new appointment Archives - Ludhiana Live

ਜ਼ਿਲ੍ਹਾ ਅਕਾਲੀ ਜਥੇ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ
ਲੁਧਿਆਣਾ :   ਜ਼ਿਲ੍ਹਾ ਅਕਾਲੀ ਜਥੇ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਡੰਗ ਵਲੋਂ ਇਨ੍ਹਾਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜਿਨ੍ਹਾਂ ਵਿਚ 1 ਸਰਪ੍ਰਸਤ, 21 ਸੀਨੀਅਰ ਮੀਤ ਪ੍ਰਧਾਨ, 51 ਮੀਤ ਪ੍ਰਧਾਨ, 31 ਜਨਰਲ ਸਕੱਤਰ, 30 ਜਥੇਬੰਦਕ ਸਕੱਤਰ, 30 ਪ੍ਰਚਾਰ ਸਕੱਤਰ, 30 ਸੰਯੁਕਤ ਸਕੱਤਰ ਤੇ ਸਕੱਤਰ 29 ਸਰਕਲ ਪ੍ਰਧਾਨ, 95 ਵਾਰਡ ਪ੍ਰਧਾਨ, 1 ਬੁਲਾਰਾ, 2 ਪ੍ਰੈੱਸ ਸਕੱਤਰ ਤੋਂ ਇਲਾਵਾ ਇਕ ਖਜ਼ਾਨਚੀ ਦੀ ਨਿਯੁਕਤੀ ਕੀਤੀ ਗਈ ਹੈ।

ਸਥਾਨਕ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਹੋਏ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਪ੍ਰਧਾਨ ਹਰਭਜਨ ਸਿੰਘ ਡੰਗ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਜਥੇ ਵਿਚ ਹਰੇਕ ਵਰਕਰ ਅਤੇ ਆਗੂ ਨੂੰ ਢੁਕਵੀਂ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਸਨ।

ਇਸ ਮੌਕੇ ਵਿਧਾਨ ਸਭਾ ਦੀਆਂ ਚੋਣਾਂ ਲੜ ਰਹੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਹਰੀਸ਼ ਰਾਏ ਢਾਂਡਾ, ਪਿ੍ਤਪਾਲ ਸਿੰਘ ਪ੍ਰਧਾਨ, ਰਣਜੀਤ ਸਿੰਘ ਢਿੱਲੋਂ ਨੇ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਾਬਾ ਅਜੀਤ ਸਿੰਘ, ਵਿਜੇ ਦਾਨਵ, ਗੁਰਿੰਦਰਪਾਲ ਸਿੰਘ ਪੱਪੂ, ਬਲਵਿੰਦਰ ਸਿੰਘ ਭੁੱਲਰ, ਅਵਤਾਰ ਸਿੰਘ ਬਿੱਟਾ, ਜਗਬੀਰ ਸਿੰਘ ਸੋਖੀ, ਗੁਰਦੀਪ ਸਿੰਘ ਗੋਸ਼ਾ, ਬਲਜੀਤ ਸਿੰਘ ਛਤਵਾਲ, ਮਨਪ੍ਰੀਤ ਸਿੰਘ ਮੰਨਾ, ਮਨਪ੍ਰੀਤ ਸਿੰਘ ਬੰਟੀ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕੁਲਾਰ, ਕੁਲਦੀਪ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

The post ਜ਼ਿਲ੍ਹਾ ਅਕਾਲੀ ਜਥੇ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ appeared first on Ludhiana Live.

ਸ਼ਿਵਾਲਿਕ ਨੇ ਸੈਣੀ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਇਕ ਅਹਿਮ ਮੀਟਿੰਗ ਹਜ਼ੂਰੀ ਬਾਗ਼ ਕਲੋਨੀ ਦੀ ਸਾਬਕਾ ਸਰਪੰਚ ਬੀਬੀ ਕਮਲੇਸ਼ ਰਾਣੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਹੋਣਹਾਰ ਨੌਜਵਾਨ ਹਰਦੀਪ ਸਿੰਘ ਸੈਣੀ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ.ਸ਼ਿਵਾਲਿਕ ਨੇ ਕਿਹਾ ਕਿ ਸਰਕਾਰਾਂ ਨੂੰ ਬਣਾਉਣ ਅਤੇ ਪਾਰਟੀ ਨੂੰ ਜਮੀਨੀਂ ਪੱਧਰ ਤੇ ਮਜ਼ਬੂਤ ਕਰਨ ਲਈ ਯੂਥ ਦਾ ਅਹਿਮ ਯੋਗਦਾਨ ਅਤੇ ਵੱਡਮੁਲਾ ਰੋਲ ਹੁੰਦਾ ਹੈ। ਸ. ਸ਼ਿਵਾਲਿਕ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਹੂੰਝਾ ਫੇਰ ਜਿੱਤ ਹਾਸਲ ਕਰਕੇ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਾਏਗਾ, ਕਿਉਂਕਿ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਹੈ।

ਇਸ ਮੌਕੇ ਨਵ ਨਿਯੁਕਤ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਸੈਣੀ ਨੇ ਕਿਹਾ ਕਿ ਪਾਰਟੀ ਵਲੋਂ ਜੋ ਮੈਨੂੰ ਪਾਰਟੀ ਵਲੋਂ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ।

The post ਸ਼ਿਵਾਲਿਕ ਨੇ ਸੈਣੀ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ appeared first on Ludhiana Live.