new chief secertery Archives - Ludhiana Live

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਮਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਅਨੁਰਾਗ ਵਰਮਾ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਇਸ ਸਮੇਂ ਉਹ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ ‘ਤੇ ਤਾਇਨਾਤ ਹਨ। ਇਹ ਵੀ ਦੱਸ ਦੇਈਏ ਕਿ ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।

The post ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ appeared first on Ludhiana Live.