natural vinegar Archives - Ludhiana Live

ਕੁਦਰਤੀ ਸਿਰਕਾ ਬਨਾਉਣ ਦੇ ਗੁਰ ਕਿਸਾਨਾਂ ਨੂੰ ਦੱਸੇ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਦਾ ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਿਡ ਅਤੇ ਲੈਕਟੋ ਫਰਮੈਨਟਿਡ ਆਚਾਰ ਤਿਆਰ ਕਰਨ ਸੰਬੰਧੀ ਸਿਖਲਾਈ ਲਗਾਇਆ ਗਿਆ| ਇਸ ਕੋਰਸ ਵਿਚ 34 ਸਿਖਿਆਰਥੀਆਂ ਨੇ ਭਾਗ ਲਿਆ|

ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਪੰਜ ਦਿਨ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਫ਼ਲਾਂ ਤੋਂ ਕੁਦਰਤੀ ਸਿਰਕਾ ਅਤੇ ਕਾਰਬੋਨੇਟਿਡ ਪੇਅ ਬਨਾਉਣ ਦੀ ਸਿਖਲਾਈ ਦਿੱਤੀ ਗਈ | ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ  ਕਰਜਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਗਿਆ|

ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ, ਨੇੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਸਿਖਿਆਰਥੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਇਸ ਨੂੰ ਕਿੱਤੇ ਵਜੋਂ ਅਪਣਾ ਰਹੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ| ਇਸ ਕੋਰਸ  ਦੇ ਤਕਨੀਕੀ ਮਾਹਿਰ ਡਾ. ਜੀ ਐੱਸ ਕੋਚਰ, ਮੁਖੀ ਮਾਈਕਰੋਬਾਇਲੋਜੀ ਵਿਭਾਗ ਨੇ ਸਿਰਕਾ ਬਣਾਉਣ ਦੀ ਮਹੱਤਤਾ ਅਤੇ ਵਰਤੋਂ ਬਾਰੇ ਦੱਸਿਆ|

The post  ਕੁਦਰਤੀ ਸਿਰਕਾ ਬਨਾਉਣ ਦੇ ਗੁਰ ਕਿਸਾਨਾਂ ਨੂੰ ਦੱਸੇ appeared first on Ludhiana Live.

ਕੁਦਰਤੀ ਸਿਰਕਾ ਬਣਾਉਣ ਬਾਰੇ ਕਰਵਾਇਆ ਸਿਖਲਾਈ ਕੋਰਸ
ਲੁਧਿਆਣਾ : ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨੇ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਫ਼ਲਾਂ ਤੋਂ ਕੁਦਰਤੀ ਸਿਰਕਾ ਅਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਡ ਡਰਿੰਕ ਤਿਆਰ ਕਰਨ ਬਾਰੇ ਸਿਖਲਾਈ ਕੋਰਸ” ਕਰਵਾਇਆ । ਇਸ ਕੋਰਸ ਵਿੱਚ ਲਗਭਗ 33 ਸਿਖਿਆਰਥੀਆਂ ਨੇ ਭਾਗ ਲਿਆ। ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਬਹੁਤ ਸਿਖਿਆਰਥੀ ਕੁਦਰਤੀ ਸਿਰਕਾ ਤਿਆਰ ਕਰਨ ਦੀ ਸਿਖਲਾਈ ਲੈ ਕੇ ਇਸ ਨੂੰ  ਕਿੱਤੇ ਵਜੋਂ ਅਪਣਾ ਰਹੇ ਹਨ ।

ਇਸ ਕੋਰਸ ਦੌਰਾਨ ਵੱਖ-ਵੱਖ ਮਾਹਿਰਾਂ ਨੇ ਆਪਣੇ ਤਜਰਬੇ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਇਸ਼ ਮੌਕੇ ਤੇ ਡਾ. ਜਸਪ੍ਰੀਤ ਸਿੰਘ ਖੇਵਾ, ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਆਤਮਾ ਸਕੀਮ ਰਾਹੀਂ ਕਿਸਾਨਾਂ ਨੂੰ ਹੋਣ ਵਾਲੇ ਲਾਭਾਂ ਤੇ ਚਾਨਣਾ ਪਾਇਆ। ਇਸ ਕੋਰਸ ਦੌਰਾਨ ਉੱਦਮੀ ਕਿਸਾਨ ਸ਼੍ਰੀ ਪਰਤਾਪ ਨਾਰਾਇਣ ਨੇ ਸਿਖਿਆਰਥੀਆਂ ਨਾਲ ਇਸ ਕਿੱਤੇ ਪ੍ਰਤੀ ਆਪਣੇ ਤਜਰਬੇ ਸਾਂਝੇ ਕੀਤੇ।

The post  ਕੁਦਰਤੀ ਸਿਰਕਾ ਬਣਾਉਣ ਬਾਰੇ ਕਰਵਾਇਆ ਸਿਖਲਾਈ ਕੋਰਸ  appeared first on Ludhiana Live.