ncc camp Archives - Ludhiana Live

ਸਪਰਿੰਗ ਡੇਲੀਅਨਜ਼ ਨੇ ਟ੍ਰੇਨਿੰਗ ਕੈਂਪ ਵਿੱਚ ਕੀਤੀ ਸ਼ਿਰਕਤ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਦੇ ਸੀਨੀਅਰ ਡਵੀਜ਼ਨ ਅਤੇ ਜੂਨੀਅਰ ਡਵੀਜ਼ਨ ਦੇ 41 ਕੈਡਿਟਸ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਐਨ. ਸੀ. ਸੀ. ਕੈਂਪ ਵਿੱਚ ਸ਼ਮੂਲੀਅਤ ਕਰ ਰਹੇ ਹਨ। ਇਹ ਟਰੇਨਿੰਗ ਕੈਂਪ 3 ਪੰਜਾਬ ਬਟਾਲੀਅਨ ਦੁਆਰਾ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦੌਰਾਨ ਬੱਚੇ ਅਨੁਸ਼ਾਸਨ ਅਤੇ ਆਰਮੀ ਦੇ ਜ਼ਰੂਰੀ ਪਹਿਲੂਆਂ ਬਾਰੇ ਜਾਣਕਾਰੀ ਲੈਣਗੇ। ਇਸ ਦੌਰਾਨ ਬੱਚਿਆਂ ਨੂੰ ਜ਼ਿੰਦਗੀ ਨੂੰ ਅਨੁਸ਼ਾਸਨ ਵਿੱਚ ਕਿਵੇਂ ਰੱਖਿਆ ਜਾਵੇ ਦੇ ਗੁਰਮੰਤਰ ਵੀ ਸਿਖਾਏ ਜਾਣਗੇ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਦੀ ਰਵਾਨਗੀ ਵੇਲੇ ਉਨ੍ਹਾਂ ਨੂੰ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਨਾਲ਼ ਹੀ ਐਨ. ਸੀ. ਸੀ. ਕੈਂਪ ਦਾ ਖ਼ੂਬ ਲਾਹਾ ਲੈਣ ਲਈ ਉਨ੍ਹਾਂ ਦੀ ਪਿੱਠ ਵੀ ਥਾਪੜੀ। ਉਹਨਾਂ ਨਾਲ਼ ਹੀ ਇਹ ਵੀ ਦੱਸਿਆ ਕਿ ਐਨ. ਸੀ. ਸੀ. ਕੈਡਿਟ ਨੂੰ ਇਸ ਕੈਂਪ ਦੌਰਾਨ ਮਾਨਵ ਸੁਰੱਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਤੇ ਨਾਲ਼ ਹੀ ਕੈਡਿਟਸ ਨੂੰ ਮਾਰਚ-ਪਾਸਟ, ਮੈਪ ਰੀਡਿੰਗ ਅਤੇ ਸੈਲਫ਼ ਡਿਫ਼ੈਂਸ ਦੀ ਸਿਖਲਾਈ ਵੀ ਦਿੱਤੀ ਜਾਵੇਗੀ।

The post ਸਪਰਿੰਗ ਡੇਲੀਅਨਜ਼ ਨੇ  ਟ੍ਰੇਨਿੰਗ ਕੈਂਪ ਵਿੱਚ ਕੀਤੀ ਸ਼ਿਰਕਤ appeared first on Ludhiana Live.

ਐਨ.ਐਸ.ਪੀ.ਐਸ ਦੇ ਐਨ.ਸੀ.ਸੀ ਕੈਡਿਟ ਸਭਿਆਚਾਰਕ ਆਈਟਮਾਂ ਵਿੱਚ ਪਹਿਲੇ ਸਥਾਨ ‘ਤੇ ਰਹੇ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਦੇ ਐਨਸੀਸੀ ਏਅਰ ਵਿੰਗ ਦੇ ਕੈਡਿਟਾਂ ਨੂੰ ਕੈਟਸੀ 86 ਏਅਰ ਵਿੰਗ ਦੇ ਹਾਲ ਹੀ ਵਿੱਚ ਆਯੋਜਿਤ ਕੈਂਪ ਵਿੱਚ ਕਈ ਪੁਰਸਕਾਰ ਪ੍ਰਾਪਤ ਮਿਲੇ । ਇਹ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਨੰਬਰ 4 ਪੰਜਾਬ ਏਅਰ ਸਕਨ ਐਨਸੀਸੀ ਲੁਧਿਆਣਾ ਦੁਆਰਾ ਆਯੋਜਿਤ ਕੀਤਾ ਗਿਆ ਸੀ। ਅੱਠ ਦਿਨਾਂ ਤੱਕ ਚੱਲਣ ਵਾਲੇ ਇਸ ਕੈਂਪ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਐਨਸੀਸੀ ਏਅਰ ਵਿੰਗ ਦੇ 507 ਕੈਡਿਟਾਂ ਨੇ ਭਾਗ ਲਿਆ।

ਇਸ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਆਰਮੀ ਵਿੰਗ ਦੇ ਐਨਸੀਸੀ ਕੈਡਿਟਾਂ ਨੇ ਸਿਖਲਾਈ ਵੀ ਪ੍ਰਾਪਤ ਕੀਤੀ। ਐਨ.ਐਸ.ਪੀ.ਐਸ ਦੇ ਐਨ.ਸੀ.ਸੀ ਕੈਡਿਟ ਸਭਿਆਚਾਰਕ ਆਈਟਮਾਂ ਵਿੱਚ ਪਹਿਲੇ ਸਥਾਨ ‘ਤੇ ਰਹੇ ਅਤੇ ਸੋਨੇ ਦਾ ਤਗਮਾ ਜਿੱਤਿਆ। ਰੱਸਾਕਸ਼ੀ ਵਿੱਚ ਵੀ ਜੂਨੀਅਰ ਡਿਵੀਜ਼ਨ ਦੀਆਂ ਲੜਕੀਆਂ ਨੇ ਪਹਿਲੇ ਸਥਾਨ ‘ਤੇ ਰਹਿ ਕੇ ਸੋਨ ਤਗਮਾ ਜਿੱਤਿਆ। ਜੂਨੀਅਰ ਡਿਵੀਜ਼ਨ ਦੀਆਂ ਕੁੜੀਆਂ ਨੂੰ ਵੀ 400 ਮੀਟਰ ਰਿਲੇਅ ਦੌੜ ਵਿੱਚ ਚਾਂਦੀ ਦਾ ਤਗਮਾ ਮਿਲਿਆ। ਸੀਨੀਅਰ ਮੁੰਡਿਆਂ ਨੂੰ ਰਿਲੇਅ ਦੌੜ ਵਿੱਚ ਕਾਂਸੀ ਦਾ ਤਗਮਾ ਦਿੱਤਾ ਗਿਆ।

The post ਐਨ.ਐਸ.ਪੀ.ਐਸ ਦੇ ਐਨ.ਸੀ.ਸੀ ਕੈਡਿਟ ਸਭਿਆਚਾਰਕ ਆਈਟਮਾਂ ਵਿੱਚ ਪਹਿਲੇ ਸਥਾਨ ‘ਤੇ ਰਹੇ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਲਗਾਇਆ ਸੱਤ ਰੋਜਾ ਐਨ.ਐਸ.ਐਸ ਕੈਂਪ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਵਿੱਚ ਗੋਦ ਲਏ ਹੋਏ ਪਿੰਡ ਚੱਕ ਸਰਵਨ ਨਾਥ (ਲੁਧਿਆਣਾ) ਵਿਖੇ ਸੱਤ ਰੋਜਾ ਐਨ.ਐਸ.ਐਸ. ਕੈਂਪ ਲਗਾਇਆ ਗਿਆ।

ਜਿਸ ਦੇ ਉਦਘਾਟਨੀ ਭਾਸ਼ਣ ਵਿੱਚ ਪ੍ਰਿੰਸੀਪਲ ਸਾਹਿਬਾ ਨੇ ਕੈਂਪ ਦੀ ਮਹੱਤਤਾ ਉਤੇ ਚਾਨਣਾ ਪਾਇਆ ਅਤੇ ਵਲਟੀਅਰਜ਼ ਨੂੰ ‘ ਨੋਟ ਮੀ ਬੱਟ ਯੂ ‘ ਆਦਰਸ਼ ਰਾਹੀਂ ਸਮਾਜ ਲਈ ਕµਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਪਿੰਡ ਵਿੱਚ ਸਵੱਛ ਭਾਰਤ ਰੈਲੀ ਦੇ ਨਾਲ-ਨਾਲ ਲੋਕਾਂ ਨੂੰ ਨਿੱਜੀ ਸਫਾਈ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਕੈਂਪ ਦੇ ਦੌਰਾਨ ਐਨ.ਐਸ.ਐਸ. ਯੂਨਿਟ ਅਤੇ ਹੈਲਪਫੁਲ ਵੈਲਫੇਅਰ ਸੁਸਾਇਟੀ ਨਾਲ ਮਿਲ ਕੇ ਪਿੰਡ ਦੇ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ। ਸ਼੍ਰੀ ਗਰੀਸ਼ ਬਾਂਸਲ, ਐਡਵੋਕੇਟ ਨੇ ਵਾਲµਟੀਅਰਜ਼ ਨੂੰ ਔਰਤਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਅਤੇ ਸ਼੍ਰੀ ਮੌਕਸ਼ ਅਜੇ ਦੁਆਰਾ ਮੈਡੀਟੇਸ਼ਨ ਦੇ ਵਿਸ਼ੇ ਤੇ ਚਾਨਣਾ ਪਾਇਆ ਗਿਆ।

ਇਸ ਕੈਂਪ ਦੌਰਾਨ ਵਾਲਟੀਅਰਜ਼ ਨੇ ਰੁੱਖ ਵੀ ਲਗਾਏ। ਸਵੱਛ ਭਾਰਤ ਅਤੇ ਫਿਟ ਇੰਡੀਆ ਮੁਹਿੰਮ ਦੇ ਵਿਸ਼ੇ ਤੇ ਪੋਸਟਰ ਬਣਾਉਣਾ, ਲੇਖ ਲਿਖਣਾ ਅਤੇ ਨਾਅਰੇ ਬਣਾਉਣਾ ਵਿਸ਼ੇ ਤੇ ਮੁਕਾਬਲੇ ਵੀ ਆਯੋਜਿਤ ਕੀਤੇ ਗਏ। ਸਮਾਪਤੀ ਸਮਾਰੋਹ ਦੌਰਾਨ ਸ਼੍ਰੀ ਪ੍ਰਦੀਪ ਕੁਮਾਰ, ਪ੍ਰਿੰਸੀਪਲ ਸ.ਸ.ਸ.ਸ. ਲਲਤੋਂ ਕਲਾਂ, ਪ੍ਰੋਗਰਾਮ ਅਫਸਰ ਅਤੇ ਐਨ.ਜੀ.ਓ ਦੇ ਮੈਂਬਰਾਂ ਦੁਆਰਾ ਇਹਨਾਂ ਮੁਕਾਬਲਿਆਂ ਦੇ ਜੇਤੂ ਵਿਿਦਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਿਸ਼ਾ ਸੰਗਵਾਲ, ਮਿਸ ਜਸਪ੍ਰੀਤ ਕੌਰ, ਡਾ. ਚਰਨਜੀਤ ਸਿੰਘ, ਮਿਸ ਸੁਖਨਦੀਪ ਕੌਰ, ਸ਼੍ਰੀਮਤੀ ਨਿਵੇਦਿਤਾ ਗੁਪਤਾ ਅਤੇ ਸ਼੍ਰੀਮਤੀ ਸਰਬਜੀਤ ਗਿੱਲ ਵੀ ਹਾਜ਼ਰ ਸਨ। ਐਨ.ਐਸ.ਐਸ. ਪ੍ਰਧਾਨ ਸ਼ਗੁਨ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ ਗਿਆ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਲਗਾਇਆ ਸੱਤ ਰੋਜਾ ਐਨ.ਐਸ.ਐਸ ਕੈਂਪ appeared first on Ludhiana Live.

ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ. ਕੈਂਪ ਦੌਰਾਨ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
ਲੁਧਿਆਣਾ : ਖ਼ਾਲਸਾ ਕਾਲਜ ਲੜਕੀਆਂ, ਲੁਧਿਆਣਾ ਵਿਖੇ ਐਨ.ਐਸ.ਐਸ.ਕੈਂਪ ਦੌਰਾਨ ਕਈ ਪ੍ਰਕਾਰ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਮਕਸਦ ਵਿਦਿਆਰਥਣਾਂ ‘ਚ ਚੰਗੀਆਂ ਆਦਤਾਂ ਤੇ ਸਮਾਜ ਸੇਵਾ ਦੀ ਭਾਵਨਾਂ ਨੂੰ ਉਤਸ਼ਾਹਿਤ ਕਰਨਾ ਸੀ | ਪਹਿਲੇ ਸੈਸ਼ਨ ‘ਚ ਕਾਲਜ ਦੀ ਪੁਰਾਣੀ ਵਿਦਿਆਰਥਣ ਸੁਨੀਤਾ ਭਗਤ ਨੇ ਵਿਦਿਆਰਥਣਾਂ ਨੂੰ ਯੋਗਾ ਕਰਵਾਇਆ ਤੇ ਯੋਗ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਦੀ ਜਾਣਕਾਰੀ ਦਿੱਤੀ |

ਵਿਦਿਆਰਥਣਾਂ ਨੂੰ ਉਨ੍ਹਾਂ ਲੋਕਾਂ ਦੇ ਨਾਲ ਮਿਲਵਾਇਆ ਗਿਆ, ਜੋ ਸਮਾਜ ਸੇਵਾ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰ ਰਹੇ ਹਨ | ਵਿਦਿਆਰਥਣਾਂ ਨਾਲ ਨਗਰ ਨਿਗਮ ਲੁਧਿਆਣਾ ਜ਼ੋਨ ਡੀ. ‘ਚ ਸਵੱਛ ਭਾਰਤ ਤਹਿਤ ਕੰਮ ਕਰਨ ਵਾਲੀ ਕਾਰਕੁੰਨ ਚੰਦਰਾ ਜੋਤੀ ਨਾਲ ਵੀ ਰੂਬਰੂ ਕਰਵਾਇਆ ਗਿਆ |

ਸ਼੍ਰੀਮੰਤੀ ਚੰਦਰਾ ਜੋਤੀ ਨੇ ਵਿਦਿਆਰਥਣਾਂ ਨੂੰ ਰਹਿੰਦ ਖੂੰਹਦ ਦੀ ਸਾਂਭ-ਸੰਭਾਲ ਤੇ ਪਲਾਸਟਿਕ ਦਾ ਸੁਚੱਜਾ ਪ੍ਰਬੰਧ ਕਰਨ ਬਾਰੇ ਵੀ ਦੱਸਿਆ | ਵਿਦਿਆਰਥਣਾਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ‘ਚ ਵਿਦਿਅਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ

The post ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ. ਕੈਂਪ ਦੌਰਾਨ ਕਰਵਾਈਆਂ ਵੱਖ-ਵੱਖ ਗਤੀਵਿਧੀਆਂ  appeared first on Ludhiana Live.

ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਸਫ਼ਲਤਾ ਪੂਰਵਕ ਸੰਪੰਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰ ਗੰਜ, ਲੁਧਿਆਣਾ ਵਿਖੇ ਚਲਾਇਆ ਗਿਆ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਿਆ। “ਸਵੱਛ ਭਾਰਤ ਅਤੇ ਫਿੱਟ ਇੰਡੀਆ” ਦੇ ਥੀਮ ਨੂੰ ਲੈ ਲਾਏ ਗਏ ਇਸ ਕੈਂਪ ਵਿੱਚ ਵਲੰਟੀਅਰਜ਼ ਦੀ ਸ਼ਖ਼ਸੀਅਤ ਨੂੰ ਨਿਖਾਰਨ ਦੇ ਨਾਲ ਨਾਲ ਉਹਨਾਂ ਨੂੰ ਚੰਗੇ ਸਮਾਜ ਦਾ ਨਿਰਮਾਣ ਕਰਨ ਲਈ ਆਪਣਾ ਯੋਗਦਾਨ ਦੇਣ ਦੀ ਸਿੱਖਿਆ ਦਿੱਤੀ ਗਈ। ਵਲੰਟੀਅਰਾਂ ਨੂੰ ਨਿੱਜੀ ਸਫ਼ਾਈ ਰੱਖਣ, ਸਵੈ ਰੱਖਿਆ ਅਤੇ ਲੋੜਵੰਦਾਂ ਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਬਾਰੇ ਦੱਸਿਆ ਗਿਆ।

ਕੈਂਪ ਦੌਰਾਨ ਵਲੰਟੀਅਰਜ਼ ਵੱਲੋਂ ਪੋਸਟਰ ਮੇਕਿੰਗ ,ਸਲੋਗਨ ਰਾਈਟਿੰਗ, ਸਮਾਜਿਕ ਅਤੇ ਨੈਤਿਕ ਕਦਰਾਂ ਕੀਮਤਾਂ ਉੱਤੇ ਆਧਾਰਿਤ ਭਾਸ਼ਨ ਲੜੀਆਂ ਦਾ ਆਯੋਜਨ ਕੀਤਾ ਗਿਆ। ਸਿਵਲ ਡਿਫੈਂਸ ਦੇ ਕਾਰਕੁਨਾਂ ਵੱਲੋਂ ਵਲੰਟੀਅਰਜ਼ ਨੂੰ ਸਵੈ ਰੱਖਿਆ, ਮੁਢਲੀ ਡਾਕਟਰੀ ਸਹਾਇਤਾ ,ਮਰੀਜਾਂ ਨੂੰ ਨਕਲੀ ਸਾਹ ਦੇਣ ਸੰਬੰਧੀ ਸਿਖਲਾਈ ਦਿੱਤੀ ਗਈ।

ਕੁਦਰਤੀ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਕਾਲਜ ਕੈਂਪਸ ਅਤੇ ਆਲੇ-ਦੁਆਲੇ ਨਵੇਂ ਪੌਦੇ ਲਗਾਏ ਗਏ। ਚਾਇਨਾ ਡੋਰ ਦੇ ਦੇ ਮਾੜੇ ਪ੍ਰਭਾਵ ਕਾਰਨ ਹੋ ਰਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਵਲੰਟੀਅਰਜ਼ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਜਿਸ ਵਿੱਚ ਚਾਈਨਾ ਡੋਰ ਦੀ ਬਜ਼ਾਰ ਵਿੱਚ ਵਿਕਰੀ ਨੂੰ ਬੰਦ ਕਰਨ ਲਈ ਪੁਰਜ਼ੋਰ ਅਪੀਲ ਕੀਤੀ ਗਈ। ਲੋਹੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਕਾਲਜ ਕੈਂਪਸ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਮਾਘੀ ਦੇ ਮੌਕੇ ਇਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।

ਵਲੰਟੀਅਰਜ਼ ਨੇ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਜਾ ਕੇ ਸੇਵਾ ਕੀਤੀ। ਅੱਜ ਕੈਂਪ ਦੇ ਆਖ਼ਰੀ ਦਿਨ ਆਲੇ ਦੁਆਲੇ ਨੂੰ ਸਾਫ਼ ਰੱਖਣ ਲਈ ਚੇਤਨਾ ਰੈਲੀ ਕੱਢੀ ਗਈ, ਸਲੱਮ ਏਰੀਆ ਦੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਗਈ ਤਾਂ ਕਿ ਅਸੀਂ ਸਾਫ਼ ਸੁਥਰੇ ਆਲੇ-ਦੁਆਲੇ ਵਿੱਚ ਤੰਦਰੁਸਤ ਰਹਿ ਸਕੀਏ। ਸੱਤ ਦਿਨਾਂ ਦੇ ਕੈਂਪ ਦੌਰਾਨ ਵਲੰਟੀਅਰਜ਼ ਨੇ ਕਾਲਜ ਕੈਂਪਸ ਅਤੇ ਆਲੇ-ਦੁਆਲੇ ਨੂੰ ਸਾਫ਼ ਕਰਕੇ ਇਸ ਦੀ ਪੂਰੀ ਦਿੱਖ ਨੂੰ ਹੀ ਬਦਲ ਕੇ ਰੱਖ ਦਿੱਤਾ ।

ਅੱਜ ਵਲੰਟੀਅਰਜ਼ ਦੀਆਂ ਅੱਖਾਂ ਦਾ ਚੈੱਕਅਪ ਕੈਂਪ ਵੀ ਲਗਾਇਆ ਜਿਸ ਵਿੱਚ ਮਾਹਰ ਡਾਕਟਰਾਂ ਨੇ ਉਹਨਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ । ਅੱਜ ਆਖ਼ਰੀ ਦਿਨ ਵਲੰਟੀਅਰਜ਼ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸਾਰਿਆਂ ਨੂੰ ਕੈਂਪ ਦੇ ਯਾਦਗਾਰੀ ਚਿੰਨ੍ਹ ਵਜੋਂ ਪੈੱਨ ਵੰਡੇ ਗਏ। ਅਖ਼ੀਰ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਰੈਲੀ ਬਾਰੇ ਵਲੰਟੀਅਰਜ਼ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਤੁਹਾਡਾ ਇਹ ਬਹੁਤ ਵਧੀਆ ਉਪਰਾਲਾ ਹੈ, ਸਾਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਅਤੇ ਕਾਲਜ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਕੈਂਪ ਦੇ ਪ੍ਰੋਗਰਾਮ ਅਫ਼ਸਰਾਂ ਪ੍ਰੋ.ਕਿਰਨ ਬਾਲਾ,ਪ੍ਰੋ.ਹਿਨਾ ਅਤੇ ਡਾ. ਹਰਬਿੰਦਰ ਕੌਰ ਨੂੰ ਇਸ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ।

The post ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਸਫ਼ਲਤਾ ਪੂਰਵਕ ਸੰਪੰਨ appeared first on Ludhiana Live.

ਐਸਸੀਡੀ ਸਰਕਾਰੀ ਕਾਲਜ ਵਿਖੇ ਸੱਤ ​​ਰੋਜ਼ਾ ਐਨਐਸਐਸ ਕੈਂਪ ਦਾ ਆਗਾਜ਼
ਲੁਧਿਆਣਾ : ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੀ ਐਨਐਸਐਸ ਯੂਨਿਟ ਨੇ ਸਤ ਦਿਨਾਂ ਐਨਐਸਐਸ ਕੈਂਪ, 2023 ਦੀ ਸ਼ੁਰੂਆਤ ਮੁੱਖ ਮਹਿਮਾਨ ਸ੍ਰੀ ਗੁਰਪ੍ਰੀਤ ਗੋਗੀ, ਵਿਧਾਇਕ ਪੱਛਮੀ ਵੱਲੋਂ ਹਰਿਆ ਭਰਿਆ ਸ਼ਹਿਰ ਬਣਾਉਣ ਲਈ ਰੁੱਖ ਲਗਾ ਕੇ ਕੀਤੀ। ਮੁੱਖ ਮਹਿਮਾਨ ਦਾ ਸਵਾਗਤ ਪਿ੍ੰਸੀਪਲ ਪ੍ਰੋ: ਡਾ: ਤਨਵੀਰ ਲਿਖਾਰੀ ਨੇ ਕੀਤਾ | ਡਾ: ਤਨਵੀਰ ਨੇ ਐਨਐਸਐਸ ਕਨਵੀਨਰ, ਪ੍ਰੋਫੈਸਰ ਗੀਤਾਂਜਲੀ ਅਤੇ ਉਨ੍ਹਾਂ ਦੀ ਟੀਮ ਦੁਆਰਾ ਪਿਛਲੇ ਸਾਲ ਦੌਰਾਨ ਚਲਾਈਆਂ ਗਈਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਵਿਧਾਇਕ ਗੁਰਪ੍ਰੀਤ ਗੋਗੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਕੋਈ ਵੀ ਸਰਕਾਰੀ ਕਾਰਵਾਈ ਉਦੋਂ ਹੀ ਸਫਲ ਹੁੰਦੀ ਹੈ ਜਦੋਂ ਉਸ ਨੂੰ ਨਾਗਰਿਕਾਂ ਦਾ ਭਰਪੂਰ ਸਹਿਯੋਗ ਮਿਲਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਬਿਹਤਰ ਸਮਾਜ ਦੀ ਉਸਾਰੀ ਦੀ ਜ਼ਿੰਮੇਵਾਰੀ ਨੌਜਵਾਨਾਂ ਦੇ ਮੋਢਿਆਂ ‘ਤੇ ਹੈ ਅਤੇ ਉਨ੍ਹਾਂ ਨੂੰ ਅੱਗੇ ਆਉਣ ਦੀ ਲੋੜ ਹੈ। ਐਨ.ਜੀ.ਓ ਤੋਂ ਸ੍ਰੀ ਗੌਰਵ ਨੇ ਵਿਦਿਆਰਥੀਆਂ ਨੂੰ ਵੇਸਟ ਸੇਗਰੀਗੇਸ਼ਨ ਬਾਰੇ ਸੰਬੋਧਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਧਰਤੀ ਮਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਕਿਉਂਕਿ ਕੁਦਰਤ ਦਾ ਸ਼ੋਸ਼ਣ ਆਪਣੇ ਸਿਖਰ ‘ਤੇ ਪਹੁੰਚ ਚੁੱਕਾ ਹੈ।

The post ਐਸਸੀਡੀ ਸਰਕਾਰੀ ਕਾਲਜ ਵਿਖੇ ਸੱਤ ​​ਰੋਜ਼ਾ ਐਨਐਸਐਸ ਕੈਂਪ ਦਾ ਆਗਾਜ਼ appeared first on Ludhiana Live.

ਡੀ ਡੀ ਜੈਨ ਕਾਲਜ ਆਫ਼ ਐਜੂਕੇਸ਼ਨ ਵਿਖੇ 7 ਰੋਜ਼ਾ ਐਨਐਸਐਸ ਕੈਂਪ ਲਗਾਇਆ
ਲੁਧਿਆਣਾ : ਡੀ ਡੀ ਜੈਨ ਕਾਲਜ ਆਫ਼ ਐਜੂਕੇਸ਼ਨ ਵਿਖੇ 7 ਰੋਜ਼ਾ ਐਨਐਸਐਸ ਕੈਂਪ ਲਗਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਨਮੋਕਾਰ ਮੰਤਰ ਨਾਲ ਕੀਤੀ ਗਈ। ਪ੍ਰੋਰਾਮ ਦੇ ਉਦਘਾਟਨ ਲਈ ਪੋਠੋਹਾਰ ਸਈਅਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ ਪਿ੍ਰੰਸੀਪਲ ਡਾ ਜੈ ਗੋਪਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਵਿਜੈਲਕਸ਼ਮੀ ਵੱਲੋਂ ਪੁਸ਼ਪਾਂਜਲੀ ਅਰਪਿਤ ਕਰਨ ਤੋਂ ਬਾਅਦ ਡਾ. ਜੈ ਗੋਪਾਲ ਨੇ ਆਪਣੇ ਭਾਸ਼ਣ ਵਿੱਚ ਐੱਨਐੱਸਐੱਸ ਵਿੱਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।

ਪੂਰੇ ਹਫ਼ਤੇ ਦੌਰਾਨ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਵੇਂ ਕਿ ਮੋਮਬੱਤੀ ਬਣਾਉਣਾ, ਕੇਕ ਬਣਾਉਣਾ, ਗੁਰਦੁਆਰਾ ਸਿੰਘ ਸਭਾ ਦਾ ਦੌਰਾ, ਪੋਸਟਰ ਮੇਕਿੰਗ ਮੁਕਾਬਲੇ, ਖੂਨ ਦੀ ਜਾਂਚ ਦਾ ਕੈਂਪ, ਡਾ. ਚਰਨ ਕਮਲ ਦੁਆਰਾ ਕੋਵਿਡ -19 ‘ਤੇ ਇੱਕ ਐਕਸਟੈਂਸ਼ਨ ਲੈਕਚਰ, ਦਾਦ ਪਿੰਡ ਦੇ ਨਿਸ਼ਕਾਮ ਸੇਵਾ ਆਸ਼ਰਮ ਦਾ ਦੌਰਾ, ਰੁੱਖ ਲਗਾਉਣ ਦੀ ਮੁਹਿੰਮ, ਸਵੱਛ ਭਾਰਤ ਅਤੇ ਫਿੱਟ ਇੰਡੀਆ ਲਈ ਜਾਗਰੂਕਤਾ ਰੈਲੀ ਆਦਿ।

ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸਮਾਪਤੀ ਹੋਈ। ਸਮਾਗਮ ਦੌਰਾਨ ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਵਿਚ ਸ੍ਰੀਮਤੀ ਰਸ਼ਮਿਤ ਕੌਰ, ਸ੍ਰੀ ਜਜਪ੍ਰੀਤ ਸਿੰਘ ਅਤੇ ਨਹਿਰੂ ਯੁਵਾ ਕੇਂਦਰ ਤੋਂ ਸ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਲੁਧਿਆਣਾ ਆਦਿ ਸ਼ਾਮਲ ਸਨ।

ਪ੍ਰਿੰਸੀਪਲ ਡਾ ਵਿਜੇ ਲਕਸ਼ਮੀ ਨੇ 7 ਰੋਜ਼ਾ ਐੱਨਐੱਸਐੱਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰੋਗਰਾਮ ਅਫਸਰ ਸ਼੍ਰੀ ਰਿਸ਼ੀ ਬਾਂਸਲ ਅਤੇ ਸਹਾਇਕ ਅਫਸਰ ਡਾ ਦਲਜੀਤ ਕੌਰ ਨੂੰ ਵਧਾਈ ਦਿੱਤੀ।

The post ਡੀ ਡੀ ਜੈਨ ਕਾਲਜ ਆਫ਼ ਐਜੂਕੇਸ਼ਨ ਵਿਖੇ 7 ਰੋਜ਼ਾ ਐਨਐਸਐਸ ਕੈਂਪ ਲਗਾਇਆ appeared first on Ludhiana Live.

ਖਾਲਸਾ ਕਾਲਜ ਸਧਾਰ ਵਿਖੇ ਅੱਠ ਰੋਜ਼ਾ ਐੱਨ.ਸੀ.ਸੀ. ਕੈਂਪ ਸ਼ੁਰੂ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ (ਲੁਧਿਆਣਾ) ਵਿਖੇ 3ਪੰਜਾਬ ਬਟਾਲੀਅਨ (ਲੜਕੀਆਂ) ਦਾ ਅੱਠ ਰੋਜ਼ਾ ਐੱਨ.ਸੀ.ਸੀ. ਕੈਂਪ ਪੂਰੇ ਅਨੁਸ਼ਾਸ਼ਨ ਵਿਚ ਸ਼ੁਰੂ ਹੋ ਗਿਆ। ਕੈਂਪ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਰਨਲ ਅਮਨ ਯਾਦਵ ਨੇ ਜਿੱਥੇ ਕੈਡਿਟਾਂ ਨੂੰ ਅਨੁਸ਼ਾਸ਼ਤ ਢੰਗ ਨਾਲ ਕੈਂਪ ਲਗਾਉਣ ਦੀ ਹਦਾਇਤ ਕੀਤੀ , ਉੱਥੇ ਉਨ੍ਹਾਂ ਨੇ ਕਾਲਜ ਪ੍ਰਬੰਧਕੀ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਦਾ ਇਸ ਕੈਂਪ ਲਈ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਏ.ਐੱਨ.ਓ. ਲੈਫਟੀਨੈਂਟ ਪ੍ਰੀਤੀ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸੋਲਾਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੋਂ ਇੱਕ ਸੌ ਸੱਠ ਕੈਡਿਟ ਭਾਗ ਲੈ ਰਹੇ ਹਨ। ਇਹ ਕੈਂਪ ਦਿਨ-ਰਾਤ ਦਾ ਹੈ। ਇਸ ਕੈਂਪ ਦੌਰਾਨ ਕੈਡਿਟਾਂ ਦੀ ਡਰਿਲ ਸਮੇਤ ਸਿਹਤ ਤੇ ਸਫਾਈ, ਲੀਡਰਸ਼ਿਪ, ਸ਼ਖਸੀਅਤ ਨਿਖਾਰ ਆਦਿ ਸੰਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ ਅਤੇ ਵੱਖ-ਵੱਖ ਮੁਕਾਬਲੇ ਵੀ ਕਰਵਾੲੇ ਜਾਣਗੇ।

The post ਖਾਲਸਾ ਕਾਲਜ ਸਧਾਰ ਵਿਖੇ ਅੱਠ ਰੋਜ਼ਾ ਐੱਨ.ਸੀ.ਸੀ. ਕੈਂਪ ਸ਼ੁਰੂ appeared first on Ludhiana Live.

ਖਾਲਸਾ ਕਾਲਜ ‘ਚ NCC ਕੈਂਪ ਦੌਰਾਨ ਕੈਡਿਟਾਂ ਨੇ ਕੱਢੀ ‘ਪੰਜਾਬ ਨਸ਼ਾ ਮੁਕਤ’ ਰੈਲੀ
ਲੁਧਿਆਣਾ : 3 ਪੰਜਾਬ ਗਰਲਜ਼ ਬਟਾਲੀਅਨ NCC ਵਲੋਂ ਖਾਲਸਾ ਕਾਲਜ ਗਰਲਜ਼ ਵਿਖੇ ਚੱਲ ਰਹੇ NCC ਕੈਂਪ ਦੌਰਾਨ ਲਗਭਗ 200 NCC ਕੈਡਿਟਾਂ ਵੱਲੋਂ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ ਗਈ। ਕਰਨਲ ਅਮਨ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਜੀਸੀਆਈ ਪ੍ਰੀਤੀ ਅਤੇ ਪ੍ਰਤਿਭਾ ਸੂਬੇਦਾਰ ਜੈ ਸਿੰਘ, ਸੂਬੇਦਾਰ ਮੇਜਰ ਸੁਰਿੰਦਰ ਕੁਮਾਰ ਟ੍ਰੇਨਿੰਗ ਅਫ਼ਸਰ ਚੰਦਰ ਸ਼ਰਮਾ ਅਤੇ ਪੱਲਵੀ ਕੈਡਿਟਾਂ ਦੇ ਨਾਲ ਰੈਲੀ ਵਿੱਚ ਸ਼ਾਮਲ ਹੋਏ।

ਜਿਹੜੇ ਨੌਜਵਾਨ ਸਾਡੇ ਦੇਸ਼ ਦਾ ਉੱਜਵਲ ਭਵਿੱਖ ਹਨ, ਉਹ ਨਸ਼ਿਆਂ ਦੀ ਭੈੜੀ ਲਤ ਵਿੱਚ ਪੈ ਕੇ ਆਪਣੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਕੈਡਿਟਾਂ ਦੀ ਇਸ ਰੈਲੀ ਨੂੰ ਕੱਢਣ ਦਾ ਮਕਸਦ ਅੱਜ ਦੇ ਨੌਜਵਾਨਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਪ੍ਰਣ ਲੈਣ ਲਈ ਪ੍ਰੇਰਿਤ ਕਰਨਾ ਹੈ। ਸਮੂਹ ਕੈਡਿਟਾਂ ਨੇ ਪ੍ਰਣ ਵੀ ਲਿਆ ਕਿ ਉਹ ਨਾ ਤਾਂ ਨਸ਼ਾ ਕਰਨਗੇ ਅਤੇ ਨਾ ਹੀ ਕਿਸੇ ਨੂੰ ਅਜਿਹਾ ਕਰਨ ਦੇਣਗੇ ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਰਤ ਸਰਕਾਰ ਦੇ ਨਾਲ-ਨਾਲ ਪੰਜਾਬ ਦੇ ਸਮੂਹ ਲੋਕਾਂ ਦਾ ਸੁਪਨਾ ਹੈ। ਇਸ ਸੁਪਨੇ ਨੂੰ ਪੂਰਾ ਕਰਨ ਲਈ ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਉਦੇਸ਼ ਨਾ ਸਿਰਫ਼ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ, ਸਗੋਂ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਬਣਾਉਣਾ ਵੀ ਹੈ ਤਾਂ ਜੋ ਹਰ ਵਿਅਕਤੀ ਨਸ਼ਿਆਂ ਵਿਰੁੱਧ ਜੁੜ ਕੇ ਆਪਣਾ ਯੋਗਦਾਨ ਪਾ ਸਕੇ।

The post ਖਾਲਸਾ ਕਾਲਜ ‘ਚ NCC ਕੈਂਪ ਦੌਰਾਨ ਕੈਡਿਟਾਂ ਨੇ ਕੱਢੀ ‘ਪੰਜਾਬ ਨਸ਼ਾ ਮੁਕਤ’ ਰੈਲੀ appeared first on Ludhiana Live.

ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਐਨਸੀਸੀ ਕੈਂਪ ਦੀ ਕੀਤੀ ਸ਼ੁਰੂਆਤ
ਲੁਧਿਆਣਾ : ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਵੱਲੋਂ ਖਾਲਸਾ ਕਾਲਜ ਲੜਕੀਆਂ ਵਿਖੇ 85 ਐਨਸੀਸੀ ਕੈਂਪ ਸ਼ੁਰੂ ਕੀਤਾ ਗਿਆ । ਇਸ ਕੈਂਪ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਕਰੀਬ 350 ਕੈਡਿਟ ਹਿੱਸਾ ਲੈ ਰਹੇ ਹਨ। ਆਪਣੇ ਸਵਾਗਤੀ ਭਾਸ਼ਣ ਵਿੱਚ ਕੈਂਪ ਕਮਾਂਡੈਂਟ ਕਰਨਲ ਅਮਨ ਯਾਦਵ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਦੇ ਸਾਰੇ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਕੈਂਪ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ।

ਕਰਨਲ ਯਾਦਵ ਦੀ ਹਾਜ਼ਰੀ ਵਿਚ ਇਸ ਕੈਂਪ ਵਿਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਨੂੰ ਲੜਾਈ ਦੇ ਹੁਨਰ ਅਤੇ ਫੌਜੀ ਸਿਖਲਾਈ ਦੇਣ ਦੇ ਉਦੇਸ਼ ਨਾਲ ਨਿਰਧਾਰਤ ਕੀਤਾ ਗਿਆ ਹੈ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਡਰਿੱਲ ਲਈ ਤਿਆਰ ਕਰਨ ਲਈ ਵੱਖ-ਵੱਖ ਵਿਸ਼ਿਆਂ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ ਅਤੇ ਨਾਲ ਹੀ ਐਨਸੀਸੀ ਦੀਆਂ ਏ, ਬੀ ਅਤੇ ਸੀ ਸਰਟੀਫਿਕੇਟ ਪ੍ਰੀਖਿਆਵਾਂ, ਜਿਨ੍ਹਾਂ ਵਿਚ ਨਕਸ਼ਾ ਰੀਡਿੰਗ, ਫੀਲਡ ਕਰਾਫਟ ਅਤੇ ਬੈਟਲ ਕਰਾਫਟ, ਸ਼ਖਸੀਅਤ ਵਿਕਾਸ, ਫੌਜ ਵਿਚ ਭਰਤੀ ਆਦਿ ਸ਼ਾਮਲ ਹਨ।

ਕੈਡਿਟਾਂ ਨੂੰ ਹਥਿਆਰਾਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਫਾਇਰਿੰਗ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ। ਵੱਖ-ਵੱਖ ਖੇਡਾਂ ਅਤੇ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ। 8 ਏਐਨਓ 2ਜੀ ਸੀਆਈ ਅਤੇ ਲਗਭਗ 25 ਪਰੇਡ ਇੰਸਟ੍ਰਕਟਰ (ਪੀਆਈ) ਵਿਦਿਆਰਥੀਆਂ ਦੀ ਸਿਖਲਾਈ ਲਈ ਤਿਆਰ ਹਨ। ਸਾਰੇ ਕੈਡਿਟ ਪੂਰੇ ਉਤਸ਼ਾਹ ਅਤੇ ਜਨੂੰਨ ਨਾਲ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ।

The post ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਐਨਸੀਸੀ ਕੈਂਪ ਦੀ ਕੀਤੀ ਸ਼ੁਰੂਆਤ appeared first on Ludhiana Live.