ਵੀ ਅਧਿਕਾਰੀ ਨੇ ਇਸ ‘ਤੇ ਬੋਲਣ ਤੋਂ ਇਨਕਾਰ ਨਹੀਂ ਕੀਤਾ ਹੈ।

The post ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧੀਆਂ, ਭੈਣ ਸੁਮਨ ਤੂਰ ਦੇ ਇਲਜ਼ਾਮਾਂ ਦੀ ਜਾਂਚ ਦੇ ਨਿਰਦੇਸ਼ appeared first on Ludhiana Live.