NDPS act Archives - Ludhiana Live

ਖੰਨਾ ਪੁਲਸ ਨੇ 2 ਕੁਇੰਟਲ ਤੋਂ ਜ਼ਿਆਦਾ ਭੁੱਕੀ ਸਮੇਤ ਕੀਤੇ 3 ਲੋਕ ਗ੍ਰਿਫ਼ਤਾਰ
ਲੁਧਿਆਣਾ : ਖੰਨਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਕੁਇੰਟਲ, 43 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਰੀ ਪੁੱਤਰ ਨਾਜਿੰਦਰ ਸਿੰਘ ਵਾਸੀ ਖੰਨਾ, ਜਵਿੰਦਰ ਸਿੰਘ ਉਰਫ਼ ਲਾਲੂ ਪੁੱਤਰ ਜਗਰੂਪ ਸਿੰਘ ਵਾਸੀ ਬਾਗੜੀਆ, ਮਾਲੇਰਕੋਟਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਟਿਆਲਾ ਵੱਜੋਂ ਹੋਈ ਹੈ। ਇਹ ਤਿੰਨੇ ਦੋਸ਼ੀ ਪੇਸ਼ੇ ਤੋਂ ਡਰਾਈਵਰ ਹਨ।

ਜਾਣਕਾਰੀ ਮੁਤਾਬਕ ਦੋਰਾਹਾ ਦੀ ਪੁਲਸ ਦੇ ਚੈਕਿੰਗ ਦੌਰਾਨ ਕਾਰ ‘ਚ ਜਵਿੰਦਰ ਅਤੇ ਗੁਰਵਿੰਦਰ ਸਿੰਘ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਨ੍ਹਾਂ ਕੋਲੋਂ 1 ਕੁਇੰਟਲ, 70 ਕਿੱਲੋ ਭੁੱਕੀ-ਚੂਰਾ ਪੋਸਤ ਬਰਾਮਦ ਕੀਤਾ ਗਿਆ ਅਤੇ ਦੋਹਾਂ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਮਾਮਲੇ ‘ਚ ਬੱਸ ਅੱਡੇ ਰੋੜੀਆਂ ਵਿਖੇ ਪੁਲਸ ਨੇ ਜਦੋਂ ਇਕ ਟਰੱਕ ਦੀ ਤਲਾਸ਼ੀ ਲਈ ਤਾਂ ਉਸ ‘ਤੇ ਸਵਾਰ ਵਿਅਕਤੀ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਉਰਫ਼ ਹੈਰੀ ਦੱਸਿਆ। ਟਰੱਕ ਦੀ ਚੈਕਿੰਗ ਦੌਰਾਨ 72 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

The post ਖੰਨਾ ਪੁਲਸ ਨੇ 2 ਕੁਇੰਟਲ ਤੋਂ ਜ਼ਿਆਦਾ ਭੁੱਕੀ ਸਮੇਤ ਕੀਤੇ 3 ਲੋਕ ਗ੍ਰਿਫ਼ਤਾਰ appeared first on Ludhiana Live.

ਜੇਲ੍ਹਾਂ ‘ਚ ਕੈਦੀਆਂ ਦੀ ਵੱਧ ਰਹੀ ਭੀ/ੜ ਨੂੰ ਘਟਾਵੇਗੀ ਪੰਜਾਬ ਸਰਕਾਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਜਿਹਾ ਕਰਨ ਪਿੱਛੇ ਸਰਕਾਰ ਦਾ ਮਕਸਦ ਨਸ਼ੇੜੀਆਂ ਨੂੰ ਜੇਲ੍ਹਾਂ ‘ਚ ਸੁੱਟਣ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ ‘ਚ ਭੇਜ ਕੇ ਉਨ੍ਹਾਂ ਦੇ ਇਲਾਜ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਇਸ ਦੇ ਨਾਲ ਹੀ ਸਰਕਾਰ ਦਾ ਮਕਸਦ ਸੂਬੇ ਦੀਆਂ ਜੇਲ੍ਹਾਂ ‘ਚ ਭੀੜ ਘੱਟ ਕਰਨਾ ਵੀ ਹੈ, ਜੋ ਪਹਿਲਾਂ ਹੀ ਕੈਦੀਆਂ ਨਾਲ ਭਰੀਆਂ ਹੋਈਆਂ ਹਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਸੀ ਕਿ ਇਸ ਨੀਤੀ ਦਾ ਮਕਸਦ ਨਸ਼ਾ ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ ਮਾਮੂਲੀ ਮਾਤਰਾ ‘ਚ ਨਸ਼ੇ ਨਾਲ ਫੜ੍ਹੇ ਜਾਣਗੇ ਤਾਂ ਉਨ੍ਹਾਂ ਨੂੰ ਜੇਲ੍ਹਾਂ ‘ਚ ਸੁੱਟਣ ਦੀ ਬਚਾਏ ਨਸ਼ਾ ਛੁਡਾਊ ਕੇਂਦਰਾਂ ‘ਚ ਭੇਜਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ‘ਚ ਸ਼ਾਮਲ ਵਿਅਕਤੀਆਂ ਨਾਲ ਪੁਲਸ ਵੱਲੋਂ ਸਖ਼ਤੀ ਨਾਲ ਹੀ ਨਜਿੱਠਿਆ ਜਾਵੇਗਾ।

ਹਰ ਸਾਲ ਸੂਬੇ ‘ਚ 10 ਹਜ਼ਾਰ ਤੋਂ 12 ਹਜ਼ਾਰ ਐੱਫ. ਆਈ. ਆਰ. ਦਰਜ ਹੁੰਦੀਆਂ ਹਨ, ਜਿਨ੍ਹਾਂ ‘ਚੋਂ 13-14 ਹਜ਼ਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਂਦਾ ਹੈ। 2000 ਦੇ ਕਰੀਬ ਮੁਕੱਦਮੇ ਉਨ੍ਹਾਂ ਦੋਸ਼ੀਆਂ ‘ਤੇ ਦਰਜ ਹੁੰਦੇ ਹਨ, ਜਿਨ੍ਹਾਂ ਕੋਲੋਂ ਆਪਣੀ ਵਰਤੋਂ ਲਈ ਘੱਟ ਮਾਤਰਾ ‘ਚ ਨਸ਼ਾ ਬਰਾਮਦ ਕੀਤਾ ਜਾਂਦਾ ਹੈ। ਜਦੋਂ ਉਹ ਜੇਲ੍ਹਾਂ ‘ਚ ਜਾਂਦੇ ਹਨ ਤਾਂ ਉਨ੍ਹਾਂ ‘ਚ ਕੱਟੜ ਅਪਰਾਧੀ ਬਣਨ ਦੀ ਪ੍ਰਵਿਰਤੀ ਵੱਧ ਜਾਂਦੀ ਹੈ।

The post ਜੇਲ੍ਹਾਂ ‘ਚ ਕੈਦੀਆਂ ਦੀ ਵੱਧ ਰਹੀ ਭੀ/ੜ ਨੂੰ ਘਟਾਵੇਗੀ ਪੰਜਾਬ ਸਰਕਾਰ appeared first on Ludhiana Live.

2 ਕਿਲੋ ਅ.ਫੀ.ਮ ਸਮੇਤ ਤਸਕਰ ਗ੍ਰਿ.ਫ਼.ਤਾ.ਰ, ਐੱਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਲੁਧਿਆਣਾ : ਕਰਾਇਮ ਬਰਾਂਚ 2 ਦੀ ਟੀਮ ਨੇ 2 ਕਿਲੋ ਅਫੀਮ ਸਮੇਤ ਭੋਲਾਪੁਰ ਝਾਬੇਵਾਲ ਦੇ ਰਹਿਣ ਵਾਲੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਸਬੰਧ ਵਿਚ ਪੁਲਿਸ ਪਾਰਟੀ ਵਿਸ਼ਾਲ ਮੈਗਾ ਮਾਰਟ ਚੰਡੀਗੜ੍ਹ ਰੋਡ ਦੇ ਲਾਗੇ ਮੌਜੂਦ ਸੀ, ਇਸ ਦੌਰਾਨ ਸਪਲੈਂਡਰ ਮੋਟਰਸਾਈਕਲ ਸਵਾਰ ਮੁਲਜ਼ਮ ਅਵਤਾਰ ਸਿੰਘ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਦੱਮ ਵਾਪਸ ਮੁੜਨ ਲੱਗਾ।

ਸ਼ੱਕ ਦੇ ਆਧਾਰ ਤੇ ਉਸ ਨੂੰ ਰੋਕ ਕੇ ਜਦ ਚੈਕਿੰਗ ਕੀਤੀ ਗਈ ਤਾਂ ਮੁਲਜ਼ਮ ਦੇ ਕਬਜ਼ੇ ਚ 2 ਕਿਲੋ ਅਫੀਮ ਮਿਲੀ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਪੜਤਾਲ ਦੇ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਹੈ। ਮੁਲਜਾਮ ਬਰਾਮਦ ਕੀਤੀ ਗਈ ਅਫ਼ੀਮ ਕਿਥੋ ਲੈ ਕੇ ਆਇਆ ਸੀ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਰ ਲਿਆ ਹੈ।

The post 2 ਕਿਲੋ ਅ.ਫੀ.ਮ ਸਮੇਤ ਤਸਕਰ ਗ੍ਰਿ.ਫ਼.ਤਾ.ਰ, ਐੱਨਡੀਪੀਐਸ ਐਕਟ ਤਹਿਤ ਮਾਮਲਾ ਦਰਜ appeared first on Ludhiana Live.

ਡੀਜੀਪੀ ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ
ਖੰਨਾ/ ਲੁਧਿਆਣਾ : ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ।

ਇਨ੍ਹਾਂ ਐਫ.ਆਈ.ਆਰਜ਼. ਨਾਲ 6.8 ਕਿਲੋਗ੍ਰਾਮ ਹੈਰੋਇਨ, 77.5 ਕਿਲੋ ਅਫੀਮ, 8 ਕੁਇੰਟਲ ਭੁੱਕੀ, 1.8 ਕਿਲੋ ਆਈ.ਸੀ.ਈ., 5.8 ਕਿਲੋ ਚਰਸ, 79 ਕਿਲੋ ਗਾਂਜਾ, 2.39 ਲੱਖ ਨਸ਼ੀਲੀਆਂ ਗੋਲੀਆਂ, 50 ਪਿਸਤੌਲ, 1 ਰਾਈਫਲ, 4 ਕਰੋੜ 74 ਲੱਖ ਰੁਪਏ ਦੀ ਭਾਰਤੀ ਕਰੰਸੀ, 1.39 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ, 4 ਕਿਲੋ ਸੋਨਾ ਅਤੇ 213 ਕਿਲੋ ਚਾਂਦੀ ਦੀ ਬਰਾਮਦਗੀ ਹੋਈ। ਇਸ ਦੇ ਨਾਲ ਹੀ ਖੰਨਾ ਦੇ ਪਿੰਡ ਬਾਹੋ ਮਾਜਰਾ ਵਿੱਚ ਰਾਈਸ ਸ਼ੈਲਰ ਦੀ ਇਮਾਰਤ ਵਿੱਚ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਭੱਠੀ ਦਾ ਪਰਦਾਫਾਸ਼ ਇੰਸਪੈਕਟਰ ਜਗਜੀਵਨ ਵੱਲੋਂ ਕੀਤਾ ਗਿਆ ਸੀ।

ਸ੍ਰੀ ਜਗਜੀਵਨ ਦੀ ਆਪਣੀ ਡਿਊਟੀ ਪ੍ਰਤੀ ਅਸਾਧਾਰਨ ਸਮਰਪਣ ਨੂੰ ਮਾਨਤਾ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਬ-ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ ‘ਤੇ ਪਦਉੱਨਤ ਕੀਤਾ। ਡੀਜੀਪੀ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਖੰਨਾ ਅਮਨੀਤ ਕੋਂਡਲ ਵੀ ਮੌਜੂਦ ਸਨ।

The post ਡੀਜੀਪੀ ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ appeared first on Ludhiana Live.

ਐਨਡੀਪੀਐੱਸ ਐਕਟ ਮੁਕੱਦਮੇ ਦੇ ਦੋਸ਼ੀ ਨੂੰ ਮਿਲੀ 10 ਸਾਲ ਦੀ ਸਖਤ ਸ/ਜ਼ਾ
ਲੁਧਿਆਣਾ : ਐਸਟੀਐਫ ਵੱਲੋਂ ਸਤੰਬਰ 2019 ਵਿੱਚ ਦਰਜ ਕੀਤੇ ਗਏ ਐਨਡੀਪੀਐੱਸ ਐਕਟ ਦੇ ਮੁਕੱਦਮੇ ਦੇ ਦੋਸ਼ੀ ਨੂੰ ਮਾਨਯੋਗ ਅਦਾਲਤ ਨੇ 10 ਸਾਲ ਦੀ ਸਖਤ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਲਜ਼ਮ ਨੂੰ 1 ਲੱਖ 10 ਹਜ਼ਾਰ ਜੁਰਮਾਨਾ ਵੀ ਲਗਾਇਆ ਹੈ। ਐਸਟੀਐਫ ਦੀ ਟੀਮ ਨੇ ਸ਼ਿਮਲਾ ਪੁਰੀ ਦੇ ਵਾਸੀ ਮੁਲਜ਼ਮ ਰਵਿੰਦਰ ਸਿੰਘ ਨੂੰ 1 ਕਿਲੋ ਹੈਰੋਇਨ ਅਤੇ 100 ਗ੍ਰਾਮ ਆਈਸ ਸਮੇਤ ਗ੍ਰਿਫਤਾਰ ਕੀਤਾ ਸੀ।

ਪੁਛਗਿੱਛ ਦੇ ਦੌਰਾਨ ਮੁਲਜ਼ਮ ਨੇ ਦੱਸਿਆ ਸੀ ਕਿ ਉਹ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਦਿੱਲੀ ਦੇ ਇੱਕ ਨਾਈਜੀਰੀਅਨ ਕੋਲੋਂ ਲੈ ਕੇ ਆਇਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਅਮਿਤ ਕੁਮਾਰ ਨਾਮ ਦੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਸੀ। ਮਾਨਯੋਗ ਅਦਾਲਤ ਨੇ ਮੁਲਜ਼ਮ ਰਵਿੰਦਰ ਸਿੰਘ ਨੂੰ ਸਜ਼ਾ ਸੁਣਾਈ ਹੈ। ਜਾਂਚ ਦੌਰਾਨ ਇਸ ਕੇਸ ਵਿੱਚ ਅਮਿਤ ਕੁਮਾਰ ਦੀ ਕੋਈ ਵੀ ਭੂਮਿਕਾ ਸਾਹਮਣੇ ਨਹੀਂ ਆਈ ਲਿਹਾਜ਼ਾ ਅਦਾਲਤ ਨੇ ਅਮਿਤ ਨੂੰ ਬਰੀ ਕਰ ਦਿੱਤਾ ਹੈ।

The post ਐਨਡੀਪੀਐੱਸ ਐਕਟ ਮੁਕੱਦਮੇ ਦੇ ਦੋਸ਼ੀ ਨੂੰ ਮਿਲੀ 10 ਸਾਲ ਦੀ ਸਖਤ ਸ/ਜ਼ਾ appeared first on Ludhiana Live.

ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
ਲੁਧਿਆਣਾ :  ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਲਲਤੋਂ ਕਲਾਂ ਦੇ ਹੁਸ਼ਿਆਰ ਸਿੰਘ ਦੀ ਉਸਦੇ ਪਿੰਡ ਵਿੱਚ ਤਿੰਨ ਰਿਹਾਇਸ਼ੀ ਮਕਾਨਾਂ ਅਤੇ ਇੱਕ ਦੁਕਾਨ ਸਮੇਤ 1.08 ਕਰੋੜ ਰੁਪਏ ਦੀ ਜਾਇਦਾਦ ਹੈ। ਨਿਊ ਸੁੰਦਰ ਨਗਰ ਦੇ ਵਸਨੀਕ ਸਤਨਾਮ ਸਿੰਘ ਦੀ ਇਕ ਮੈਡੀਕਲ ਦੀ ਦੁਕਾਨ, 100 ਵਰਗ ਗਜ਼ ਜ਼ਮੀਨ ‘ਤੇ ਖਾਲੀ ਪਈਆਂ ਦੋ ਦੁਕਾਨਾਂ ਅਤੇ ਆਸ਼ਿਆਨਾ ਕਾਲੋਨੀ ਦੇ ਵਿਕਾਸ ਕੁਮਾਰ ਦੇ ਰਿਹਾਇਸ਼ੀ ਮਕਾਨ ਨੂੰ ਵੀ ਪੁਲਿਸ ਵਲੋਂ ਜ਼ਬਤ ਕੀਤਾ ਗਿਆ ਹੈ।

The post  ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ appeared first on Ludhiana Live.

25,490 ਨ.ਸ਼ੀ.ਲੀ.ਆਂ ਗੋ.ਲੀਆਂ ਸਮੇਤ 2 ਨੌਜਵਾਨ ਕਾਬੂ
ਲੁਧਿਆਣਾ : ਥਾਣਾ ਸਦਰ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਤੋਂ 25,490 ਗੋਲੀਆਂ ਬਰਾਮਦ ਹੋਈਆਂ ਹਨ। ਫੜ੍ਹੇ ਗਏ ਮੁਲਜ਼ਮ ਰਣਜੀਤ ਸਿੰਘ ਅਤੇ ਸਾਹਿਲ ਸਿੰਘ ਹਨ। ਮੁਲਜ਼ਮਾਂ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੰਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਲਲਤੋਂ ਕਲਾਂ ਨੇੜੇ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਮੁਲਜ਼ਮ ਰਣਜੀਤ ਸਿੰਘ ਐਕਟਿਵਾ ’ਤੇ 3 ਥੈਲੇ ਰੱਖ ਕੇ ਲੈ ਜਾ ਰਿਹਾ ਸੀ।

ਸ਼ੱਕ ਹੋਣ ’ਤੇ ਜਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਮਿਲੀਆਂ। ਸ਼ੁਰੂਆਤੀ ਪੁੱਛਗਿੱਛ ’ਚ ਪਤਾ ਲੱਗਾ ਕਿ ਉਕਤ ਨਸ਼ੀਲੀਆਂ ਗੋਲੀਆਂ ਸਾਹਿਲ ਤੋਂ ਲੈ ਕੇ ਆਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਸਾਹਿਲ ਨੂੰ ਵੀ ਕਾਬੂ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਪੁਲਸ ਰਿਮਾਂਡ ’ਤੇ ਹਨ

The post 25,490 ਨ.ਸ਼ੀ.ਲੀ.ਆਂ ਗੋ.ਲੀਆਂ ਸਮੇਤ 2 ਨੌਜਵਾਨ ਕਾਬੂ appeared first on Ludhiana Live.

ਦਿੱਲੀ ਤੋਂ ਕਰੋੜਾਂ ਦੀ ਹੈਰੋਇਨ ਲੈ ਕੇ ਆਇਆ ਨਸ਼ਾ ਸਮੱਗਲਰ ਚੜ੍ਹਿਆ STF ਦੇ ਅੜਿੱਕੇ
ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਇਕ ਨਸ਼ਾ ਸਮੱਗਲਰ ਨੂੰ ਸਾਢੇ 7 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਐੈੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਸਮੱਗਲਰ ਰੇਲਵੇ ਕਾਲੋਨੀ ਕੋਲ ਹੈਰੋਇਨ ਦੀ ਵੱਡੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਨਾਕਾਬੰਦੀ ਕਰਦੇ ਹੋਏ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ।

ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮ ਪਛਾਣ ਬਲਜਿੰਦਰ ਪਾਲ ਸਿੰਘ ਪੁੱਤਰ ਦਤਾਰ ਸਿੰਘ ਵਾਸੀ ਮੁਹੱਲਾ ਬਾਬਾ ਦੀਪ ਸਿੰਘ ਨਗਰ, ਅਰਬਨ ਅਸਟੇਟ, ਪਟਿਆਲਾ ਹਾਲ ਵਾਸੀ ਕਿਰਾਏਦਾਰ ਮੁਹੱਲਾ ਗੁਰੂ ਨਾਨਕ ਨਗਰ, ਜਗਤਾਰ ਨਗਰ, ਪਟਿਆਲਾ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਸ. ਟੀ. ਐੱਫ. ਮੋਹਾਲੀ ’ਚ ਕੇਸ ਦਰਜ ਕਰ ਲਿਆ ਹੈ।

The post ਦਿੱਲੀ ਤੋਂ ਕਰੋੜਾਂ ਦੀ ਹੈਰੋਇਨ ਲੈ ਕੇ ਆਇਆ ਨਸ਼ਾ ਸਮੱਗਲਰ ਚੜ੍ਹਿਆ STF ਦੇ ਅੜਿੱਕੇ appeared first on Ludhiana Live.

ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ
ਲੁਧਿਆਣਾ : ਲੁਧਿਆਣਾ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 325 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਟਰੱਕ ਡਰਾਈਵਰਾਂ ਅਤੇ ਕਰਿਆਨੇ ਦੇ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮਾਂ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ਼ ਕਮਲ ਵਾਸੀ ਪਿੰਡ ਮਜਾਰਾ ਸਾਹਨੇਵਾਲ, ਗਗਨਦੀਪ ਉਰਫ਼ ਲਾਲੀ ਵਾਸੀ ਸ਼ੰਕਰ ਪਿੰਡ ਡੇਹਲੋਂ, ਮਨਦੀਪ ਸਿੰਘ ਉਰਫ਼ ਦੀਪ ਪਿੰਡ ਸਾਹਨੀ ਅਤੇ ਸੁਰਿੰਦਰ ਸਿੰਘ ਛਿੰਦਾ ਵਿਜੇ ਨਗਰ ਵਜੋਂ ਹੋਈ ਹੈ। ਮੁਲਜ਼ਮ ਗਗਨਦੀਪ ਕਰਿਆਨੇ ਦਾ ਕਾਰੋਬਾਰ ਕਰਦਾ ਹੈ, ਜਦਕਿ ਬਾਕੀ ਮੁਲਜ਼ਮ ਟਰੱਕ ਡਰਾਈਵਰ ਹਨ।

The post ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ appeared first on Ludhiana Live.

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ : ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਰੋਹਿਤ ਕੁਮਾਰ ਵਾਸੀ ਫੋਕਲ ਪੁਆਇੰਟ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਇਕ ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਨੂੰ ਪੁਲਿਸ ਨੇ ਉੱਤਮ ਨਗਰ ਫੋਕਲ ਪੁਆਇੰਟ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਗਾਂਜੇ ਦੀ ਸਪਲਾਈ ਦੇਣ ਜਾ ਰਿਹਾ ਸੀ।

ਦੂਜੇ ਮਾਮਲੇ ਵਿਚ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭੈਣੀ ਸਾਹਿਬ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਦੋ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਨੂੰ ਪਿੰਡ ਸ੍ਰੀ ਭੈਣੀ ਸਾਹਿਬ ਨੇੜਿਓਾ ਹੀ ਗਿ੍ਫ਼ਤਾਰ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਪ੍ਰਤਾਪ ਸਿੰਘ ਵਾਸੀ ਸਮਰਾਲਾ ਚੌਕ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ appeared first on Ludhiana Live.