new cabinet meeting Archives - Ludhiana Live

ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਵਿਭਾਗਾਂ ਦੀ ਵੰਡ ਦੇ ਨਾਲ- ਨਾਲ ਲਏ ਜਾਣਗੇ ਕਈ ਅਹਿਮ ਫੈਸਲੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ 10 ਮੰਤਰੀਆਂ ਨੇ ਸਹੁੰ ਚੁੱਕ ਕੇ ਪੰਜਾਬ ਸਿਵਲ ਸਕੱਤਰੇਤ ਵਿਖੇ ਜਾ ਕੇ ਆਪੋ ਆਪਣਾ ਕਾਰਜਭਾਰ ਸੰਭਾਲਣਾ ਹੈ। ਇਸ ਨੂੰ ਲੈ ਕੇ ਪਹਿਲੀ ਮੀਟੰਗ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗਡ਼੍ਹ ਵਿਖੇ 2.00 ਵਜੇ ਹੋਣੀ ਹੈ।

ਇਸ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਹੋਵੇਗੀ। ਇਹ ਮੀਟਿੰਗ ਇਸ ਲਈ ਵੀ ਅਹਿਮ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਜਿਸ ਵਿਚ ਵੋਟ ਆਫ ਅਕਾਉਂਟ ਬਜਟ ਪਾਸ ਕੀਤਾ ਜਾਣਾ ਹੈ। ਕਈ ਹੋਰ ਅਹਿਮ ਮੁੱਦਿਆਂ ’ਤੇ ਫੈਸਲੇ ਲਏ ਜਾਣਗੇ। ਦੱਸ ਦੇਈਏ ਕਿ ਵਿਧਾਨ ਸਭਾ ਵਿਚ ਏਜੰਡਾ ਜਾਂ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੈਬਨਿਟ ਦੀ ਮਨਜ਼ੂਰੀ ਲਾਜ਼ਮੀ ਹੁੰਦੀ ਹੈ।

The post ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਵਿਭਾਗਾਂ ਦੀ ਵੰਡ ਦੇ ਨਾਲ- ਨਾਲ ਲਏ ਜਾਣਗੇ ਕਈ ਅਹਿਮ ਫੈਸਲੇ appeared first on Ludhiana Live.