new chief engineer Archives - Ludhiana Live

ਪ੍ਰਦੀਪ ਗੁਪਤਾ ਹੋਣਗੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਚੀਫ਼ ਇੰਜੀਨੀਅਰ
ਲੁਧਿਆਣਾ : ਪੰਜਾਬ ਸਰਕਾਰ ਦੇ ਸਾਇੰਸ ਤਕਨਾਲੋਜੀ ਐਂਡ ਐਨਵਾਇਰਨਮੈਂਟ ਦੇ ਸਕੱਤਰ ਰਾਹੁਲ ਤਿਵਾੜੀ ਵਲੋਂ ਜਾਰੀ ਕੀਤੇ ਗਏ ਆਰਡਰ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਚੀਫ ਇੰਜੀਨੀਅਰ ਸੰਦੀਪ ਬਹਿਲ ਦੀ ਪਟਿਆਲਾ ’ਚ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਪਟਿਆਲਾ ਤੋਂ ਪ੍ਰਦੀਪ ਗੁਪਤਾ ਨੂੰ ਲੁਧਿਆਣਾ ਚੀਫ ਇੰਜੀਨੀਅਰ ਦਾ ਕਾਰਜਭਾਰ ਸੌਂਪਿਆ ਗਿਆ ਹੈ।

ਸਰਕਾਰ ਦੇ ਹੁਕਮਾਂ ਮੁਤਾਬਕ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸਰਕਾਰ ਵਲੋਂ ਇਸ ਵੱਡੀ ਕਾਰਵਾਈ ਦੇ ਪਿੱਛੇ ਕੀ ਰਾਜ ਹੈ, ਉਸ ਦਾ ਕੋਈ ਖ਼ੁਲਾਸਾ ਨਹੀਂ ਹੋ ਸਕਿਆ। ਦੱਸ ਦੇਈਏ ਕਿ ਗਿਆਸਪੁਰਾ ’ਚ ਹੋਏ ਗੈਸ ਲੀਕ ਕਾਂਡ ਤੋਂ ਬਾਅਦ ਇਹ ਵੱਡੀ ਕਾਰਵਾਈ ਹੋਈ, ਜਿਸ ਵਿਚ 2 ਮਹੀਨੇ ਪਹਿਲਾਂ ਸੰਦੀਪ ਬਹਿਲ ਨੇ ਚਾਰਜ ਲਿਆ ਸੀ।

The post ਪ੍ਰਦੀਪ ਗੁਪਤਾ ਹੋਣਗੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਚੀਫ਼ ਇੰਜੀਨੀਅਰ appeared first on Ludhiana Live.

ਫੀਕੋ ਨੇ ਪੀਪੀਸੀਬੀ ਦੇ ਨਵੇਂ ਚੀਫ ਇੰਜੀਨੀਅਰ ਦਾ ਕੀਤਾ ਸਵਾਗਤ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦੇ ਵਫਦ ਨੇ ਸ.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੀ ਅਗਵਾਈ ਹੇਠ ਸ਼੍ਰੀ ਸੰਦੀਪ ਬਹਿਲ ਮੁੱਖ ਵਾਤਾਵਰਣ ਇੰਜੀਨਿਯਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੁਧਿਆਣਾ ਜ਼ੋਨ ਨਾਲ ਮੁਲਾਕਾਤ ਕੀਤੀ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਲਿਖਤੀ ਮੰਗ ਪੱਤਰ ਸੌਂਪਿਆ।

ਲੁਧਿਆਣਾ ਦੇ ਮਿਸ਼ਰਤ ਭੂਮੀ ਵਰਤੋਂ ਵਾਲੇ ਖੇਤਰਾਂ ਵਿੱਚ ਸਥਾਪਤ ਉਦਯੋਗਿਕ ਇਕਾਈਆਂ ਨੂੰ ਸਹਿਮਤੀ ਪ੍ਰਦਾਨ ਕਰਨ ਦੀ ਮੰਗ ਕੀਤੀ। ਸ਼ਹਿਰ ਦੇ ਮਿਸ਼ਰਤ ਭੂਮੀ ਵਰਤੋਂ ਵਾਲੇ ਖੇਤਰਾਂ ਤੋਂ ਬਹੁਤ ਸਾਰੇ ਸੂਖਮ ਅਤੇ ਛੋਟੇ ਪੱਧਰ ਦੇ ਯੂਨਿਟ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਜ਼ਮੀਨੀ ਮੰਜ਼ਿਲ ‘ਤੇ ਵਰਕਸ਼ਾਪ ਹੈ ਅਤੇ ਪਹਿਲੀ ਮੰਜ਼ਿਲ ‘ਤੇ ਰਿਹਾਇਸ਼ | ਇਹ ਯੂਨਿਟ ਲੁਧਿਆਣਾ ਦੇ ਐਮ ਐਸ ਐਮ ਈ ਸੈਕਟਰਾਂ ਦੀ ਰੀੜ੍ਹ ਦੀ ਹੱਡੀ ਹਨ, ਇਹਨਾਂ ਯੂਨਿਟਾਂ ਨੂੰ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।

ਫੋਕਲ ਪੁਆਇੰਟਾਂ ਵਿੱਚ ਸਥਾਪਤ ਸਨਅਤੀ ਅਦਾਰਿਆਂ ਨੂੰ ਬਰਸਾਤੀ ਪਾਣੀ ਨੂੰ ਹਾਰਵੈਸਟਿੰਗ ਕਰਨ ਦੀ ਇਜਾਜ਼ਤ ਦਿਤੇ ਜਾਨ ਦੀ ਵੀ ਮੰਗ ਕੀਤੀ ਗਈ। ਗ੍ਰੀਨ ਕੈਟਾਗਰੀ ਦੇ ਅਧੀਨ ਆਉਂਦੇ ਉਦਯੋਗ ਨੂੰ ਸੰਚਾਲਨ ਲਈ ਸਹਿਮਤੀ ਪ੍ਰਾਪਤ ਕਰਨ ਤੋਂ ਛੋਟ ਦੀ ਮੰਗ ਵੀ ਕੀਤੀ ਗਈ।

The post ਫੀਕੋ ਨੇ ਪੀਪੀਸੀਬੀ ਦੇ ਨਵੇਂ ਚੀਫ ਇੰਜੀਨੀਅਰ ਦਾ ਕੀਤਾ ਸਵਾਗਤ  appeared first on Ludhiana Live.