new cabinet in punjab Archives - Ludhiana Live
ਪੰਜਾਬ ਵਜ਼ਾਰਤ ‘ਚ ਸ਼ਾਮਲ ਨਾ ਕਰਨ ‘ਤੇ ਵਿਧਾਇਕ ਅਮਨ ਅਰੋੜਾ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ : ਪੰਜਾਬ ‘ਚ ਭਗਵੰਤ ਮਾਨ ਦੀ ਵਜ਼ਾਰਤ ਦੀ ਪਹਿਲੀ ਲਿਸਟ ‘ਚੋਂ ‘ਆਪ’ ਦੇ ਕਈ ਦਿੱਗਜ ਗ਼ਾਇਬ ਹਨ। ਇਨ੍ਹਾਂ ਵਿਚ ਮੰਤਰੀ ਅਹੁਦੇ ਦੇ ਸਭ ਤੋਂ ਵੱਡੇ ਦਾਅਵੇਦਾਰ ਅਮਨ ਅਰੋੜਾ ਵੀ ਸ਼ਾਮਲ ਹਨ। ਦਰਅਸਲ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅਮਨ ਅਰੋੜਾ ਨੂੰ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਵਿੱਤ ਮੰਤਰਾਲਾ ਮਿਲ ਸਕਦਾ ਹੈ ਪਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ ਵਜ਼ਾਰਤ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੋ ਸਕਦੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ‘ਚ ਕੋਈ ਕਮੀ ਹੋਵੇ। ਉਨ੍ਹਾਂ ਕਿਹਾ ਕਿ ਜਿੰਨੀ ਵੱਡੀ ਜ਼ਿੰਮੇਵਾਰੀ ਓਨੀ ਵੱਡੀ ਚੁਣੌਤੀ ਹੁੰਦੀ ਹੈ। ਇਸ ਗੱਲ ਦਾ ਕੋਈ ਮਲਾਲ ਨਹੀਂ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ‘ਚ ਥਾਂ ਨਹੀਂ ਮਿਲੀ ਪਰ ਉਹ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਬਣ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
The post ਪੰਜਾਬ ਵਜ਼ਾਰਤ ‘ਚ ਸ਼ਾਮਲ ਨਾ ਕਰਨ ‘ਤੇ ਵਿਧਾਇਕ ਅਮਨ ਅਰੋੜਾ ਨੇ ਦਿੱਤਾ ਵੱਡਾ ਬਿਆਨ appeared first on Ludhiana Live.
ਭਗਵੰਤ ਮਾਨ ਕੈਬਨਿਟ ਦੀ ਪਹਿਲੀ ਬੈਠਕ ਦਾ ਬਦਲਿਆ ਸਮਾਂ
ਚੰਡੀਗੜ੍ਹ : ਪੰਜਾਬ ‘ਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਦੇ ਨਵੇਂ ਮੰਤਰੀਆਂ ਵੱਲੋਂ ਅੱਜ ਸਹੁੰ ਚੁੱਕ ਕੇ ਆਪਣਾ ਕਾਰਜਭਾਰ ਸੰਭਾਲਿਆ ਜਾਣਾ ਹੈ। ਇਸ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ ‘ਚ ਪਹਿਲੀ ਕੈਬਨਿਟ ਬੈਠਕ ਰੱਖੀ ਗਈ ਸੀ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਸ ਬੈਠਕ ਦਾ ਸਮਾਂ 19 ਮਾਰਚ ਦਿਨ ਸ਼ਨੀਵਾਰ ਦੁਪਹਿਰ 12.30 ਵਜੇ ਤੈਅ ਕੀਤਾ ਗਿਆ ਸੀ, ਜਿਸ ਨੂੰ ਬਦਲ ਦਿੱਤਾ ਗਿਆ ਹੈ।
ਹੁਣ ਨਵੇਂ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ 2 ਵਜੇ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫ਼ੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਬੈਠਕ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
The post ਭਗਵੰਤ ਮਾਨ ਕੈਬਨਿਟ ਦੀ ਪਹਿਲੀ ਬੈਠਕ ਦਾ ਬਦਲਿਆ ਸਮਾਂ appeared first on Ludhiana Live.