new AG punjab Archives - Ludhiana Live

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਹੋਇਆ ਜਾਰੀ
ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਵਜੋਂ ਨਿਯੁਕਤੀ ’ਤੇ ਮੋਹਰ ਲਾ ਦਿੱਤੀ ਹੈ।

ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਕੀਲ ਵਿਨੋਦ ਘਈ ਦੇ ਨਾਂ ’ਤੇ ਬਤੌਰ ਏ. ਜੀ. ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਲੈ ਕੇ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਜਿਸ ‘ਤੇ ਰਾਜਪਾਲ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

The post ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਹੋਇਆ ਜਾਰੀ appeared first on Ludhiana Live.