new admission in schools Archives - Ludhiana Live

PSEB ਨੇ ਡੰਮੀ ਦਾਖ਼ਲਿਆਂ ‘ਤੇ ਲਿਆ ਗੰਭੀਰ ਨੋਟਿਸ, ਨਵੇਂ ਹੁਕਮ ਕੀਤੇ ਜਾਰੀ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਡੰਮੀ ਦਾਖ਼ਲਿਆਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਸ ’ਤੇ ਮੁਕੰਮਲ ਤੌਰ ’ਤੇ ਰੋਕ ਲਾਉਣ ਲਈ ਸਾਰੇ ਹੀ ਸਕੂਲਾਂ ਦੇ ਦਾਖ਼ਲਾ ਖ਼ਾਰਜ ਰਜਿਸਟਰ ਸਬੰਧਿਤ ਖੇਤਰੀ ਦਫ਼ਤਰ ਤੋਂ ਤਸਦੀਕ ਕਰਵਾਉਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਨ੍ਹਾਂ ਨਵੀਆਂ ਹਦਾਇਤਾਂ ‘ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਬੋਰਡ ਦੇ ਧਿਆਨ ‘ਚ ਆਇਆ ਹੈ ਕਿ ਕਈ ਸਿੱਖਿਆ ਸੰਸਥਾਵਾਂ ਦਾਖ਼ਲੇ ਖ਼ਤਮ ਹੋਣ ਦੀ ਆਖ਼ਰੀ ਤਾਰੀਖ਼ ਤੋਂ ਬਾਅਦ ਵੀ ਆਪਣੇ ਵਿਦਿਆਰਥੀਆਂ ਦੇ ਦਾਖ਼ਲੇ ਕਰਦੀਆਂ ਰਹਿੰਦੀਆਂ ਹਨ, ਜਿਸ ਨਾਲ ਡੰਮੀ ਦਾਖ਼ਲੇ ਕਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

ਬੋਰਡ ਵੱਲੋਂ ਇਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਾਖ਼ਲਾ ਤਾਰੀਖ਼ਾਂ ਖ਼ਤਮ ਹੋਣ ਤੋਂ ਇਕ ਹਫ਼ਤੇ ਦੇ ਅੰਦਰ-ਅੰਦਰ ਦਾਖ਼ਲਾ ਖਾਰਜ ਰਜਿਸਟਰ ਸਬੰਧਿਤ ਜ਼ਿਲ੍ਹਾ ਮੈਨੇਜਰ ਤੋਂ ਤਸਦੀਕ ਕਰਵਾਉਣਾ ਯਕੀਨੀ ਬਣਾਇਆ ਜਾਵੇ।

The post PSEB ਨੇ ਡੰਮੀ ਦਾਖ਼ਲਿਆਂ ‘ਤੇ ਲਿਆ ਗੰਭੀਰ ਨੋਟਿਸ, ਨਵੇਂ ਹੁਕਮ ਕੀਤੇ ਜਾਰੀ appeared first on Ludhiana Live.

ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ
ਲੁਧਿਆਣਾ : ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਸਟਾਫ਼ ਵਲੋਂ ਪਿੰਡਾਂ ‘ਚ ਘਰ-ਘਰ ਜਾਕੇ ਸਰਕਾਰੀ ਸਕੂਲਾਂ ‘ਚ ਮਿਲ ਰਹੀਆਂ ਸਹੂਲਤਾਂ ਤੋਂ ਮਾਪਿਆਂ ਨੂੰ ਜਾਣੂ ਕਰਾਕੇ ਬੱਚਿਆਂ ਨੂੰ ਨਿਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 23 ਮਾਰਚ ਨੂੰ ਛੁੱਟੀ ਹੋਣ ਦੇ ਬਾਵਜੂਦ ਪਿੰਡਾਂ ਦੇ ਗੁਰੂ ਘਰਾਂ, ਮੰਦਿਰਾਂ ‘ਚੋਂ ਸਪੀਕਰਾਂ ਰਾਹੀਂ ਅਨਾਊਾਮੈਂਟ ਕਰਾਈ ਗਈ ਕਿ ਬੱਚਿਆਂ ਨੂੰ ਨਿਜੀ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਇਆ ਜਾਵੇ, ਜਿਥੇ ਬੱਚਿਆਂ ਨੂੰ ਕਿਤਾਬਾਂ, ਵਰਦੀਆਂ ਮੁਹੱਈਆ ਕਰਾਉਣ ਤੋਂ ਇਲਾਵਾ ਮਿਲਦੀਆਂ ਦੂਸਰੀਆਂ ਸਹੂਲਤਾਂ ਤੋਂ ਜਾਣੂ ਕਰਾਇਆ ਗਿਆ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਵੀ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਸ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਮੋਬਾਇਲ ਨੰਬਰ 88722-00166 ਤੇ 98159-64353 ਹੈਲਪ ਲਾਈਨ ਵਜੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੰਡਿਆਲੀ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿਚ ਨਿਜੀ ਸਕੂਲਾਂ ਦੇ ਕਰੀਬ 40 ਵਿਦਿਆਰਥੀ ਹੁਣ ਤੱਕ ਦਾਖ਼ਲਾ ਲੈ ਚੱੁਕੇ ਹਨ।

The post ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ appeared first on Ludhiana Live.